Kuldeep Singh Dhaliwal - Azad Soch

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ
*ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ*

*ਬਾਜਵਾ ਨੇ ਊਧਮ ਸਿੰਘ ਅਤੇ ਠੀਕਰੀਵਾਲਾ ਦੀ ਧਰਤੀ ਦਾ ਅਪਮਾਨ ਕੀਤਾ, ਬਿਨਾਂ ਸ਼ਰਤ ਮਾਫੀ ਮੰਗਣ: ਧਾਲੀਵਾਲ*

*ਧਾਲੀਵਾਲ ਦਾ ਬਾਜਵਾ ਨੂੰ ਸਵਾਲ- ਕਾਂਗਰਸੀ ਆਗੂ ਸੰਤ ਰਾਮ ਸਿੰਗਲਾ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ?*

*ਧਾਲੀਵਾਲ ਦਾ ਕਾਂਗਰਸ 'ਤੇ ਹਮਲਾ, ਕਿਹਾ- 75 ਸਾਲਾਂ ਤੱਕ ਪੰਜਾਬ ਨੂੰ ਲੁੱਟਣ ਵਾਲੀ ਕਾਂਗਰਸ ਖੁਦ ਅਸਲੀ ਸਿਉਂਕ ਹੈ*

*ਸੰਗਰੂਰ ਤੋਂ ਉੱਠੀ ਇਨਕਲਾਬੀ ਲਹਿਰ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤਕ ਪਹੁੰਚੇਗੀ ਅਤੇ ਪੰਜਾਬ ਚੋਂ ਪੂਰੀ ਕਾਂਗਰਸ ਦਾ ਸਫਾਇਆ ਕਰੇਗੀ: ਧਾਲੀਵਾਲ*

*ਚੰਡੀਗੜ੍ਹ, 8 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਪ੍ਰਤੀ ਉਨ੍ਹਾਂ ਦੀ ਅਗਿਆਨਤਾ ਦਾ ਪ੍ਰਤੀਕ ਕਰਾਰ ਦਿੱਤਾ।

ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਤੋਂ ਪਹਿਲਾਂ ਸੰਗਰੂਰ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਸੀ। ਜਿਸ ਧਰਤੀ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ, ਸੇਵਾ ਸਿੰਘ ਠੀਕਰੀਵਾਲਾ ਵਰਗੇ ਮਹਾਨ ਦੇਸ਼ ਭਗਤ, ਨਾਮਧਾਰੀ ਕੂਕਾ ਲਹਿਰ ਅਤੇ ਰਿਆਸਤੀ ਅੰਦੋਲਨਾਂ ਨੂੰ ਜਨਮ ਦਿੱਤਾ, ਉਸ ਨੂੰ 'ਸਿਉਂਕ' ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਉਹ ਜ਼ਿਲ੍ਹਾ ਹੈ ਜਿਸ ਨੇ ਹਮੇਸ਼ਾ ਇਨਕਲਾਬੀ ਲਹਿਰਾਂ ਦੀ ਅਗਵਾਈ ਕੀਤੀ ਹੈ, ਚਾਹੇ ਉਹ ਆਜ਼ਾਦੀ ਦੀ ਜੰਗ ਹੋਵੇ ਜਾਂ ਹਾਲੀਆ ਕਿਸਾਨ ਅੰਦੋਲਨ।

