FBI - Azad Soch

ਅਮਰੀਕੀ ਜਾਂਚ ਏਜੰਸੀ- ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ‘ਵਾਂਟੇਡ’ ਐਲਾਨਿਆ
America,08,July,2026,(Azad Soch News):-   ਅਮਰੀਕੀ ਜਾਂਚ ਏਜੰਸੀ FBI (ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ) ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ 'ਮੋਸਟ ਵਾਂਟੇਡ' (Most Wanted) ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫਤਾਰੀ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਲਈ $50,000 (ਕਰੀਬ 42 ਲੱਖ ਰੁਪਏ) ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।

ਇਸ ਕਾਰਵਾਈ ਨਾਲ ਜੁੜੇ ਕੁਝ ਮੁੱਖ ਨੁਕਤੇ ਇਸ ਤਰ੍ਹਾਂ ਹਨ:

ਅਮਰੀਕਾ ਵਿੱਚ ਦਰਜ ਮਾਮਲੇ: FBI ਮੁਤਾਬਕ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਦਾ ਉੱਤਰੀ ਅਮਰੀਕਾ ਦਾ ਮੁਖੀ ਹੈ। ਉਸ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵੱਲੋਂ ਗੈਰ-ਕਾਨੂੰਨੀ ਵਪਾਰ, ਜਬਰਨ ਉਗਰਾਹੀ (Extortion), ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਵਾਰੰਟ ਜਾਰੀ ਕੀਤਾ ਗਿਆ ਹੈ।

'ਆਪ੍ਰੇਸ਼ਨ ਹਾਰਡ ਬਾਲ' (Operation Hard Ball): ਇਹ ਕਾਰਵਾਈ ਅਮਰੀਕਾ, ਕੈਨੇਡਾ ਅਤੇ ਯੂਰਪੀ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਵੱਲੋਂ ਚਲਾਏ ਗਏ ਇੱਕ ਵੱਡੇ ਸਾਂਝੇ ਆਪ੍ਰੇਸ਼ਨ ਤਹਿਤ ਹੋਈ ਹੈ, ਜਿਸ ਵਿੱਚ ਭਾਰਤ ਨਾਲ ਜੁੜੇ ਕਈ ਅਪਰਾਧਿਕ ਨੈੱਟਵਰਕਾਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ।

ਹਰਦੀਪ ਸਿੰਘ ਨਿੱਝਰ ਮਾਮਲਾ: ਅਮਰੀਕੀ ਸਰਕਾਰ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ 'ਤੇ ਕੈਨੇਡਾ ਦੇ ਸਰੀ (Surrey) ਵਿੱਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵੀ ਤੈਅ ਕੀਤੇ ਹਨ।

ਗੋਲਡੀ ਬਰਾੜ ਦੇ ਟਿਕਾਣੇ: FBI ਦੀ ਰਿਪੋਰਟ ਮੁਤਾਬਕ ਉਹ ਅਮਰੀਕਾ ਦੇ ਕੈਲੀਫੋਰਨੀਆ (ਖਾਸ ਕਰਕੇ ਸੈਕਰਾਮੈਂਟੋ ਅਤੇ ਫਰੈਜ਼ਨੋ) ਵਿੱਚ ਲੁਕਿਆ ਹੋ ਸਕਦਾ ਹੈ ਅਤੇ ਉਸ ਦੇ ਤਾਰ ਕੈਨੇਡਾ, ਮੈਕਸੀਕੋ ਅਤੇ ਭਾਰਤ ਨਾਲ ਜੁੜੇ ਹੋਏ ਹਨ।

ਗੋਲਡੀ ਬਰਾੜ ਪਹਿਲਾਂ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਭਾਰਤ ਦੀਆਂ ਜਾਂਚ ਏਜੰਸੀਆਂ (NIA ਅਤੇ ਪੰਜਾਬ ਪੁਲਿਸ) ਲਈ ਸਭ ਤੋਂ ਵੱਡਾ ਲੋੜੀਂਦਾ ਅਪਰਾਧੀ ਹੈ ਅਤੇ ਭਾਰਤ ਸਰਕਾਰ ਵੱਲੋਂ ਉਸ ਨੂੰ ਅੱਤਵਾਦੀ ਵੀ ਐਲਾਨਿਆ ਜਾ ਚੁੱਕਾ ਹੈ। ਹੁਣ ਅਮਰੀਕਾ ਦੀ FBI ਵੱਲੋਂ ਲਏ ਗਏ ਇਸ ਐਕਸ਼ਨ ਨਾਲ ਉਸ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ।

ਭਾਰਤੀ ਮੂਲ ਦੇ ਕਸ਼ਯਪ ਕਾਸ਼ ਪਟੇਲ ਅਮਰੀਕੀ ਜਾਂਚ ਏਜੰਸੀ ਐਫਬੀਆਈ ਦੇ ਡਾਇਰੈਕਟਰ ਬਣ ਗਏ
America,22,FEB,2025,(Azad Soch News):-  ਭਾਰਤੀ ਮੂਲ ਦੇ ਕਸ਼ਯਪ ਕਾਸ਼ ਪਟੇਲ (Kashyap Kash Patel) ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਵੀਰਵਾਰ ਨੂੰ ਵੋਟਿੰਗ ਦੌਰਾਨ ਉਹ 51-49 ਦੇ ਥੋੜ੍ਹੇ ਜਿਹੇ ਬਹੁਮਤ ਨਾਲ ਇਸ ਅਹੁਦੇ ਲਈ ਚੁਣੇ ਗਏ। ਡੈਮੋਕ੍ਰੇਟਿਕ ਪਾਰਟੀ (Democratic Party) ਦੇ ਸੰਸਦ ਮੈਂਬਰਾਂ ਤੋਂ ਇਲਾਵਾ, ਦੋ ਰਿਪਬਲਿਕਨ ਸੰਸਦ ਮੈਂਬਰ ਸੁਜ਼ਨ ਕੋਲਿਨਜ਼ ਅਤੇ ਲੀਜ਼ਾ ਮੁਰਕੋਵਸਕੀ ਡੋਮੈਟਰ ਨੇ ਵੀ ਪਟੇਲ ਦੇ ਖਿਲਾਫ ਵੋਟ ਪਾਈ। ਵਿਰੋਧੀ ਡੈਮੋਕ੍ਰੇਟਿਕ ਪਾਰਟੀ (Democratic Party) ਦੇ ਸੰਸਦ ਮੈਂਬਰਾਂ ਨੂੰ ਡਰ ਹੈ ਕਿ ਅਹੁਦਾ ਸੰਭਾਲਣ ਤੋਂ ਬਾਅਦ,  ਕਸ਼ਯਪ ਕਾਸ਼ ਪਟੇਲ (Kashyap Kash Patel) ਪਟੇਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ। ਪ੍ਰਵਾਨਗੀ ਮਿਲਣ ਤੋਂ ਬਾਅਦ, ਕਸ਼ਯਪ ਕਾਸ਼ ਪਟੇਲ (Kashyap Kash Patel) ਨੇ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਅਤੇ ਅਟਾਰਨੀ ਜਨਰਲ ਪੈਮ ਬੋਂਡੀ ਦਾ ਸਮਰਥਨ ਲਈ ਧੰਨਵਾਦ ਕੀਤਾ।

ਭਾਰਤੀ ਕਾਸ਼ ਪਟੇਲ ਹੋਣਗੇ FBI ਦੇ ਡਾਇਰੈਕਟਰ,ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਐਲ਼ਾਨ
Washington,02 NOV,2024,(Azad Soch News):- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਸ਼ਨੀਵਾਰ (ਸਥਾਨਕ ਸਮੇਂ) ਕਸ਼ਯਪ "ਕਾਸ਼" ਪਟੇਲ ਨੂੰ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਦੇ ਅਗਲੇ ਡਾਇਰੈਕਟਰ ਵਜੋਂ ਸੇਵਾ ਕਰਨ ਲਈ ਨਾਮਜ਼ਦ ਕੀਤਾ ਹੈ,ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ (Social Media Platform Truth Social) 'ਤੇ ਇੱਕ ਪੋਸਟ ਵਿੱਚ ਪਟੇਲ ਦੀ ਨਾਮਜ਼ਦਗੀ ਦਾ ਐਲਾਨ ਕੀਤਾ ਤੇ ਵੱਖ-ਵੱਖ ਸਰਕਾਰੀ ਭੂਮਿਕਾਵਾਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਕਰੀਅਰ ਨੂੰ ਉਜਾਗਰ ਕੀਤਾ।

