honored - Azad Soch

ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ
Jitters,22,SEP,2025,(Azad Soch News):-  ਝੱਜਰ ਜ਼ਿਲ੍ਹੇ ਦੇ ਦੁਬਲਧਨ ਸਥਿਤ ਸਰਕਾਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਪੁਰਸਕਾਰ (My Bharat National Service Scheme (NSS) Award) ਨਾਲ ਸਨਮਾਨਿਤ ਕੀਤਾ ਜਾਵੇਗਾ,ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) 29 ਸਤੰਬਰ ਨੂੰ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕਰਨਗੇ,ਡਾ. ਗੁਲੀਆ 2012 ਵਿੱਚ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸ਼ਾਮਲ ਹੋਏ ਅਤੇ 2013-14 ਵਿੱਚ ਐਨਐਸਐਸ ਪ੍ਰੋਗਰਾਮ ਅਫਸਰ (NSS Program Officer) ਬਣੇ,ਉਨ੍ਹਾਂ ਦੀ ਅਗਵਾਈ ਹੇਠ, ਕਾਲਜ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ 25,000 ਤੋਂ ਵੱਧ ਰੁੱਖ ਲਗਾਏ ਗਏ ਹਨਉਸਨੇ ਕਈ ਖੂਨਦਾਨ ਕੈਂਪ ਵੀ ਲਗਾਏ, ਹਜ਼ਾਰਾਂ ਯੂਨਿਟ ਖੂਨ ਇਕੱਠਾ ਕੀਤਾ, ਉਸਨੇ ਪਿੰਡ-ਪਿੰਡ ਜਾ ਕੇ ਨਸ਼ਾ ਛੁਡਾਊ ਮੁਹਿੰਮਾਂ ਵੀ ਚਲਾਈਆਂ,ਇਹ ਜ਼ਿਕਰਯੋਗ ਹੈ ਕਿ ਡਾ. ਗੁਲੀਆ ਨੂੰ ਪਹਿਲਾਂ ਯੂਨੀਵਰਸਿਟੀ ਪੱਧਰ 'ਤੇ ਸਰਵੋਤਮ ਸਮਾਜ ਸੇਵਕ ਅਤੇ ਰਾਸ਼ਟਰੀ ਸੰਵਿਧਾਨਕ ਨੇਤਾ ਪੁਰਸਕਾਰ ਮਿਲ ਚੁੱਕੇ ਹਨ। 2022-23 ਵਿੱਚ, ਉਨ੍ਹਾਂ ਨੂੰ ਰਾਜਪਾਲ ਦੁਆਰਾ ਸਟੇਟ ਅਵਾਰਡ (State Award) ਨਾਲ ਵੀ ਸਨਮਾਨਿਤ ਕੀਤਾ ਗਿਆ ਸੀ,ਉਹ ਇਸ ਵੇਲੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਹਨ,ਉਨ੍ਹਾਂ ਦੀ ਪਤਨੀ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਦੇ ਵਣਜ ਵਿਭਾਗ ਵਿੱਚ ਕੰਮ ਕਰਦੀ ਹੈ।

