condemned - Azad Soch

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ
*ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ*

*ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ*

*ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ*

* 'ਆਪ' ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ*

*ਚੰਡੀਗੜ੍ਹ, 25 ਫਰਵਰੀ:*  ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ ਆਗੂਆਂ ਖਾਸ ਕਰਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਧਾਵਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੱਤਾਧਾਰੀ 'ਆਪ' ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਦਿਨ-ਰਾਤ ਸੁਪਨੇ ਦੇਖਣ ਦੀ ਬਜਾਏ ਕਾਂਗਰਸ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੋਲਦੇ ਹੋਏ ਵਿਰੋਧੀ ਧਿਰ ਦੇ ਬਖੀਏ ਉਧੇੜਦਿਆਂ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਵੱਲੋਂ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਅਤੇ ਪਾਰਟੀ ਛੱਡਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮਹਿਜ਼ ਹਵਾਈ ਕਿਲੇ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤਾ ਦੇ ਭੁੱਖੇ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਪਾਰਟੀ ਦੇ ਕਾਡਰ ਨਾਲ ਕੋਈ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਕੇ ਬਾਹਰ ਕੱਢ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲਗਾਤਾਰ ਅਜਿਹੇ ਤਰਕਹੀਣ ਬਿਆਨ ਦੇ ਰਹੇ ਹਨ ਪਰ ਇਨ੍ਹਾਂ ਨੇ ਕਦੇ ਵੀ ਕੇਂਦਰ ਸਰਕਾਰ ਸਾਹਮਣੇ ਪੰਜਾਬ ਦਾ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਬਿਆਨਬਾਜ਼ੀ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਬਾਜਵਾ ਦੀ ਮੀਡੀਆ ਦੀਆਂ ਸੁਰਖੀਆਂ ਬਟੋਰਨ ਦੀ ਚਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਲੋਕਾਂ ਦੀ ਪਹੁੰਚ ਤੋਂ ਬਾਹਰ ਅਤੇ ਭ੍ਰਿਸ਼ਟ ਆਗੂ ਨਿਕਲੇ ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪਣੇ ਪਿਛਲੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਬਹੁਤ ਘੱਟ ਮੌਕਿਆਂ 'ਤੇ ਹੀ ਦੇਖਿਆ ਕਿਉਂਕਿ ਮਹਾਰਾਜਾ ਜਾਂ ਤਾਂ ਆਪਣੇ ਨਿੱਜੀ ਕੰਮਾਂ ਵਿੱਚ ਰੁੱਝਿਆ ਰਹਿੰਦਾ ਸੀ ਜਾਂ ਫਿਰ ਮਹਿਲਾਂ ਵਿੱਚ ਆਪਣੀ ਕੁਰਸੀ ਨਾਲ ਚਿਪਕਿਆ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂਆਂ ਨੂੰ ਵੰਗਾਰਦਿਆਂ ਕਿਹਾ ਕਿ 'ਆਪ' ਵਿਧਾਇਕਾਂ ਦੀ ਚਿੰਤਾ ਕਰਨ ਦੀ ਬਜਾਏ, ਉਨ੍ਹਾਂ ਨੂੰ ਆਪਣੇ ਦਲ ਨੂੰ ਇਕਜੁੱਟ ਰੱਖਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਸੱਤ ਵਿਧਾਇਕ ਵੀ ਇਕੱਠੇ ਨਹੀਂ ਹੋ ਸਕਦੇ ਅਤੇ ਇਕੱਠੇ ਕੰਮ ਨਹੀਂ ਕਰ ਸਕਦੇ।

ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ 'ਤੇ 51000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਦੀ ਜੇਬ ਵਿੱਚ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ਹਿੱਤ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਨਰੇਗਾ ਸਕੀਮ ਨੂੰ ਲਾਗੂ ਕਰਨ ਅਤੇ ਬਿਹਤਰ ਬਣਾਉਣ ਲਈ ਇਨਕਲਾਬੀ ਤਬਦੀਲੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚਾ ਆਦਿ ਖੇਤਰਾਂ ਦੇ ਵਿਕਾਸ 'ਤੇ ਵੱਡਾ ਜ਼ੋਰ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਲੋਕ ਲਹਿਰ ਵਿੱਚ ਬਦਲਿਆ ਜਾ ਰਿਹਾ ਹੈ।