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ
California,02, May,2024,(Azad Soch News):– ਗੈਂਗਸਟਰ ਅਤੇ ਐਲਾਨੇ ਗਏ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ,ਬੀਤੇ ਬੁੱਧਵਾਰ ਨੂੰ ਪੂਰਾ ਦਿਨ ਅਮਰੀਕਾ ‘ਚ ਗੈਂਗਸਟਰ ਦੀ ਮੌਤ ਨੂੰ ਲੈ ਕੇ ਦਿਨ ਭਰ ਚਰਚਾ ਹੁੰਦੀ ਰਹੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ,ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਪ੍ਰਸਾਰਿਤ ਕੀਤੀ ਸੀ, ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਜ਼ (Lesley Williams) ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ,ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ,ਹਾਲਾਂਕਿ,ਇਹ ਸਪੱਸ਼ਟ ਨਹੀਂ ਸੀ ਕਿ ਉਹ ਗੋਲਡੀ ਬਰਾੜ ਹੈ ਜਾਂ ਨਹੀਂ।

ਫਿਰ ਦੇਰ ਰਾਤ ਕੈਲੀਫੋਰਨੀਆ (California) ਦੀ ਫਰਿਜ਼ਨੋ ਪੁਲਿਸ (Fresno Police) ਨੇ ਇਸ ਖ਼ਬਰ ਦਾ ਖੰਡਨ ਕੀਤਾ,ਈ-ਮੇਲ ਰਾਹੀਂ ਲੈਫਟੀਨੈਂਟ ਵਿਲੀਅਮ ਜੇ. ਡੂਲੇ (Lieutenant William J. dooley) ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਮੰਗਲਵਾਰ ਨੂੰ ਕੈਲੀਫੋਰਨੀਆ ਦੇ ਫੇਅਰਮੌਂਟ ਹੋਟਲ (Fairmont Hotel) ਦੇ ਬਾਹਰ ਦੋ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ,ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ,ਜਦਕਿ ਦੂਜੇ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

ਇਸ ਤੋਂ ਇਲਾਵਾ ਅਮਰੀਕੀ ਖੁਫੀਆ ਏਜੰਸੀ FBI ਨੇ ਇਸ ਗੋਲੀਬਾਰੀ ‘ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ,ਇਨ੍ਹਾਂ ਦੀ ਪਛਾਣ ਹੁਸਨਦੀਪ ਸਿੰਘ ਅਤੇ ਪਵਿੱਤਰ ਸਿੰਘ ਵਜੋਂ ਹੋਈ ਹੈ,ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਾ ਨੌਜਵਾਨ ਗੋਲਡੀ ਬਰਾੜ ਨਹੀਂ ਹੈ,ਫਰਿਜ਼ਨੋ ਕੈਲੀਫੋਰਨੀਆ (Fresno California) 'ਚ ਹੋਏ ਕਤਲ ਚ ਮਰਨ ਵਾਲੇ ਦੀ ਪਹਿਚਾਣ 37 ਸਾਲਾਂ Xavier Gladney ਦੇ ਤੌਰ ’ਤੇ ਕੀਤੀ ਗਈ ਹੈ,ਜਦਕਿ ਬੀਤੇ ਦਿਨ ਭਾਰਤੀ ਮੀਡੀਆ ਇਸ ਵਿਚ ਗੋਲਡੀ ਬਰਾੜ ਦੇ ਮਾਰੇ ਜਾਣ ਦੀਆਂ ਖਬਰਾਂ ਚੱਲ ਰਹੀਆਂ ਸੀ,ਜੋ ਬਿਲਕੁਲ ਗਲਤ ਹਨ,ਸੂਤਰਾਂ ਦੇ ਮੁਤਾਬਕ ਪੁਲਿਸ ਨੇ ਹੀ ਮਰਨ ਵਾਲੇ ਦੀ ਸ਼ਨਾਖ਼ਤ ਜ਼ੈਵੀਅਰ ਗਲੈਡਨੇਅ (Xavier Gladney) ਵਜੋਂ ਕੀਤੀ ਹੈ ਪਰ ਹਾਲੇ ਤੱਕ ਅਧਿਕਾਰਤ ਐਲਾਨ ਨਹੀਂ ਕੀਤਾ।