Punjab Weather Update - Azad Soch

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ
Chandigarh,15,March,2026,(Azad Soch News):-  ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਪਿਛਲੇ ਕੁਝ ਦਿਨਾਂ ਦੀ ਗਰਮੀ ਤੋਂ ਬਾਅਦ, ਬੀਤੀ ਰਾਤ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਬੱਦਲਵਾਈ ਨੇ ਤਾਪਮਾਨ ਵਿੱਚ ਗਿਰਾਵਟ ਲਿਆਂਦੀ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

ਮੌਸਮ ਵਿਭਾਗ (IMD) ਅਨੁਸਾਰ ਇਸ ਤਬਦੀਲੀ ਦੇ ਮੁੱਖ ਵੇਰਵੇ ਹੇਠ ਲਿਖੇ ਅਨੁਸਾਰ ਹਨ:

ਮੌਸਮ ਦੀ ਤਾਜ਼ਾ ਸਥਿਤੀ:

·         ਪੱਛਮੀ ਗੜਬੜੀ (Western Disturbance): ਉੱਤਰੀ ਭਾਰਤ ਵਿੱਚ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਮਾਝਾ, ਦੋਆਬਾ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਬੱਦਲਵਾਈ ਬਣੀ ਹੋਈ ਹੈ।

·         ਤੇਜ਼ ਹਵਾਵਾਂ: ਕਈ ਥਾਵਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ।

·         ਮੀਂਹ ਦੀ ਸੰਭਾਵਨਾ: ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ (ਅੰਮ੍ਰਿਤਸਰ, ਗੁਰਦਾਸਪੁਰ) ਅਤੇ ਪਹਾੜਾਂ ਦੇ ਨਾਲ ਲੱਗਦੇ ਇਲਾਕਿਆਂ (ਪਠਾਨਕੋਟ, ਹੁਸ਼ਿਆਰਪੁਰ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ:

ਇਸ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਸਵੇਰ ਵੇਲੇ ਮੌਸਮ ਕਾਫੀ ਖੁਸ਼ਗਵਾਰ ਰਿਹਾ।

ਕਿਸਾਨਾਂ ਲਈ ਸਲਾਹ:

ਹਾਲਾਂਕਿ ਇਹ ਮੌਸਮ ਆਮ ਲੋਕਾਂ ਲਈ ਰਾਹਤ ਭਰਿਆ ਹੈ, ਪਰ ਕਿਸਾਨਾਂ ਲਈ ਇਹ ਚਿੰਤਾ ਦਾ ਵਿਸ਼ਾ ਹੋ ਸਕਦਾ ਹੈ:

·         ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ (ਖਾਸ ਕਰਕੇ ਕਣਕ) ਕਟਾਈ ਦੇ ਨੇੜੇ ਹਨ, ਉਨ੍ਹਾਂ ਨੂੰ ਮੌਸਮ ਸਾਫ਼ ਹੋਣ ਤੱਕ ਕਟਾਈ ਰੋਕਣ ਦੀ ਸਲਾਹ ਦਿੱਤੀ ਜਾਂਦੀ ਹੈ।

·         ਤੇਜ਼ ਹਵਾਵਾਂ ਕਾਰਨ ਖੜ੍ਹੀ ਫ਼ਸਲ ਦੇ ਡਿੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।

ਪੰਜਾਬ ਵਿੱਚ ਅੱਜ (23 ਜਨਵਰੀ 2026) ਅਤੇ ਕੱਲ੍ਹ (24 ਜਨਵਰੀ) ਹਨ੍ਹੇਰੀ (ਘਣੀ ਧੁੰਦ) ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਗੜ੍ਹੇਮਾਰੀ ਦਾ ਅਲਰਟ ਜਾਰੀ
Chandigarh,23,JAN,2026,(Azad Soch News):-  ਪੰਜਾਬ ਵਿੱਚ ਅੱਜ (23 ਜਨਵਰੀ 2026) ਅਤੇ ਕੱਲ੍ਹ (24 ਜਨਵਰੀ) ਹਨ੍ਹੇਰੀ (ਘਣੀ ਧੁੰਦ) ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨਾਲ ਗੜ੍ਹੇਮਾਰੀ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤੇ ਹਨ, ਜਿਸ ਵਿੱਚ ਤੇਜ਼ ਹਵਾਵਾਂ (50-60 ਕਿਮੀ/ਘੰਟਾ), ਬਿਜਲੀ ਚਮਕਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ. ਕਿਸਾਨਾਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਹੋਈ ਹੈ।​

