third time - Azad Soch

ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ
New Delhi,09 June,2024,(Azad Soch News):- ਅੱਜ ਨਰਿੰਦਰ ਮੋਦੀ ਨੇ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ,PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ (Rashtrapati Bhavan) 'ਚ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ,ਇਸ ਤੋਂ ਇਲਾਵਾ ਰਾਜਨਾਥ ਸਿੰਘ,ਅਮਿਤ ਸਾਹ,ਨਿਤਿਨ ਗਡਕਰੀ ਨੇ ਸਹੁੰ ਚੁੱਕੀ ਹੈ,ਇਸ ਸਮਾਗਮ ਵਿੱਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ,ਇਨ੍ਹਾਂ 'ਚ ਅਕਸ਼ੇ ਕੁਮਾਰ,ਸ਼ਾਹਰੁਖ ਖਾਨ,ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਸ਼ਾਮਲ ਹਨ,ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ,ਨਰਿੰਦਰ ਮੋਦੀ (Narendra Modi) ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ,ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ 'ਤੇ ਗਏ, ਸਵੇਰੇ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ 'ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।

ਕੋਲਕਾਤਾ ਨਾਈਟ ਰਾਈਡਰਸ ਨੇ ਤੀਜੀ ਵਾਰੀ ਜਿੱਤਿਆ ਇੰਡੀਅਨ ਪ੍ਰੀਮੀਅਰ ਲੀਗ 2024 ਖਿਤਾਬ
Chennai,27,2024,(Azad Soch News):-  ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਐਤਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ 2024 (Indian Premier League 2024) ਦੇ ਇਕਪਾਸੜ ਫਾਈਨਲ ’ਚ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੂੰ ਅੱਠ ਵਿਕਟਾਂ ਨਾਲ ਹਰਾ ਕੇ ਅਪਣੀ ਤੀਜੀ ਟਰਾਫੀ ਜਿੱਤ ਲਈ ਹੈ,ਫ਼ਾਈਨਲ ਮੈਚ ’ਚ ਉਸ ਨੂੰ ਜਿੱਤ ਲਈ 113 ਦੌੜਾਂ ਦਾ ਟੀਚਾ ਮਿਲਿਆ ਸੀ ਜਿਸ ਨੂੰ ਚੈਂਪੀਅਨ ਟੀਮ ਨੇ ਸਿਰਫ਼ 10.3 ਓਵਰਾਂ ’ਚ ਦੋ ਵਿਕਟਾਂ ਗੁਆ ਕੇ ਪੂਰਾ ਕਰ ਲਿਆ,ਟੀਮ ਲਈ ਰਹਿਮਾਨੁੱਲਾ ਗੁਰਬਾਜ਼ ਨੇ 39 ਅਤੇ ਵੈਂਕਟੇਸ਼ ਅੱਈਅਰ ਨੇ 52 ਦੌੜਾਂ ਬਣਾਈਆਂ। ਕੋਲਕਾਤਾ ਨਾਈਟ ਰਾਈਡਰਜ਼ ਨੇ 2024 ਦੇ ਐਡੀਸ਼ਨ ’ਚ ਸ਼ੁਰੂ ਤੋਂ ਹੀ ਸ਼ਾਨਦਾਰ ਕ੍ਰਿਕਟ ਖੇਡੀ ਹੈ ਅਤੇ ਇਕਪਾਸੜ ਫਾਈਨਲ ਜਿੱਤਣਾ ਉਸ ਦੇ ਦਬਦਬੇ ਦਾ ਸਬੂਤ ਹੈ,ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਵਾਲੀ ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਉਸ ਨੇ ਪਹਿਲੇ ਦੋ ਓਵਰਾਂ ’ਚ ਅਪਣੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ (02) ਅਤੇ ਟ੍ਰੈਵਿਸ ਹੇਡ (0) ਦੀਆਂ ਵਿਕਟਾਂ ਗੁਆ ਦਿਤੀਆਂ, ਜਿਸ ਨਾਲ ਸਕੋਰ ਦੋ ਓਵਰਾਂ ’ਚ ਦੋ ਵਿਕਟਾਂ ’ਤੇ 6 ਦੌੜਾਂ ’ਤੇ ਸਿਮਟ ਗਿਆ,ਇਸ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਦਾ ਕੋਈ ਵੀ ਬੱਲੇਬਾਜ਼ ਮਿਸ਼ੇਲ ਸਟਾਰਕ ਦੀ ਅਗਵਾਈ ਵਾਲੀ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਦੀ ਸ਼ਾਨਦਾਰ ਗੇਂਦਬਾਜ਼ੀ ਦੇ ਸਾਹਮਣੇ ਟਿਕ ਕੇ ਖੇਡ ਨਹੀਂ ਸਕਿਆ ਅਤੇ ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹੁਣ ਤਕ ਸਭ ਤੋਂ ਛੋਟਾ ਟੀਚਾ ਦਿਤਾ,ਸਟਾਰਕ ਨੇ ਨਿਲਾਮੀ ਵਿਚ ਮਿਲੀ ਰੀਕਾਰਡ ਰਕਮ ਨੂੰ ਸਹੀ ਸਾਬਤ ਕਰਦਿਆਂ ਅਪਣੇ ਤਿੰਨ ਓਵਰਾਂ ਵਿਚ 14 ਦੌੜਾਂ ਦੇ ਕੇ ਦੋ ਅਹਿਮ ਵਿਕਟਾਂ ਲਈਆਂ,ਆਂਦਰੇ ਰਸਲ ਨੇ 2.3 ਓਵਰਾਂ ਵਿਚ 19 ਦੌੜਾ ਦੇ ਕੇ ਤਿੰਨ ਵਿਕਟਾਂ ਲਈਆਂ ਜਦਕਿ ਹਰਸ਼ਿਤ ਰਾਣਾ ਨੇ ਚਾਰ ਓਵਰਾਂ ਵਿਚ 24 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ।