Mining - Azad Soch

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ
Chandigarh, 03,APRIL,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ (Mining Policy) ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ ਗਈ,ਇਹ ਫੈਸਲਾ ਸੂਬੇ ਵਿੱਚ ਮਾਈਨਿੰਗ ਸੈਕਟਰ (Mining Sector) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ,ਬੈਠਕ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਦੱਸਿਆ ਕਿ ਮਾਈਨਿੰਗ ਪਾਲਿਸੀ (Mining Policy) ਵਿੱਚ ਕੀਤੀ ਗਈ ਸੋਧ ਦਾ ਮੁੱਖ ਧਿਆਨ ਡਿਮਾਂਡ ਐਂਡ ਸਪਲਾਈ ਨੂੰ ਸਹੀ ਢੰਗ ਨਾਲ ਸੰਭਾਲਣ 'ਤੇ ਹੈ,ਉਹਨਾਂ ਨੇ ਕਿਹਾ ਕਿ ਇਸ ਸੋਧ ਨਾਲ ਮਾਈਨਿੰਗ ਸੈਕਟਰ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਸ ਖੇਤਰ ਦੀ ਕਾਰਗੁਜ਼ਾਰੀ ਨੂੰ ਵਧਾਉਣ ਦਾ ਯਤਨ ਕੀਤਾ ਗਿਆ ਹੈ।

Haryana News: ਮੁੱਖ ਦਫਤਰ ਤੋਂ ਆਈ ਖਨਨ ਵਿਭਾਗ ਦੀ ਟੀਮ ਨੇ ਪੂਰੀ ਰਾਤ ਕੀਤੀ ਛਾਪੇਮਾਰੀ
Chandigarh,24,FEB,2025,(Azad Soch News):- ਹਰਿਆਣਾ ਦੇ ਖਨਨ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ *Director General Mr. KM Pandurang) ਦੇ ਦਿਸ਼ਾ-ਨਿਰਦੇਸ਼ਨ ਵਿਚ ਗਠਤ ਸੰਯੁਕਤ ਟੀਮ ਨੇ ਜਿਲ੍ਹਾ ਮਹੇਂਦਰਗੜ੍ਹ ਦੇ ਨਾਰਨੌਲ ਵਿਚ ਰਾਜਸਤਾਨ ਨਾਲ ਅਵੈਧ ਢੰਗ ਨਾਲ ਪੱਥਰ ਢੋਹਦੇ ਇੱਕ ਡੰਪਰ ਨੂੰ ਫੜਿਆ ਅਤੇ ਜੁਰਮਾਨਾ ਰਕਮ ਦੀ ਵਸੂਲੀ ਕੀਤੀ ਗਈ।ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਇਕ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਮਹੇਂਦਰਗੜ੍ਹ ਵਿਚ ਪੰਚਕੂਲਾ ਮੁੱਖ ਦਫਤਰ ਤੋਂ ਆਈ ਉੱਚ ਅਧਿਕਾਰੀਆਂ ਦੀ ਟੀਮ ਨੇ ਖਣਿਜ ਦੇ ਅਵੈਧ ਖਨਨ ਤੇ ਉਨ੍ਹਾਂ ਦੇ ਅਵੈਧ ਟ੍ਰਾਂਸਪੋਰਟ ਨੂੰ ਲੈ ਕੇ ਤੀਜੇ ਦਿਨ ਵੀ ਛਾਪੇਮਾਰ ਕਾਰਵਾਈ ਜਾਰੀ ਰੱਖੀ।ਬੁਲਾਰੇ ਨੇ ਦਸਿਆ ਕਿ ਪੂਰੀ ਰਾਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਅਵੈਧ ਰੂਪ ਨਾਲ ਪੱਥਰ ਢੋਅ ਰਹੇ ਇੱਕ ਡੰਪਰ ਨੂੰ ਫੜਿਆ ਜੋ ਕਿ ਰਾਜਸਤਾਨ ਤੋਂ ਅਵੈਧ ਢੰਗ ਨਾਲ ਪੱਥਰ ਲਿਆ ਰਿਹਾ ਸੀ। ਅਧਿਕਾਰੀਆਂ ਦੀ ਟੀਮ ਵੱਲੋਂ ਪੂਰੇ ਦਿਨ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਲਗਭਗ 4.22 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਉਨ੍ਹਾਂ ਨੇ ਸਾਰੇ ਕ੍ਰੈਸ਼ਰ ਸੰਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਅਵੈਧ ਪੱਥਰ ਦੀ ਪਿਸਾਈ ਕਰਦੇ ਮਿਲਣਗੇ ਤਾਂ ਉਨ੍ਹਾਂ ਦੇ ਖਿਲਾਫ ਵੱਡੀ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ
Ropar,29 May,2024,(Azad Soch News):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ,ਈਡੀ (ED) ਦੀਆਂ ਟੀਮਾਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਰੂਪਨਗਰ (ਰੋਪੜ), ਹੁਸ਼ਿਆਰਪੁਰ ਜ਼ਿਲ੍ਹੇ ਸਣਏ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ,ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਕੀਤੀ ਜਾ ਰਹੀ ਹੈ,ਈਡੀ (ED) ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ,ਈਡੀ ਦੇ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate (ED)) ਨੇ ਬੁੱਧਵਾਰ ਨੂੰ ਮੁੱਖ ਮੁਲਜ਼ਮ ਜਗਦੀਸ਼ ਸਿੰਘ ਉਰਫ਼ ਭੋਲਾ ਨਾਲ ਜੁੜੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ (Money Laundering Case) ਦੇ ਹਿੱਸੇ ਵਜੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲਈ,ਰੋਪੜ ਜ਼ਿਲੇ ਵਿਚ ਕੁੱਲ 13 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ,ਕਿਉਂਕਿ ਪਤਾ ਲੱਗਾ ਕਿ ਉਸ ਜ਼ਮੀਨ 'ਤੇ 'ਗੈਰ-ਕਾਨੂੰਨੀ' ਮਾਈਨਿੰਗ (Mining) ਕੀਤੀ ਜਾ ਰਹੀ ਹੈ,ਜਿਸ ਨੂੰ ਪਹਿਲਾਂ ਭੋਲਾ ਕੇਸ ਵਿਚ ਈਡੀ (ED) ਨੇ ਅਟੈਚ ਕੀਤਾ ਸੀ।