ਪ੍ਰਭਾਵਿਤ ਜ਼ਿਲ੍ਹੇ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ,ਫਿਰੋਜ਼ਪੁਰ, ਮੋਗਾ, ਰੂਪਨਗਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ, ਪਟਿਆਲਾ, ਐਸਏਐੱਸ ਨਗਰ (ਮੋਹਾਲੀ). ਖਾਸ ਤੌਰ ਤੇ ਉੱਤਰੀ ਅਤੇ ਦੱਖਣੀ ਪੰਜਾਬ ਵਿੱਚ ਗੜ੍ਹੇ ਅਤੇ ਥੰਡਰਸਟਾਰਮ ਦੀ ਚੇਤਾਵਨੀ.

ਅਲਰਟ ਵੇਰਵੇ

23 ਤੋਂ 24 ਜਨਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼, ਗੜ੍ਹੇ ਅਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਕਮੀ ਆ ਸਕਦੀ ਹੈ. ਯੈਲੋ ਅਲਰਟ 24 ਨੂੰ ਮੀਂਹ ਅਤੇ ਧੁੰਦ ਲਈ, ਜਦਕਿ ਔਰੇਂਜ ਅਲਰਟ ਕੁਝ ਥਾਵਾਂ ਤੇ ਗੜ੍ਹਿਆਂ ਲਈ ਜਾਰੀ. ਤੇਜ਼ ਹਵਾਵਾਂ ਨਾਲ ਨੁਕਸਾਨ ਤੋਂ ਬਚਣ ਲਈ ਸਾਵਧਾਨੀ ਬਰਤੋ।

​ਕਿਸਾਨਾਂ ਲਈ ਸੁਝਾਅ

ਕਿਸਾਨ ਫਸਲਾਂ ਨੂੰ ਮੀਂਹ ਅਤੇ ਗੜ੍ਹਿਆਂ ਤੋਂ ਬਚਾਉਣ ਲਈ ਢੱਕਣਾਂ ਅਤੇ ਹੋਰ ਬੰਦੋਬਸਤ ਕਰਨ. ਠੰਡ ਵਾਪਸ ਆਉਣ ਦੀ ਸੰਭਾਵਨਾ ਕਾਰਨ ਫਸਲਾਂ ਤੇ ਅਸਰ ਹੋ ਸਕਦਾ ਹੈ. ਵਧੇਰੇ ਜਾਣਕਾਰੀ ਲਈ IMD ਚੰਡੀਗੜ੍ਹ ਦੇ ਅਪਡੇਟਸ਼ ਜਾਰੀ ਰੱਖੋ.

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ
*ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ*

*35.50 ਕਰੋੜ ਰੁਪਏ ਪਹਿਲਾਂ ਜਾਰੀ ਕੀਤੇ ਗਏ, 12 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲਈ ਹੋਰ 35.50 ਕਰੋੜ ਰੁਪਏ ਨੂੰ ਦਿੱਤੀ ਮਨਜ਼ੂਰੀ*

