director - Azad Soch

ਮੁੰਬਈ ਪੁਲਿਸ ਨੇ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ
ਮੁੰਬਈ ਪੁਲਿਸ, 01,ਮਈ,, 2026, (ਆਜ਼ਾਦ ਸੋਚ ਨਿਊਜ਼):-  ਮੁੰਬਈ ਪੁਲਿਸ ਨੇ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮਾਮਲੇ ਨਾਲ ਜੁੜੇ ਅਹਿਮ ਵੇਰਵੇ ਹੇਠ ਲਿਖੇ ਅਨੁਸਾਰ ਹਨ:
•    ਚਾਰਜਸ਼ੀਟ ਦਾ ਵੇਰਵਾ: ਪੁਲਿਸ ਵੱਲੋਂ ਦਾਇਰ ਕੀਤੀ ਗਈ ਹਜ਼ਾਰਾਂ ਪੰਨਿਆਂ ਦੀ ਚਾਰਜਸ਼ੀਟ ਵਿੱਚ ਫਾਇਰਿੰਗ ਦੀ ਸਾਜ਼ਿਸ਼, ਮੁਲਜ਼ਮਾਂ ਦੀ ਆਪਸੀ ਗੱਲਬਾਤ ਅਤੇ ਵਿੱਤੀ ਲੈਣ-ਦੇਣ ਦੇ ਸਬੂਤ ਸ਼ਾਮਲ ਕੀਤੇ ਗਏ ਹਨ।
•    ਗ੍ਰਿਫ਼ਤਾਰੀਆਂ: ਇਸ ਮਾਮਲੇ ਵਿੱਚ ਸ਼ਾਮਲ ਸ਼ੂਟਰਾਂ ਤੋਂ ਇਲਾਵਾ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਅਤੇ ਰੇਕੀ ਕਰਨ ਵਾਲੇ ਕੁੱਲ 15 ਵਿਅਕਤੀਆਂ ਨੂੰ ਵੱਖ-ਵੱਖ ਰਾਜਾਂ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
•    ਗੈਂਗਸਟਰ ਲਿੰਕ: ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਦੇ ਤਾਰ ਇੱਕ ਵੱਡੇ ਅੰਤਰਰਾਸ਼ਟਰੀ ਅਪਰਾਧਿਕ ਗੈਂਗ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੇ ਫਿਲਮ ਜਗਤ ਵਿੱਚ ਦਹਿਸ਼ਤ ਫੈਲਾਉਣ ਲਈ ਇਹ ਕਦਮ ਚੁੱਕਿਆ ਸੀ।
•    ਰੋਹਿਤ ਸ਼ੈੱਟੀ ਦੀ ਸੁਰੱਖਿਆ: ਇਸ ਘਟਨਾ ਤੋਂ ਬਾਅਦ ਮੁੰਬਈ ਪੁਲਿਸ ਨੇ ਰੋਹਿਤ ਸ਼ੈੱਟੀ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਹੈ ਅਤੇ ਉਨ੍ਹਾਂ ਨੂੰ ਵਾਧੂ ਸੁਰੱਖਿਆ ਘੇਰਾ ਪ੍ਰਦਾਨ ਕੀਤਾ ਗਿਆ ਹੈ।
ਅਦਾਲਤ ਵੱਲੋਂ ਹੁਣ ਇਸ ਚਾਰਜਸ਼ੀਟ ਦੇ ਆਧਾਰ 'ਤੇ ਮੁਲਜ਼ਮਾਂ ਵਿਰੁੱਧ ਸੁਣਵਾਈ ਸ਼ੁਰੂ ਕੀਤੀ ਜਾਵੇਗੀ।

ਅਦਾਕਾਰਾ ਅੰਜੂ ਕ੍ਰਿਸ਼ਨਾ ਅਤੇ ਅਸਿਸਟੈਂਟ ਡਾਇਰੈਕਟਰ ਵਿੰਸੀ ਨਿਵੇਥਾ ਸਣੇ ਕੁੱਲ 8 ਲੋਕਾਂ ਨੂੰ ਡਰੱਗਸ ਮਾਮਲੇ ਵਿਚ ਗ੍ਰਿਫਤਾਰ ਕੀਤਾ
New Mumbai,08,FEB,2026,(Azad Soch News):-  ਸਾਊਥ ਫਿਲਮ ਇੰਡਸਟਰੀ (South Film Industry) ਤੋਂ ਡਰੱਗਸ ਦਾ ਮਾਮਲਾ ਸਾਹਮਣੇ ਆਇਆ ਹੈ,ਐਂਟੀ ਨਾਰਕੋਟਿਕਸ ਇੰਟੈਲੀਜੈਂਸ ਯੂਨਿਟ ਸਾਊਥ (Anti-Narcotics Intelligence Unit South) ਦੀ ਟੀਮ ਨੇ ਅਦਾਕਾਰਾ ਅੰਜੂ ਕ੍ਰਿਸ਼ਨਾ ਅਤੇ ਅਸਿਸਟੈਂਟ ਡਾਇਰੈਕਟਰ ਵਿੰਸੀ ਨਿਵੇਥਾ (Assistant Director Vinci Nivetha) ਸਣੇ ਕੁੱਲ 8 ਲੋਕਾਂ ਨੂੰ ਡਰੱਗਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ,ਟੀਓਆਈ ਸਿਟੀ (TOI City) ਦੀ ਰਿਪੋਰਟ ਮੁਤਾਬਕ ਪੁਲਿਸ (Police) ਨੇ ਵੀਰਵਾਰ ਦੇਰ ਰਾਤ ਵਲਸਰਵਕੱਮ (Valservakkam) ਇਲਾਕੇ ਵਿਚ ਚਲਾਈ ਗਈ ਛਾਪੇਮਾਰੀ ਮੁਹਿੰਮ ਵਿਚ ਟੀਮ ਨੇ ਮੇਥਮਫੇਟਾਮਾਈਨ (Methamphetamine) ਅਤੇ ਗਾਂਜਾ ਸਣੇ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ,ਸ਼ੁਰੂਆਤੀ ਜਾਂਚ ਵਿਚ ਪੁਲਿਸ (Police) ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਡਰੱਗਸ ਦੀ ਖੇਪ ਨਾਲ ਸ਼ੱਕੀ ਐਕਟੀਵਿਟੀ (Activity) ਕਰ ਰਹੇ ਹਨ, ਜਿਸ ਦੇ ਬਾਅਦ ਇਹ ਕਾਰਵਾਈ ਕੀਤੀ ਗਈ,ਪੁਲਿਸ ਨੇ ਪਹਿਲਾਂ ਇਕ ਨਕਲੀ ਗਾਹਕ ਭੇਜ ਕੇ ਇਕ ਟ੍ਰੈਪ ਸੈੱਟ ਕੀਤਾ। ਜਦੋਂ ਸ਼ੱਕੀਆਂ ਦੀ ਕਾਰ ਵਲਸਰਵਕੱਮ ਕੋਲ ਪਹੁੰਚੀ ਤਾਂ ਪੁਲਿਸ ਨੇ ਉਸ ਨੂੰ ਰੋਕਿਆ ਤੇ ਤਲਾਸ਼ੀ ਲਈ,ਤਲਾਸ਼ੀ ਵਿਚ ਲਗਭਗ ਗ੍ਰਾਮ ਮੈਥਾਮਫੇਟਾਮਾਈਨ, ਸੱਤ ਗ੍ਰਾਮ ਓਜੀ ਗਾਂਜਾ, 15 ਗ੍ਰਾਮ ਭੰਗ, ਇੱਕ ਐਲਐਸਡੀ ਸਟੈਂਪ (LSD Stamp) ਅਤੇ 9 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ। ਫੜੇ ਗਏ ਸਾਰੇ ਲੋਕਾਂ ਨੂੰ ਪੁਲਿਸ (Police) ਨੇ ਹਿਰਾਸਤ ਵਿਚ ਲੈ ਕੇ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਲਈ ਭੇਜ ਦਿੱਤਾ ਹੈ ਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਰੱਖਿਆ ਗਿਆ ਹੈ।

ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਰਾਹਤ ਸਮੱਗਰੀ ਦੇ ਟਰੱਕ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ

ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਰਾਹਤ ਸਮੱਗਰੀ ਦੇ ਟਰੱਕ ਨੂੰ ਦਿੱਤੀ ਹਰੀ ਝੰਡੀ, ਸੀਯੂ ਦੇ 100 ਐੱਨਐੱਸਐੱਸ ਵਲੰਟੀਅਰ ਪ੍ਰਭਾਵਿਤ ਇਲਾਕਿਆਂ ’ਚ ਪੀੜਤਾਂ ਦੀ ਕਰਨਗੇ ਸਹਾਇਤਾ

ਪੰਜਾਬ ਦੇ ਹੜ੍ਹ ਪੀੜਤਾਂ ਦੀ ਮੁਸੀਬਤ ਸਮੇਂ ਸਹਾਇਤਾ ਲਈ ਸਾਨੂੰ ਸਭ ਨੂੰ ਆਉਣਾ ਚਾਹੀਦਾ ਅੱਗੇ : ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ

ਸੰਸਾਰ ਦੇ ਕਿਸੇ ਵੀ ਕੋਨੇ ’ਚ ਕੁਦਰਤੀ ਆਫਤ ਜਾਂ ਸਮਾਜਿਕ ਸੰਕਟ ਸਮੇਂ ਸਹਾਇਤਾ ਲਈ ਪੰਜਾਬੀ ਹਮੇਸ਼ਾ ਆਉਂਦੇ ਨੇ ਅੱਗੇ : ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ

ਚੰਡੀਗੜ੍ਹ/ਮੋਹਾਲੀ, 10 ਸਤੰਬਰ 2025:-    ਪੰਜਾਬ ਦੇ ਵਿਚ ਕੁਦਰਤੀ ਆਫ਼ਤ ਕਾਰਨ ਆਏ ਹੜ੍ਹਾਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਹਾਲਾਂਕਿ ਹੁਣ ਭਾਵੇਂ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ ਪਰ ਹੁਣ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਸਤਾਉਣ ਲੱਗ ਪਿਆ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਭੇਜੇ ਜਾ ਰਹੇ ਰਾਹਤ ਸਮੱਗਰੀ ਦੇ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕੀਤਾ। ਸੀਯੂ ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ’ਚ ਫਸਟ ਏਡ ਕਿੱਟਾਂ, ਮੱਛਰਦਾਨੀਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ, ਆਰਜ਼ੀ ਕੈਂਪ ਬਣਾਉਣ ਲਈ ਤਰਪਾਲਾਂ ਤੇ ਰਾਸ਼ਨ ਸਮੱਗਰੀ ਭੇਜੀ ਗਈ ਹੈ।ਇਸ ਤੋਂ ਇਲਾਵਾ, ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੀਯੂ ਦੇ 100 ਦੇ ਕਰੀਬ ਐੱਨਐੱਸਐੱਸ ਵਲੰਟੀਅਰਾਂ ਨੂੰ ਰਵਾਨਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨਾਂ ਤੋਂ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੰਧੂ ਵੱਲੋਂ ਪੀੜਤਾਂ ਦੀ ਸਹਾਇਤਾਂ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਤੇ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਹੂਸੈਨੀਵਾਲਾ ਦੇ ਹੜ੍ਹ ਪ੍ਰਭਾਵਿਤ ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਟਿੰਡੀਵਾਲਾ ਤੇ ਭੱਖੜਾ ਵਿਚ ਰਾਹਤ ਸਮੱਗਰੀ ਵੰਡੀ ਸੀਉਨ੍ਹਾਂ ਨੇ ਹੜ੍ਹ ਪੀੜਤ ਪਿੰਡਾਂ ’ਚ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਨੇ ਫਿਰੋਜ਼ਪੁਰ ਦੇ ਇੱਕ ਪਿੰਡ ਭੱਖੜਾ ਨੂੰ ਗੋਦ ਲੈਣ ਦਾ ਐਲਾਨ ਕੀਤਾ ਸੀ। ਇਸੇ ਤਹਿਤ ਇਹ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।

ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਦੌਰਾਨ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜ਼ਮੀਨੀਂ ਪੱਧਰ ’ਤੇ ਦਿਲ ਦਹਿਲਾ ਦੇਣ ਵਾਲਾ ਭਾਰੀ ਨੁਕਸਾਨ ਪਹੰੁਚਾਇਆ ਹੈ।ਹਲਾਤ ਇੰਨੇ ਖਰਾਬ ਹੋ ਗਏ ਹਨ ਕਿ ਹੜ੍ਹ ਪੀੜਤ ਆਪਣੇ ਘਰ ਬਾਰ ਛੱਡ ਕੇ ਰਾਹਤ ਕੈਂਪਾਂ ਵਿਚ ਰਹਿਣ ਲਈ ਮਜ਼ਬੂਰ ਹਨ। ਹੁਣ ਜਦੋਂ ਪੰਜਾਬ ਦੇ ਲੋਕਾਂ ’ਤੇ ਮੁਸੀਬਤ ਪਈ ਹੈ ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਈਏ। ਜੋ ਕੁਦਰਤ ਨੇ ਕਰ ਦਿੱਤਾ ਹੈ ਉਹ ਠੀਕ ਹੈ ਪਰ ਸਾਨੂੰ ਉਨ੍ਹਾਂ ਦਾ ਸਹਾਰਾ ਬਣਨਾ ਚਾਹੀਦਾ ਹੈ।ਇਸ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਜਲਦ ਨੂੰ ਜਲਦ ਮੁਸੀਬਤ ’ਚੋਂ ਨਿਕਲਣ ਲਈ ਜੋ ਜ਼ਰੂਰੀ ਸਹਾਇਤਾ ਚਾਹੀਦੀ ਹੈ, ਉਹ ਭੇਜੀ ਜਾ ਰਹੀ ਹੈ।

ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੰਸਾਰ ਦੇ ਵਿਚ ਕਿਸੇ ਵੀ ਕੋਨੇ ਵਿਚ ਕੁਦਰਤੀ ਆਫ਼ਤ ਜਾਂ ਸਮਾਜਿਕ ਸੰਕਟ ਪੈਦਾ ਹੁੰਦਾ ਹੈ ਤਾਂ ਪੰਜਾਬੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਪਹਿਲਾਂ ਅੱਗੇ ਆਉਂਦੇ ਹਨ।ਬੇਸ਼ੱਕ ਹੜ੍ਹਾ ਨੇ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਅਰਥ ਵਿਵਸਥਾ ਨੂੰ ਮੁੜ ਮੁੜ ਝੱਟਕੇ ਦਿੱਤੇ ਹਨ ਪਰ ਹਰ ਵਾਰ ਪੰਜਾਬੀ ਲੋਕਾਂ ਨੇ ਹਿੰਮਤ, ਸੇਵਾ ਭਾਵਨਾ ਤੇ ਜ਼ਿੰਮੇਂਵਾਰੀ ਨਾਲ ਡੱਟ ਕੇ ਸਾਹਮਣਾ ਕੀਤਾ ਹੈ।ਪੰਜਾਬੀ ਲੋਕਾਂ ਦੀ ਇਹ ਜ਼ਿੰਦਾਦਿਲੀ ਸਾਬਿਤ ਕਰਦੀ ਹੈ ਕਿ ਹੜ੍ਹਾਂ ਦੇ ਹਨੇਰੇ ’ਚ ਵੀ ਆਸ ਦੀ ਕਿਰਨ ਦਿਸਦੀ ਰਹਿੰਦੀ ਹੈ। ਕੁਦਰਤ ਦਾ ਕਹਿਰ ਭਾਵੇਂ ਮਨੁੱਖ ਨੂੰ ਕੁੱਝ ਸਮੇਂ ਲਈ ਲਾਚਾਰ ਬਣਾ ਸਕਦਾ ਹੈ ਪਰ ਸੇਵਾ ਦੀ ਲਹਿਰ ਹਰ ਵੱਡੀ ਤੋਂ ਵੱਡੀ ਮੁਸ਼ਕਲ ਨੂੰ ਹਟਾ ਸਕਦੀ ਹੈ।

ਭਾਰਤੀ ਮੂਲ ਦੇ ਕਸ਼ਯਪ ਕਾਸ਼ ਪਟੇਲ ਅਮਰੀਕੀ ਜਾਂਚ ਏਜੰਸੀ ਐਫਬੀਆਈ ਦੇ ਡਾਇਰੈਕਟਰ ਬਣ ਗਏ
America,22,FEB,2025,(Azad Soch News):-  ਭਾਰਤੀ ਮੂਲ ਦੇ ਕਸ਼ਯਪ ਕਾਸ਼ ਪਟੇਲ (Kashyap Kash Patel) ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।ਵੀਰਵਾਰ ਨੂੰ ਵੋਟਿੰਗ ਦੌਰਾਨ ਉਹ 51-49 ਦੇ ਥੋੜ੍ਹੇ ਜਿਹੇ ਬਹੁਮਤ ਨਾਲ ਇਸ ਅਹੁਦੇ ਲਈ ਚੁਣੇ ਗਏ। ਡੈਮੋਕ੍ਰੇਟਿਕ ਪਾਰਟੀ (Democratic Party) ਦੇ ਸੰਸਦ ਮੈਂਬਰਾਂ ਤੋਂ ਇਲਾਵਾ, ਦੋ ਰਿਪਬਲਿਕਨ ਸੰਸਦ ਮੈਂਬਰ ਸੁਜ਼ਨ ਕੋਲਿਨਜ਼ ਅਤੇ ਲੀਜ਼ਾ ਮੁਰਕੋਵਸਕੀ ਡੋਮੈਟਰ ਨੇ ਵੀ ਪਟੇਲ ਦੇ ਖਿਲਾਫ ਵੋਟ ਪਾਈ। ਵਿਰੋਧੀ ਡੈਮੋਕ੍ਰੇਟਿਕ ਪਾਰਟੀ (Democratic Party) ਦੇ ਸੰਸਦ ਮੈਂਬਰਾਂ ਨੂੰ ਡਰ ਹੈ ਕਿ ਅਹੁਦਾ ਸੰਭਾਲਣ ਤੋਂ ਬਾਅਦ,  ਕਸ਼ਯਪ ਕਾਸ਼ ਪਟੇਲ (Kashyap Kash Patel) ਪਟੇਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ। ਪ੍ਰਵਾਨਗੀ ਮਿਲਣ ਤੋਂ ਬਾਅਦ, ਕਸ਼ਯਪ ਕਾਸ਼ ਪਟੇਲ (Kashyap Kash Patel) ਨੇ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਅਤੇ ਅਟਾਰਨੀ ਜਨਰਲ ਪੈਮ ਬੋਂਡੀ ਦਾ ਸਮਰਥਨ ਲਈ ਧੰਨਵਾਦ ਕੀਤਾ।

ਭਾਰਤੀ ਕਾਸ਼ ਪਟੇਲ ਹੋਣਗੇ FBI ਦੇ ਡਾਇਰੈਕਟਰ,ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਐਲ਼ਾਨ
Washington,02 NOV,2024,(Azad Soch News):- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨੇ ਸ਼ਨੀਵਾਰ (ਸਥਾਨਕ ਸਮੇਂ) ਕਸ਼ਯਪ "ਕਾਸ਼" ਪਟੇਲ ਨੂੰ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਦੇ ਅਗਲੇ ਡਾਇਰੈਕਟਰ ਵਜੋਂ ਸੇਵਾ ਕਰਨ ਲਈ ਨਾਮਜ਼ਦ ਕੀਤਾ ਹੈ,ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ (Social Media Platform Truth Social) 'ਤੇ ਇੱਕ ਪੋਸਟ ਵਿੱਚ ਪਟੇਲ ਦੀ ਨਾਮਜ਼ਦਗੀ ਦਾ ਐਲਾਨ ਕੀਤਾ ਤੇ ਵੱਖ-ਵੱਖ ਸਰਕਾਰੀ ਭੂਮਿਕਾਵਾਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਕਰੀਅਰ ਨੂੰ ਉਜਾਗਰ ਕੀਤਾ।

ਆਰੀਅਨ ਖਾਨ ਬਤੌਰ ਨਿਰਦੇਸ਼ਕ ਬਾਲੀਵੁੱਡ ਡੈਬਿਊ ਕਰਨਗੇ
New Mumbai,27 May,2024,(Azad Soch News):- ਆਰੀਅਨ ਖਾਨ ਬਤੌਰ ਨਿਰਦੇਸ਼ਕ ਬਾਲੀਵੁੱਡ ਡੈਬਿਊ ਕਰਨਗੇ,ਉਨ੍ਹਾਂ ਦਾ ਪਹਿਲਾ ਪ੍ਰੋਜੈਕਟ ‘ਸਟਾਰਡਮ’ ਹੈ ਜੋ 6 ਐਪੀਸੋਡ ਦੀ ਵੈੱਬ ਸੀਰੀਜ਼ ਹੈ,ਆਰੀਅਨ ਖਾਨ ਨੇ ਇਸ ਸੀਰੀਜ਼ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਰੈਪ ਅੱਪ ਪਾਰਟੀ ਦਾ ਵੀਡੀਓ ਵਾਇਰਲ (Video Viral) ਹੋ ਰਿਹਾ ਹੈ,ਆਰੀਅਨ ਖਾਨ ਨੇ ਆਪਣੇ ਪਿਤਾ ਸ਼ਾਹਰੁਖ ਖਾਨ ਦੀ ਕੰਪਨੀ ਰੈੱਡ ਚਿਲੀਜ਼ ਐਂਟਰਟੇਨਮੈਂਟ (Company Red Chillies Entertainment) ਦੇ ਤਹਿਤ ਵੈੱਬ ਸੀਰੀਜ਼ ‘ਸਟਾਰਡਮ’ ਬਣਾਈ ਹੈ,ਫਿਲਹਾਲ ਫਿਲਮ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ ਅਤੇ ਇਸਦੀ ਪੂਰੀ ਜਾਣਕਾਰੀ ਅਧਿਕਾਰਤ ਤੌਰ ‘ਤੇ ਸਾਂਝੀ ਕੀਤੀ ਜਾਵੇਗੀ,ਆਰੀਅਨ ਖਾਨ (Aryan Khan) ਨੇ ਹਾਲ ਹੀ ‘ਚ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੇ ਆਪਣੇ ਸ਼ੋਅ ‘ਸਟਾਰਡਮ’ ਦੀ ਸ਼ੂਟਿੰਗ ਪੂਰੀ ਕੀਤੀ ਹੈ,ਪੂਰੀ ਕਾਸਟ ਅਤੇ ਕਰੂ ਨੇ ਇਸ ਖੁਸ਼ੀ ਨੂੰ ਰੈਪ-ਅੱਪ ਪਾਰਟੀ ਦੇ ਨਾਲ ਮਨਾਇਆ,ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ,ਜਿਸ ਵਿੱਚ ਆਰੀਅਨ ਖਾਨ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ,ਸ਼ਾਹਰੁਖ ਖਾਨ,ਰਣਬੀਰ ਕਪੂਰ ਅਤੇ ਰਣਵੀਰ ਸਿੰਘ ਵੈੱਬ ਸੀਰੀਜ਼ ਸਟਾਰਡਮ ‘ਚ ਕੈਮਿਓ ਵੀ ਹੋਣਗੇ।