Prime Minister Modi - Azad Soch

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਲਕਾਤਾ ਵਿੱਚ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ
ਕੋਲਕਾਤਾ,21, ਜੂਨ, 2026, (ਆਜ਼ਾਦ ਸੋਚ ਨਿਊਜ਼):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਐਤਵਾਰ, 21 ਜੂਨ 2026) ਕੋਲਕਾਤਾ ਦੇ ਇਤਿਹਾਸਕ ਰੈੱਡ ਰੋਡ 'ਤੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ (International Day of Yoga 2026) ਦੇ ਮੁੱਖ ਰਾਸ਼ਟਰੀ ਸਮਾਰੋਹ ਦੀ ਅਗਵਾਈ ਕੀਤੀ ਹੈ।

ਇਸ ਵਾਰ ਦੇ ਸਮਾਰੋਹ ਨਾਲ ਜੁੜੇ ਕੁਝ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:

·         ਇਸ ਸਾਲ ਦਾ ਥੀਮ: ਇਸ ਵਾਰ ਯੋਗ ਦਿਵਸ ਦਾ ਮੁੱਖ ਵਿਸ਼ਾ "Yoga for Healthy Ageing" (ਸਵਸਥ ਉਮਰ ਲਈ ਯੋਗ) ਰੱਖਿਆ ਗਿਆ ਹੈ, ਜੋ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਵਧਦੀ ਉਮਰ ਵਿੱਚ ਸਰਗਰਮ ਰਹਿਣ 'ਤੇ ਜ਼ੋਰ ਦਿੰਦਾ ਹੈ।

·         PM ਮੋਦੀ ਦਾ ਸੰਬੋਧਨ: ਰੈੱਡ ਰੋਡ 'ਤੇ ਹਜ਼ਾਰਾਂ ਲੋਕਾਂ ਨਾਲ ਯੋਗ ਆਸਨ ਕਰਨ ਤੋਂ ਬਾਅਦ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 21 ਜੂਨ, ਜੋ ਕਿ ਧਰਤੀ ਦਾ ਸਭ ਤੋਂ ਲੰਬਾ ਦਿਨ ਹੁੰਦਾ ਹੈ, ਹੁਣ ਯੋਗ ਸਦਕਾ ਦੁਨੀਆ ਦਾ ਸਭ ਤੋਂ ਵੱਡਾ ਸਮੂਹਿਕ ਉਤਸਵ ਬਣ ਚੁੱਕਾ ਹੈ।

·         ਵਿਸ਼ਵ ਵਿਆਪੀ ਪੱਧਰ: ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਅੱਜ ਦੁਨੀਆ ਭਰ ਦੇ ਲਗਭਗ 210 ਭਾਰਤੀ ਮਿਸ਼ਨਾਂ ਵੱਲੋਂ 2500 ਤੋਂ ਵੱਧ ਥਾਵਾਂ 'ਤੇ ਇਸ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ
•ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ

ਚੰਡੀਗੜ੍ਹ, 9 ਸਤੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ "ਨਿਗੂਣੇ" ਰਾਹਤ ਪੈਕੇਜ 'ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਇਸਨੂੰ ਹੜ੍ਹਾਂ ਮਾਰੇ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਆਏ ਸਨ।ਸ੍ਰੀ ਅਰੋੜਾ ਨੇ ਕੇਂਦਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਕੋਈ ਠੋਸ ਰਾਹਤ, ਜਿਸਦੀ ਉਨ੍ਹਾਂ ਤੋਂ ਉਮੀਦ ਸੀ, ਦੇਣ ਦੀ ਬਜਾਏ ਸੂਬੇ ਨਾਲ "ਭੱਦਾ ਮਜ਼ਾਕ" ਕੀਤਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਥੇ ਆ ਕੇ ਸੂਬੇ ਦੇ ਹਾਲਾਤ ਦੇਖਣ ਤੋਂ ਬਾਅਦ ਵੀ ਇਹ ਨਿਗੂਣਾ ਪੈਕੇਜ ਦੇ ਕੇ ਸਮੁੱਚੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕਿਸਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਘਰ, ਫਸਲਾਂ, ਪਸ਼ੂ ਹੜ੍ਹਾਂ ਵਿੱਚ ਵਹਿ ਗਏ ਹਨ, ਤਾਂ ਅਜਿਹਾ ਸਭ ਕੁਝ ਧਿਆਨ ‘ਚ ਰੱਖਦਿਆਂ ਕੇਂਦਰ ਦਾ ਹੁੰਗਾਰਾ ਨਾ ਸਿਰਫ਼ ਬੇਹੱਦ ਨਿੰਦਣਯੋਗ ਅਤੇ ਨਿਗੂਣਾ ਹੈ ਸਗੋਂ ਪੰਜਾਬ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ 1600 ਕਰੋੜ ਰੁਪਏ ਹਰ ਉਸ ਨਾਗਰਿਕ ਦੇ ਮੂੰਹ 'ਤੇ ਚਪੇੜ ਹਨ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣਾ ਸਭ ਕੁਝ ਗੁਆ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਕੇਂਦਰ ਵੱਲੋਂ ਰੋਕੇ ਹੋਏ ਫੰਡਾਂ ਦੇ 60,000 ਕਰੋੜ ਰੁਪਏ ਅਤੇ ਹੜ੍ਹ ਰਾਹਤ ਪੈਕੇਜ ਲਈ 20,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਲਗਾਤਾਰ ਮੰਗ ਕਰ ਰਹੀ ਹੈ, ਪਰ ਸ੍ਰੀ ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਦੀ ਸਪੱਸ਼ਟ ਅਣਦੇਖੀ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਪੰਜਾਬ ਦੀ ਜਿੰਦ-ਜਾਨ, ਸਾਡੀ ਖੇਤੀਬਾੜੀ, ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸਾਡੇ ਕਿਸਾਨਾਂ ਨੇ ਜਿਨ੍ਹਾਂ ਫਸਲਾਂ ਨੂੰ ਆਪਣੇ ਪੁੱਤਾਂ ਵਾਂਗ ਪਾਲਿਆ ਸੀ, ਉਹ ਕਟਾਈ ਤੋਂ ਸਿਰਫ਼ 15-20 ਦਿਨ ਪਹਿਲਾਂ ਹੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕੋਲ ਦੁਬਾਰਾ ਬਿਜਾਈ ਦਾ ਕੋਈ ਮੌਕਾ ਨਹੀਂ ਹੈ। ਸਾਡੇ ਕਿਸਾਨ ਪੂਰੇ ਸੀਜ਼ਨ ਦੀ ਆਮਦਨ ਗੁਆ ਚੁੱਕੇ ਹਨ।" ਉਨ੍ਹਾਂ ਦੱਸਿਆ ਕਿ ਕੁੱਲ 4.80 ਲੱਖ ਏਕੜ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਝੋਨੇ ਨੂੰ ਹੋਇਆ ਹੈ ਜੋ 3.71 ਲੱਖ ਏਕੜ ਤੋਂ ਵੱਧ ਰਕਬਾ ਬਣਦਾ ਹੈ।

ਉਨ੍ਹਾਂ ਦੱਸਿਆ ਕਿ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ 52 ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਹੜ੍ਹਾਂ ਕਾਰਨ 2000 ਤੋਂ ਵੱਧ ਪਿੰਡਾਂ ਦੇ ਲਗਭਗ 4 ਲੱਖ ਲੋਕ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਦੇਖਦਿਆਂ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਭਾਰੀ ਜ਼ਰੂਰਤ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਇਸ ਆਫ਼ਤ ਦੀ ਗੰਭੀਰਤਾ ਅਤੇ ਦੇਸ਼ ਲਈ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਵੇਖਦਿਆਂ ਇੱਕ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।

ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਕੇਂਦਰ ਦੀ ਅੱਖੋ-ਪਰੋਖੇ ਕਰਨ ਸਬੰਧੀ ਨੀਤੀ ਦਰਮਿਆਨ ਸਪੱਸ਼ਟ ਅੰਤਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੇ ਅੰਨ ਭੰਡਾਰ ਭਰਨ ਤੱਕ, ਪੰਜਾਬ ਹਮੇਸ਼ਾ ਦੇਸ਼ ਦੀ ਤਲਵਾਰ ਅਤੇ ਢਾਲ ਰਿਹਾ ਹੈ। ਸੂਬੇ ਦੇ ਕਿਸਾਨਾਂ ਨੇ ਦਹਾਕਿਆਂ ਤੋਂ ਭਾਰਤ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਸਾਡੇ ਨੌਜਵਾਨਾਂ ਨੇ ਇਸਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ। ਹੁਣ ਜਦੋਂ ਸਾਡੀ ਆਪਣੀ ਜ਼ਮੀਨ ਹੜ੍ਹਾਂ ਵਿੱਚ ਡੁੱਬ ਰਹੀ ਹੈ ਅਤੇ ਸਾਡੇ ਲੋਕ ਦੁੱਖਾਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਫਿਰ ਵੀ ਭਾਰਤ ਸਰਕਾਰ ਦਾ ਰਵੱਈਆ ਸਿਰਫ਼ ਮੰਗਾਂ ਤੋਂ ਮੂੰਹ ਫੇਰਨ ਵਾਲਾ ਹੈ।"

ਪ੍ਰਧਾਨ ਮੰਤਰੀ ਮੋਦੀ ਤਿੰਨ ਦਿਨਾਂ ਦੌਰੇ 'ਤੇ ਫਰਾਂਸ ਪਹੁੰਚੇ
New Delhi, 11 ,FEB,2025,(Azad Soch News):-  ਪ੍ਰਧਾਨ ਮੰਤਰੀ ਮੋਦੀ (Prime Minister Modi) ਤਿੰਨ ਦਿਨਾਂ ਦੌਰੇ 'ਤੇ ਫਰਾਂਸ ਪਹੁੰਚੇ ਹਨ, ਜਿੱਥੇ ਉਹ ਫਰਾਂਸ (France) ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (!President Emmanuel Macron) ਨਾਲ 'ਏਆਈ ਐਕਸ਼ਨ ਸਮਿਟ' ਦੀ ਸਹਿ-ਪ੍ਰਧਾਨਗੀ ਕਰਨਗੇ ਅਤੇ ਦੁਵੱਲੀ ਗੱਲਬਾਤ ਕਰਨਗੇ। ਇਸ ਦੌਰਾਨ, ਦੋਵੇਂ ਨੇਤਾ ਵਿਸ਼ਵ ਲੀਡਰਾਂ ਅਤੇ ਗਲੋਬਲ ਟੈਕਨਾਲੋਜੀ ਸੀਈਓਜ਼ ਨਾਲ ਏਆਈ ਤਕਨਾਲੋਜੀ ਪ੍ਰਤੀ ਸਹਿਯੋਗੀ ਪਹੁੰਚ 'ਤੇ ਵਿਚਾਰ ਸਾਂਝੇ ਕਰਨਗੇ, ਜਿਸ ਵਿੱਚ ਨਵੀਨਤਾ ਅਤੇ ਜਨਤਕ ਭਲਾਈ ਸ਼ਾਮਲ ਹੋਵੇਗੀ।