*ਚੰਡੀਗੜ੍ਹ, 3 ਸਤੰਬਰ:'  ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕੋਟ ਨੂੰ 1 ਕਰੋੜ ਰੁਪਏ, ਫਿਰੋਜ਼ਪੁਰ ਨੂੰ 5 ਕਰੋੜ ਰੁਪਏ, ਫਾਜ਼ਿਲਕਾ ਨੂੰ 5 ਕਰੋੜ ਰੁਪਏ, ਫ਼ਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ, ਗੁਰਦਾਸਪੁਰ ਨੂੰ 6.5 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 3 ਕਰੋੜ ਰੁਪਏ, ਜਲੰਧਰ ਨੂੰ 5 ਕਰੋੜ ਰੁਪਏ, ਕਪੂਰਥਲਾ ਨੂੰ 5 ਕਰੋੜ ਰੁਪਏ, ਲੁਧਿਆਣਾ ਨੂੰ 5 ਕਰੋੜ ਰੁਪਏ, ਮੋਗਾ ਨੂੰ 1.5 ਕਰੋੜ ਰੁਪਏ, ਮਾਨਸਾ ਨੂੰ 1 ਕਰੋੜ ਰੁਪਏ, ਮਾਲੇਰਕੋਟਲਾ ਨੂੰ 1 ਕਰੋੜ ਰੁਪਏ, ਪਟਿਆਲਾ ਨੂੰ 5 ਕਰੋੜ ਰੁਪਏ, ਪਠਾਨਕੋਟ ਨੂੰ 4 ਕਰੋੜ ਰੁਪਏ, ਰੂਪਨਗਰ ਨੂੰ 2.5 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 2 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ ਰੁਪਏ, ਸੰਗਰੂਰ ਨੂੰ 1.5 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਿਨਾਂ ਦੇਰੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤੁਰੰਤ ਰਾਹਤ ਦੇ ਨਾਲ-ਨਾਲ ਮੁੜ-ਵਸੇਬਾ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ
ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

-ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ-ਡਵੀਜ਼ਨ ਕਮਿਸ਼ਨਰ

ਘਨੌਰ/ਪਟਿਆਲਾ, 3 ਸਤੰਬਰ:- ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਨਿਯੰਤਰਨ ਹੇਠ ਹੈ ਅਤੇ ਪ੍ਰਸ਼ਾਸਨ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੈ।

ਵਿਨੇ ਬੁਲਾਨੀ ਨੇ ਕਿਹਾ ਕਿ ਘੱਗਰ ਦੇ ਕੈਚਮੈਂਟ ਖੇਤਰ 'ਚ ਪਏ ਮੀਂਹ ਕਰਕੇ ਨਦੀਆਂ 'ਚ ਪਾਣੀ ਵਧ ਗਿਆ ਹੈ ਜੋ ਕਿ ਘਨੌਰ ਦੇ ਕਈ ਪਿੰਡਾਂ ਵਿੱਚ ਘੱਗਰ ਦੇ ਕਿਨਾਰੇ ਟੱਪ ਕੇ ਪਾਣੀ ਖੇਤਾਂ ਵਿੱਚ ਫੈਲ ਗਿਆ ਹੈ ਪਰੰਤੂ ਆਬਾਦੀ ਤੱਕ ਨਹੀਂ ਗਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਿਸੇ ਜਗ੍ਹਾ ਪਾਣੀ ਦੇ ਦਬਾਅ ਕਰਕੇ ਘੱਗਰ ਨਦੀ ਵਿਚ ਪਾੜ ਪੈ ਜਾਂਦਾ ਹੈ ਤਾਂ ਸਥਿਤੀ ਗੰਭੀਰ ਵੀ ਹੋ ਸਕਦੀ ਹੈ, ਇਸ ਲਈ ਸਥਾਨਕ ਵਸਨੀਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਸਥਿਤੀ ਉਪਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨਾਲ ਸੰਪਰਕ ਸਾਧਦੇ ਹੋਏ ਹੜ੍ਹ ਰੋਕੂ ਕਾਰਜਾਂ ਦੀ ਵੀ ਪੂਰੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ
ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਚੰਡੀਗੜ੍ਹ 2 ਸਤੰਬਰ, 2025:-

ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ।

"ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ।

ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।"

ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ

ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ ਹੜ ਦੇ ਪਾਣੀ ਦਾ ਪੱਧਰ ਘਟੇਗਾ ਤਾਂ ਸਾਡਾ ਧਿਆਨ ਸਾਬਣ, ਡਿਟਰਜੈਂਟ, ਮੱਛਰ ਭਜਾਉਣ ਵਾਲੀਆਂ ਦਵਾਈਆਂ ਅਤੇ ਮੱਛਰਦਾਨੀਆਂ ਪ੍ਰਦਾਨ ਕਰਨ ‘ਤੇ ਹੋਵੇਗਾ, ਕਿਉਂਕਿ ਪਾਣੀ ਘੱਟਣ ਤੋਂ ਬਾਅਦ ਮਹਾਂਮਾਰੀਆਂ ਦੇ ਫੈਲਣ ਦਾ ਖ਼ਤਰਾ ਬਣਦਾ ਹੈ ਜੋ ਹੜ੍ਹ ਨਾਲੋਂ ਵੀ ਗੰਭੀਰ ਹੋ ਸਕਦਾ ਹੈ।"

ਡੇਰਾ ਬਾਬਾ ਨਾਨਕ ਵਿੱਚ ਸੇਵਾਦਾਰਾਂ ਦੇ ਅਨੁਸਾਰ, ਯੂਨਾਈਟਿਡ ਸਿੱਖ ਵੱਲੋਂ ਡੀਫਾਗਿੰਗ ਮਸ਼ੀਨਾਂ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਮੱਛਰਾਂ ਅਤੇ ਹੋਰ ਕੀੜਿਆਂ ਦੇ ਪੈਦਾ ਹੋਣ ਨੂੰ ਰੋਕਣ ਲਈ ਛਿੜਕਾਅ ਕੀਤਾ ਜਾ ਸਕੇ।

ਸਰਦਾਰ ਅਮ੍ਰਿਤਪਾਲ ਸਿੰਘ ਅਨੁਸਾਰ, ਯੂਨਾਈਟਿਡ ਸਿੱਖਸ ਦੇ ਸੰਸਾਰ ਭਰ ਵਿੱਚ ਕੰਮ ਕਰ ਰਹੇ ਸਾਰੇ ਗਰੁੱਪ ਪੰਜਾਬ ਅਤੇ ਪੰਜਾਬੀਆਂ ਦੀ ਸਹਾਇਤਾ ਲਈ ਸਰਗਰਮ ਹਨ। ਉਹ ਕਹਿੰਦੇ ਹਨ, "ਸਾਡੇ ਜ਼ਿਆਦਾਤਰ ਸੇਵਾਦਾਰ ਸਿੱਖ ਅਤੇ ਪੰਜਾਬੀ ਹਨ ਜੋ ਦੁਨੀਆ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਦੇ ਸਮੇਂ ਮਨੁੱਖਤਾ ਦੀ ਸਹਾਇਤਾ ਲਈ ਤਤਪਰ ਰਹਿੰਦੇ ਹਨ ਅਤੇ ਪੰਜਾਬ ਉਨ੍ਹਾਂ ਵਾਸਤੇ ਹਮੇਸ਼ਾਂ ਹੀ ਸਿਰਮੌਰ ਰਹਿੰਦਾ ਹੈ।"

ਸਰਦਾਰ ਅਮ੍ਰਿਤਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ, "ਸਾਡੇ ਕੋਲ ਕਿਸਾਨਾਂ ਦੀ ਸਹਾਇਤਾ ਲਈ ਯੋਜਨਾ ਅਤੇ ਸਮੱਗਰੀ ਤਿਆਰ ਹੈ। ਪਾਣੀ ਪੂਰੀ ਤਰ੍ਹਾਂ ਘਟਣ ਤੋਂ ਬਾਅਦ ਅਸੀਂ ਖੇਤਾਂ ਦੀ ਸਫ਼ਾਈ (ਡੀ-ਸਿਲਟਿੰਗ) ਲਈ ਡੀਜ਼ਲ ਅਤੇ ਰੱਬੀ ਫ਼ਸਲਾਂ ਦੇ ਬੀਜ ਪ੍ਰਦਾਨ ਕਰਾਂਗੇ।"

