Vigilance Bureau - Azad Soch

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 23 ਜੂਨ :
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ :
ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2,00,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1,50,000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ:
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ  ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।
ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ  ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।
ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਚੰਡੀਗੜ੍ਹ 13 ਜੂਨ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ  ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 12 ਜੂਨ 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ
ਚੰਡੀਗੜ੍ਹ, 3 ਜੂਨ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ ਜਿਸ ਕਾਰਨ ਮੂਲ ਰਕਮ ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕੇ 3,16,632 ਰੁਪਏ ਹੋ ਗਿਆ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ ਉਸਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਅਤੇ ਜ਼ਮੀਨ ਨੂੰ ਆਡਰਹਿਣ ਤੋਂ ਫੱਕ ਕਰਾਉਣ ਲਈ 10,000 ਰੁਪਏ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸਦੇ ਦਫ਼ਤਰ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਕੇਸ ਨਾਲ ਸਬੰਧਤ ਏ.ਆਰ. ਦੇ ਬਿਨਾਂ ਦਸਤਖਤ ਕੀਤੇ ਟਾਈਪ ਕੀਤੇ ਆਰਡਰ ਵੀ ਮੌਕੇ ਤੇ ਹੀ ਬਰਾਮਦ ਕੀਤੇ।
ਇਸ ਸਬੰਧ ਵਿੱਚ ਉਕਤ ਮਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 –

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।
ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ 'ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।0=

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 27 ਮਈ, 2025 –

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ
ਚੰਡੀਗੜ੍ਹ 27 ਮਈ, 2025 -

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟ੍ਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰਦਾ ਰਿਹਾ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ 'ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟ੍ਰਾਂਸਫਰ ਕਰ ਦਿੱਤੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀਆਂ ਕਾਲ ਰਿਕਾਰਡਿੰਗਾਂ, ਯੂਪੀਆਈ ਲੈਣ-ਦੇਣ ਦੇ ਸਕ੍ਰੀਨਸ਼ਾਟ, ਬੈਂਕ ਸਟੇਟਮੈਂਟ ਅਤੇ ਵੌਇਸ ਸੁਨੇਹਿਆਂ ਸਮੇਤ ਦਿੱਤੇ ਗਏ ਸਬੂਤਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਰਤਾ ਤੋਂ 15,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ ਰਕਮ ਪ੍ਰਾਪਤ ਵੀ ਕਰ ਲਈ ਸੀ।
ਜਾਂਚ ਦੇ ਆਧਾਰ 'ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਇਸ ਕੇਸ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਕਿਸੇ ਵੀ ਸ਼ਮੂਲੀਅਤ ਜਾਂ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਮਈ, 2025 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।