favor - Azad Soch

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਗਿਆ ਇਹ ਬਿਆਨ ਕਾਫ਼ੀ ਅਹਿਮ ਹੈ
ਨਵੀਂ ਦਿੱਲੀ 29 ਅਪ੍ਰੈਲ, 2026:-   ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਤਾ ਗਿਆ ਇਹ ਬਿਆਨ ਕਾਫ਼ੀ ਅਹਿਮ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।
ਰੇਖਾ ਗੁਪਤਾ ਨੇ ਹਾਲ ਹੀ ਵਿੱਚ (ਅਪ੍ਰੈਲ 2026) ਭਾਰਤੀ ਖੇਤੀ ਖੋਜ ਸੰਸਥਾ (IARI) ਦੇ ਇੱਕ ਪ੍ਰੋਗਰਾਮ ਦੌਰਾਨ ਅਤੇ ਕਿਸਾਨਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਕਈ ਅਹਿਮ ਗੱਲਾਂ ਕਹੀਆਂ ਹਨ:
•    ਆਧੁਨਿਕ ਖੇਤੀ 'ਤੇ ਜ਼ੋਰ: ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿੱਚ ਨਵੀਂ ਤਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
•    ਗ੍ਰੀਨ ਕਵਰ ਅਤੇ ਮਿੱਟੀ ਦੀ ਸਿਹਤ: ਉਨ੍ਹਾਂ ਨੇ IARI ਨਾਲ ਮਿਲ ਕੇ ਦਿੱਲੀ ਵਿੱਚ ਮਿੱਟੀ ਦੀ ਗੁਣਵੱਤਾ ਸੁਧਾਰਨ ਅਤੇ ਹਰਿਆਵਲ ਵਧਾਉਣ ਲਈ ਸਹਿਯੋਗ ਕਰਨ ਦੀ ਗੱਲ ਕਹੀ ਹੈ।
•    ਕਿਸਾਨਾਂ ਨਾਲ ਸਿੱਧਾ ਸੰਵਾਦ: ਦਿੱਲੀ ਦੇ ਬਜਟ 2026 ਦੀ ਤਿਆਰੀ ਦੌਰਾਨ, ਰੇਖਾ ਗੁਪਤਾ ਨੇ ਖੁਦ ਦਿੱਲੀ ਦੇ ਦਿਹਾਤੀ ਖੇਤਰਾਂ ਦੇ ਕਿਸਾਨਾਂ ਅਤੇ ਗਿਗ ਵਰਕਰਾਂ ਨਾਲ ਮੁਲਾਕਾਤ ਕੀਤੀ ਸੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧਾ ਸੁਣਿਆ ਜਾ ਸਕੇ।
•    ਵਾਤਾਵਰਣ ਅਤੇ ਪਾਣੀ ਦੀ ਬਚਤ: ਉਨ੍ਹਾਂ ਨੇ ਪਾਣੀ ਦੀ ਸੰਭਾਲ ਅਤੇ ਦੇਸੀ ਦਰੱਖਤਾਂ (ਜਿਵੇਂ ਨਿੰਮ, ਪਿੱਪਲ) ਲਗਾਉਣ 'ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਖੇਤੀਬਾੜੀ ਲਈ ਵਾਤਾਵਰਣ ਅਨੁਕੂਲ ਬਣਿਆ ਰਹੇ।
ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਦਿੱਲੀ ਵਿੱਚ ਭਾਜਪਾ ਸਰਕਾਰ (ਜੋ 2025 ਵਿੱਚ ਸੱਤਾ ਵਿੱਚ ਆਈ) ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸੰਤੁਲਿਤ ਵਿਕਾਸ ਦਾ ਦਾਅਵਾ ਕਰ ਰਹੀ ਹੈ।

ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ
Chandigarh,12 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ (Chaudhry Rakesh Tikat) ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ, ਕੇਂਦਰ ਸਰਕਾਰ ਨੇ ਐਮ.ਐਸ.ਪੀ (MSP) ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ, ਦੇਸ਼ ਦਾ ਕਿਸਾਨ ਅੱਜ ਵੀ ਸਾਰਿਆਂ ਦੇ ਨਾਲ ਰੋਸ ਪ੍ਰਦਰਸ਼ਨ ਕਰ ਰਿਹਾ ਹੈ,ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੋਰੀ ਬਾਰਡਰ (Shambhu and Khanori Border)  'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ (Synukta Kisan Morcha) ਦੇ ਸਾਰੇ ਆਗੂ ਬਹੁਤ ਚਿੰਤਤ ਹਨ ਕਿਉਂਕਿ ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ। ਭਲਕੇ ਦੁਪਹਿਰ 1 ਵਜੇ SKM ਦੇ ਕੁਝ ਆਗੂ ਖਨੌਰੀ ਬਾਰਡਰ (Khanori Border) 'ਤੇ ਜਾਣਗੇ,ਜਿਨ੍ਹਾਂ ’ਚ ਮੇਰੇ ਸਮੇਤ ਹਰਿੰਦਰ ਸਿੰਘ ਲੱਖੋਵਾਲ, ਰਤਨਮਾਨ ਅਤੇ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਣਗੀਆਂ ।

ਭਾਰਤ ਨੇ ਫਲਸਤੀਨ ਨਾਲ ਸਬੰਧਤ 10 ਮਤਿਆਂ ਦੇ ਹੱਕ ’ਚ ਕੀਤਾ ਵੋਟ: ਵਿਦੇਸ਼ ਮੰਤਰੀ ਐਸ ਜੈਸ਼ੰਕਰ
New Delhi,06 DEC,2024,(Azad Soch News):-  ਵਿਦੇਸ਼ ਮੰਤਰੀ ਐਸ ਜੈਸ਼ੰਕਰ (External Affairs Minister S Jaishankar) ਨੇ ਵੀਰਵਾਰ ਨੂੰ ਸੰਸਦ ਵਿੱਚ ਇਜ਼ਰਾਈਲ-ਫਲਸਤੀਨ ਸੰਘਰਸ਼ (Israel-Palestine Conflict) ਦੇ ਦੋ-ਰਾਜ ਹੱਲ ਲਈ ਭਾਰਤ ਦੇ ਲੰਬੇ ਸਮੇਂ ਦੇ ਸਮਰਥਨ ਦੀ ਪੁਸ਼ਟੀ ਕੀਤੀ,ਉਸ ਨੇ ਇਜ਼ਰਾਈਲ ਦੇ ਨਾਲ ਇੱਕ "ਪ੍ਰਭੁਸੱਤਾ ਸੰਪੰਨ, ਸੁਤੰਤਰ ਅਤੇ ਵਿਹਾਰਕ ਫਲਸਤੀਨੀ ਰਾਜ" ਦੀ ਸਥਾਪਨਾ ਦੀ ਮੰਗ ਕੀਤੀ,ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਗਾਜ਼ਾ 'ਤੇ ਸੰਯੁਕਤ ਰਾਸ਼ਟਰ ਦੇ ਸਾਰੇ ਪ੍ਰਸਤਾਵਾਂ ਤੋਂ ਕਥਿਤ ਤੌਰ 'ਤੇ ਦੂਰ ਰਹਿਣ ਦੇ ਭਾਰਤ ਦੇ ਦਾਅਵੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪਿਛਲੇ ਸਾਲ 7 ਅਕਤੂਬਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ ਸੰਯੁਕਤ ਰਾਸ਼ਟਰ ਮਹਾਸਭਾ ( UNGA) ਵਿੱਚ ਫਲਸਤੀਨ ਨਾਲ ਸਬੰਧਤ 13 ਪ੍ਰਸਤਾਵ ਪੇਸ਼ ਕੀਤੇ ਗਏ ਹਨ,ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, "ਇਸਰਾਈਲ-ਹਮਾਸ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ, ਸੰਯੁਕਤ ਰਾਸ਼ਟਰ ਮਹਾਸਭਾ (United Nations General Assembly) 'ਚ ਫਲਸਤੀਨ ਨਾਲ ਸਬੰਧਤ 13 ਮਤੇ ਲਿਆਂਦੇ ਗਏ ਸਨ, ਜਿਨ੍ਹਾਂ 'ਚੋਂ ਭਾਰਤ ਨੇ 10 ਮਤਿਆਂ ਦੇ ਪੱਖ 'ਚ ਵੋਟਿੰਗ ਕੀਤੀ ਅਤੇ ਤਿੰਨ ਮਤਿਆਂ 'ਤੇ ਰੋਕ ਲਾਈ।

ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
Chandigarh,05 DEC,2024,(Azad Soch News):- ਚੰਡੀਗੜ੍ਹ ਟ੍ਰਾਈਸਿਟੀ (Chandigarh Tricity) ਵਿੱਚ ਵੱਡੀ ਗਿਣਤੀ ਵਿੱਚ ਬੁੱਧੀਜੀਵੀਆਂ ਨੇ ਬੰਗਲਾਦੇਸ਼ ਵਿੱਚ ਬਹੁਗਿਣਤੀ ਵੱਲੋਂ ਘੱਟਗਿਣਤੀ ਹਿੰਦੂ ਭਾਈਚਾਰੇ ਉੱਪਰ ਕੀਤੇ ਜਾ ਰਹੇ ਤਸ਼ੱਦਦ ਦੀ ਭਰਪੂਰ ਨਿਖੇਧੀ ਕੀਤੀ ਗਈ । ਪੰਜਾਬ ਦੇ ਉੱਘੇ ਵਕੀਲ ਅਤੇ ਸਮਾਜਿਕ ਕਾਰਜਕਰਤਾ ਸਰਦਾਰ ਨਵਦੀਪ ਸਿੰਘ ਬਿੱਟਾ ਐਡਵੋਕੇਟ ਚੇਅਰਮੈਨ ਪੰਜਾਬ ਲੀਗਲ ਫੋਰਮ ਪੰਜਾਬ, ਦਰਸ਼ਨ ਸਿੰਘ ਰਾਠੌਰ ਐਡਵੋਕੇਟ ਸਾਬਕਾ ਐਡੀਸ਼ਨਲ ਸੈਕ੍ਰੇਟਰੀ ਪੰਜਾਬ ਵਿਧਾਨ ਸਭਾ, ਸ : ਪਰਮਜੀਤ ਸਿੰਘ ਸੰਧੂ ਐਡਵੋਕੇਟ ਸਹਾਇਕ ਕਾਨੂੰਨੀ ਸਲਾਹਕਾਰ ਪੰਜਾਬ ਸਰਕਾਰ, ਸ੍ਰੀ ਸੁਨੀਲ ਕੁਮਾਰ ਜਿੰਦਲ, ਕਾਰਜਕਾਰੀ ਮੈਂਬਰ ਮੋਹਾਲੀ ਬਾਰ ਐਸੋਸੀਏਸ਼ਨ, ਭੁਵਨ ਭੱਲਾ, ਸ :ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਜਸਬੀਰਿੰਦਰ ਸਿੰਘ, ਹਰਨਾਮ ਸਿੰਘ, ਹਰਜੀਤ ਸਿੰਘ, ਇਸ਼ਪ੍ਰੀਤ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ ਐਡਵੋਕੇਟਸ ਨੇ ਭਾਗ ਲਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਨਾਲ ਹੋ ਰਿਹਾ ਜ਼ੁਲਮ ਮੰਦਭਾਗਾ ਹੈ ਅਤੇ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲਾ ਹੈ । ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸੇ ਜਬਰ ਦੀ ਹਨੇਰੀ ਨੂੰ ਠੱਲ੍ਹ ਪਾਉਣ ਲਈ ਆਪਣੇ ਸੀਸ਼ ਦੀ ਕੁਰਬਾਨੀ ਦਿੱਤੀ ਸੀ, ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋ ਦਰਸਾਏ ਮਾਰਗ ਤੇ ਚੱਲਦਿਆਂ ਅੱਜ ਸਾਰਾ ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਸਿੱਖ ਪੀੜਿਤ ਬੰਗਲਾਦੇਸ਼ੀ ਹਿੰਦੂਆਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਬੁਲੰਦ ਕਰਦੇ ਨੇ ਤੇ ਅੰਤਰ ਰਾਸ਼ਟਰੀ ਭਾਈਚਾਰੇ ਤੋਂ ਫੌਰੀ ਦਖ਼ਲ ਦੇਣ ਦੀ ਮੰਗ ਕਰਦੇ ਹਨ । ਉਹਨਾਂ ਬੰਗਲਾਦੇਸ਼ ਦੇ ਰਾਸ਼ਟਰਪਤੀ ਤੋ ਦੇਸ਼ ਵਿੱਚ ਘਟਗਿਣਤੀਆਂ ਦੇ ਜਾਨ ਮਾਲ ਅਤੇ ਧਾਰਮਿਕ ਅਜ਼ਾਦੀ ਦੀ ਸੁਰੱਖਿਆ ਦੀ ਮੰਗ ਕੀਤੀ।

ਕੁਲਦੀਪ ਧਾਲੀਵਾਲ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ
Amritsar Sahib,25 May,2024,(Azad Soch News):-  ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਹਲਕਾ ਅੰਮ੍ਰਿਤਸਰ ਪੁੱਜੇ,ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿੱਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਰਵਾਏ ਰੋਡ ਸ਼ੋਅ (Road Show) ਵਿੱਚ ਸ਼ਮੂਲੀਅਤ ਕੀਤੀ,ਇਹ ਰੋਡ ਸ਼ੋਅ ਕਰੀਬ ਅੱਧਾ ਘੰਟਾ ਚੱਲਦਾ ਰਿਹਾ,ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ 1 ਜੂਨ ਨੂੰ ਤੁਸੀਂ ਝਾੜੂ ਦਾ ਬਟਨ ਦਬਾ ਕੇ ਆਪਣਾ ਫਰਜ਼ ਨਿਭਾਓ, ਬਾਕੀ ਡਿਊਟੀ ਨਿਭਾਉਣਾ ਮੇਰੀ ਅਤੇ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਜ਼ਿੰਮੇਵਾਰੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਕੁਲਦੀਪ ਸਿੰਘ ਸਾਡੇ ਬਹੁਤ ਹੀ ਮਿਹਨਤੀ ਮੰਤਰੀ ਹਨ,ਜਦੋਂ ਉਹ ਪੰਚਾਇਤ ਮੰਤਰੀ ਸਨ,ਤਾਂ ਉਨ੍ਹਾਂ ਨੇ ਦਸ ਹਜ਼ਾਰ ਏਕੜ ਜ਼ਮੀਨ ਵੱਡੇ ਜ਼ਿਮੀਦਾਰਾਂ ਦੇ ਕਬਜ਼ੇ ਤੋਂ ਛੁਡਵਾਈ ਸੀ,ਇਸ ਜ਼ਮੀਨ ਦਾ 33 ਫੀਸਦੀ ਹਿੱਸਾ ਗਰੀਬ ਦਲਿਤ ਵਰਗ ਦੇ ਲੋਕਾਂ ਦੀ ਸੀ,ਹੁਣ ਉਨ੍ਹਾਂ ਲੋਕਾਂ ਨੇ ਉਸ ਜ਼ਮੀਨ ਦੇ ਠੇਕੇ ਲੈਣੇ ਸ਼ੁਰੂ ਕਰ ਦਿੱਤੇ ਹਨ,ਆਓ 1 ਜੂਨ ਨੂੰ ਇਤਿਹਾਸ ਬਦਲੀਏ,ਇਸ ਵਾਰ ਅੰਮ੍ਰਿਤਸਰ ਤੋਂ ਠੰਡੀਆਂ ਹਵਾਵਾਂ ਦੇ ਝੌਂਕੇ ਆਉਣ।