International Airport - Azad Soch

ਨਵੀਂ ਦਿੱਲੀ ਦੇ IGI ਹਵਾਈ ਅੱਡੇ ਦੇ ਟਰਮੀਨਲ-2 'ਤੇ ਐਤਵਾਰ ਨੂੰ ਇੱਕ ਅਜੀਬ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ
ਨਵੀਂ ਦਿੱਲੀ, 08 ਜੂਨ, 2026, (ਆਜ਼ਾਦ ਸੋਚ ਨਿਊਜ਼):-  ਨਵੀਂ ਦਿੱਲੀ ਦੇ ਇੰਦਿਰਾ ਗਾਂਧੀ ਇੰਟਰਨੈਸ਼ਨਲ (IGI) ਹਵਾਈ ਅੱਡੇ ਦੇ ਟਰਮੀਨਲ-2 (T-2) 'ਤੇ ਐਤਵਾਰ ਨੂੰ ਇੱਕ ਅਜੀਬ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਪਾਰਕਿੰਗ ਬੇਅ (Parking Bay) ਵਿੱਚ ਖੜ੍ਹੇ ਏਅਰ ਇੰਡੀਆ (Air India) ਦੇ ਤਿੰਨ ਛੋਟੇ (A320neo) ਜਹਾਜ਼ਾਂ ਨੂੰ ਅਚਾਨਕ ਨੁਕਸਾਨ ਪਹੁੰਚਿਆ।
ਇਸ ਘਟਨਾ ਅਤੇ ਇਸ ਦੇ ਕਾਰਨਾਂ ਨਾਲ ਜੁੜੇ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:
ਘਟਨਾ ਕਿਵੇਂ ਵਾਪਰੀ?
•    ਤੇਜ਼ ਝੱਖੜ ਅਤੇ ਮੌਸਮ ਦੀ ਖਰਾਬੀ: ਮੁੱਢਲੀ ਜਾਣਕਾਰੀ ਮੁਤਾਬਕ ਐਤਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ (Delhi-NCR) ਵਿੱਚ ਅਚਾਨਕ ਚੱਲੀ ਤੇਜ਼ ਹਨ੍ਹੇਰੀ, ਝੱਖੜ ਅਤੇ ਤੂਫ਼ਾਨ ਕਾਰਨ ਹਵਾਈ ਅੱਡੇ 'ਤੇ ਖੜ੍ਹੇ ਜਹਾਜ਼ਾਂ ਨੂੰ ਸੰਭਾਲਣ ਵਾਲੇ ਉਪਕਰਣ (Ground Handling Equipment) ਆਪਣੀ ਥਾਂ ਤੋਂ ਹਿੱਲ ਗਏ।
•    ਟਰਾਲੀ ਦੀ ਟੱਕਰ: ਤੇਜ਼ ਹਵਾਵਾਂ ਕਾਰਨ ਰੈਂਪ 'ਤੇ ਮੌਜੂਦ ਇੱਕ ਭਾਰੀ ਸਮਾਨ ਵਾਲੀ ਟਰਾਲੀ (Luggage Trolley/Step Ladder) ਬੇਕਾਬੂ ਹੋ ਕੇ ਪਾਰਕ ਕੀਤੇ ਹੋਏ ਜਹਾਜ਼ਾਂ ਨਾਲ ਜਾ ਟਕਰਾਈ।
•    ਤਿੰਨ ਜਹਾਜ਼ ਪ੍ਰਭਾਵਿਤ: ਇਸ ਟੱਕਰ ਕਾਰਨ ਏਅਰ ਇੰਡੀਆ ਦੇ ਤਿੰਨ ਜਹਾਜ਼ਾਂ ਦੇ ਖੰਭਾਂ (Wings) ਅਤੇ ਹੇਠਲੇ ਹਿੱਸੇ (Fuselage) 'ਤੇ ਸਕ੍ਰੈਚ ਅਤੇ ਹਲਕਾ ਨੁਕਸਾਨ ਪਹੁੰਚਿਆ।
ਸੁਰੱਖਿਆ ਅਤੇ ਜਾਂਚ ਦੇ ਆਦੇਸ਼:
1.    ਜਹਾਜ਼ ਸੇਵਾ ਤੋਂ ਬਾਹਰ: ਸੁਰੱਖਿਆ ਨੂੰ ਮੁੱਖ ਰੱਖਦਿਆਂ, ਏਅਰ ਇੰਡੀਆ ਦੇ ਇੰਜੀਨੀਅਰਾਂ ਵੱਲੋਂ ਜਾਂਚ ਪੂਰੀ ਹੋਣ ਤੱਕ ਤਿੰਨਾਂ ਜਹਾਜ਼ਾਂ ਨੂੰ ਫਿਲਹਾਲ ਉਡਾਣਾਂ ਭਰਨ ਤੋਂ ਰੋਕ ਦਿੱਤਾ ਗਿਆ ਹੈ (Grounded) ਅਤੇ ਇਨ੍ਹਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