ਸੁਖਬੀਰ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ
Amritsar Sahib,04 DEC,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ (Takht Sri Damdama Sahib Ji) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ,ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ,ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ,ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਜੀ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
- ਅਰਵਿੰਦ ਕੇਜਰੀਵਾਲ 'ਤੇ 35 ਦਿਨਾਂ 'ਚ 3 ਹਮਲੇ, ਜੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ ? - ਆਪ ਪੰਜਾਬ

- ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ

- ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ

- ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ, ਦਿੱਲੀ ਦੇ ਲੋਕ ਭਾਜਪਾ ਦੇ ਇਸ ਘਿਨਾਉਣੇ ਕਾਰੇ ਦਾ ਜਵਾਬ ਦੇਣਗੇ - ਅਮਨ ਅਰੋੜਾ

- ਅਮਿਤ ਸ਼ਾਹ ਦੀ ਨਾਕਾਮੀ ਇਕ ਵਾਰ ਫਿਰ ਹੋਈ ਜੱਗ ਜ਼ਾਹਿਰ, ਦਿੱਲੀ 'ਚ ਕਾਨੂੰਨ ਦਾ ਰਾਜ ਨਹੀਂ, ਭਾਜਪਾ ਦੇ ਗੁੰਡਿਆਂ ਦਾ ਰਾਜ ਹੈ, ਦੇਸ਼ ਦੀ ਰਾਜਧਾਨੀ 'ਚ ਸਾਬਕਾ ਮੁੱਖ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਦਾ ਕੀ ਬਣੇਗਾ?

Chandigarh,01 DEC,2024,(Azad Soch News):-  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ' ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਹਾਰ ਦੇ ਡਰ ਕਾਰਨ ਬੌਖਲਾਈ ਹੋਈ ਹੈ। ਦਿੱਲੀ 'ਚ ਕਾਨੂੰਨ ਵਿਵਸਥਾ 'ਤੇ ਲਗਾਤਾਰ ਸਵਾਲ ਉਠਾਉਣ ਲਈ ਅਰਵਿੰਦ ਕੇਜਰੀਵਾਲ 'ਤੇ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ।

ਪਾਰਟੀ ਨੇ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅਰਾਜਕਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ 'ਤੇ ਹੋਏ ਹਮਲੇ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ ਹੈ। ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਲੈ ਕੇ ਭਾਜਪਾ ਤੋਂ ਸਵਾਲ ਪੁੱਛਣੇ ਸ਼ੁਰੂ ਕੀਤੇ ਹਨ, ਉਹ ਬੌਖਲਾ ਗਈ ਹੈ। ਇਹ ਹਮਲਾ ਭਾਜਪਾ ਦੀ ਬੌਖਲਾਹਟ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪਿਛਲੇ 35 ਦਿਨਾਂ ਦੇ ਅੰਦਰ ਅਰਵਿੰਦ ਕੇਜਰੀਵਾਲ 'ਤੇ ਤੀਜਾ ਹਮਲਾ ਹੋਇਆ ਹੈ। ਜਦੋਂ ਵੀ ਭਾਜਪਾ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਅਸਫਲ ਰਹਿੰਦੀ ਹੈ ਤਾਂ ਉਹ ਲੜਾਈ-ਝਗੜੇ ਅਤੇ ਹਿੰਸਾ ਦਾ ਰਾਹ ਅਪਣਾਉਣ ਲੱਗ ਜਾਂਦੀ ਹੈ।

'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਨਿੰਦਣਯੋਗ ਹੈ, ਉਨ੍ਹਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਅਸੀਂ ਪਾਰਟੀ ਸੁਪਰੀਮੋ 'ਤੇ ਹਮਲਾ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਭ ਕੁਝ ਦੇਖ ਰਹੀ ਹੈ, ਦਿੱਲੀ ਦੀ ਜਨਤਾ ਭਾਜਪਾ ਨੂੰ ਇਸ ਘਿਨਾਉਣੀ ਹਰਕਤ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਤਰ੍ਹਾਂ ਨਹੀਂ ਡਰਾ ਸਕਦੀ। ਇਹ ਭਾਜਪਾ ਦੀ ਕੇਂਦਰ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਾਬਕਾ ਮੁੱਖ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਆਮ ਲੋਕਾਂ ਦੀ ਸੁਰੱਖਿਆ ਕੀ ਕਰੇਗੀ?

ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਕਾਇਰਤਾ ਭਰਿਆ ਹਮਲਾ ਭਾਜਪਾ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਇਕ ਹੋਰ ਕੋਸ਼ਿਸ਼ ਹੈ ਜੋ ਹਮੇਸ਼ਾ ਲੋਕਾਂ ਲਈ ਉੱਠਦੀ ਰਹੀ ਹੈ। ਇਹ ਅਤਿ ਨਿੰਦਣਯੋਗ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਇਹ ਘਟੀਆ ਹਰਕਤਾਂ ਦਿੱਲੀ ਵਾਸੀਆਂ ਦੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ​​ਕਰਨਗੀਆਂ।

'ਆਪ' ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ "ਅਰਵਿੰਦ ਕੇਜਰੀਵਾਲ 'ਤੇ ਹਮਲਾ ਭਾਜਪਾ ਦੇ ਡਰ ਅਤੇ ਦਿੱਲੀ ਦੀ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਦਾ ਖ਼ੁਲਾਸਾ ਕਰਦਾ ਹੈ। ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਸਫਲਤਾ ਨੂੰ ਛੁਪਾਉਣ ਦੀ ਬਜਾਏ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਬੇਹੱਦ ਸ਼ਰਮਨਾਕ!"

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਕਿਹਾ, "ਮੈਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਅਰਵਿੰਦ ਕੇਜਰੀਵਾਲ ਜੀ ਭਾਰਤੀ ਰਾਜਨੀਤੀ ਵਿੱਚ ਸਭ ਤੋਂ ਵੱਧ ਪੜ੍ਹੇ-ਲਿਖੇ ਵਿਅਕਤੀ ਹਨ। ਉਹ ਵਿਅਕਤੀ ਜੋ ਹਜ਼ਾਰਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੰਦਾ ਹੈ, ਹਜ਼ਾਰਾਂ ਲੋਕਾਂ ਨੂੰ ਮੁਫ਼ਤ ਇਲਾਜ ਦਿੰਦਾ ਹੈ, ਹਜ਼ਾਰਾਂ ਲੜਕੇ ਅਤੇ ਲੜਕੀਆਂ, ਨੂੰ ਸਰਕਾਰੀ ਨੌਕਰੀ ਦਿੰਦਾ ਹੈ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਠੀਕ ਨਹੀਂ ਹੈ।

ਇਹ ਨਾ ਤਾਂ ਮੁਆਫ਼ ਕਰਨ ਯੋਗ ਹੈ ਅਤੇ ਨਾ ਹੀ ਬਰਦਾਸ਼ਤ ਯੋਗ ਹੈ। ਭਾਜਪਾ ਉਨ੍ਹਾਂ ਰਾਜਾਂ ਦੀ ਕਾਨੂੰਨ ਵਿਵਸਥਾ ਨੂੰ ਵਿਗਾੜਦੀ ਹੈ ਜਿੱਥੇ ਉਸ ਦੀ ਸਰਕਾਰ ਨਹੀਂ ਹੁੰਦੀ। ਪਰ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਦਿੱਲੀ ਪੁਲਿਸ ਕੀ ਕਰ ਰਹੀ ਹੈ। ਭਾਜਪਾ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਕਿਉਂਕਿ ਦਿੱਲੀ ਪੁਲਿਸ ਭਾਜਪਾ ਦੀ ਕੇਂਦਰ ਸਰਕਾਰ ਦੇ ਅਧੀਨ ਹੈ। ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਆਪਣੇ ਹੀ ਰਾਜ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਉੱਥੇ ਆਮ ਨਾਗਰਿਕਾਂ ਦੀ ਕੀ ਹਾਲ ਹੋਵੇਗਾ!

