Gurmeet Singh Khudian - Azad Soch

ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ
*ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ*

*• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ*

ਚੰਡੀਗੜ੍ਹ, 10 ਅਪ੍ਰੈਲ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ।

ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।"

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ।

ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 10 ਜੁਲਾਈ

ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ  ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ।

ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ ਜਿਸ ਵਿੱਚ ਮੱਛੀ ਅਤੇ ਝੀਂਗਾ ਪਾਲਣ ਲਈ ਤਲਾਅ ਦੀ ਉਸਾਰੀ, ਮੱਛੀ ਫੀਡ ਮਿੱਲਾਂ, ਰੀਸਰਕੁਲੇਟਰੀ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ-ਕਲਚਰ ਸਿਸਟਮ, ਆਈਸ ਬਾਕਸ ਦੀ ਸਹੂਲਤ ਵਾਲੇ ਇੰਸੂਲੇਟਿਡ ਵਾਹਨ, ਮੋਟਰਸਾਈਕਲ ਅਤੇ ਆਟੋ-ਰਿਕਸ਼ਾ ਸ਼ਾਮਲ ਹਨ, ਜਿਨ੍ਹਾਂ 'ਤੇ 40 ਤੋਂ 60 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਣ ਵਿੱਚ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ 8 ਪ੍ਰਾਈਵੇਟ ਫਿਸ਼ ਕਿਓਸਕ ਵੀ ਸਥਾਪਤ ਕੀਤੇ ਗਏ ਹਨ।

ਸੂਬੇ ਦੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ਮੌਕੇ ਨਿੱਘੀਆਂ  ਸ਼ੁਭਕਾਮਨਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਖੇਤਰ ਚੰਗੀ ਤਰ੍ਹਾਂ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਨੇ ਮੱਛੀ ਪਾਲਣ ਅਤੇ ਸਹਾਇਕ ਉਦਯੋਗਾਂ ਵਿੱਚ ਵਿਕਾਸ ਲਈ ਵਿਸ਼ਾਲ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ-ਨਾਲ ਮੱਛੀ ਅਤੇ ਝੀਂਗਾ ਪ੍ਰੋਸੈਸਿੰਗ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਗਤੀ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਮੱਛੀ ਪਾਲਣ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਸਵੈ-ਰੁਜ਼ਗਾਰ ਦੇ ਇੱਕ ਫਾਇਦੇਮੰਦ ਮੌਕੇ ਵਜੋਂ ਦੇਖਣ ਦੀ ਅਪੀਲ ਕਰਦਿਆਂ ਇਸ ਉੱਦਮ ਨੂੰ ਅਪਣਾ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਕਿਹਾ।

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼
• ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ: ਪਸ਼ੂ ਪਾਲਣ ਮੰਤਰੀ
• 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ
• ਪਸ਼ੂਧਨ ਦੀਆਂ ਨਸਲਾਂ ਅਤੇ ਹੋਰਨਾਂ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਰੂਪ ਵਿੱਚ ਕੀਤੀ ਜਾਵੇਗੀ ਗਣਨਾ

Sri Muktsar Sahib, 23 November 2024,(Azad Soch News):- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Minister Gurmeet Singh Khudian) ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜੀ (Sri Muktsar Sahib Ji) ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ,ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ,ਪਹਿਲੀ ਵਾਰ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। 2019 ਤੋਂ ਬਾਅਦ ਦੂਜੀ ਵਾਰ ਇਹ ਗਣਨਾ ਡਿਜ਼ੀਟਲ ਰੂਪ ਵਿੱਚ ਕਰਵਾਈ ਜਾਵੇਗੀ, ਜਿਸ ਵਿੱਚ ਪਸ਼ੂਧਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਮੋਬਾਇਲ ਐਪ ਦੀ ਵਰਤੋਂ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਇੱਕ ਰਾਜ ਪੱਧਰੀ ਨੋਡਲ ਅਫ਼ਸਰ, 5 ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ। ਇਹ ਗਿਣਤੀਕਾਰ ਲਗਭਗ 65 ਲੱਖ ਘਰਾਂ ਦਾ ਦੌਰਾ ਕਰਨਗੇ ਤਾਂ ਜੋ ਜਾਨਵਰਾਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਅਨੁਸਾਰ ਉਨ੍ਹਾਂ ਦੀ ਗਿਣਤੀ ਰਿਕਾਰਡ ਕੀਤੀ ਜਾ ਸਕੇ।

ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਦੀ ਵੀ ਉਨ੍ਹਾਂ ਦੀ ਨਸਲ ਦੇ ਆਧਾਰ ‘ਤੇ ਗਿਣਤੀ ਕੀਤੀ ਜਾਵੇਗੀ,ਇਸ ਤੋਂ ਇਲਾਵਾ, ਪਹਿਲੀ ਵਾਰ ਗਊਸ਼ਾਲਾਵਾਂ ਵਿੱਚ ਪਸ਼ੂਆਂ ਅਤੇ ਖਾਨਾਬਦੋਸ਼ ਕਬੀਲਿਆਂ ਦੁਆਰਾ ਪਾਲੇ ਜਾ ਰਹੇ ਪਸ਼ੂਆਂ ਨੂੰ ਵੱਖਰੇ ਤੌਰ 'ਤੇ ਗਿਣਿਆ ਜਾਵੇਗਾ,ਇਸ ਗਣਨਾ ਦੌਰਾਨ ਪਸ਼ੂ ਪਾਲਣ ਖੇਤਰ 'ਤੇ ਕਿਸਾਨਾਂ ਦੀ ਨਿਰਭਰਤਾ ਦੇ ਨਾਲ-ਨਾਲ ਪੋਲਟਰੀ ਤੇ ਪਸ਼ੂ ਪਾਲਣ ਦੇ ਔਜ਼ਾਰਾਂ ਬਾਰੇ ਅੰਕੜੇ ਵੀ ਇਕੱਤਰ ਕੀਤੇ ਜਾਣਗੇ,ਇਹ ਗਣਨਾ ਫ਼ਰਵਰੀ 2025 ਤੱਕ ਪੂਰੀ ਹੋਣ ਦੀ ਉਮੀਦ ਹੈ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ (Dr. Gursharanjit Singh Bedi) ਨੇ ਕੈਬਨਿਟ ਮੰਤਰੀ (Cabinet Minister) ਨੂੰ ਦੱਸਿਆ ਕਿ ਇਸ ਗਣਨਾ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਗਣਨਾ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਵਿਸ਼ੇਸ਼ ਸਕੱਤਰ ਸ੍ਰੀ ਹਰਬੀਰ ਸਿੰਘ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਅਤੇ ਉਹਨਾਂ ਦੀ ਅਗਵਾਈ ਹੇਠ ਇਹ ਗਣਨਾ ਸੂਬੇ ਦੇ ਪਸ਼ੂ ਪਾਲਕਾਂ ਦੀ ਭਲਾਈ ਲਈ ਨਵੀਆਂ ਨੀਤੀਆਂ ਘੜਨ ਵਿੱਚ ਸਹਾਈ ਹੋਵੇਗੀ।

ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅੱਗੇ ਚੱਲ ਰਹੇ ਹਨ
Bathinda,04 June,2024,(Azad Soch News):- ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਅੱਗੇ ਚੱਲ ਰਹੇ ਹਨ,ਗੁਰਮੀਤ ਸਿੰਘ ਖੁੱਡੀਆਂ 15000 ਤੋਂ ਅੱਗੇ ਚਾਲ ਰਹੇ ਹਨ।