2.    DGCA ਵੱਲੋਂ ਜਾਂਚ: ਹਵਾਬਾਜ਼ੀ ਰੈਗੂਲੇਟਰ ਡੀਜੀਸੀਏ (DGCA) ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਕੀ ਜਹਾਜ਼ਾਂ ਨੂੰ ਪਾਰਕ ਕਰਨ ਸਮੇਂ ਅਤੇ ਗਰਾਊਂਡ ਸਟਾਫ਼ ਵੱਲੋਂ ਸੁਰੱਖਿਆ ਨਿਯਮਾਂ (Chocking and Securing) ਦੀ ਪੂਰੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ।
ਯਾਤਰੀਆਂ 'ਤੇ ਪ੍ਰਭਾਵ: ਇਸ ਘਟਨਾ ਕਾਰਨ ਕੁਝ ਘਰੇਲੂ ਉਡਾਣਾਂ ਦੇ ਸਮੇਂ ਵਿੱਚ ਦੇਰੀ ਹੋਈ, ਪਰ ਏਅਰ ਇੰਡੀਆ ਨੇ ਬਦਲਵੇਂ ਜਹਾਜ਼ਾਂ ਦਾ ਪ੍ਰਬੰਧ ਕਰਕੇ ਸਥਿਤੀ ਨੂੰ ਜਲਦੀ ਹੀ ਸੰਭਾਲ ਲਿਆ। ਇਸ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਜਾਂ ਸਟਾਫ਼ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਚੈਕਿੰਗ ਕਾਊਂਟਰਾਂ ਦਾ ਕੀਤਾ ਵਿਸਤਾਰ
Chandigarh,22,SEP,2025,(Azad Soch News):-  ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) 'ਤੇ ਹੁਣ ਇਮੀਗ੍ਰੇਸ਼ਨ (Immigration) ਅਤੇ ਚੈਕਿੰਗ (Checking) ਦੌਰਾਨ ਲੰਬੀਆਂ ਕਤਾਰਾਂ ਵਿੱਚ ਇੰਤਜ਼ਾਰ ਨਹੀਂ ਕਰਨਾ ਪਵੇਗਾ,ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (Chandigarh International Airport Limited) ਨੇ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਹੈ ਅਤੇ ਕਾਊਂਟਰਾਂ ਦੀ ਗਿਣਤੀ ਵਧਾ ਦਿੱਤੀ ਹੈ,ਏਅਰਪੋਰਟ ਦੇ ਸੀਈਓ ਅਜੇ ਵਰਮਾ ਨੇ ਕਿਹਾ, "ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਅਤੇ ਆਰਾਮਦਾਇਕ ਸੇਵਾ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ,ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਕਾਊਂਟਰਾਂ (Immigration Counters) ਦੀ ਗਿਣਤੀ ਛੇ ਤੋਂ ਵਧਾ ਕੇ ਦਸ ਕਰ ਦਿੱਤੀ ਗਈ ਹੈ,ਅਤੇ ਚੈਕਿੰਗ ਕਾਊਂਟਰਾਂ (Checking Counters) ਦੀ ਗਿਣਤੀ 48 ਤੋਂ ਵਧਾ ਕੇ 60 ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:-  ਪੀਜੀਆਈਐਮਈਆਰ ਕਰਮਚਾਰੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