ਮਲਿਆਲਮ ਸਿਨੇਮਾਂ ਦੇ ਮਸ਼ਹੂਰ ਅਦਾਕਾਰ ਮੋਹਨ ਲਾਲ ਨੂੰ ਸਾਲ 2023 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ
New Mumbai,22,SEP,2025,(Azad Soch News):-  ਮਲਿਆਲਮ ਸਿਨੇਮਾਂ ਦੇ ਚਰਚਿਤ ਅਤੇ ਮਸ਼ਹੂਰ ਅਦਾਕਾਰ ਮੋਹਨ ਲਾਲ (Famous Actor Mohan Lal) ਨੂੰ ਸਾਲ 2023 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ (Dadasaheb Phalke Award) ਨਾਲ ਸਨਮਾਨਿਤ ਕੀਤਾ ਜਾਵੇਗਾ, ਇਹ ਅਵਾਰਡ 23 ਸਤੰਬਰ ਨੂੰ ਹੋਣ ਵਾਲੇ 71ਵੇਂ ਰਾਸ਼ਟਰੀ ਫਿਲਮ ਸਮਾਰੋਹ (71st National Film Festival) ਵਿੱਚ ਮਿਲੇਗਾ,ਇਹ ਸਨਮਾਨ ਹਰ ਸਾਲ ਉਸ ਵਿਅਕਤੀ ਨੂੰ ਦਿੱਤਾ ਜਾਂਦਾ ਹੈ,ਜਿਸਨੇ ਭਾਰਤੀ ਸਿਨੇਮਾ ਦੇ ਵਿਕਾਸ ਅਤੇ ਯੋਗਦਾਨ ਵਿੱਚ ਖਾਸ ਭੂਮਿਕਾ ਨਿਭਾਈ ਹੈ। ਮਲਿਆਲਮ ਸਿਨੇਮਾਂ ਦੇ ਚਰਚਿਤ ਅਤੇ ਮਸ਼ਹੂਰ ਅਦਾਕਾਰ ਮੋਹਨ ਲਾਲ ਸਿਰਫ਼ ਮਲਿਆਲਮ ਫਿਲਮਾਂ ਦੇ ਸੂਪਰਸਟਾਰ (Superstar) ਹੀ ਨਹੀਂ ਸਗੋਂ ਉਨ੍ਹਾਂ ਨੇ ਦੇਸ਼ ਭਰ ਦੇ ਦਰਸ਼ਕਾਂ 'ਤੇ ਆਪਣੀ ਛਾਪ ਛੱਡੀ ਹੈ,ਉਨ੍ਹਾਂ ਦੀ ਫਿਲਮੀ ਜਰਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣੀ ਰਹੇਗੀ,ਉਨ੍ਹਾਂ ਦੇ ਕੰਮ ਨੂੰ ਸਾਲਾਂ ਤੋਂ ਪਸੰਦ ਕੀਤਾ ਗਿਆ ਹੈ,ਹੁਣ ਉਨ੍ਹਾਂ ਨੂੰ ਸਿਨੇਮਾ ਜਗਤ ਦਾ ਸਭ ਤੋਂ ਵੱਡਾ ਸਨਮਾਨ ਦਿੱਤਾ ਜਾ ਰਿਹਾ ਹੈ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ
ਚੰਡੀਗੜ੍ਹ, 18 ਜੂਨ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।

ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ ਦੇ ਸਕੂਲ ਆਫ਼ ਐਮੀਨੈਂਸ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਉੱਤਮ ਸਕੂਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਇਹ ਪੁਰਸਕਾਰ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵਲੋਂ ਕੀਤੀ ਮਿਹਨਤ ਦਾ ਨਤੀਜਾ - ਸ਼੍ਰੀ ਰਾਜੇਸ਼ ਮਹਿਤਾ

ਫ਼ਿਰੋਜ਼ਪੁਰ 7 ਮਾਰਚ : ( ਸੁਖਵਿੰਦਰ ਸਿੰਘ ):-  ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਆਈ.ਏ.ਐੱਸ. ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿਕ ਆਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਨੂੰ ਸੈਸ਼ਨ 2023-24 ਦੌਰਾਨ ਉੱਤਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਕੱਤਰ ਸਿੱਖਿਆ ਵਿਭਾਗ ਸ਼੍ਰੀ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਇਹ ਪੁਰਸਕਾਰ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਨੇ ਪ੍ਰਾਪਤ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਸਕੂਲ ਦੇ ਮਿਹਨਤੀ ਵਿਦਿਆਰਥੀਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਕੂਲ ਨੂੰ ਇਸੇ ਤਰ੍ਹਾਂ ਬੈਸਟ ਐਵਾਰਡ ਮਿਲਦੇ ਰਹਿਣਗੇ।

ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਹੋਣ 'ਤੇ ਵਧਾਈਆਂ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪੁਰਸਕਾਰ ਨਾਲ ਦਸ ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ ਹੈ, ਜੋ ਕਿ ਸਕੂਲ ਦੇ ਹੋਰ ਬਿਹਤਰ ਕੰਮਾਂ ਲਈ ਸਹਾਈ ਹੋਵੇਗੀ।

ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ
ਜ਼ਿਲ੍ਹਾ ਫ਼ਿਰੋਜ਼ਪੁਰ ਦੇ 6 ਸਕੂਲ ਉੱਤਮ ਸਕੂਲ ਪੁਰਸਕਾਰ ਨਾਲ ਹੋਏ ਸਨਮਾਨਿਤ

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨਿਤ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਮੁਬਾਰਕਬਾਦ, ਕੀਤੀ ਸ਼ਲਾਘਾ

ਫ਼ਿਰੋਜ਼ਪੁਰ 7 ਮਾਰਚ:2025 ( ਸੁਖਵਿੰਦਰ ਸਿੰਘ ):-  ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀਂ ਹਰ ਜ਼ਿਲ੍ਹੇ ’ਚੋਂ ਬੈਸਟ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ। ਸਕੂਲ ਵਿਖੇ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਸਹਿ ਆਕਦਮਿਕ ਪ੍ਰਾਪਤੀਆਂ ਅਧਿਆਪਕਾਂ ਦੀਆਂ ਚੰਗੀਆਂ ਕਾਰਗੁਜ਼ਾਰੀਆਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਮੁਲਾਂਕਣ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਕੂਲ ਆਫ ਐਮੀਨੈੰਸ ਫ਼ਿਰੋਜ਼ਪੁਰ ਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ, ਸਰਕਾਰੀ ਹਾਈ ਸਕੂਲ ਤੂਤ, ਸਰਕਾਰੀ ਹਾਈ ਸਕੂਲ ਮਿਸ਼ਰੀ ਵਾਲਾ, ਸਰਕਾਰੀ ਮਿਡਲ ਸਕੂਲ ਢੀਂਡਸਾ, ਸਰਕਾਰੀ ਮਿਡਲ ਸਕੂਲ ਬੋਤੀਆਂ ਵਾਲਾ ਨੂੰ ਅੱਜ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਨਿੰਦਿਤਾ ਮਿੱਤਰਾ ਅਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਰਾਜੇਸ਼ ਧੀਮਾਨ ਵੱਲੋਂ ਚੰਡੀਗੜ੍ਹ ਵਿੱਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਕੂਲ ਮੁਖੀਆਂ ਨੂੰ ਬੈਸਟ ਸਕੂਲ ਸਰਟੀਫਿਕੇਟ ਅਤੇ ਕ੍ਰਮਵਾਰ 10 ਲੱਖ, 7.50 ਲੱਖ ਅਤੇ 5 ਲੱਖ ਦੀ ਇਨਾਮੀ ਰਾਸ਼ੀ ਦਾ ਚੈੱਕ ਭੇਟ ਕਰ ਕੇ ਸਨਮਾਨਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੇ ਇਸ ਪ੍ਰਾਪਤੀ ਨੂੰ ਸਮੂਹ ਅਧਿਆਪਕਾਂ ਦੀ ਮਿਹਨਤ, ਮਾਪਿਆਂ, ਐੱਸ ਐੱਮ ਸੀ ਦੇ ਸਹਿਯੋਗ ਅਤੇ ਵਿਦਿਅਰਥੀਆਂ ਦੀ ਪੜ੍ਹਾਈ ਕਰਨ ਦੀ ਲਗਨ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ 3-4 ਸਾਲਾਂ ਦੌਰਾਨ ਸਕੂਲ ਦੀਆਂ ਲੜਕੀਆਂ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਵਿੱਚ ਪੰਜਾਬ ਪੱਧਰ ’ਤੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ, ਜਿਸ ਨਾਲ ਸਿਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਹੋ ਰਿਹਾ ਹੈ।