'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ 'ਤੇ ਪ੍ਰਧਾਨ ਮੰਤਰੀ ਮੋਦੀ ਬੋਲੇ
Panipat,10 DEC,2024,(Azad Soch News):- ਸੋਮਵਾਰ ਨੂੰ ਹਰਿਆਣਾ ਦੇ ਪਾਣੀਪਤ ਤੋਂ LIC 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਹਰਿਆਣਾ 'ਚ ਡਬਲ ਇੰਜਣ ਵਾਲੀ ਸਰਕਾਰ ਡਬਲ ਸਪੀਡ (Government Double Speed) ਨਾਲ ਕੰਮ ਕਰ ਰਹੀ ਹੈਉਨ੍ਹਾਂ ਅੱਗੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਦੇਸ਼ ਵਿੱਚ ਬਹੁਤ ਸਾਰੀਆਂ ਨੌਕਰੀਆਂ ਸਨ ਜੋ ਔਰਤਾਂ ਲਈ ਵਰਜਿਤ ਸਨ,ਪਰ ਸਾਡੀ ਭਾਜਪਾ ਸਰਕਾਰ ਧੀਆਂ ਤੋਂ ਹਰ ਰੁਕਾਵਟ ਨੂੰ ਦੂਰ ਕਰਨ ਲਈ ਦ੍ਰਿੜ ਹੈ, “ਅੱਜ ਲੱਖਾਂ ਧੀਆਂ ਨੂੰ ਬੀਮਾ ਸਖੀ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸਦਾ ਲਾਭ ਲੈਣ ਤੋਂ ਉਹ ਵਾਂਝੀਆਂ ਸਨ ਸੋਮਵਾਰ ਉਨ੍ਹਾਂ ਨੂੰ ਹੋਰ ਲੋਕਾਂ ਨੂੰ ਵੀ ਇਸੇ ਸੇਵਾ ਨਾਲ ਜੋੜਨ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ (Global Leader) ਬਣਨ ‘ਤੇ ਵਧਾਈ ਦਿੱਤੀ ਹੈ,ਪਿਛਲੇ ਹਫ਼ਤੇ 14 ਜੁਲਾਈ ਨੂੰ ‘X’ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ ਵੱਧ ਕੇ 100 ਮਿਲੀਅਨ ‘ਤੇ ਪਹੁੰਚ ਗਈ ਸੀ,ਇਸਦੇ ਨਾਲ ਹੀ ਉਹ ‘X’ ‘ਤੇ ਸਭ ਤੋਂ ਜ਼ਿਆਦਾ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣ ਗਏ ਸਨ,ਹੁਣ ‘X’ ‘ਤੇ ਪ੍ਰਧਾਨ ਮੰਤਰੀ ਦੇ ਫਾਲੋਅਰਜ਼ ਦੀ ਗਿਣਤੀ 100.2 ਮਿਲੀਅਨ ਹੈ,ਪ੍ਰਧਾਨ ਮੰਤਰੀ ‘X’ ‘ਤੇ 100 ਮਿਲੀਅਨ ਫਾਲੋਅਰਜ਼ ਦੇ ਨਾਲ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਹਨ,ਉਨ੍ਹਾਂ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ (US President Joe Biden) ਹਨ,ਜਿਨ੍ਹਾਂ ਦੇ 37 ਮਿਲੀਅਨ ਫਾਲੋਅਰਜ਼ ਹਨ,ਪੌਪ ਫ੍ਰਾਂਸਿਸ ਤੀਜੇ ਸਥਾਨ ‘ਤੇ ਹਨ, ਜਿਨ੍ਹਾਂ ਦੇ 18 ਮਿਲੀਅਨ ਫਾਲੋਅਰਜ਼ ਹਨ,ਇਸ ਤੋਂ ਬਾਅਦ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ 17 ਮਿਲੀਅਨ ਫਾਲੋਅਰਜ਼ ਹਨ,ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਦੇ 15 ਮਿਲੀਅਨ ਫਾਲੋਅਰ ਹਨ, ਉਹ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ,ਮੇਟਾ ਦੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ (Social Media Platform Instagram) ‘ਤੇ ਵੀ ਪ੍ਰਧਾਨ ਮੰਤਰੀ ਮੋਦੀ ਦੇ 91.3 ਮਿਲੀਅਨ ਫਾਲੋਅਰਜ਼ ਹਨ,ਇਹ ਕਿਸੇ ਨੂੰ ਵੀ ਫਾਲੋ ਨਹੀਂ ਕਰਦੇ ਹਨ,ਪੀਐੱਮ ਨੂੰ ਆਪਣੇ ਇੰਸਟਾਗ੍ਰਾਮ ‘ਤੇ ਹੁਣ ਤੱਕ 806 ਪਾਈਆਂ ਹਨ,ਉੱਥੇ ਹੀ ਇੰਸਟੈਂਟ ਮੈਸੇਜਿੰਗ ਐਪ ਵਟਸਐਪ (Instant Messaging App WhatsApp) ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਚੈਨਲ ਨੂੰ 13.74 ਮਿਲੀਅਨ ਲੋਕਾਂ ਨੇ ਫਾਲੋ ਕੀਤਾ ਹੈ।

ਐਨਡੀਏ ਪਾਰਲੀਮੈਂਟਰੀ ਪਾਰਟੀ ਨੇ Prime Minister Modi ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ
New Delhi,05 June,2024,(Azad Soch News):- ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ NDA ਦੀ ਪਹਿਲੀ ਬੈਠਕ ਹੋਈ,ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ,ਮੀਟਿੰਗ ਵਿੱਚ 16 ਪਾਰਟੀਆਂ ਦੇ 21 ਆਗੂ ਸ਼ਾਮਲ ਹੋਏ,ਸੂਤਰਾਂ ਮੁਤਾਬਕ 7 ਜੂਨ ਨੂੰ ਐਨਡੀਏ ਦੇ ਸੰਸਦ ਮੈਂਬਰਾਂ (Members of Parliament) ਦੀ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ,ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਸਾਰੇ ਸਹਿਯੋਗੀਆਂ ਨਾਲ ਇਕ-ਦੂਜੇ ਨਾਲ ਗੱਲਬਾਤ ਕਰਨ ਅਤੇ ਨਵੀਂ ਸਰਕਾਰ ਦੇ ਰੂਪ 'ਤੇ ਚਰਚਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ,ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਸਤੀਫ਼ੇ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫ਼ਾਰਸ਼ ਤੋਂ ਬਾਅਦ ਲੋਕ ਸਭਾ ਭੰਗ ਕਰ ਦਿੱਤੀ।