ਕਸਟਮ ਅਧਿਕਾਰੀਆਂ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1.3 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ
New Delhi,28,FEB,2025,(Azad Soch News):-  ਕਸਟਮ ਅਧਿਕਾਰੀਆਂ ਨੇ (Customs officials) ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI) ਤੋਂ 1.3 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। 24 ਫਰਵਰੀ ਨੂੰ, ਇੱਕ ਆਦਮੀ ਕੁਵੈਤ (Kuwait) ਤੋਂ ਫਲਾਈਟ ਨੰਬਰ KU-383 ਰਾਹੀਂ ਜੇਦਾਹ ਪਹੁੰਚਿਆ,ਜ਼ਬਤ ਕੀਤੇ ਗਏ ਸੋਨੇ ਦਾ ਭਾਰ 1.585 ਗ੍ਰਾਮ ਪਾਇਆ ਗਿਆ, ਜਿਸਦੀ ਟੈਰਿਫ ਕੀਮਤ 13046056 ਰੁਪਏ ਅਨੁਮਾਨਿਤ ਸੀ।

ਤਸਕਰੀ ਦਾ ਤਰੀਕਾ ਦੇਖ ਕੇ ਅਧਿਕਾਰੀ ਵੀ ਦੰਗ ਰਹਿ ਗਏ,ਯਾਤਰੀ ਨੇ ਮੰਨਿਆ ਕਿ ਉਸਨੇ ਜੇਦਾਹ ਤੋਂ ਸੋਨੇ ਦਾ ਪੇਸਟ ਖਰੀਦਿਆ ਸੀ,ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ,ਇਸ ਤੋਂ ਪਹਿਲਾਂ ਵੀ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਇੱਕ ਵਿਅਕਤੀ ਨੂੰ ਫੜਿਆ ਗਿਆ ਸੀ, ਜੋ ਅਜੀਬ ਤਰੀਕੇ ਨਾਲ ਲੱਖਾਂ ਰੁਪਏ ਦੇ ਸੋਨੇ ਦੀ ਤਸਕਰੀ ਕਰ ਰਿਹਾ ਸੀ,ਹਵਾਈ ਅੱਡੇ (Airport) 'ਤੇ, ਕਸਟਮ ਵਿਭਾਗ (Customs Department) ਦੀ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਸੁਨਹਿਰੀ ਖਜੂਰਾਂ ਵਿੱਚ ਲੁਕੋ ਕੇ ਸੋਨੇ ਦੀ ਤਸਕਰੀ ਕਰ ਰਿਹਾ ਸੀ। ਉਸ ਕੋਲੋਂ 172 ਗ੍ਰਾਮ ਸੋਨਾ ਜ਼ਬਤ ਕੀਤਾ ਗਿਆ,ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਜੇਦਾਹ ਤੋਂ ਹੀ ਭਾਰਤ ਵਾਪਸ ਆਇਆ ਸੀ।

ਮਾਲਵਿੰਦਰ ਕੰਗ ਨੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਕੀਤੀ ਮੰਗ
- ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਉਣ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੇਗਾ ਫ਼ਾਇਦਾ-ਕੰਗ

Chandigarh,09 August, (Azad Soch News):- - ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ (Member Parliament Malvinder Singh Kang) ਨੇ ਅੱਜ ਲੋਕ ਸਭਾ ਵਿਚ ਇੱਕ ਬਿੱਲ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ (Shaheed A Azam Bhagat Singh) ਦੇ ਨਾਂਮ ‘ਤੇ ਬਣੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਈ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਮਿਲ ਸਕੇ।

ਸੰਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਗਰੁੱਪ ਦੇ ਸਰਵੈ ਅਨੁਸਾਰ ਪੰਜਾਬ ਤੋਂ 25 ਪ੍ਰਤੀਸ਼ਤ ਯਾਤਰੀ ਵੱਖ-ਵੱਖ ਦੇਸ਼ਾਂ ਵਿਚ ਜਾਣ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡਾ ਦਿੱਲੀ ਵਿਖੇ ਰੋਜ਼ਾਨਾ 10 ਹਜ਼ਾਰ ਟੈਕਸੀਆਂ ਰਾਹੀਂ ਕਰੋੜ ਰੁਪਇਆ ਖ਼ਰਚ ਕਰਕੇ ਲੋਕ ਪਹੁੰਚਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਕੇਂਦਰ ਸਰਕਾਰ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰ ਦੇਵੇ ਤਾਂ ਚੰਡੀਗੜ੍ਹ ਤੋਂ ਦਿੱਲੀ ਤੱਕ ਦੀ ਸੜਕੀ ਆਵਾਜਾਈ ਵਿਚ ਵੀ ਫ਼ਰਕ ਪਵੇਗਾ।

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਤੋਂ ਲੋਕ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ , ਸ਼੍ਰੀ ਚਮਕੌਰ ਸਾਹਿਬ, ਮਾਤਾ ਨੈਣਾ ਦੇਵੀ, ਵੈਸ਼ਨੂੰ ਦੇਵੀ ਆਦਿ ‘ਤੇ ਨਤਮਸਤਕ ਹੋਣ ਅਤੇ ਵਿਦੇਸ਼ ਵਿਚ ਮਹਿੰਗੇ ਇਲਾਜ਼ ਹੋਣ ਕਾਰਨ ਲੋਕ ਇਲਾਜ਼ ਕਰਵਾਉਣ ਲਈ ਪੰਜਾਬ ਆਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਵੱਡੀ ਡਿਮਾਂਡ ਹੈ ਕਿ ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਇੰਟਰਨੈਸ਼ਨਲ ਉਡਾਨਾਂ ਵਿਚ ਵਾਧਾ ਕਰਕੇ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦੇਵੇ।

ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ
Paris,02 Jane,2024,(Azad Soch News):- ਫਰਾਂਸ ਦੀ ਰਾਜਧਾਨੀ ਪੈਰਿਸ (Paris) ਤੋਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਆ ਰਹੀ ਵਿਸਤਾਰਾ ਫਲਾਈਟ ਵਿੱਚ ਬੰਬ ਹੋਣ ਦੀ ਖਬਰ ਨੇ ਸਨਸਨੀ ਮਚਾ ਦਿੱਤੀ ਹੈ,ਇਸ ਸਬੰਧੀ ਹੱਥ ਲਿਖਤ ਪੱਤਰ ਮਿਲਣ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ,ਮੁੰਬਈ ਏਅਰਪੋਰਟ (Mumbai Airport) ਨੂੰ ਤੁਰੰਤ ਇਸ ਦੀ ਸੂਚਨਾ ਦਿੱਤੀ ਗਈ,ਜਿਸ ਤੋਂ ਬਾਅਦ ਵਿਸਤਾਰਾ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency Landing) ਕਰਵਾਈ ਗਈ,ਜਹਾਜ਼ ਵਿੱਚ ਕੁੱਲ 306 ਲੋਕ ਸਵਾਰ ਸਨ,ਹਰ ਕੋਈ ਸੁਰੱਖਿਅਤ ਹੈ।