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
New Delhi,09 OCT,2024,(Azad Soch News):- ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਮੰਗਲਵਾਰ ਨੂੰ ਸਿਨੇਮਾ ’ਚ ਸਰਕਾਰ ਦੇ ਸਰਵਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ (Dada Sahib Phalke Award) ਨਾਲ ਸਨਮਾਨਤ ਕੀਤਾ ਗਿਆ,ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਹੋਣ ਤੋਂ ਬਾਅਦ,ਅਦਾਕਾਰ ਨੇ ਨਸਲੀ ਟਿਪਣੀਆਂ ਸਹਿਣ ਤੋਂ ਲੈ ਕੇ ਭਾਰਤੀ ਫਿਲਮ ਇੰਡਸਟਰੀ (Indian Film Industry) ਦੇ ‘ਸੈਕਸੀ, ਸਾਂਵਲੇ ਬੰਗਾਲੀ ਬਾਬੂ’ ਦਾ ਖਿਤਾਬ ਪ੍ਰਾਪਤ ਕਰਨ ਤਕ ਦੇ ਅਪਣੇ ਸਫ਼ਰ ਨੂੰ ਯਾਦ ਕੀਤਾ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਇੱਥੇ ਵਿਗਿਆਨ ਭਵਨ ’ਚ 70ਵੇਂ ਕੌਮੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ‘ਮ੍ਰਿਗਯਾ’, ‘ਡਿਸਕੋ ਡਾਂਸਰ’ ਅਤੇ ‘ਪ੍ਰੇਮ ਪ੍ਰਤਿਗਿਆ’ ਵਰਗੀਆਂ ਫਿਲਮਾਂ ’ਚ ਕੰਮ ਕਰ ਚੁਕੇ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਇਹ ਵੱਕਾਰੀ ਪੁਰਸਕਾਰ (Award) ਦਿਤਾ।

ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ
Chandigarh,30 Sep,2024,(Azad Soch News):-  ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ,ਦੱਸਣਯੋਗ ਹੈ,ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ (Gold Medal) ਜਿੱਤਿਆ ਹੈ,ਜ਼ਿਕਰਯੋਗ ਹੈ ਕਿ ਗੁਰਸੀਰਤ ਕੌਰ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ (Asian Jr) ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ,ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਗੁਰਸੀਰਤ ਕੌਰ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ,ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ,ਜ਼ਿਕਰਯੋਗ ਹੈ ਕਿ ਗੁਰਸੀਰਤ ਕੌਰ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਗੁਰਸੀਰਤ ਕੌਰ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ,ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ,ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ,ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ, ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

Canada News: ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਗਿਆਨੀ ਨਰਿੰਦਰ ਸਿੰਘ ਦਾ ਸਨਮਾਨ
Surrey, 27 September 2024,(Azad Soch News):- ਸਿੱਖ ਕੌਮ ਦੇ ਨਾਮਵਰ ਵਿਦਵਾਨ, ਕਥਾ ਵਾਚਕ ਭਾਈ ਪਿੰਦਰਪਾਲ ਸਿੰਘ (Storyteller Bhai Pinderpal Singh) ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ (Gurdwara Sadhar Nivaran Sahib Surry) ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਬੁੱਢਾ ਜੀ (Baba Budha Ji) ਦੇ ਜੀਵਨ ਨੂੰ ਸਮਰਪਿਤ ਦੋ ਦਿਨ ਕਥਾ ਕਰ ਕੇ ਸੰਗਤ ਨੂੰ ਗੁਰੂ ਲੜ ਲਾਉਣ ਦਾ ਸੁਹਿਰਦ ਯਤਨ ਕੀਤਾ ਗਿਆ।

ਉਨ੍ਹਾਂ ਗੁਰਬਾਣੀ (Gurbani) ਤੋਂ ਇਲਾਵਾ ਭਾਈ ਗੁਰਦਾਸ, ਭਾਈ ਨੰਦ ਲਾਲ ਅਤੇ ਹੋਰ ਮਹੱਤਵਪੂ੍ਰਨ ਸਿੱਖ ਲਿਖਤਾਂ ਦੇ ਸਟੀਕ ਹਵਾਲਿਆਂ ਨਾਲ ਕਥਾ ਨੂੰ ਸੁਹਜ ਅਤੇ ਨਵੀਨਤਾ ਨਾਲ ਸੰਗਤਾਂ ਦੇ ਹਿਰਦਿਆਂ ਵਿਚ ਵਸਾਇਆ,ਉਨ੍ਹਾਂ ਆਪਣੀ ਕਥਾ ਦੇ ਦੌਰਾਨ ਨਿਰੋਲ ਗੁਰਬਾਣੀ Absolute Gurbani) ਵਿੱਚੋਂ ਗੁਰਮਤਿ ਦੇ ਅਸੂਲਾਂ ਨੂੰ ਪ੍ਰਗਟ ਕਰਨ ਲਈ ਦ੍ਰਿਸ਼ਟਾਂਤ ਅਤੇ ਉਦਾਹਰਣਾਂ ਪੇਸ਼ ਕੀਤੀਆਂ।

ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਬਚਿੱਤਰ ਸਿੰਘ ਜੀ ਮੈਮੋਰੀਅਲ ਟਰੱਸਟ ਕੋਟਲਾ ਨਿਹੰਗ ਖਾਂ ਰੋਪੜ ਦੇ ਪ੍ਰਧਾਨ ਗੁਰਮੇਲ ਸਿੰਘ,  ਸਰਪ੍ਰਸਤ ਅਤੇ ਕੈਨੇਡਾ ਦੇ ਉਘੇ ਕਾਰੋਬਾਰੀ ਜੇ ਮਿਨਹਾਸ, ਡਾਇਰੈਕਟਰ ਅਤੇ ਚੇਅਰਮੈਨ ਰਣਜੀਤ ਸਿੰਘ ਖੰਨਾ, ਜੱਥੇਦਾਰ ਹਰਪਾਲ ਸਿੰਘ ਜੱਲਾ (ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਭਾਈ ਪਿੰਦਰਪਾਲ ਸਿੰਘ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ (Gurdwara Sadhar Nivaran Sahib Surry) ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ ਨਾਲ ਸਨਮਾਨਿਤ
ਪਟਿਆਲਾ 30 ਜੂਨ,2024,(Azad Soch Nws):-  ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਕਮੇਟੀ ਦੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਵੱਲੋਂ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਕਿਹਾ ਕਿ ਸ.ਅੰਮ੍ਰਿਤਪਾਲ ਸਿੰਘ ਇੱਕ ਨਾਮੀ ਪੱਤਰਕਾਰ ਹਨ ਅਤੇ ਸਿੱਖ ਧਰਮ ਦੀਆਂ ਸੇਵਾਵਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਵੱਲੋਂ ਪਟਨਾ ਸਾਹਿਬ ਵਿਖੇ ਹਰ ਸਮਾਗਮ 'ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਹਾਜ਼ਰੀਆਂ ਭਰੀਆਂ ਜਾਂਦੀਆਂ ਹਨ।

ਚੜਦੀਕਲਾ ਟਾਈਮ ਟੀ ਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ' ਸੇਵਾ ਰਤਨ ਐਵਾਰਡ ਨਾਲ ਸਨਮਾਨਿਤ

ਜ਼ਿਕਰਯੋਗ ਹੈ ਕਿ ਸ.ਅੰਮ੍ਰਿਤਪਾਲ ਸਿੰਘ 1999 ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ 'ਤੇ ਪੱਤਰਕਾਰੀ ਕਰਕੇ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਗਈ ਹੈ। ਸ.ਅੰਮ੍ਰਿਤਪਾਲ ਸਿੰਘ ਅਨੇਕਾਂ ਵਾਰ ਵੱਖ ਵੱਖ ਸਮੇਂ 'ਤੇ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਦਾ ਹਿੱਸਾ ਬਣ ਕੇ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਪੱਤਰਕਾਰ ਵਜੋਂ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ। ਇਸਦੇ ਨਾਲ ਹੀ ਧਾਰਮਿਕ ਖ਼ੇਤਰ ਵਿੱਚ ਵੀ ਉਹ ਹਰ ਸੇਵਾ ਵਿੱਚ ਹਾਜ਼ਰ ਨਜ਼ਰ ਆਉਂਦੇ ਹਨ। ਉਨ੍ਹਾਂ ਵੱਲੋਂ ਸਿਆਸੀ ਟਿੱਪਣੀਆਂ ਕਰਦੇ ਲੇਖ ਵੀ ਰੋਜ਼ਾਨਾ ਚੜਦੀਕਲਾ ਵਿੱਚ ਆਮ ਛਪਦੇ ਰਹਿੰਦੇ ਹਨ। ਸ.ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀਆਂ ਧਾਰਮਿਕ ਸੇਵਾਵਾਂ ਲਈ ਤਖਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜੱਥੇਦਾਰ ਅਤੇ ਕਮੇਟੀ ਵੱਲੋਂ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ 7 ਪੁਲਿਸ ਅਧਿਕਾਰੀ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ ਨਾਲ ਸਨਮਾਨਿਤ
ਜ਼ਿਲ੍ਹਾ ਪੁਲਿਸ ਮਲੇਰਕੋਟਲਾ ਦੇ 7 ਪੁਲਿਸ ਅਧਿਕਾਰੀ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ
ਸਨਮਾਨ ਲੈਣ ਵਾਲਿਆਂ ਵਿਚ ਐਸ.ਐਸ.ਪੀ. ਡਾ.ਸਿਮਰਤ ਕੌਰ ਤੇ ਸੀ.ਆਈ.ਏ. ਸਟਾਫ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਸ਼ਾਮਿਲ
ਅਜਿਹੇ ਸਨਮਾਨ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਧੇਰੇ ਇਮਾਨਦਾਰੀ, ਵਫ਼ਾਦਾਰੀ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ--ਐਸ.ਐਸ.ਪੀ.ਡਾ.ਸਿਮਰਤ ਕੌਰ

