Shri Muktsar Sahib - Azad Soch

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 8 ਜੂਨ

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣ, ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇੰਨ੍ਹਾਂ ਗਧੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਖੇਤੀ ਸਾਹਿਤ ਪੜ੍ਹਨ ਲਈ, ਖੇਤੀ ਖਰਚੇ ਘਟਾਉਣ ਅਤੇ ਅਪਣੀ ਆਮਦਨ ਖੇਤੀ ਸਹਾਇਕ ਧੰਦਿਆਂ ਰਾਹੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਫ਼ਲਾਂ ਅਤੇ ਸਬਜੀਆਂ ਦੀ ਪੌਸ਼ਟਿਕ ਮਹੱਹਤਾ ਸਮਝਾਉਂਦੇ ਹੋਏ ਦੱਸਿਆ ਗਿਆ ਕਿ ਹਰ ਕਿਸਾਨ ਨੂੰ ਘਰੇਲੂ ਬਗੀਚੀ ਬਨਾਉਣ ਚਾਹੀਦੀ ਹੈ ਜਿਸ ਨਾਲ ਕਿਸਾਨਾ ਦੀ ਸਬਜੀ ਸਬੰਧੀ ਬਜਾਰ ਉਤੇ ਨਿਰਭਰਤਾ ਖਤਮ ਹੋ ਸਕੇ।

ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 7 ਜੂਨ

ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਅਤੇ ਹੋਰ ਖੇਤੀ

ਨਾਲ ਸਬੰਧਿਤ ਮਹਿਕਮਿਆਂ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਜੱਸੇਆਣਾ, ਮੁਕੰਦ ਸਿੰਘ ਵਾਲਾ, ਲੰਡੇ ਰੋਡੇ, ਬਰਕੰਦੀ, ਰੁਪਾਣਾ, ਮਹਾਬੱਦਰ, ਦਿਉਣਖੇੜਾ, ਪਿਉਰੀ ਅਤੇ ਕੋਟਭਾਈ, ਵਿਖੇ ਵੱਖ-ਵੱਖ ਗਧੀਵਿਧੀਆਂ ਕੀਤੀਆ ਗਈਆ। ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ, ਮਾੜੇ ਪਾਣੀਆਂ ਦੀ ਯੋਗ ਵਰਤੋ, ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ, ਘਰੇਲੂ ਬਗੀਚੀ ਲਗਾਉਣ ਬਾਰੇ ਕਿਸਾਨ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾ ਦੇ ਮੌਕੇ ਤੇ ਜਵਾਬ ਦਿੱਤੇ।

