AAP candidate - Azad Soch

ਭਾਰਤੀ ਰਾਜਨੀਤੀ 'ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ
*ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ*

*ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਰੱਦ ਕਰਨ ਦੇ ਅਦਾਲਤ ਦੇ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ: ਭਗਵੰਤ ਸਿੰਘ ਮਾਨ*

*ਭਾਰਤੀ ਰਾਜਨੀਤੀ 'ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ*

*ਭਾਜਪਾ ਨੇ ਦਿੱਲੀ ਚੋਣਾਂ ਜਿੱਤਣ ਲਈ 'ਆਪ' ਦੀ ਸਮੁੱਚੀ ਉੱਚ-ਪੱਧਰੀ ਲੀਡਰਸ਼ਿਪ ਨੂੰ ਜੇਲ੍ਹ 'ਚ ਡੱਕ ਦਿੱਤਾ, ਪਰ ਅੱਜ ਨਿਆਂ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ*

*ਭਾਰਤ ਨੂੰ ਵੰਡ ਦੀ ਨੀਤੀ 'ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ: ਭਗਵੰਤ ਸਿੰਘ ਮਾਨ*

*ਚੰਡੀਗੜ੍ਹ, 27 ਫਰਵਰੀ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ,

ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ, ਜੋ ਆਪਣੇ ਚੰਗੇ ਕੰਮਾਂ ਨਾਲ ਦੇਸ਼ ਭਰ 'ਚ ਆਪਣਾ ਆਧਾਰ ਫੈਲ ਰਹੀ ਹੈ, ਨੂੰ ਰੋਕਣ ਦੀ ਨਿਰਾਸ਼ਾਜਨਕ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਹੁਕਮ ਇਸ ਗੱਲ ਦਾ ਪ੍ਰਮਾਣ ਹੈ ਕਿ ਹਨੇਰੀ ਰਾਤ, ਭਾਵੇਂ ਉਹ ਕਿੰਨੀ ਵੀ ਲੰਬੀ ਕਿਉਂ ਨਾ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਸਦਾ ਸੱਚਾਈ ਤੇ ਰੌਸ਼ਨੀ ਦੀ ਜਿੱਤ ਹੁੰਦੀ ਹੈ।

ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀਆਂ ਅਰਦਾਸਾਂ/ਪ੍ਰਾਰਥਨਾਵਾਂ ਦਾ ਹੀ ਚਮਤਕਾਰ ਹੈ ਜੋ ਇਹ ਇਮਾਨਦਾਰ ਆਗੂਆਂ ਅੱਜ ਬਾ-ਇੱਜ਼ਤ ਬਰੀ ਹੋ ਗਏ ਹਨ। ਅਦਾਲਤ ਦੇ ਹੁਕਮ ਨੇ ਸੀਬੀਆਈ ਦੇ ਕੰਮਕਾਜ 'ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ, ਜੋ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਇਸਨੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੁਆਰਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ ਹੈ।

ਦਿੱਲੀ ਵਿੱਚ ਹੋਏ ਰਾਜਨੀਤਿਕ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ਼ ਚੋਣਾਂ ਜਿੱਤਣ ਲਈ, ਆਮ ਆਦਮੀ ਪਾਰਟੀ ਦੀ ਸਾਰੀ ਦੀ ਸਾਰੀ ਉੱਚ-ਪੱਧਰੀ ਲੀਡਰਸ਼ਿਪ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਅਦਾਲਤ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਦਮੀ ਹਨ ਜੋ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਕਿਉਂਕਿ ਉਹ ਸਿਰਫ਼ ਸੱਚ ਦੇ ਰਾਹ 'ਤੇ ਚੱਲਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਦਾ ਹਰ ਵਲੰਟੀਅਰ ਸਿਰਫ਼ ਲੋਕਾਂ ਦੀ ਸੇਵਾ ਲਈ ਹੀ ਰਾਜਨੀਤੀ 'ਚ ਆਇਆ ਹੈ, ਕਿਉਂਕਿ ਜੇ ਪੈਸੇ ਪੱਖੋਂ ਦੇਖੀਏ ਤਾਂ ਉਹ ਪਹਿਲਾਂ ਹੀ ਆਪਣੇ-ਆਪਣੇ ਖੇਤਰਾਂ ਵਿੱਚ ਚੰਗੀ ਕਮਾਈ ਕਰ ਰਹੇ ਸਨ।

ਰਵਾਇਤੀ ਸਿਆਸੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਹਮੇਸ਼ਾ ਆਮ ਆਦਮੀ ਦੀ ਭਲਾਈ ਦਾ ਏਜੰਡਾ ਲੈ ਕੇ ਚੱਲਦੇ ਹਾਂ । ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣੇ ਸੱਤਾ ਦੇ ਦਿਨਾਂ ਦੌਰਾਨ ਰੋਟੇਸ਼ਨ ਦੇ ਆਧਾਰ 'ਤੇ ਸੱਤਾ ਦਾ ਆਨੰਦ ਮਾਣਦਿਆਂ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੋਸਤਾਨਾ ਮੈਚ ਖੇਡਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਦਾ ਸੱਤਾ ਦੀ ਕੁਰਸੀ ਦੀ ਖੇਡ ਖੇਡਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀ-ਆਪਣੀ ਵਾਰੀ ਅਨੁਸਾਰ ਦੇਸ਼ ਅਤੇ ਇਸਦੇ ਲੋਕਾਂ ਨੂੰ ਰੱਜ਼ ਕੇ ਲੁੱਟਿਆ।

ਉਨ੍ਹਾਂ ਅੱਗੇ ਕਿਹਾ ਕਿ ਇਹ ਗੰਦਾ ਨਾਟਕ ਉਦੋਂ ਬੰਦ ਹੋ ਗਿਆ ਸੀ ਜਦੋਂ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਦੇ ਕੇਂਦਰ ਵਿੱਚ ਕਦਮ ਰੱਖਿਆ, ਜੋ ਇਹ ਪਾਰਟੀਆਂ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਅਤੇ ਇਨ੍ਹਾਂ ਪਾਰਟੀਆਂ ਦੇ ਘਿਨਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਨ੍ਹਾਂ ਦੀ ਬਦਲਾਖ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰੀ ਲੋਕ, ਜਿਨ੍ਹਾਂ ਦੀਆਂ ਜੜ੍ਹਾਂ ਅਤੇ ਹਰ ਪਾਸੇ ਫੈਲੀਆਂ ਹੋਈਆਂ ਹਨ, ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ 'ਤੇ ਝੂਠੇ ਕੇਸ ਪਾਉਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੋਕਾਂ ਤੋਂ ਵੋਟਾਂ ਮੰਗਣ ਦੀ ਬਜਾਏ ਵੋਟਾਂ ਦਾ ਆਪਣਾ ਡੇਟਾਬੇਸ ਬਣਾ ਕੇ ਲੋਕਤੰਤਰ ਨੂੰ ਢਾਹ ਲਗਾਉਣ ਦੀ ਇੱਕ ਚਾਲ ਹੈ। ਜਨਤਾ ਅੱਗੇ ਹੱਥ ਜੋੜ ਕੇ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਬਜਾਏ, ਕੇਂਦਰ ਸਰਕਾਰ ਨੇ ਇਹ ਰਣਨੀਤੀ ਤਿਆਰ ਕੀਤੀ ਹੈ ਜਿੱਥੇ ਇਹਨਾਂ ਵੋਟਰਾਂ ਨੂੰ ਵਰਤੋਂ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੀ ਜਿੱਤ ਲਈ ਹੇਰਾਫੇਰੀ ਕਰਨ ਲਈ ਕੀਤੀ ਜਾਂਦੀ ਹੈ। ਇਹ ਦੇਸ਼, ਇਸਦੇ ਲੋਕਾਂ ਅਤੇ ਇੱਥੋਂ ਤੱਕ ਕਿ ਲੋਕਤੰਤਰ ਲਈ ਵੀ ਬੇਹੱਦ ਘਾਤਕ ਹੈ। ਭਾਰਤੀ ਆਜ਼ਾਦੀ ਸੰਗਰਾਮ ਦੇ ਨਾਇਕ ਕੇਂਦਰ ਦੇ ਇਸ ਵਤੀਰੇ ਤੋਂ ਨਾਰਾਜ਼ ਹੋਏ ਹੋਣਗੇ।"

ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਜੇ ਤੁਸੀਂ ਰਾਜ ਕਰਨਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਇਸ ਲਈ ਤੁਹਾਨੂੰ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਸੌੜੀਆਂ ਚਾਲਾਂ ਚੱਲਣੀਆਂ ਚਾਹੀਦੀਆਂ ਹਨ। ਦੇਸ਼ ਵਿੱਚ ਸਿੱਖਿਆ, ਸੜਕਾਂ, ਬਿਜਲੀ, ਸਿਹਤ ਖੇਤਰ, ਰੁਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਕਰਨ ਦੀ ਬਜਾਏ, ਭਾਜਪਾ ਨਫ਼ਰਤ ਅਤੇ ਵੰਡ ਦੇ ਆਪਣੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਲੋਕਤੰਤਰੀ ਢਾਂਚੇ ਰਾਹੀਂ ਚੁਣੇ ਗਏ ਤਾਨਾਸ਼ਾਹ ਆਪਣੇ ਸਿਆਸੀ ਵਿਰੋਧੀਆਂ ਵਿੱਚ ਅਸਹਿਮਤੀ ਅਤੇ ਲਾਲਚ ਰਾਹੀਂ ਚੋਣ ਚਿੰਨ੍ਹਾਂ ਨੂੰ ਫ੍ਰੀਜ਼ ਕਰਦੇ ਹਨ ਅਤੇ ਫਿਰ ਚੋਣਾਂ ਵਿੱਚ ਹੇਰਾਫੇਰੀ ਕਰਦੇ ਹਨ।"

ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਦੇਸ਼ ਭਗਤ ਚਾਹੁੰਦਾ ਹੈ ਕਿ ਉਨ੍ਹਾਂ ਦਾ ਦੇਸ਼ ਮੋਹਰੀ ਬਣੇ ਅਤੇ ਮੋਦੀ-ਸ਼ਾਹ ਦੀ ਜੋੜੀ ਦੀਆਂ ਹੇਰਾਫੇਰੀਆਂ ਦਾ ਗਵਾਹ ਨਾ ਬਣੇ। ਕੇਂਦਰ ਵੱਲੋਂ ਦੇਸ਼ ਨੂੰ ਚਲਾਉਣ ਦੇ ਤਰੀਕਿਆਂ ਬਾਰੇ ਹਰ ਇਮਾਨਦਾਰ ਦੇਸ਼ ਵਾਸੀ ਵੱਲੋਂ ਇਤਰਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਦੇਸ਼ ਨੂੰ ਸੰਪਰਦਾਇਕ ਲੀਹਾਂ 'ਤੇ ਵੰਡਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹੱਕ ਵਿੱਚ ਨਹੀਂ ਹੈ।"

ਭਗਵੰਤ ਸਿੰਘ ਮਾਨ ਨੇ ਕਿਹਾ, "ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਜੋ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸਨੂੰ ਦੇਖਣਾ ਪਸੰਦ ਕਰਦੇ ਹਨ। ਫੁੱਲਾਂ ਦੀ ਕਿਸਮ ਹਰ ਵਿਅਕਤੀਆਂ ਦੀਆਂ ਅੱਖਾਂ ਨੂੰ ਸਕੂਲ ਦਿੰਦੀ ਹੈ ਅਤੇ ਲੋਕ ਉਹਨਾਂ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ, ਪਰ ਜੇਕਰ ਸਿਰਫ ਇੱਕ ਕਿਸਮ ਦਾ ਫੁੱਲ ਹੋਵੇ ਤਾਂ ਇਕਸਾਰਤਾ ਪੈਦਾ ਹੁੰਦੀ ਹੈ। ਇਸੇ ਤਰ੍ਹਾਂ, ਦੇਸ਼ ਦੀ ਤਰੱਕੀ ਲਈ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾਪੂਰਨ ਅਤੇ ਸ਼ਾਂਤੀਪੂਰਨ ਸਹਿ-ਹੋਂਦ ਬੇਹੱਦ ਅਹਿਮ ਹੈ।"

ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦਿੱਲੀ ਦੀ ਨੁਹਾਰ ਬਦਲ ਦਿੱਤੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸੱਤਾ ਸੰਭਾਲੀ, ਤਾਂ ਸਾਲਾਨਾ ਬਜਟ 30,000 ਕਰੋੜ ਰੁਪਏ ਸੀ ਅਤੇ ਆਮ ਆਦਮੀ ਅਧੀਨ ਦਿਲੀ ਦਾ ਆਖਰੀ ਬਜਟ 66,000 ਕਰੋੜ ਰੁਪਏ ਸੀ। ਲੋਕਾਂ ਨੂੰ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ 'ਤੇ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਗਿਆ।"

ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਦੇਸ਼ ਲਈ ਰੋਏ ਸਨ ਕਿਉਂਕਿ ਦੇਸ਼ ਦੀ ਹਾਲਤ ਹਰ ਗੁਜ਼ਰਦੇ ਦਿਨ ਨਾਲ ਬਦਤਰ ਹੁੰਦੀ ਜਾ ਰਹੀ ਹੈ। ਇੱਕ ਇਮਾਨਦਾਰ ਆਦਮੀ ਨਾਲ ਅਜਿਹਾ ਸਲੂਕ ਵਾਜਬ ਨਹੀਂ ਹੈ। ਅੱਜ ਭਾਰਤ ਨੂੰ ਪ੍ਰਚਲਿਤ ਮੁਸ਼ਕਲਾਂ ਤੋਂ ਬਾਹਰ ਕੱਢਣ ਲਈ ਸਿਰਫ਼ ਦੇਸ਼ ਭਗਤੀ ਦੇ ਇੰਜਣ ਦੀ ਲੋੜ ਹੈ। ਸੱਤਾ ਵਿੱਚ ਬੈਠੇ ਲੋਕ ਦੇਸ਼ ਵਿੱਚ ਡਬਲ ਇੰਜਣ ਜਾਂ ਟ੍ਰਿਪਲ ਇੰਜਣ ਸਰਕਾਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ, ਜਿਨ੍ਹਾਂ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੈ।"

सांसद राघव चड्ढा ने रोहिणी विधानसभा क्षेत्र में आप प्रत्याशी प्रदीप मित्तल के समर्थन में किया शानदार रोड शो
*आप सांसद राघव चड्ढा का रोहिणी में शानदार रोड शो, बड़ी संख्या में उमड़ी युवाओं, महिलाओं की भीड़, जताया दिल्ली में बड़ी जीत का भरोसा*

*- सांसद राघव चड्ढा ने रोहिणी विधानसभा क्षेत्र में आप प्रत्याशी प्रदीप मित्तल के समर्थन में किया शानदार रोड शो।*

*- बड़ी संख्या में युवा, महिलाएं, और बुजुर्गों ने रोड शो में लिया हिस्सा, घरों और दुकानों से बाहर आकर लोगों ने किया रोड शो का स्वागत।*

*- “फिर लाएंगे केजरीवाल” और “AAP ज़िंदाबाद” के नारों से गूंज उठा रोहिणी विधानसभा क्षेत्र।*

*- सांसद राघव चड्ढा ने कहा, "यह आपकी जीत होगी, आपके सपनों की जीत होगी।"*

*नई दिल्ली, 27 जनवरी 2025*:- आम आदमी पार्टी (AAP) के राज्यसभा सांसद राघव चड्ढा ने सोमवार को रोहिणी विधानसभा क्षेत्र में आम आदमी पार्टी के प्रत्याशी प्रदीप मित्तल के लिए एक भव्य रोड शो किया। रोड शो में रोहिणी विधानसभा क्षेत्र के युवाओं और महिलाओं ने जमकर हिस्सा लिया। इस मौके पर उन्होंने दिल्ली में आम आदमी पार्टी की प्रचंड जीत का भरोसा जताया।

रोड शो के दौरान, राघव चड्ढा ने क्षेत्र की जनता से संवाद करते हुए कहा, “जिस तरह से लोग अपने घरों और दुकानों से बाहर आकर हमारा स्वागत कर रहे हैं, प्यार बरसा रहे हैं और हमें आशीर्वाद दे रहे हैं, वह दिल को छू लेने वाला है”। “एक बार फिर दिल्ली में आम आदमी पार्टी जबरदस्त बहुमत के साथ जीतने जा रही है।”

*जनता का अभूतपूर्व समर्थन*

रोड शो के दौरान सड़कों पर भारी संख्या में रोहिणी विधानसभा क्षेत्र के नागरिक मौजूद थे। लोग अपने घरों और दुकानों से बाहर आकर पार्टी के समर्थन में हाथ हिलाते और 'फिर लाएंगे केजरीवाल' के नारे लगाते दिखे। सांसद राघव चड्ढा ने क्षेत्र की जनता को धन्यवाद देते हुए कहा, “आप सभी का यह समर्थन हमारे लिए हौसला बढ़ाने वाला है। आप ही हमारी ताकत हैं। इस बार भी हम आपके समर्थन और विश्वास से दिल्ली को और बेहतर बनाने का संकल्प लेते हैं।”

*AAP की उपलब्धियों का किया ज़िक्र*

राघव चड्ढा ने अपने संबोधन में AAP सरकार की उपलब्धियों का भी ज़िक्र किया। उन्होंने कहा कि आम आदमी पार्टी की सरकार ने दिल्ली में शिक्षा, स्वास्थ्य और बिजली-पानी जैसे बुनियादी क्षेत्रों में अभूतपूर्व काम किया है। उन्होंने कहा, “हमने सरकारी स्कूलों की हालत सुधारी, मोहल्ला क्लीनिक के जरिए सभी को मुफ्त और बेहतरीन इलाज दिया, और दिल्ली को सस्ती बिजली और मुफ्त पानी देकर हर परिवार का जीवन आसान बनाया है। यह आपकी ही पार्टी है, जो आपकी जरूरतों और परेशानियों को समझती है और उन्हें हल करने का काम करती है।

*युवाओं और महिलाओं के लिए खास संदेश*

रोड शो में बड़ी संख्या में युवा और महिलाएं भी शामिल हुए। सांसद राघव चड्ढा ने युवाओं को संबोधित करते हुए कहा, “हमारा मकसद है कि हर युवा को रोजगार मिले, हर परिवार में खुशहाली आए।” रोड शो में 'आप' के झंडे हाथों में लिए युवा कार्यकर्ताओं का जोश देखने लायक था। इस दौरान कई युवाओं ने सांसद राघव चड्ढा के साथ सेल्फी भी ली और उनके साथ बातचीत की।

महिलाओं की सुरक्षा और सशक्तिकरण पर बात करते हुए उन्होंने कहा, “दिल्ली में महिलाओं के लिए सुरक्षित माहौल बनाना और उनके लिए नए अवसर पैदा करना हमारी प्राथमिकता है। हमने आपकी सुरक्षा के लिए हर गली में सीसीटीवी लगवाए हैं।”

*दिल्ली में फिर से होगी AAP की सरकार: चड्ढा*

रोड शो के अंत में सांसद राघव चड्ढा ने जनता को धन्यवाद दिया और कहा कि यह चुनाव सिर्फ एक पार्टी का नहीं, बल्कि हर दिल्लीवासी की उम्मीदों और अधिकारों का चुनाव है। उन्होंने कहा, “यह जीत आपकी होगी, आपके सपनों की होगी। AAP फिर से सरकार बनाएगी और दिल्ली को नई ऊंचाइयों पर लेकर जाएगी।

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾaccਬਾ ਨਾਨਕ ਤੋਂ 'ਆਪ' ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ,ਕਲਾਨੌਰ 'ਚ ਕੀਤੀ ਜਨਸਭਾ
- ਕਾਂਗਰਸ ਵਾਲਿਆਂ ਨੇ ਸਿਰਫ਼ ਝੂਠੇ ਪਰਚੇ ਦਰਜ ਕਰਵਾਏ, ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਚੱਲੇਗਾ ਝਾੜੂ - ਭਗਵੰਤ ਮਾਨ
- ਸੁਖਜਿੰਦਰ ਰੰਧਾਵਾ 'ਤੇ ਹਮਲਾ, ਕਿਹਾ- ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ, ਸੱਤਾ 'ਚ ਰਹਿੰਦਿਆਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਜਾਇਦਾਦ ਬਣਾਈ
- ਭਗਵੰਤ ਮਾਨ ਨੇ ਅਕਾਲੀ ਦਲ ਬਾਦਲ 'ਤੇ ਵੀ ਬੋਲਿਆ ਹਮਲਾ, ਕਿਹਾ- ਜਿਹੜੇ ਕਹਿੰਦੇ ਸਨ ਸਾਡੇ ਤੋਂ ਬਿਨਾਂ ਇੱਕ ਪੱਤਾ ਵੀ ਨਹੀਂ ਹਿੱਲੇਗਾ, ਉਹ ਅੱਜ ਚੋਣ ਛੱਡ ਕੇ ਭੱਜ ਗਏ ਹਨ
- ਰੰਧਾਵਾ ਪਰਿਵਾਰ ਨੇ ਸਿਰਫ਼ ਗੁੰਡਾਗਰਦੀ ਹੀ ਕੀਤੀ ਹੈ, ਲੋਕ ਇਸ ਵਾਰ ਜ਼ਰੂਰ ਸਬਕ ਸਿਖਾਉਣਗੇ - ਗੁਰਦੀਪ ਰੰਧਾਵਾ

Gurdaspur/Chandigarh, 3 November 2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ,ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ਦਾ ਪਰਦਾਫਾਸ਼ ਕਰਨਗੇ। ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ ਹੈ। ਸੱਤਾ 'ਚ ਰਹਿੰਦਿਆਂ ਉਨ੍ਹਾਂ ਨੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਦੌਲਤ ਬਣਾਈ ਹੈ। ਰੰਧਾਵਾ ਦੀਆਂ ਫਾਈਲਾਂ ਮੇਰੇ ਕੋਲ ਹਨ।ਪ੍ਰਤਾਪ ਬਾਜਵਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਨਿਰਮਾਣ ਮੰਤਰੀ ਹੁੰਦਿਆਂ ਪੰਜਾਬ 'ਚ ਸਭ ਤੋਂ ਵੱਧ ਟੋਲ ਪਲਾਜ਼ੇ ਲਗਾਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 62 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ 75 ਸਾਲਾਂ ਦੀ ਗੁੰਝਲਦਾਰ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਹੈ। ਇਸ ਨੂੰ ਠੀਕ ਕਰਨ 'ਚ ਕੁਝ ਸਮਾਂ ਲੱਗੇਗਾ, ਪਰ ਢਾਈ ਸਾਲਾਂ 'ਚ ਅਸੀਂ ਕਾਫੀ ਕੰਮ ਕੀਤੇ ਹਨ, ਜਿਸ ਦਾ ਅਸਰ ਹੁਣ ਦਿਖਾਈ ਦੇ ਰਿਹਾ ਹੈ ਅਤੇ ਹੁਣ ਸਾਡਾ ਕੰਮ ਬੋਲ ਰਿਹਾ ਹੈ। ਅੱਜ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀ ਸਾਨੂੰ ਪੁੱਛਦੇ ਸਨ ਕਿ ਤੁਸੀਂ ਐਨਾ ਪੈਸਾ ਕਿੱਥੋਂ ਲਿਆਉਂਗੇ, ਪਰ ਅਸੀਂ ਅਜਿਹਾ ਕਰ ਦਿਖਾਇਆ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਜੇਕਰ ਸਾਡੀ ਨੀਅਤ ਸਾਫ਼ ਹੈ ਤਾਂ ਸਾਰੇ ਕੰਮ ਹੋ ਜਾਂਦੇ ਹਨ।

ਢਾਈ ਸਾਲਾਂ ਵਿੱਚ ਅਸੀਂ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ। ਪਿਛਲੀਆਂ ਸਰਕਾਰਾਂ ਵਿੱਚ ਰਿਸ਼ਵਤ ਤੋਂ ਬਿਨਾਂ ਸਰਕਾਰੀ ਨੌਕਰੀ ਮਿਲਣੀ ਬਿਲਕੁਲ ਵੀ ਸੰਭਵ ਨਹੀਂ ਸੀ। ਹਾਲ ਹੀ ਵਿੱਚ ਇੱਕ ਇਤਿਹਾਸਕ ਫ਼ੈਸਲਾ ਲਾਗੂ ਕੀਤਾ ਗਿਆ ਹੈ। ਇਸ ਫ਼ੈਸਲੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ‘ਇੱਕ ਵਿਧਾਇਕ ਇੱਕ ਪੈਨਸ਼ਨ’ ਲਾਗੂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਖ਼ਜ਼ਾਨੇ ਵਿੱਚ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਤੋਂ ਪਹਿੱਲਾਂ ਕਈ ਸਾਬਕਾ ਵਿਧਾਇਕ ਸੱਤ-ਅੱਠ ਪੈਨਸ਼ਨ ਲੈ ਰਹੇ ਸਨ। ਹੁਣ ਉਹ ਸਿਰਫ਼ ਇੱਕ ਹੀ ਪੈਨਸ਼ਨ ਲੈ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਬਾਦਲ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਸਾਡੇ ਬਿਨਾਂ ਪੰਜਾਬ 'ਚ ਇੱਕ ਪੱਤਾ ਵੀ ਨਹੀਂ ਹਿਲ ਸਕਦਾ, ਅੱਜ ਉਹ ਚੋਣਾਂ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਚਾਰ ਉਮੀਦਵਾਰ ਵੀ ਨਹੀਂ ਮਿਲ ਸਕੇ।ਲੋਕਾਂ ਦੇ ਸਹਿਯੋਗ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਇਸ ਵਾਰ ਇਨ੍ਹਾਂ ਲੁਟੇਰਿਆਂ ਤੋਂ ਖਹਿੜਾ ਛੁਡਾ ਕੇ ਕਿਸੇ ਚੰਗੇ ਵਿਅਕਤੀ ਨੂੰ ਆਪਣਾ ਨੁਮਾਇੰਦਾ ਚੁਣਨ। ਉਨ੍ਹਾਂ ਨੇ ਕਿਹਾ ਕਿ ਆਪ ਦੇ ਉਮੀਦਵਾਰ ਗੁਰਦੀਪ ਰੰਧਾਵਾ ਇੱਕ ਇਮਾਨਦਾਰ ਵਿਅਕਤੀ ਹਨ। ਇੱਥੋਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹਨ। ਤੁਸੀਂ ਗੁਰਦੀਪ ਰੰਧਾਵਾ ਨੂੰ ਭਾਰੀ ਵੋਟਾਂ ਨਾਲ ਜਿਤਾਓ, ਮੈਂ ਵਾਅਦਾ ਕਰਦਾ ਹਾਂ ਕਿ ਜੋ ਵੀ ਕੰਮ ਉਹ ਮੈਨੂੰ ਸੌਂਪਣਗੇ, ਮੈਂ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਾਂਗਾ।

ਰੰਧਾਵਾ ਪਰਿਵਾਰ ਨੇ ਸਿਰਫ਼ ਗੁੰਡਾਗਰਦੀ ਹੀ ਕੀ ਹੈ, ਲੋਕ ਇਸ ਵਾਰ ਜ਼ਰੂਰ ਸਬਕ ਸਿਖਾਉਣਗੇ - ਗੁਰਦੀਪ ਰੰਧਾਵਾ

ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਕਾਂਗਰਸੀਆਂ ਅਤੇ ਖ਼ਾਸ ਕਰਕੇ ਸੁਖਜਿੰਦਰ ਰੰਧਾਵਾ ਨੇ ਸਿਰਫ਼ ਗੁੰਡਾਗਰਦੀ ਹੀ ਕੀਤੀ ਹੈ। ਇਸ ਵਾਰ ਡੇਰਾ ਬਾਬਾ ਨਾਨਕ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ। ਕਾਂਗਰਸੀ ਉਮੀਦਵਾਰ ਅਤੇ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਖ਼ੁਦ ਸਰਪੰਚ ਚੋਣਾਂ ਵਿੱਚ ਬਰੀਫ਼ਕੇਸ ਲੈ ਕੇ ਘੁੰਮਦੀ ਸੀ ਅਤੇ ਪੈਸੇ ਦੇ ਬਲਬੂਤੇ ਕਈ ਸਰਪੰਚ ਬਣਾਏ ਸਨ. ਪਰੰਤੂ ਇਸ ਵਾਰ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

ਅੱਜ ਰੂਪਨਗਰ ਪਹੁੰਚਣਗੇ ਸੰਜੇ ਸਿੰਘ ਤੇ ਰਾਘਵ ਚੱਢਾ,ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ
Shri Anandpur Sahib,28 May,2024,(Azad Soch News):- ਰਾਜ ਸਭਾ ਮੈਂਬਰ ਸੰਜੇ ਸਿੰਘ (Rajya Sabha Member Sanjay Singh) ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ (Shri Anandpur Sahib) ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਆਪਣੀ ਤਾਕਤ ਦੀ ਵਰਤੋਂ ਕਰਨਗੇ,ਅੱਜ ਸੰਜੇ ਸਿੰਘ ਸੂਬੇ ਦੇ ਲੋਕ ਸਭਾ ਚੋਣ ਪ੍ਰਚਾਰ ਵਿੱਚ ਪਹਿਲੀ ਵਾਰ ਰੋਡ ਸ਼ੋਅ ਕਰਨ ਜਾ ਰਹੇ ਹਨ,ਨਯਾਗਾਂਵ ਵਿੱਚ ਉਨ੍ਹਾਂ ਦੇ ਰੋਡ ਸ਼ੋਅ ਦਾ ਸਮਾਂ 4 ਵਜੇ ਰੱਖਿਆ ਗਿਆ ਹੈ,ਰੋਡ ਸ਼ੋਅ ਕਮੇਟੀ ਚੌਕ (Road Show Committee Chowk) ਤੋਂ ਸ਼ੁਰੂ ਹੋਵੇਗਾ।

ਜਦਕਿ ਦੂਜੇ ਪਾਸੇ ਰਾਘਵ ਚੱਢਾ ਰੂਪਨਗਰ ‘ਚ ਰੋਡ ਸ਼ੋਅ ਕੱਢਣਗੇ,ਜੋ ਕਿ ਬਾਅਦ ਦੁਪਹਿਰ 3.30 ਵਜੇ ਹੋਵੇਗਾ,ਦੋਵੇਂ ਰੋਡ ਸ਼ੋਅ ਕਰੀਬ 2 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਨਗੇ,ਇਸ ਤੋਂ ਇਲਾਵਾ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਖੁਦ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕਰਨਗੇ,ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ (Shri Anandpur Sahib Seat) ‘ਆਪ’ ਲਈ ਚੁਣੌਤੀ ਬਣੀ ਹੋਈ ਹੈ,ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ,ਇਸ ਦੇ ਨਾਲ ਹੀ ‘ਆਪ’ ਕੋਲ ਲੋਕ ਸਭਾ ਹਲਕੇ ਅਧੀਨ ਆਉਂਦੀਆਂ 7 ਸੀਟਾਂ ਤੋਂ ਵਿਧਾਇਕ ਹਨ।