Malerkotla, 6,June 2024,(Azad Soch News):- ਜ਼ਿਲ੍ਹਾ ਪੁਲਿਸ ਮਲੇਰਕੋਟਲਾ (Police Malerkotla) ਦੇ ਸੱਤ ਪੁਲਿਸ ਅਧਿਕਾਰੀਆਂ ਨੂੰ ਮਿਸ਼ਾਲੀ ਪੁਲਿਸ ਸੇਵਾਵਾਂ ਬਦਲੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਡੀ.ਜੀ.ਪੀ ਕੋਮੈਂਡੇਸ਼ਨ ਡਿਸਕ (DGP Commendation Disc) ਨਾਲ ਸਨਮਾਨਿਤ ਕੀਤਾ ਗਿਆ ਹੈ,ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਮਾਣਮੱਤਾ ਸਨਮਾਨ ਦਿੱਤਾ ਗਿਆ ਹੈ,ਉਨ੍ਹਾਂ ਵਿਚ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ (SSP Malerkotla Dr. Simrat Kaur) ਤੋਂ ਇਲਾਵਾ ਸੀ.ਆਈ.ਏ. ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਸਬ ਇੰਸਪੈਕਟਰ ਰਾਜਵੰਤ ਕੁਮਾਰ, ਹੌਲਦਾਰ ਪ੍ਰਭਜੋਤ ਸਿੰਘ, ਸੀਨੀ. ਸਿਪਾਹੀ ਹਰਸਿਮਰਨਜੀਤ ਸਿੰਘ, ਸੀਨੀ. ਸਿਪਾਹੀ ਗੁਰਤੇਗ ਸਿੰਘ ਅਤੇ ਸਿਪਾਹੀ ਕਰਮਵੀਰ ਸਿੰਘ ਸ਼ਾਮਿਲ ਹਨ,ਜ਼ਿਲ੍ਹੇ ਅੰਦਰ ਨਸ਼ਿਆਂ, ਨਸ਼ਾ ਤਸਕਰਾਂ, ਗੁੰਡਾਗਰਦੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੂਰੀ ਸ਼ਿੱਦਤ ਅਤੇ ਵਫ਼ਾਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਅੱਜ ਜ਼ਿਲ੍ਹਾ ਪੁਲਿਸ ਸਦਰ ਦਫ਼ਤਰ ਵਿਖੇ ਡੀ.ਜੀ.ਪੀ. ਕੋਮੈਂਡੇਸ਼ਨ ਡਿਸਕ (DGP Commendation Disc) ਨਾਲ ਸਨਮਾਨਿਤ ਕਰਦਿਆਂ ਐਸ.ਐਸ.ਪੀ. ਮਲੇਰਕੋਟਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਧੇਰੇ ਇਮਾਨਦਾਰੀ, ਵਫ਼ਾਦਾਰੀ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।