Shree Brar - Azad Soch

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Chandigarh,16,July,2026,(Azad Soch News):-  ਮਿਊਜ਼ਿਕ ਇੰਡਸਟਰੀ (Punjabi Music Industry) ਵਿੱਚੋਂ ਅਕਸਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਗਾਇਕਾਂ ਅਤੇ ਗੀਤਕਾਰਾਂ ਨੂੰ ਗੈਂਗਸਟਰਾਂ ਜਾਂ ਸ਼ਰਾਰਤੀ ਅਨਸਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਹਨ। ਪ੍ਰਸਿੱਧ ਗੀਤਕਾਰ ਅਤੇ ਗਾਇਕ ਸ਼੍ਰੀ ਬਰਾੜ (Shree Brar) ਵੀ ਕਈ ਵਾਰ ਵਿਵਾਦਾਂ ਅਤੇ ਸੁਰੱਖਿਆ ਕਾਰਨਾਂ ਕਰਕੇ ਚਰਚਾ ਵਿੱਚ ਰਹੇ ਹਨ। ਜ਼ੀਸ਼ਾਨ ਅਖਤਰ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਤੋਂ 5 ਕਰੋੜ ਦੀ ਰੰਗਦਾਰੀ ਮੰਗੀ ਹੈ। ਜ਼ੀਸ਼ਾਨ ਅਖਤਰ ਵੱਲੋਂ ਇੱਕ ਆਡਿਓ ਜਾਰੀ ਕੀਤਾ ਗਿਆ ਹੈ। ਜੋ ਕੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਹਲਾਂਕਿ, ਆਜ਼ਾਦ ਸੋਚ ਇਸ ਆਡਿਓ ਦੀ ਪੁਸ਼ਟੀ ਨਹੀਂ ਕਰਦਾ। ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਸਿੰਗਰ ਸ਼੍ਰੀ ਬਰਾੜ ਨੂੰ ਧਮਕੀ ਮਿਲੀ ਹੋਵੇ। ਜ਼ੀਸ਼ਾਨ ਅਖਤਰ ਇਸ ਸਮੇਂ ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ ਹੋਏ ਹਨ। ਇਸ ਮਾਮਲੇ ‘ਤੇ ਗਾਇਕ ਸ਼੍ਰੀ ਬਰਾੜ (Singer Shree Brar) ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।