Punjab Weather Update: ਪੰਜਾਬ ਵਿਚ ਮੀਂਹ ਬਾਰੇ ਵੱਡੀ ਅਪਡੇਟ
Chandigarh,22 DEC,2024,(Azad Soch News):- ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ,ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ,ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ (Thick Fog) ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ,ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਜਾਵੇਗੀ,ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਦਿੱਲੀ ਐਨਸੀਆਰ (Delhi NCR) ਤੋਂ ਇਲਾਵਾ ਮੈਦਾਨੀ ਰਾਜਾਂ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਨੂੰ ਵੀ ਧੁੰਦ ਛਾਈ ਰਹੇਗੀ, ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ,23 ਤੋਂ 26 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਧੁੰਦ ਰਹੇਗੀ, 26 ਅਤੇ 27 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
Chandigarh,11 DEC,2024(Azad Soch News):- ਪੰਜਾਬ ਤੇ ਚੰਡੀਗੜ੍ਹ ਵਿੱਚ ਥੋੜੇ ਦਿਨ ਪਹਿਲਾਂ ਤੋਂ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ,ਪੰਜਾਬ ਵਿੱਚ ਸੀਤ ਲਹਿਰ ਚੱਲ ਰਹੀ ਹੈ,ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ,ਮੌਸਮ ਵਿਭਾਗ (Department of Meteorology) ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਬੀਤੇ ਦਿਨੀ ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ, ਮੈਦਾਨੀ ਇਲਾਕਿਆਂ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।

Punjab Weather Update: Chandigarh-Punjab ਵਿੱਚ ਅੱਜ ਮੀਂਹ ਦੀ ਸੰਭਾਵਨਾ ਘੱਟ
Chandigarh,05 August,2024,(Azad Soch News):- 8 ਅਗਸਤ ਨੂੰ ਪੰਜਾਬ 'ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ,ਪੰਜਾਬ ਵਿੱਚ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ,ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ,ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ,ਮੌਸਮ ਵਿਭਾਗ (Department of Meteorology) ਨੇ 7 ਅਤੇ 8 ਅਗਸਤ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਇਨ੍ਹਾਂ ਦੋਹਾਂ ਦਿਨਾਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਇਸ 'ਚ ਤੂਫਾਨ ਵੀ ਆ ਸਕਦਾ ਹੈ,ਇਹ ਮੀਂਹ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਹੋਵੇਗਾ,1 ਜੂਨ ਤੋਂ ਹੁਣ ਤੱਕ ਕੁੱਲ 266.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

Punjab Weather Updae: ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ
Chandigarh,02 Jane,2024,(Azad Soch News):- ਮੌਸਮ ਵਿਭਾਗ ਵੱਲੋਂ ਜਾਰੀ ਸ਼ਡਿਊਲ (Schedule) ਮੁਤਾਬਕ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਾਖਲ ਹੋਵੇਗਾ,ਜਿਸ ਤੋਂ ਬਾਅਦ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕੜਾਕੇ ਦੀ ਗਰਮੀ ਸ਼ੁਰੂ ਹੋ ਜਾਵੇਗੀ,ਮੌਸਮ ਵਿਭਾਗ ਨੇ ਇਸ ਸਾਲ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ,ਇਸ ਵਾਰ ਮੀਂਹ ਪੈਣ ਦੀ ਸੰਭਾਵਨਾ 105 ਫੀਸਦੀ ਦੱਸੀ ਜਾ ਰਹੀ ਹੈ,ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਗਰਮੀ ਅਤੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ,ਮੌਸਮ ਵਿਭਾਗ (Department of Meteorology) ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਗਰਮੀ ਅਤੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ,ਸੂਬੇ 'ਚ 4 ਜੂਨ ਤੱਕ ਮਿਸ਼ਰਤ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ,ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ,ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ,ਇਨ੍ਹਾਂ ਤੋਂ ਇਲਾਵਾ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ 'ਚ ਵੀ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਗਿਆ ਹੈ,ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।