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ ਸੀ ਕਿ ਦਿੱਲੀ ਪਿਛਲੇ ਕਈ ਮਹੀਨਿਆਂ ਤੋਂ ਅਪਰਾਧ ਅਤੇ ਜਬਰੀ ਵਸੂਲੀ ਦੇ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਇਸੇ ਡਰ ਕਾਰਨ ਭਾਜਪਾ ਨੇ ਕੇਜਰੀਵਾਲ 'ਤੇ ਹਮਲਾ ਕਰਵਾਇਆ ਹੈ। ਇਹ ਭਾਜਪਾ ਦੀ ਕਾਇਰਤਾ ਹੈ। ਅਸਲ ਵਿੱਚ ਉਹ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ
Amirtsar Sahib,29 NOV,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ (Jhilmil Metro Station) ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ’ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ੍ਹ ਹੈ। ਅੰਮ੍ਰਿਤਧਾਰੀ ਸਿੱਖ ਲਈ ਪੰਜ ਕਕਾਰ ਧਾਰਨ ਕਰਨਾ ਲਾਜ਼ਮੀ ਹੈ ਅਤੇ ਇਸ ਦੀ ਇਜਾਜ਼ਤ ਭਾਰਤ ਦਾ ਸੰਵਿਧਾਨ ਵੀ ਦਿੰਦਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਦਿੱਲੀ ਦੇ ਇਕ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਸੀਆਈਐਸਐਫ ਦੇ ਇਕ ਕਰਮਾਚਾਰੀ ਵੱਲੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਭਾਰਤ ਸਰਕਾਰ ਇਹ ਯਕੀਨੀ ਬਣਾਵੇ ਕਿ ਅੰਮ੍ਰਿਤਧਾਰੀ ਸਿੱਖਾਂ ਨਾਲ ਦੇਸ਼ ਅੰਦਰ ਕਕਾਰ ਪਹਿਨਣ ਕਰਕੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੇ ਹੱਕ ਹਕੂਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।

ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
America,26 NOV,2024,(Azad Soch News):-   ਯੂਕਰੇਨ (Ukraine) ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ ਹੈ,ਅਮਰੀਕੀ ਵਿਦੇਸ਼ ਵਿਭਾਗ ਨੇ ਦੱਖਣੀ ਕੋਰੀਆ, ਜਾਪਾਨ ਅਤੇ ਅਮਰੀਕਾ ਦੁਆਰਾ ਉਠਾਏ ਗਏ ਸੁਰੱਖਿਆ ਚਿੰਤਾਵਾਂ ਲਈ ਮਾਸਕੋ (Moscow) ਨੂੰ ਜ਼ਿੰਮੇਵਾਰ ਠਹਿਰਾਇਆ,ਉਨ੍ਹਾਂ ਕਿਹਾ ਕਿ ਇਸ ਲਈ ਪੂਰੀ ਤਰ੍ਹਾਂ ਰੂਸ ਜ਼ਿੰਮੇਵਾਰ ਹੈ,ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ (Matthew Miller) ਨੇ ਕਿਹਾ, 'ਕੇਵਲ ਅਤੇ ਕੇਵਲ ਰੂਸ ਸੁਰੱਖਿਆ ਚਿੰਤਾਵਾਂ ਲਈ ਜ਼ਿੰਮੇਵਾਰ ਹੈ,' ਦੱਖਣੀ ਕੋਰੀਆ, ਅਮਰੀਕਾ, ਜਾਪਾਨ ਅਤੇ ਕਿਸੇ ਵੀ ਹੋਰ ਦੇਸ਼ਾਂ ਨੂੰ ਯੂਕਰੇਨ ਦੇ ਖਿਲਾਫ਼ ਰੂਸ ਦੀ ਲੜਾਈ ’ਚ ਸ਼ਾਮਲ ਹੋਣ ਲਈ ਡੀਪੀਆਰਕੇ ਦੇ ਸੈਨਿਕਾਂ ਦੇ ਅੰਦੋਲਨ ਬਾਰੇ ਚਿੰਤਾ ਹੈ।

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
*ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ*

*ਬਠਿੰਡਾ, 5 ਨਵੰਬਰ-*ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ-ਸ਼ਾਂਤੀ ਦੇ ਮੁਦੱਈ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਿਆਰ ਤੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾਂ ਨਾਲ ਪੂਰੀ ਦੁਨੀਆ ਵਿੱਚ ਆਪਣਾ ਵੱਖਰੀ ਪਛਾਣ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਅਤੇ ਪੰਜਾਬੀਆਂ ਨੂੰ ਨਮੋਸ਼ੀ ਸਹਿਣੀ ਪੈਂਦੀ ਹੈ, ਜਿਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ
New Delhi,14 July,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ,ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ,ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ,ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ,ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ,ਪ੍ਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ,ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ,ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ,ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ,ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
* ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ

ਚੰਡੀਗੜ੍ਹ, 12 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ,ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ,ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann)  ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
* ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ

ਚੰਡੀਗੜ੍ਹ, 12 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ,ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ
Amritsar Sahib,31 May,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ,ਉਨ੍ਹਾਂ ਕਿਹਾ ਕਿ ਪਿੰਡ ਢਿੱਲਵਾਂ ਵਿਚ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ (CCTV Cameras) ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।