ਮਾਲਵਾ ਖੇਤਰ ਵਿੱਚ ਹੀ ਪੁਲਿਸ ਵਿਭਾਗ ਵਿੱਚ ਸਭ ਤੋਂ ਵੱਡਾ ਫੇਰਬਦਲ ਕੀਤਾ,15 ਦਿਨਾਂ ‘ਚ ਸਾਢੇ 10 ਹਜ਼ਾਰ ਤਬਾਦਲੇ
Chandigarh,25 June,2024,(Azad Soch News):-  ਪੰਜਾਬ ਸਰਕਾਰ (Punjab Govt) ਨੇ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਤੱਕ ਦੇ 10,497 ਪੁਲਿਸ ਮੁਲਾਜ਼ਮਾਂ (Police Personnel) ਦੇ ਤਬਾਦਲੇ ਕੀਤੇ ਹਨ,ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਇਹ ਫੇਰਬਦਲ ਭਵਿੱਖ ਵਿੱਚ ਵੀ ਜਾਰੀ ਰਹੇਗਾ,ਇਸ ਸਬੰਧੀ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਜਲਦੀ ਹੀ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ,ਸਰਕਾਰ ਨੇ ਮਾਲਵਾ ਖੇਤਰ (Malwa Region) ਵਿੱਚ ਵਿਭਾਗ ਵਿੱਚ ਸਭ ਤੋਂ ਵੱਡਾ ਫੇਰਬਦਲ ਕੀਤਾ ਹੈ,ਇੱਥੇ ਹੀ ‘AAP’ ਨੂੰ ਲੋਕ ਸਭਾ ਚੋਣਾਂ ‘ਚ ਸਭ ਤੋਂ ਵੱਧ ਨੁਕਸਾਨ ਹੋਇਆ ਸੀ,ਮਾਲਵਾ ਪੰਜਾਬ ਦਾ ਸਭ ਤੋਂ ਵੱਡਾ ਸਿਆਸੀ ਇਲਾਕਾ ਮੰਨਿਆ ਜਾਂਦਾ ਹੈ,ਲੋਕ ਸਭਾ ਦੀਆਂ ਸਭ ਤੋਂ ਵੱਧ ਅੱਠ ਸੀਟਾਂ ਵੀ ਇਸੇ ਖੇਤਰ ਵਿੱਚ ਆਉਂਦੀਆਂ ਹਨ,ਇਸ ਵਾਰ ਚੋਣਾਂ ‘ਚ ‘AAP’ ਸਿਰਫ਼ ਦੋ ਸੀਟਾਂ ‘ਤੇ ਹੀ ਜਿੱਤ ਸਕੀ ਹੈ,ਚੋਣਾਂ ਤੋਂ ਬਾਅਦ ਹੁਣ ਸਰਕਾਰ ਨੇ ਮਾਲਵਾ ਖੇਤਰ ਵਿੱਚ ਹੀ ਪੁਲਿਸ ਵਿਭਾਗ (Police Department) ਵਿੱਚ ਸਭ ਤੋਂ ਵੱਡਾ ਫੇਰਬਦਲ ਕੀਤਾ ਹੈ।

ਜੋ ਕਿ ਪ੍ਰਸ਼ਾਸਨਿਕ ਦੇ ਨਾਲ-ਨਾਲ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ,ਨਸ਼ੇ ਦੇ ਨਾਲ-ਨਾਲ ਇਸ ਨੂੰ ਚੋਣ ਨਤੀਜਿਆਂ ਨਾਲ ਵੀ ਜੋੜਿਆ ਜਾ ਰਿਹਾ ਹੈ,ਚਰਚਾ ਹੈ ਕਿ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸਥਿਤੀ ਨੂੰ ਸੁਧਾਰਨ ਅਤੇ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ,ਫਾਜ਼ਿਲਕਾ ਵਿੱਚ ਸਭ ਤੋਂ ਵੱਧ 55.56 ਫੀਸਦੀ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਹੋਏ ਹਨ, ਜਿਨ੍ਹਾਂ ਦੀ ਗਿਣਤੀ 1741 ਹੈ,ਇਸੇ ਤਰ੍ਹਾਂ ਦੂਜੇ ਨੰਬਰ ‘ਤੇ ਮਾਨਸਾ ‘ਚ 54.35 ਫੀਸਦੀ ਅਤੇ ਫਰੀਦਕੋਟ ‘ਚ 52.88 ਫੀਸਦੀ ਦੇ ਹਿਸਾਬ ਨਾਲ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ,ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 1944 ਵਿੱਚ ਫਰੀਦਕੋਟ ਵਿੱਚ ਸਭ ਤੋਂ ਵੱਧ ਤਬਾਦਲੇ ਹੋਏ ਹਨ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ (Shri Muktsar Sahib) ਵਿੱਚ ਵੀ 50 ਫੀਸਦੀ ਤੋਂ ਵੱਧ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ,ਇਸ ਤੋਂ ਇਲਾਵਾ ਬਠਿੰਡਾ ਵਿੱਚ 1495 ਤਬਾਦਲੇ ਵੀ ਹੋਏ ਹਨ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਆਮ ਆਦਮੀ ਪਾਰਟੀ ‘ਚ ਸ਼ਾਮਲ
Shri Muktsar Sahib,19 May,2024,(Azad Soch News):- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ,ਇਸ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਵੀ ਨਾਲ ਮੌਜੂਦ ਸਨ,ਅਕਾਲੀ ਦਲ (Akali Dal) ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।