Sachkhand Shri Harmandir Sahib Ji - Azad Soch

ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਮਨਾਇਆ ਮੀਰੀ ਪੀਰੀ ਦਿਵਸ
Amritsar, 16 July 2024,(Azad Soch News):-  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ (Sixth Patshah Shri Guru Hargobind Sahib Ji) ਦੇ ਮੀਰੀ ਪੀਰੀ ਦਿਵਸ (Miri Piri Day) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਥੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਨ ਕਰਵਾਇਆ ਉਥੇ ਹੀ ਮੀਰੀ ਪੀਰੀ ਦੇ ਮਹਾਨ ਸਿਧਾਂਤ ਦੱਸਦਿਆ ਕਿਹਾ ਕਿ ਸ਼ਸ਼ਤਰ ਕਦੇ ਸਿੱਖ ਤੋਂ ਅਲੱਗ ਨਹੀਂ ਹੋ ਸਕਦਾ ਸ਼ਸ਼ਤਰ ਸਿੱਖ ਦਾ ਅਣਿਖੜਵਾਂ ਅੰਗ ਹੈ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਮੀਰੀ ਪੀਰੀ ਦਿਵਸ (Miri Piri Day) ਦੀ ਵਧਾਈ ਵੀ ਦਿੱਤੀ,ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਦੇ ਮੈਨੇਜਰ ਭਗਵੰਤ ਸਿੰਘ ਨੇ ਕਿਹਾ ਕਿ ਮੀਰੀ ਪੀਰੀ (Miri Piri) ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਇਕ ਸੰਘਰਸ਼ ਹੈ,ਉਨ੍ਹਾਂ ਆਖਿਆ ਕਿ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤੀ ਦੇਰ ਨਹੀਂ ਚੱਲਣੇ,ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਗੁਰੂ ਦਰਸਾਏ ਮੀਰੀ ਪੀਰੀ ਦੇ ਸਿਧਾਂਤ ਅਨੁਸਾਰ ਜਬਰ ਦਾ ਮੁਕਾਬਲਾ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਹੋਈਏ,ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ (Shri Akhand Path Sahib Ji) ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
Patiala,10 June,2024,(Azad Soch News):- ਸ਼ਹੀਦਾਂ ਦੇ ਸਿਰਤਾਜ ਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ (Guru Sri Guru Arjan Dev Ji) ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ,ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ,ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਹਾਜ਼ਰੀ ਲਗਵਾ ਰਹੀਆਂ ਹਨ,ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ,ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ,ਗੁਰਦੁਆਰਾ ਸਾਹਿਬ ਆਈਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਦੇਵਨਗਰੀ ਪਾਂਧੇ ਪਾਸੋਂ ਸਿੱਖੀ, ਫ਼ਾਰਸੀ ਅੱਖਰ ਪਿੰਡ ਦੇ ਮਕਤਬ ਵਿੱਚੋਂ ਸਿੱਖੇ ਤੇ ਸੰਸਕ੍ਰਿਤ ਵਿਦਿਆ, ਪੰਡਤ ਬੈਣੀ ਕੋਲੋਂ ਬੈਠ ਕੇ ਲਈ,ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ ਪ੍ਰਿਥੀ ਚੰਦ, ਦੁਨਿਆਵੀਂ ਤੌਰ ਉਤੇ ਸਿਆਣਾ ਤੇ ਚਤੁਰ ਬੁੱਧੀ ਵਾਲਾ ਸੀ,ਸਾਰਾ ਕੰਮ ਕਾਰ ਇਹੀ ਸੰਭਾਲਦੇ ਸਨ ਤੇ ਇਨ੍ਹਾਂ ਦੀ ਅੱਖ ਗੁਰੂਗੱਦੀ ਉਤੇ ਸੀ,ਦੂਜੇ ਭਰਾ ਬਾਬਾ ਮਹਾਂਦੇਵ ਤਿਆਗੀ ਨਿਰਲੇਪ ਤੇ ਉਦਾਸੀ ਅਵਸਥਾ ਵਾਲੇ ਸਨ,ਸ੍ਰੀ ਗੁਰੂ ਅਰਜਨ ਦੇਵ, ਬ੍ਰਹਮ ਗਿਆਨੀ ਅਵਸਥਾ ਵਾਲੇ, ਧੀਰਜਵਾਨ, ਨਿਮਰ, ਆਤਮ ਰਸੀਏ, ਦਿਆਲੂ, ਸਮਦਰਸੀ ਤੇ ''ਬ੍ਰਹਮ ਗਿਆਨੀ ਆਪਿ ਪ੍ਰਮੇਸੁਰ'' ਸਰੂਪ ਸਨ,ਗੁਰੂ ਅਰਜਨ ਸਾਹਿਬ ਜੀ ਦੀ ਰੱਬੀ ਸ਼ਖ਼ਸੀਅਤ ਦੇ ਦਰਸ਼ਨਾਂ ਦੀ ਝਲਕ, ਭੱਟਾਂ ਦੇ ਸਵਯਾਂ ਵਿੱਚੋਂ ਵੇਖਣ ਨੂੰ ਮਿਲਦੀ ਹੈ,ਭੱਟ ਬਾਣੀ ਵਿਚ ਗੁਰੂ ਸਾਹਿਬ ਨੂੰ ''ਪਰਤਖੁ ਹਰਿ'' ਕਿਹਾ ਗਿਆ ਹੈ,ਗੁਰੂ ਸਾਹਿਬ ਦੀ ਇਹੋ ਜਹੀ ਸ਼ਖ਼ਸੀਅਤ ਸੀ ਜਿਨ੍ਹਾਂ ਦੀ ਤਕਣੀ ਨਾਲ ਪਾਪਾਂ ਦਾ ਨਾਸ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਸੀ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
Amritsar, 29 May 2024,(Azad Soch News):-  ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਜੋ ਕਿ ਰੂਹਾਨੀਅਤ ਦਾ ਕੇਂਦਰ ਹੈ,ਅਤੇ ਇਸ ਪਵਿੱਤਰ ਗੁਰੂ ਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ,ਜਿਵੇਂ ਹੀ ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਸਿਆਸੀ ਆਗੂ ਵੀ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਆ ਕੇ ਨਤਮਸਤਕ ਹੋ ਰਹੇ ਹਨ,ਲੋਕ ਸਭਾ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ,ਇਸ ਮੌਕੇ ਉਹਨਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ,ਸਾਂਸਦ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਪਹੁੰਚੇ ਸਨ,ਇਸ ਦੌਰਾਨ ਪੱਤਰਕਾਰਾਂ ਨਾਲ ਹਰਸਿਮਰਤ ਕੌਰ ਬਾਦਲ ਨੇ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ,ਦੱਸ ਦੇਈਏ ਕਿ ਬਾਦਲ ਪਰਿਵਾਰ ਵੱਲੋਂ ਰਖਵਾਏ ਜਾ ਰਹੇ ਸਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਲੜੀਵਾਰ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਾਜਰੀ ਭਰੀ।

ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
Amritsar Sahib,26 May,2024,(Azad Soch News):- ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ  ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ,ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ,ਸ਼੍ਰੋਮਣੀ ਕਮੇਟੀ (Shiromani Committee )ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ,ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ,ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।