ਇਸ ਤੋਂ ਪਹਿਲਾਂ ਚੇਨਈ ਤੋਂ ਮੁੰਬਈ ਅਤੇ ਦਿੱਲੀ ਤੋਂ ਵਾਰਾਣਸੀ ਜਾਣ ਵਾਲੀਆਂ ਫਲਾਈਟਾਂ ਵਿੱਚ ਬੰਬ ਹੋਣ ਦੀ ਖ਼ਬਰ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ,ਏਅਰਪੋਰਟ (Airport) ‘ਤੇ ਐਮਰਜੈਂਸੀ (Emergency) ਘੋਸ਼ਿਤ ਕੀਤੀ ਗਈ ਅਤੇ ਜਹਾਜ਼ ਨੂੰ ਲੈਂਡ ਕਰਵਾਇਆ ਗਿਆ ਅਤੇ ਪੂਰੇ ਜਹਾਜ਼ ਦੀ ਤਲਾਸ਼ੀ ਲਈ ਗਈ,ਹਾਲਾਂਕਿ ਇਨ੍ਹਾਂ ਜਹਾਜ਼ਾਂ ਤੋਂ ਅਜਿਹਾ ਕੁਝ ਨਹੀਂ ਮਿਲਿਆ,ਇਸ ਦੀ ਜਾਣਕਾਰੀ ਤੁਰੰਤ ਮੁੰਬਈ ਏਅਰਪੋਰਟ ਨੂੰ ਦਿੱਤੀ ਗਈ,ਇਸ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡੇ (International Airport) ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ,ਨਾਲ ਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਵੀ ਕਰਵਾਈ ਗਈ।

ਫਲਾਈਟ (Flight) ਦੇ ਏਅਰ ਸਿਕਨੇਸ ਬੈਗ (Air Sickness Bag) ‘ਚ ਹੱਥ ਨਾਲ ਲਿਖਿਆ ਪੱਤਰ ਮਿਲਿਆ ਹੈ,ਇਸ ‘ਚ ਫਲਾਈਟ ‘ਚ ਬੰਬ ਹੋਣ ਦੀ ਜਾਣਕਾਰੀ ਲਿਖੀ ਗਈ ਸੀ,ਫਲਾਈਟ ‘ਚ 306 ਯਾਤਰੀ ਸਵਾਰ ਸਨ,ਬੰਬ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਜਹਾਜ਼ ਨੇ ਸੁਰੱਖਿਅਤ ਲੈਂਡਿੰਗ ਕਰਵਾਈ ਅਤੇ ਸਭ ਤੋਂ ਪਹਿਲਾਂ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ,ਨਾਲ ਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency Landing) ਵੀ ਕਰਵਾਈ ਗਈ,ਇਸ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।

ਰਾਹੁਲ ਗਾਂਧੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ
Amritsar Sahib,25 May,2024,(Azad Soch News):- ਕਾਂਗਰਸ ਆਗੂ ਰਾਹੁਲ ਗਾਂਧੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ,ਰਾਹੁਲ ਗਾਂਧੀ ਦੀ ਆਮਦ ਨੂੰ ਲੈਕੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਅਤੇ ਦੇਸ਼ ਦੇ ਹਰਮਨ ਪਿਆਰੇ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਉਹਨਾਂ ਦੇ ਸਵਾਗਤ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ,ਉਹਨਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਪੰਜਾਬ ਦੇ ਹਿੱਤ ਲਈ ਸੋਚਦੇ ਰਹੇ ਹਨ,ਅਤੇ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਵਿੱਚ ਪਹੁੰਚ ਕੇ ਜਦੋਂ ਰੈਲੀ ਕੀਤੀ ਜਾਵੇਗੀ ਤਾਂ ਲੋਕਾਂ ਦਾ ਉਤਸ਼ਾਹ ਕਾਂਗਰਸ ਲਈ ਹੋਰ ਵੀ ਵਧੇਗਾ,ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ (International Airport) ਉੱਤੇ ਪਹੁੰਚਣਗੇ,ਅਤੇ ਉਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ,ਤੈਅ ਪ੍ਰੋਗਰਾਮ ਮੁਤਾਬਿਕ ਰਾਹੁਲ ਗਾਂਧੀ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਪ੍ਰਚਾਰ ਕਰਨਗੇ,ਇਸ ਦੌਰਾਨ ਉਹ ਇੱਕ ਵਿਸ਼ਾਲ ਰੈਲੀ (Huge rally) ਨੂੰ ਵੀ ਸਬੋਧਨ ਕਰਨਗੇ।