ਧਾਲੀਵਾਲ ਨੇ ਸਵਾਲ ਕੀਤਾ ਕਿ ਬਾਜਵਾ ਜਿਸ ਕਾਂਗਰਸੀ ਆਗੂ ਸੰਤ ਰਾਮ ਸਿੰਗਲਾ ਦੀ ਬਰਸੀ 'ਤੇ ਬੋਲ ਰਹੇ ਸਨ, ਕੀ ਉਹ ਵੀ 'ਸਿਉਂਕ' ਸਨ? ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜ਼ਮੀਰ ਨੇ ਉਨ੍ਹਾਂ ਨੂੰ ਕਿਵੇਂ ਨਹੀਂ ਟੋਕਿਆ ਕਿ ਬਾਜਵਾ ਸੰਗਰੂਰ ਦੀ ਧਰਤੀ ਨੂੰ ਕੀ ਕਹਿ ਰਹੇ ਹਨ? ਕੀ ਬਾਜਵਾ ਅਨੁਸਾਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਸੁਤੰਤਰਤਾ ਸੈਨਾਨੀ ਪਿਤਾ ਹੀਰਾ ਸਿੰਘ ਭੱਠਲ ਵੀ 'ਸਿਉਂਕ' ਸਨ? ਬਾਜਵਾ ਨੂੰ ਪੰਜਾਬ ਦੇ ਲੋਕਾਂ ਅਤੇ ਸੰਗਰੂਰ ਦੇ ਨਿਵਾਸੀਆਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਕਾਂਗਰਸ 'ਤੇ ਪਲਟਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਉਹ 'ਸਿਉਂਕ' ਹੈ ਜਿਸ ਨੇ 75 ਸਾਲਾਂ ਤੱਕ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ, ਤੁਸੀਂ ਉਸ ਪਾਰਟੀ ਦੇ ਨੇਤਾ ਹੋ ਜਿਸ ਨੇ ਪੰਜਾਬ ਵਿੱਚ ਐਮਰਜੈਂਸੀ ਲਗਾਈ, ਆਪ੍ਰੇਸ਼ਨ ਬਲੂ ਸਟਾਰ ਕੀਤਾ, ਸਿੱਖਾਂ ਦਾ ਕਤਲੇਆਮ ਕੀਤਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਰਵਾ ਦਿੱਤਾ। ਕੋਲਾ ਘੁਟਾਲੇ ਤੋਂ ਲੈ ਕੇ ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਅਤੇ ਆਸ਼ੂ ਵਰਗੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੱਕ, ਤੁਹਾਡੀ ਪਾਰਟੀ ਨੇ ਪੰਜਾਬ ਨੂੰ ਕੇਵਲ ਬਰਬਾਦ ਹੀ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਾਧਾਰਨ ਪਾਰਟੀ ਨਹੀਂ, ਸਗੋਂ ਸੰਗਰੂਰ ਦੀ ਇਸੇ ਕ੍ਰਾਂਤੀਕਾਰੀ ਮਿੱਟੀ ਤੋਂ ਉੱਠੀ ਇੱਕ ਲਹਿਰ ਹੈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ, ਬਾਦਲ ਪਰਿਵਾਰ ਅਤੇ ਭੱਠਲ ਵਰਗੇ ਵੱਡੇ-ਵੱਡੇ ਸਿਆਸੀ ਕਿਲ੍ਹਿਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਲਹਿਰ ਸੰਗਰੂਰ ਤੋਂ ਚੱਲੀ ਸੀ, ਉਹ 2027 ਵਿੱਚ ਬਾਜਵਾ ਦੇ ਗੜ੍ਹ ਕਾਦੀਆਂ ਤੱਕ ਪਹੁੰਚੇਗੀ ਅਤੇ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ। ਪਿਛਲੀ ਵਾਰ 92 ਸੀਟਾਂ ਆਈਆਂ ਸਨ, ਅਗਲੀ ਵਾਰ 100 ਤੋਂ ਪਾਰ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀ 'ਲੁੱਟ ਅਤੇ ਕੁੱਟ' ਵਾਲੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰਨਗੇ।

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025:

ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।

ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 51 ਮਾਮਲੇ ਅਦਾਲਤੀ ਕੇਸਾਂ ਕਾਰਨ ਲੰਬਿਤ ਹਨ, ਜਦਕਿ ਬਾਕੀ ਸਾਰੇ ਕੇਸ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਹੋਣ ਵਾਲੀਆਂ ਇਨ੍ਹਾਂ ਐਨ.ਆਰ.ਆਈ. ਮਿਲਣੀਆਂ ਵਿੱਚ ਆਪਣੀਆਂ ਸ਼ਿਕਾਇਤਾਂ ਉਠਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਛੇਵੀਂ ਐਨਆਰਆਈ ਔਨਲਾਈਨ ਮਿਲਣੀ ਦੌਰਾਨ  ਡੀਆਈਜੀ ਐਨਆਰਆਈ ਮਾਮਲੇ ਰਾਜਪਾਲ ਸਿੰਘ ਸੰਧੂ, ਏਆਈਜੀ ਜਗਜੀਤ ਸਿੰਘ ਵਾਲੀਆ, ਏਆਈਜੀ ਐਨਆਰਆਈ ਵਿੰਗ ਪੰਜਾਬ ਪੁਲਿਸ ਅਜਿੰਦਰ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 30 ਪੰਜਾਬੀਆਂ ਨਾਲ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਲਾਕਾਤ ਕੀਤੀ
Amritsar,06 FEB,2025,(Azad Soch News):- ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 30 ਪੰਜਾਬੀਆਂ ਨਾਲ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Minister Kuldeep Singh Dhaliwal)  ਨੇ ਮੁਲਾਕਾਤ ਕੀਤੀ। ਅੰਮ੍ਰਿਤਸਰ ਏਅਰਪੋਰਟ ਵਿਖੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਿਪੋਰਟ ਹੋ ਕੇ ਆਏ ਸਾਰੇ ਪੰਜਾਬੀ ਠੀਕ ਅਤੇ ਤੰਦਰੁਸਤ ਹਨ। ਏਅਰਪੋਰਟ ਦੇ ਅੰਦਰ ਡਿਪੋਰਟ ਹੋ ਕੇ ਆਏ ਪੰਜਾਬੀਆਂ ਦੀ ਇੰਮੀਗ੍ਰੇਸ਼ਨ (Immigration) ਵੱਲੋਂ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਇਕ ਬਹੁਤ ਹੀ ਗੰਭੀਰ ਅਤੇ ਇੰਟਰਨੈਸ਼ਨਲ ਮੁੱਦਾ ਹੈ, ਜੋਕਿ ਭਾਰਤ ਅਤੇ ਅਮਰੀਕਾ ਵਿਚਾਲੇ ਚੱਲ ਰਿਹਾ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੇਰੀ ਗੱਲਬਾਤ ਪੰਜਾਬੀ ਨੌਜਵਾਨਾਂ ਨਾਲ ਹੋਈ ਹੈ ਅਤੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਹੜੇ ਏਜੰਟ ਜ਼ਰੀਏ ਵਿਦੇਸ਼ ਗਏ ਸਨ ਤਾਂ ਜ਼ਿਆਦਾਤਰ ਪੰਜਾਬੀਆਂ ਦਾ ਇਹੀ ਕਹਿਣਾ ਸੀ ਕਿ ਉਹ ਦੁਬਈ ਦੇ ਏਜੰਟਾਂ ਜ਼ਰੀਏ ਉਥੇ ਗਏ ਸਨ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬੀਆਂ ਨੂੰ ਕਿਹਾ ਕਿ ਕਿਸੇ ਨੇ ਵੀ ਨੈਗੇਟਿਵ ਨਹੀਂ ਸੋਚਣਾ ਹਮੇਸ਼ਾ ਪਾਜ਼ੀਟਿਵ ਹੀ ਸੋਚਣਾ ਹੈ।

NRIs ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ
Thiruvananthapuram (Kerala)/Chandigarh, 26 July 2024,(Azad Soch News):- ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ,ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ,ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ 'ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

ਇਸ ਤੋਂ ਇਲਾਵਾ,ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ,ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ,ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ‘ਚ ਕੀਤਾ ਰੋਡ ਸ਼ੋਅ
Chandigarh, 16 May 2024,(Azad Soch News):- ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਆਪਣੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੇ ਹੱਕ ‘ਚ ਰੋਡ ਸ਼ੋਅ ਕਰ ਰਹੇ ਹਨ,ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ,2 ਦਿਨਾਂ ਦੌਰੇ ਦੇ ਪਹਿਲੇ ਦਿਨ ਉਹ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib) ਅਤੇ ਦੁਰਗਿਆਣਾ ਮੰਦਿਰ ਜੀ (Durgiana Temple) ਵਿਖੇ ਮੱਥਾ ਟੇਕਿਆ,ਇਸ ਤੋਂ ਬਾਅਦ ਉਹ ਅੰਮ੍ਰਿਤਸਰ ਤੋਂ ਮੰਤਰੀ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਰੋਡ ਸ਼ੋਅ (Road Show) ਕਰ ਰਹੇ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੀ ਉਨ੍ਹਾਂ ਦੇ ਨਾਲ ਹਨ,ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ (Arvind Kejriwal) ਝੂਠਾ ਕੇਸ ਦਰਜ ਕਰਕੇ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਏ ਹਨ,ਦਿੱਲੀ ਵਿੱਚ 25 ਤਾਰੀਖ਼ ਨੂੰ ਵੋਟਿੰਗ ਹੈ,ਇਸ ਦੌਰਾਨ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਵੀ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ,ਜੇਲ੍ਹ ਜਾਣ ਤੋਂ ਬਾਅਦ ਵੀ ‘ਆਪ’ ਸੁਪਰੀਮੋ ਪੂਰੀ ਚੋਣ ਮੁਹਿੰਮ ‘ਤੇ ਨਜ਼ਰ ਰੱਖ ਰਹੇ ਸਨ,ਜੇਲ੍ਹ ਵਿੱਚ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਵਕੀਲਾਂ ਨੂੰ ਲਗਾਤਾਰ ਮਿਲਦੇ ਰਹੇ,ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਮਹੀਨੇ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲੇ ਹਨ, ਮਾਨ ਨੇ ਉਨ੍ਹਾਂ ਨੂੰ ਚੋਣਾਂ ਅਤੇ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਅਪਡੇਟ ਕੀਤਾ ਸੀ।