red-handed - Azad Soch

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 19 ਮਈ - ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ  ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ  ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਈ:
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
Gurdaspur,21 DEC,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ ਗ੍ਰਿਫਤਾਰ ਕੀਤਾ ਹੈ, ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੱਥੀਂ ਕਾਬੂ ਕੀਤਾ ਹੈ,ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Gurdaspur 6 June 2024,(Azad Soch News):- ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੀ.ਐਸ.ਪੀ.ਸੀ.ਐਲ. (P.S.P.C.L.) ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ (Lineman) ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ (Domestic Electricity Connection) ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ,ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ,ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ,ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।