nominations - Azad Soch

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਚੰਡੀਗੜ੍ਹ, 3 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 2 ਜੂਨ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 31 ਮਈ :

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ
Patiala,07,OCT,2024,(Azad Soch News):- ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ,ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਹੋ ਜਾਣਗੇ,15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ,ਚੋਣ ਨਿਸ਼ਾਨ ਪੰਜਾਬ ਚੋਣ ਕਮਿਸ਼ਨ (Election Symbol Punjab Election Commission) ਵੱਲੋਂ ਜਾਰੀ ਕੀਤੇ ਜਾਣਗੇ,ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ‘ਚ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ।

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ
Chandigarh, 14 May 2024,(Azad Soch News):–       ਪੰਜਾਬ ਵਿੱਚ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਨਾਮਜ਼ਦਗੀ ਦਾ ਕੰਮ ਅੱਜ ਪੂਰਾ ਹੋ ਜਾਵੇਗਾ,ਅੱਜ,ਮੰਗਲਵਾਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ, ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ,ਬੀਤੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ,ਅੱਜ ਕਰਮਜੀਤ ਅਨਮੋਲ (Karamjit Anmol) ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ।

ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਟਾਰ ਦੋਸਤ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ,ਕਰਮਜੀਤ ਅਨਮੋਲ (Karamjit Anmol) ਤੋਂ ਇਲਾਵਾ ਅੱਜ ਸ੍ਰੀ ਆਨੰਦਪੁਰ ਸਾਹਿਬ ਜੀ (Shri Anandpur Sahib Ji) ਤੋਂ ਸੁਭਾਸ਼ ਸ਼ਰਮਾ ਦੀ ਨਾਮਜ਼ਦਗੀ ਵੀ ਹੈ,ਇਸ ਦੇ ਨਾਲ ਹੀ ਸ੍ਰੀ ਫਤਹਿਗੜ੍ਹ ਸਾਹਿਬ ਜੀ (Shri Fatehgarh Sahib Ji) ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਬੀਤੇ ਸੋਮਵਾਰ ਨੂੰ ਪੰਜਾਬ ਵਿੱਚ ਕਰੀਬ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ,ਪੂਰੀ ਨਾਮਜ਼ਦਗੀ ਪ੍ਰਕਿਰਿਆ ‘ਚ ਸੋਮਵਾਰ ਨੂੰ ਸਭ ਤੋਂ ਵੱਧ ਨਾਮਜ਼ਦਗੀਆਂ ਦਾਖਲ ਹੋਈਆਂ,ਇਸ ਦੌਰਾਨ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਪ੍ਰਨੀਤ ਕੌਰ, ਬਠਿੰਡਾ ਤੋਂ ਪਰਮਪਾਲ ਕੌਰ ਨੇ ਵੀ ਨਾਮਜ਼ਦਗੀਆਂ ਦਾਖਲ ਕੀਤੀਆਂ,ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਜੀ ਤੋਂ ਵਿਜੇ ਇੰਦਰ ਸਿੰਗਲਾ, ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ‘ਆਪ’ ਮੰਤਰੀ ਕੁਲਦੀਪ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋਵੇਗੀ,ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ,ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ,ਇਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।