Heat Wave Alert - Azad Soch

ਪੰਜਾਬ ਵਿੱਚ 9 ਜੂਨ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ
Chandigarh,08, JUN,2025,(Azad Soch News):-   ਪੰਜਾਬ ਵਿੱਚ 9 ਜੂਨ ਤੋਂ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ (Department of Meteorology) ਨੇ ਆਉਣ ਵਾਲੇ ਦਿਨਾਂ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। 9 ਜੂਨ ਤੋਂ 11 ਜੂਨ ਤੱਕ ਸੂਬੇ ਦੇ ਦੱਖਣੀ ਅਤੇ ਦੱਖਣ-ਪੱਛਮੀ ਹਿੱਸਿਆਂ ਵਿੱਚ ਗਰਮ ਹਵਾਵਾਂ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ।   ਮੌਸਮ ਵਿਭਾਗ ਨੇ ਕੱਲ੍ਹ ਯਾਨੀ 9 ਜੂਨ ਤੋਂ ਸੂਬੇ ਵਿੱਚ ਗਰਮੀ ਦੀ ਲਹਿਰ ਸਬੰਧੀ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ ਵਿੱਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
Chandigarh,16 June2024,(Azad Soch News):-  ਪੰਜਾਬ ਦੇ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ,ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ (Orange Alert) ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਹੋਇਆ ਹੈ,ਹਾਲਾਂਕਿ ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ,ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਦਾ ਔਰੇਂਜ ਅਲਰਟ (Orange Alert) ਹੈ,ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ,ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ (Yellow Alert)  ਜਾਰੀ ਕੀਤਾ ਗਿਆ ਹੈ,ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ,ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ ਗਏ ਹਨ।

ਪੰਜਾਬ ਵਿੱਚ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ
Chandigarh,14 June,2024,(Azad Soch News):- ਇਸ ਦੇ ਨਾਲ ਹੀ ਮੌਸਮ ਵਿਭਾਗ (Department of Meteorology) ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ,ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ,ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ,ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ,ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ,ਦਰਅਸਲ ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ, ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ,ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ, ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ (Yellow Alert) ਅਤੇ ਦੋ ਲਈ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ,ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ,ਮੌਸਮ ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ,ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਜਦੋਂ ਕਿ 17 ਤੱਕ ਹੀ ਸੰਤਰੀ ਅਤੇ ਪੀਲੀ ਹੀਟ ਵੇਵ ਅਲਰਟ ਹੈ।

ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ,ਹੀਟ ਵੇਵ ਅਲਰਟ ਜਾਰੀ
Chandigarh,21 May,2024,(Azad Soch News):- ਹਰਿਆਣਾ,ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ,ਚੰਡੀਗੜ੍ਹ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ (Department of Education) ਨੇ ਸਕੂਲਾਂ ‘ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ,ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ (Red Alert) ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ
Chandigarh,16 May,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ,ਬੀਤੇ ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ,ਮੌਸਮ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ (Advisory) ਵੀ ਜਾਰੀ ਕੀਤੀ ਗਈ ਹੈ,ਮੌਸਮ ਵਿਭਾਗ (Department of Meteorology) ਨੇ ਅੱਜ ਤੋਂ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ,ਲੋਕਾਂ ਨੂੰ ਸੂਰਜ ਦੀ ਰੌਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਣਾ ਚਾਹੀਦਾ ਹੈ,ਅਜਿਹੇ ਮੌਸਮ ਵਿੱਚ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਦੀ ਵਰਤੋਂ ਕਰੋ,ਬਾਹਰ ਜਾਣ ਤੋਂ ਪਹਿਲਾਂ ਆਪਣਾ ਸਿਰ ਢੱਕੋ,ਧੁੱਪ ਵਿਚ ਜੁੱਤੇ ਅਤੇ ਐਨਕਾਂ ਦੀ ਵਰਤੋਂ ਕਰੋ,ਪਾਣੀ,ਨਿੰਬੂ ਪਾਣੀ,ਲੱਸੀ,ਜਲਜੀਰਾ ਵਰਗੀਆਂ ਹੋਰ ਚੀਜ਼ਾਂ ਦੀ ਵਰਤੋਂ ਕਰੋ,ਖਾਣ ਪੀਣ ਦਾ ਖਾਸ ਧਿਆਨ ਰੱਖੋ,19 ਮਈ ਨੂੰ ਮੁੜ ਤਾਪਮਾਨ ਵਧੇਗਾ ਅਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।

ਪੰਜਾਬ ’ਚ ਮੌਸਮ ਵਿਭਾਗ ਨੇ ਲੂ ਦਾ ਅਲਰਟ ਕੀਤਾ ਜਾਰੀ
Patiala,15 May,2024,(Azad Soch News):- ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ,ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ,ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ,ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ (Orange Alert) ਜਾਰੀ ਕਰ ਦਿਤਾ ਹੈ,ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ,ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ।

ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ,ਮੌਸਮ ਵਿਭਾਗ ਵੱਲੋਂ ਚੰਡੀਗੜ੍ਹ 'ਚ ਵੀ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਇਸੇ 18 ਲਈ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ,ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ,ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ (Advisory) ਵੀ ਜਾਰੀ ਕੀਤੀ ਗਈ ਹੈ।