Varanasi Lok Sabha seat - Azad Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਦਰਜ ਕੀਤੀ
New Delhi,04 June,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ (Varanasi Lok Sabha Seat) ਤੋਂ ਚੋਣ ਜਿੱਤ ਲਈ ਹੈ,ਪੀਐਮ ਮੋਦੀ ਨੇ ਕਾਂਗਰਸ ਉਮੀਦਵਾਰ ਅਜੈ ਰਾਏ ਨੂੰ 152513 ਵੋਟਾਂ ਨਾਲ ਹਰਾਇਆ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਾਨਦਾਰ ਜਿੱਤ ਦਾ ਪੂਰੇ ਵਾਰਾਣਸੀ ਵਿੱਚ ਜਸ਼ਨ ਮਨਾਇਆ ਜਾ ਰਿਹਾ ਹੈ,ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 612970 ਵੋਟਾਂ , ਕਾਂਗਰਸ ਦੇ ਅਜੈ ਰਾਏ ਨੂੰ 460457 ਵੋਟਾਂ ,ਬਹੁਜਨ ਸਮਾਜ ਪਾਰਟੀ ਦੇ ਅਥਰ ਜਮਾਲ ਲਾਰੀ ਨੂੰ 33766 ਵੋਟਾਂ ਪਾਈਆਂ ਹਨ। ਪੀਐਮ ਮੋਦੀ ਤੀਜੀ ਵਾਰ ਵਾਰਾਣਸੀ ਤੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ।

ਅੱਜ ਪੀਐਮ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ
Varanasi, 14 May 2024,(Azad Soch News):-  ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦੇ ਚਾਰ ਪੜਾਅ ਪੂਰੇ ਹੋ ਗਏ ਹਨ,ਚੋਣਾਂ ਦੇ ਤਿੰਨ ਪੜਾਅ ਅਜੇ ਬਾਕੀ ਹਨ,ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ (PM Modi) ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ,ਪੀਐਮ ਮੋਦੀ (PM Modi) ਦੀ ਨਾਮਜ਼ਦਗੀ ਦੌਰਾਨ ਉਨ੍ਹਾਂ ਦੇ ਨਾਲ ਕਲੈਕਟਰੇਟ (Collectorate) ਵਿੱਚ ਚਾਰ ਪ੍ਰਸਤਾਵਕ ਵੀ ਮੌਜੂਦ ਸਨ,ਇੱਥੇ ਉਨ੍ਹਾਂ ਨੇ ਕੱਲ੍ਹ ਸ਼ਾਮ 5 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ,ਰੋਡ ਸ਼ੋਅ ਤੋਂ ਬਾਅਦ ਪੀਐਮ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ (Kashi Vishwanath Temple) ਵਿੱਚ ਪੂਜਾ ਵੀ ਕੀਤੀ,ਇਸ ਤੋਂ ਬਾਅਦ ਕਾਲ ਭੈਰਵ ਮੰਦਰ 'ਚ ਆਸ਼ੀਰਵਾਦ ਲੈਣ ਤੋਂ ਬਾਅਦ ਪੀਐਮ ਮੋਦੀ ਨੇ ਆਪਣਾ ਨਾਮਜ਼ਦਗੀ ਪੱਤਰ (Nomination Letter) ਦਾਖਲ ਕੀਤਾ।