deep grief - Azad Soch

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਸੂਹਾ-ਹਾਜੀਪੁਰ ਮਾਰਗ ‘ਤੇ ਹੋਏ ਸੜਕ ਹਾਦਸੇ ‘ਤੇ ਡੂੰਘਾ ਦੁੱਖ ਜਤਾਇਆ
ਹੁਸ਼ਿਆਰਪੁਰ, 7 ਜੁਲਾਈ :      ਦਸੂਹਾ-ਹਾਜੀਪੁਰ ਸੜਕ 'ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 'ਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
ੜਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਉਨ੍ਹਾਂ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਕੀਤਾ ਜਾਵੇਗਾ।
ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤੁਰੰਤ ਰਾਹਤ ਕਾਰਜਾਂ ਵਿਚ ਦਿਖਾਈ ਗਈ ਮੁਸਤੈਦੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ, ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਗਏ।
ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਕਸਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਹੈ ਅਤੇ ਇਸ ਦਿਸ਼ਾ ਵਿਚ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਵੀ ਜ਼ਰੂਰੀ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲਣ ਵਾਲੇ ਵਾਹਨਾਂ 'ਤੇ ਵਿਸ਼ੇਸ਼ ਨਜ਼ਰ ਰੱਖਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਨਾ ਹੋਣ ਦੇਣ ਲਈ ਠੋਸ ਕਦਮ ਚੁੱਕ ਰਹੀ ਹੈ ਅਤੇ ਹਰੇਕ ਨਾਗਰਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਮਈ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਜੀਵਨ ਨੂੰ ਢਾਲਣ ਤੇ ਸੰਵਾਰਨ ਵਿੱਚ ਮਾਂ ਦੇ ਪਿਆਰ, ਤਾਕਤ ਅਤੇ ਸਿਆਣਪ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਬਖ਼ਸ਼ਣ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਅਤੇ ਇਹ ਦੁੱਖ ਸਹਿਣ ਦਾ ਬਲ ਬਖਸ਼ਣ।

ਮਸ਼ਹੂਰ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Chandigarh,11 May,2024,(Azad Soch News):- ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ (Surjit Patar) ਦਾ ਅੱਜ ਦਿਹਾਂਤ ਹੋ ਗਿਆ ਹੈ,ਸੁਰਜੀਤ ਪਾਤਰ 79 ਸਾਲ ਦੇ ਸਨ,ਲੁਧਿਆਣਾ ਦੇ ਆਸ਼ਾਪੁਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ,ਸੁਰਜੀਤ ਪਾਤਰ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ,ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ, ਨੇ ਤਾਂ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਪਦਮਸ੍ਰੀ ਵਾਪਸ ਕਰਨ ਦਾ ਐਲਾਨ ਵੀ ਕੀਤਾ ਸੀ,ਮਸ਼ਹੂਰ ਸ਼ਾਇਰ ਸੁਰਜੀਤ ਪਾਤਰ (Surjit Patar ) ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਉਨ੍ਹਾਂ ਐਕਸ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ,ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ।