vigilance - Azad Soch

ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ ਦੇ ਵੱਲੋਂ ਰੇਡ ਕੀਤੀ ਗਈ
Amritsar,15,JULY,2025,(Azad Soch News):- ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ (Vigilance) ਦੇ ਵੱਲੋਂ ਰੇਡ ਕੀਤੀ ਗਈ,ਅੰਮ੍ਰਿਤਸਰ ਸਥਿਤ ਮਜੀਠੀਆ ਦੀ ਰਿਹਾਇਸ਼ ਤੇ ਅੱਜ ਸਵੇਰੇ ਤੋਂ ਹੀ ਰੇਡ ਜਾਰੀ ਹੈ,ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ ਕਿ ਰੇਡ ਕਿਸ ਮਕਸਦ ਦੇ ਤਹਿਤ ਕੀਤੀ ਗਈ,ਮਜੀਠੀਆ ਖਿਲਾਫ਼ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ,ਇਸ ਵੇਲੇ ਵੀ ਮਜੀਠੀਆ ਜੇਲ੍ਹ ਦੇ ਅੰਦਰ ਬੰਦ ਹਨ।

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਵੱਲੋਂ ਗ੍ਰਿਫਤਾਰ
Patiala,28 May 2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ,ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ (NDPS Act) ਤਹਿਤ ਐਫਆਈਆਰ ਦਰਜ ਹੈ।

ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ (CIA Stuff) ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ,ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ,ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ (Patiala Range) ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ,ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।