Gurmeet Singh Meet Hair - Azad Soch

ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ
New Delhi,01 July,2024,(Azad Soch News):- ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ,ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ,ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ,ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ।ਮੀਤ ਹੇਅਰ ਨੇ ਪੰਜਾਬ ਦੇ ਆਰਡੀਐਫ ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ,ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਵੀ ਚੁੱਕਿਆ,ਅਗਨੀਵੀਰ ਸਕੀਮ ਦਾ ਪਹਿਲਾ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸੀ ਜਿਸ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ,ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ,ਮੀਤ ਹੇਅਰ ਨੇ ਕਿਹਾ ਕਿ ਪੰਜਾਬੀ ਸਵੈਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ। ਸਾਡੇ ਕਿਸਾਨਾਂ ਨੂੰ ਹਰਿਆਣਾ ਤੋਂ ਅੱਗੇ ਨਹੀ ਜਾਣ ਦਿੱਤਾ,ਮੀਤ ਹੇਅਰ ਨੇ ਆਪਣੀ ਸਪੀਚ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਦੇ ਧੰਨਵਾਦ ਨਾਲ ਕੀਤੀ।

ਸ਼ੁਰੂਆਤੀ ਰੁਜਾਨਾ ਵਿਚ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ
Sangrur,Dhuri,04 June,2024,(Azad Soch News):- ਲੋਕ ਸਭਾ ਹਲਕਾ ਸੰਗਰੂਰ (Lok Sabha Constituency Sangrur) ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਅੱਗੇ ਚੱਲ ਰਹੇ ਹਨ,ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਸਿਮਰਨਜੀਤ ਸਿੰਘ ਮਾਨ (Simranjit Singh Mann) ਨੂੰ 3953 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 2490, ਭਾਜਪਾ ਦੇ ਅਰਵਿੰਦ ਖੰਨਾ ਨੂੰ 1002 ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 1182 ਵੋਟਾਂ ਮਿਲੀਆਂ,ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ,ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ,ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ।

ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ,ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ,ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ,ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ (Videography) ਹੋਵੇਗੀ,ਇਸ ਤੋਂ ਇਲਾਵਾ ਕਾਊਂਟਿੰਗ ਹਾਲ (Counting Hall) ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ,ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ,ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦੇਸ਼ ਭਗਤ ਕਾਲਜ ਬੜਦਵਾਲ, ਸੰਗਰੂਰ, ਧੂਰੀ ਅਤੇ ਐਸਡੀ ਕਾਲਜ ਬਰਨਾਲਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ,ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ (EVMs) ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
Malerkotla,May 08, 2024,(Azad Soch News):- ਅੱਜ ਮਿਤੀ 8 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਸ਼ਾਮ 4 ਵਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਦੇ ਹੱਕ ਵਿੱਚ ਰੋੜ੍ਹ ਸ਼ੋਅ ਕਰਨ ਲਈ ਮਲੇਰਕੋਟਲਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਲੇਰਕੋਟਲਾ ਦੇ ਬੱਸ ਸਟੈਂਡ (Bus Stand) ਤੋਂ ਇਹ ਰੋਡ ਸ਼ੋਅ ਸ਼ੁਰੂ ਕਰਨਗੇ ਅਤੇ ਬੀਡੀਪੀਓ ਦਫਤਰ (BDPO Office) ਵਿਖੇ ਜਾ ਕੇ ਇਸ ਦੀ ਸਮਾਪਤੀ ਤੋਂ ਬਾਅਦ ਉੱਥੇ ਪਹੁੰਚੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ।