leaders - Azad Soch

ਚੀਨ ਦੇ ਮੀਮ, ਵੀਡੀਓ ਅਤੇ ਟਿੱਪਣੀਆਂ ਕਹਿੰਦੀਆਂ ਹਨ ਕਿ ਐੱਸਸੀਓ ਵਿੱਚ ਮੋਦੀ ਹੋਰ ਸਾਰੇ ਨੇਤਾਵਾਂ ਤੋਂ ਵੱਧ ਛਾਏ ਰਹੇ
Chinese memes, videos & commentaries say Modi overshadowed other leaders at SCO

ਚੀਨ ਦੇ ਮੀਮ, ਵੀਡੀਓ ਅਤੇ ਟਿੱਪਣੀਆਂ ਕਹਿੰਦੀਆਂ ਹਨ ਕਿ ਐੱਸਸੀਓ ਵਿੱਚ ਮੋਦੀ ਹੋਰ ਸਾਰੇ ਨੇਤਾਵਾਂ ਤੋਂ ਵੱਧ ਛਾਏ ਰਹੇ

ਲੇਖਕ : ਸਨਾ ਹਾਸ਼ਮੀ

ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਮਿਟ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬਹੁ-ਚਰਚਿਤ ਚੀਨ ਯਾਤਰਾ ਹੁਣ ਅਤੀਤ ਦੀ ਗੱਲ ਹੋ ਚੁੱਕੀ ਹੈ। ਸਧਾਰਣ ਭੂ-ਰਾਜਨੀਤੀ ਅਤੇ ਦੁਵੱਲੀਆਂ ਸੰਭਾਵਨਾਵਾਂ ਦੇ ਵਿਸ਼ਲੇਸ਼ਣ ਤੋਂ ਅੱਗੇ ਵਧ ਕੇ, ਚੀਨ ਦੇ ਸੋਸ਼ਲ ਮੀਡੀਆ ਉਪਯੋਗਕਰਤਾ ਸਰੀਰਕ ਹਾਅ-ਭਾਵ, ਪ੍ਰਤੀਕਾਤਮਕ ਇਸ਼ਾਰੇ, ਅਕਸ ਅਤੇ ਸੁਭਾਵਿਕ ਤੌਰ ‘ਤੇ ਮੀਮਸ ਤੋਂ ਵਧੇਰੇ ਪ੍ਰਭਾਵਿਤ ਦਿਸੇ। ਕੁਝ ਟਿੱਪਣੀਆਂ ਨੇ ਯਾਤਰਾ ਨੂੰ ਸੁਹਿਰਦ ਪੂਰਨ ਮਾਹੌਲ ‘ਤੇ ਜ਼ੋਰ ਦਿੱਤਾ, ਪਰੰਤੂ ਜ਼ਿਆਦਾਤਰ ਹਲਕੀਆਂ-ਫੁਲਕੀਆਂ ਰਹੀਆਂ, ਇੱਕ ਹੈਰਾਨ ਕਰਨ ਵਾਲੀ ਸੰਖਿਆ ਵਿੱਚ ਕਈ ਚੁਟਕਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕੇਂਦ੍ਰਿਤ ਸਨ।

ਜੇਕਰ ਐੱਸਸੀਓ ਸਮਿਟ ਇੱਕ ਕੂਟਨੀਤੀਕ ਮੰਚ ਸੀ, ਤਾਂ ਮੋਦੀ ਬਿਨਾ ਸ਼ੱਕ ਉਸ ਦੇ ਮੁੱਖ ਅਭਿਨੇਤਾ ਸਨ, ਇਹ ਉਨ੍ਹਾਂ ਨੂੰ ਮਿਲੀ ਭਾਰੀ-ਭਰਕਮ ਔਨਲਾਈਨ ਚਰਚਾ ਤੋਂ ਸਾਫ ਝਲਕਦਾ ਹੈ। “ਇੱਕ ਦੂਰ ਦਾ ਰਿਸ਼ਤੇਦਾਰ ਉੰਨਾ ਚੰਗਾ ਨਹੀਂ ਜਿੰਨੀ ਨੇੜੇ ਦੇ ਗੁਆਂਢੀ”, ਅਜਿਹਾ ਕਿਹਾ ਲਿਯੂਯਿੰਗਨੇ, ਜੋ ਚੋਂਗਯਾਂਗ ਇੰਸਟੀਟਿਊਟ ਫਾਰ ਫਾਈਨੈਂਸ਼ੀਅਲ ਸਟਡੀਜ਼, ਰੇਨਮਿਨ ਯੂਨੀਵਰਸਿਟੀ ਦੀ ਸੋਧਕਰਤਾ ਹਨ।

ਸਭ ਤੋਂ ਜ਼ਿਆਦਾ ਚਰਚਾ ਮੋਦੀ ਦੇ ਲਈ ਵਿਛਾਏ ਗਏ ਲਾਲ ਕਾਲੀਨ ‘ਤੇ ਹੋਈ। ਬਾਯਦੁ ਬਾਰੇ ਇੱਕ ਟਿੱਪਣੀ ਵਿੱਚ ਲਿਖਿਆ ਗਿਆ: “ਚੀਨ ਯਾਤਰਾ ਦਾ ਸਭ ਤੋਂ ਵੱਧ ਦਿਲ ਛੂਹਣ ਵਾਲਾ ਪਲ ਸੀ ਮੋਦੀ ਦਾ ਸ਼ਾਨਦਾਰ ਸੁਆਗਤ। ਜਿਉਂ ਹੀ ਉਹ ਪਹੁੰਚੇ, ਉਨ੍ਹਾਂ ਦਾ ਜ਼ੋਰਦਾਰ ਸੁਆਗਤ ਹੋਇਆ. ਲਾਲ ਕਾਲੀਨ ਲੰਬਾ ਵਿਛਿਆ ਸੀ, ਸਨਮਾਨ ਗਾਰਡ ਇੱਕਦਮ ਸਟੀਕ ਗਠਨ ਵਿੱਚ ਖੜ੍ਹਿਆ ਸੀ, ਅਤੇ ਨ੍ਰਿਤ ਪੇਸ਼ਕਾਰੀ ਬੇਹੱਦ ਜੀਵੰਤ ਸੀ।”

ਮੋਦੀ-ਪੁਤਿਨ ਹੱਥ ਫੜਨਾ ਅਤੇ ਕਾਰ ਯਾਤਰਾ

ਚੀਨ ਦੇ ਇੰਟਰਨੈੱਟ ਉਪਯੋਗਕਰਤਾਵਾਂ ਨੇ ਮੋਦੀ ਦੇ ਹਰ ਕਦਮ ਨੂੰ ਬਰੀਕੀ ਨਾਲ ਦੇਖਿਆ, ਲੇਕਿਨ ਅਸਲੀ ਵਾਇਰ ਲੱਛਣ ਤਸਵੀਰਾਂ ਤੋਂ ਆਇਆ: ਤਿਯਾਨ ਜਿਨ੍ਹਾਂ ਵਿੱਚ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਹੱਥ ਫੜਨਾ ਅਤੇ ਫਿਰ ਉਨ੍ਹਾਂ ਦੀ ਅਤੇ ਸਸੇਨਾਟਲਿਮੋਜ਼ੀਨ ਵਿੱਚ ਨਾਲ ਸਵਾਰੀ ਕਰਨਾ। ਇਹ ਤਸਵੀਰਾਂ ਚੈਟ ਅਤੇ ਵੀਬੋ ਜਿਹੇ ਮੰਚਾਂ ‘ਤੇ ਛਾ ਗਈਆਂ, ਜਿਸ ਨਾਲ #ਐੱਸਸੀਓ_ਸਮਿਟ_ਮੋਦੀ_ਨੇ_ਪੁਤਿਨ_ਦਾ_ਹੱਥ_ਫੜਿਆ ਅਤੇ #ਮੋਦੀ_ਪੁਤਿਨ_ਦੀ_ਕਾਰ_ਵਿੱਚ_ਗਏ ਜਿਹੇ ਹੈਸ਼ਟੈਗ ਬਣੇ, ਜਿਨ੍ਹਾਂ ‘ਤੇ ਲੱਖਾਂ ਵਾਰ ਦੇਖਿਆ ਗਿਆ।

“ਨਾ ਸਿਰਫ਼ ਉਹ ਨਾਲ-ਨਾਲ ਮੰਚ ‘ਤੇ ਦਾਖਲ ਹੋਏ, ਸਗੋਂ ਸਮਿਟ ਰੂਮ ਵਿੱਚ ਵੀ ਲਗਭਗ ਇਕੱਠੇ ਦਿਸੇ,” ਇੱਕ ਉਪਯੋਗਕਰਤਾ ਨੇ ਲਿਖਿਆ। ਕਈ ਵੀਬੋ ਉਪਯੋਗਕਰਤਾਵਾਂ ਨੇ ਸੋਚਿਆ: “ਟਰੰਪ ਇਹ ਮੋਦੀ-ਪੁਤਿਨ ਭਾਈਚਾਰਾ ਦੇਖ ਕੇ ਕਿਹੋ ਜਿਹਾ ਮਹਿਸੂਸ ਕਰ ਰਹੇ ਹੋਣਗੇ?”ਇੱਥੋਂ ਤੱਕ ਕਿ ਗਲੋਬਲ ਟਾਈਮਸ ਦੇ ਸਾਬਕਾ ਪ੍ਰਧਾਨ ਸੰਪਾਦਕ ਹੁਸ਼ੀਜ਼ਿਨ ਨੇ ਵੀ ਟਿੱਪਣੀ ਕੀਤੀ ਕਿ ਟਰੰਪ ਇਸ ਜਨਤਕ ਮਿਤੱਰਤਾ ਪ੍ਰਦਰਸ਼ਨ ਤੋਂ ਨਰਾਜ ਹੋ ਸਕਦੇ ਹਨ- ਜਿਸ ਨਾਲ ਮੀਮ ਦੀ ਅੱਗ ਹੋਰ ਭੜਕ ਉੱਠੀ।

ਹੋਰ ਉਪਯੋਗਕਰਤਾ ਨੇ ਸੰਕੇਤਾਂ ਦੀ ਭਾਸ਼ਾ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਇੱਕ ਵੀਬੋ ਪੋਸਟ ਵਿੱਚ ਲਿਖਿਆ:

“ਮੋਦੀ ਨੇ ਆਪਣੀ ਸਰਕਾਰੀ ਕਾਰ ਛੱਡ ਕੇ ਪੁਤਿਨ ਦੀ ਰੂਸੀ ਬਖ਼ਤਰਬੰਦ ਅਤੇ ਸਸੇਡਾਨ ਵਿੱਚ ਸਫ਼ਰ ਕੀਤਾ। ਇਹ ਸਿਰਫ਼ ਯਾਤਰਾ ਨਹੀਂ ਸੀ, ਸਗੋਂ ਨੇੜਤਾ ਅਤੇ ਪ੍ਰਤੀਕਾਂ ਦੀ ਵਰਤੋਂ ਕਰਦੇ ਹੋਏ ਭਾਰਤ-ਰੂਸ ਦੀ ਨੇੜਤਾ ਦਰਸਾਉਣ ਵਾਲੀ ਇੱਕ ਸੋਚ-ਸਮਝ ਕੇ ਕੀਤਾ ਗਿਆ ਕੂਟਨੀਤਕ ਸੰਕੇਤ ਸੀ।” ਇੱਕ ਹੋਰ ਉਪਯੋਗਕਰਤਾ ਨੇ ਮਜ਼ਾਕ ਕੀਤਾ: “ਇਹ ਰੂਸ –ਭਾਰਤ ਸਬੰਧਾਂ ਵਿੱਚ ਇੱਕ ਇਤਿਹਾਸਕ ਪਲ ਸੀ, ਜਿਸ ਨੇ ਐੱਸਸੀਓ ਵਿੱਚ ਬਹੁਪੱਖੀ ਸਹਿਭਾਗਿਤਾ ਨੂੰ ਨਵੀਂ ਰੌਸ਼ਨੀ ਦਿੱਤੀ।”

ਸਰੀਰਕ ਭਾਸ਼ਾ ਦੀ ਜਾਂਚ-ਪੜਤਾਲ

ਸੋਸ਼ਲ ਮੀਡੀਆ ਉਪਯੋਗਕਰਤਾ ਸਿਰਫ ਹੱਥ ਫੜਨ ਦੇ ਮਜ਼ਾਕ ਤੱਕ ਸੀਮਤ ਨਹੀਂ ਰਹੇ। ਸਰੀਰਕ ਭਾਸ਼ਾ ਵੀ ਔਨਲਾਈਨ ਚਰਚਾ ਦਾ ਕੇਂਦਰ ਬਣੀ ਗਈ। ਟਿਕ-ਟੌਕ ਦੇ ਚੀਨੀ ਸੰਸਕਰਣ ਡੌਯਿਨ ‘ਤੇ ਕਈ ਵੀਡੀਓਜ਼ ਵਿੱਚ ਦਿਖਾਇਆ ਗਿਆ ਕਿ ਚੀਨ ਯਾਤਰਾ ਦੇ ਦੌਰਾਨ ਮੋਦੀ ਹਮੇਸ਼ਾ ਮੁਸਕੁਰਾਉਂਦੇ ਹੋਏ, ਜੀਵੰਤ ਅਤੇ ਸੁਹਿਰਦਪੂਰਨ ਦਿਸੇ। ਕਈ ਵੀਡੀਓਜ਼ ਨੇ ਉਨ੍ਹਾਂ ਦੇ ਪੁਤਿਨ ਦੇ ਨਾਲ ਹੱਥ ਫੜਨ ਨੂੰ ਟਰੰਪ ਦੇ ਕਲਿੱਪਸ ਦੇ ਨਾਲ ਜੋੜ ਕੇ ਦਿਖਾਇਆ, ਜੀਵੰਤ ਅਤੇ ਸੁਹਿਰਦਪੂਰਨ ਦਿਖੇ। ਕਈ ਵੀਡੀਓਜ਼ ਨੇ ਉਨ੍ਹਾਂ ਦੇ ਪੁਤਿਨ ਦੇ ਨਾਲ ਹੱਥ ਫੜਨ ਨੂੰ ਟਰੰਪ ਦੇ ਕਲਿੱਪਸ ਦੇ ਨਾਲ ਜੋੜ ਕੇ ਦਿਖਾਇਆ, ਜਿਸ ਨਾਲ ਭਾਰਤ-ਰੂਸ ਦੇ ਅਟੁੱਟ ਰਿਸ਼ਤੇ ਅਤੇ ਟਰੰਪ ਦੀ ਨਾਰਾਜਗੀ ਨੇ ਦੋਵਾਂ ਨੂੰ ਉਜਾਗਰ ਕੀਤਾ।

ਹੋਰ ਵੀਡੀਓਜ਼ ਵਿੱਚ ਮੋਦੀ ਨੂੰ ਆਤਮ-ਵਿਸ਼ਵਾਸ ਦੇ ਨਾਲ ਚਲਦੇ ਹੋਏ ਦਿਖਾਇਆ ਗਿਆ ਅਤੇ ਟਿੱਪਣੀ ਵਿੱਚ ਉਨ੍ਹਾਂ ਨੂੰ “tough” ਦੱਸਿਆ ਗਿਆ ਅਤੇ ਕਿਹਾ ਗਿਆ ਕਿ ਭਾਰਤ ਨੇ ਟਰੰਪ ਦੇ ਸੁਆਲਾਂ ਦਾ ਮਜ਼ਬੂਤੀ ਨਾਲ ਜਵਾਬ ਦਿੱਤਾ ਹੈ। ਝੀਹੂ (ਚੀਨੀ ਕਵੋਰਾ) ‘ਤੇ ਇੱਕ ਪੋਸਟ ਵਿੱਚ ਲਿਖਿਆ ਸੀ: “ਜਿੰਨੇ ਦੋਸਤਾਨਾ ਪਹਿਲਾਂ ਸਨ, ਹੁਣ ਮੋਦੀ ਅਤੇ ਟਰੰਪ ਦੋਨੋਂ ਹੀ ਇੱਕ-ਦੂਜੇ ਤੋਂ ਨਾਰਾਜ ਹਨ।”

ਬਿਲਿਬਿਲੀ ਨਾਮਕ ਵੀਡੀਓ ਮੰਚ ‘ਤੇ ਇੱਕ ਲੋਕਪ੍ਰਿਯ ਪੋਸਟ ਵਿੱਚ ਲਿਖਿਆ ਗਿਆ:

“ਮੋਦੀ ਨੇ ਟਰੰਪ ਦੀ ਸਪੌਟ ਲਾਈਟ ਖੋਹ ਲਈ ਹੈ। ਉਨ੍ਹਾਂ ਦੀ ਤਿਯਾਨ ਜਿਨ ਯਾਤਰਾ ਨੇ ਉਨ੍ਹਾਂ ਨੂੰ ਬਹੁਤ ਸੌਪਟ ਲਾਈਟ ਦਿਲਵਾਈ ਹੈ। ਜੇਕਰ ਟਰੰਪ ਵੀ ਆਉਂਦੇ, ਤਾਂ ਸ਼ਾਇਦ ਉਨ੍ਹਾਂ ਨੂੰ ਵੀ ਪ੍ਰਸਿੱਧੀ ਮਿਲ ਜਾਂਦੀ, ਉਨ੍ਹਾਂ ਦੀ ਨ੍ਰਿਤ ਸ਼ੈਲੀ ਤਾਂ ਉਨ੍ਹਾਂ ਨੂੰ ਪ੍ਰਸ਼ੰਸਕਾਂ (ਸਰੋਤਿਆਂ) ਨੇ ਦਿਲਾ ਹੀ ਦਿੱਤੀ।”ਇੱਥੋਂ ਤੱਕ ਕਿ ਇੱਕ AI ਨਾਲ ਬਣੀ ਵੀਡੀਓ ਵੀ ਸਾਹਮਣੇ ਆਈ ਜਿਸ ਵਿੱਚ ਮੋਦੀ ਅਤੇ ਟਰੰਪ ਨੂੰ ਇੱਕ ਚੀਨੀ ਸ਼ੈਲੀ ਦੇ ਰਾਜਸੀ ਨਾਟਕ ਵਿੱਚ ਦਿਖਾਇਆ ਗਿਆ ਜਿੱਥੇ ਮੋਦੀ ਨੇ ਟਰੰਪ ਨੂੰ ਹਰਾ ਕੇ ਜਿੱਤ ਹਾਸਲ ਕੀਤੀ।

ਹਾਲਾਂਕਿ, ਸਾਰੀਆਂ ਟਿੱਪਣੀਆਂ ਸ਼ਲਾਘਾਯੋਗ ਨਹੀਂ ਸਨ। ਇੱਕ ਪ੍ਰਸਿੱਧ ਵੀਬੋ ਪੋਸਟ ਵਿੱਚ ਲਿਖਿਆ: “ਪੁਤਿਨ ਦੇ ਪ੍ਰਤੀ ਮੋਦੀ ਦੀ ਉਤਸ਼ਾਹੀ ਪ੍ਰਤੀਕਿਰਿਆ ਨੇ ਉਨ੍ਹਾਂ ਦੀਆਂ ਕਮਜ਼ੋਰੀਆਂ ਨੂੰ ਉਜਾਗਰ ਕੀਤਾ। ਇੱਕ ਛੋਟਾ ਦੇਸ਼ ਛੋਟਾ ਹੀ ਹੁੰਦਾ ਹੈ; ਇਹ ਆਕਾਰ ਦੀ ਨਹੀਂ ਸਗੋਂ ਸੰਜਮ ਦੀ ਗੱਲ ਹੈ। ਅਮਰੀਕਾ ਅਤੇ ਪੱਛਮ ਇਸ ਤੋਂ ਖੁਸ਼ ਹੋਣਗੇ, ਇਸ ਲਈ ਭਾਰਤ ਉਨ੍ਹਾਂ ਦੇ ਸਾਹਮਣੇ ਝੁਕ ਜਾਵੇਗਾ।”ਪਰੰਤੂ ਅਜਿਹੀਆਂ ਬੁਰਾਈਆਂ ਬਹੁਤ ਘੱਟ ਸਨ। ਇਸ ਦੇ ਉਲਟ ਇੱਕ ਵਿਆਪਕ ਰੂਪ ਵਿੱਚ ਸਾਂਝਾ ਪੋਸਟ ਨੇ ਕਿਹਾ: “ਚੀਨ ਯਾਤਰਾ ਮੋਦੀ ਜੇ ਲਈ ਵਰ੍ਹਿਆਂ ਵਿੱਚ ਸਭ ਤੋਂ ਸੁਖਦ ਯਾਤਰਾ ਸੀ।”

ਇੱਕ ਦੁਰਲਭ ਸਕਾਰਾਤਮਕ ਸਪੌਟ ਲਾਈਟ

ਚੀਨ ਦੀ ਔਨਲਾਈਨ ਟਿੱਪਣੀਆਂ ਦਾ ਵੱਡਾ ਹਿੱਸਾ ਇਹ ਸੰਕੇਤ ਦੇ ਰਿਹਾ ਸੀ ਕਿ ਐੱਸਸੀਓ ਸਮਿਟ ਵਿੱਚ ਮੋਦੀ ਹੋਰ ਨੇਤਾਵਾਂ ਤੋਂ ਵੱਧ ਛਾਏ ਰਹੇ ਅਤੇ ਭਾਰਤ ਦੀ ਭੂਮਿਕਾ ਬਦਲ ਰਹੀ ਹੈ।ਅਸਾਧਾਰਣ ਤੌਰ ‘ਤੇ ਕਈ ਤਸਵੀਰਾਂ ਨੇ ਮੋਦੀ ਨੂੰ ਸਕਾਰਾਤਮਕ ਅਕਸ ਵਿੱਚ ਦਿਖਾਇਆ, ਜਿੱਥੇ ਉਹ ਅਮਰੀਕਾ ਦਾ ਸਾਹਮਣਾ ਕਰਦੇ , ਚੀਨ ਦੇ ਨਾਲ ਜਲਦੀ ਹੀ ਸਬੰਧ ਸੁਧਰਦੇ ਅਤੇ ਰੂਸ ਨੂੰ ਭਰੋਸਾ ਦਿਲਾਉਂਦੇ ਨਜ਼ਰ ਆਏ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਦੀ ਅਜਿਹੀਆਂ ਸਕਾਰਾਤਮਕ ਪੇਸ਼ਕਾਰੀਆਂ ਦੁਰਲਭ ਰਹੀਆਂ ਹਨ।ਇਸ ਦਾ ਕਾਰਨ ਸਰਲ ਹੈ: ਇਸ ਸਮੇਂ ਵੱਡਾ ਵਿਰੋਧੀ ਅਮਰੀਕਾ ਹੈ। ਚੀਨ ਦਾ ਸੋਸ਼ਲ ਮੀਡੀਆ ਭਾਰਤ-ਅਮਰੀਕਾ ਮਤਭੇਦ ਨੂੰ ਉਭਾਰਨ, ਭਾਰਤ-ਰੂਸ ਦੀ ਮਿੱਤਰਤਾ ਦਾ ਉਤਸਵ ਮਨਾਉਣ ਅਤੇ ਭਾਰਤ-ਚੀਨ ਸਬੰਧਾਂ ਦੀ ਸਥਿਰਤਾ ਦੀ ਧਾਰਨਾ ਨੂੰ ਸਵੀਕਾਰ ਕਰਨ ਦੇ ਲਈ ਉਤਸੁਕ ਪ੍ਰਤੀਤ ਹੁੰਦਾ ਹੈ।

ਲੁਧਿਆਣਾ 'ਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ
ਲੁਧਿਆਣਾ 'ਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ (ਆਪ)  'ਚ ਸ਼ਾਮਲ

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਕਿਹਾ- 'ਆਪ' ਸਰਕਾਰ 'ਤੇ ਲੋਕਾਂ ਦਾ ਭਰੋਸਾ ਦਿਨੋਂ-ਦਿਨ ਹੋ ਰਿਹਾ ਹੈ ਹੋਰ ਵੀ ਮਜ਼ਬੂਤ

ਲੁਧਿਆਣਾ, 03 ਜੂਨ 2025- ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਵੱਡੀ ਸਫਲਤਾ ਮਿਲੀ ਹੈ। ਉਥੇ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਕਈ ਪੁਰਾਣੇ ਆਗੂ ਅਤੇ ਅੱਧਾ ਦਰਜਨ ਤੋਂ ਵੱਧ ਸਥਾਨਕ ਸਮਾਜ ਸੇਵਕ 'ਆਪ' ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਜੀਵਨ ਜੋਤ ਕੌਰ, ਜਸਵੀਰ ਸਿੰਘ ਰਾਜਾ ਗਿੱਲ, ਦਵਿੰਦਰ ਸਿੰਘ ਲਾਡੀ ਢੋਂਸ, ਕੁਲਵੰਤ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬਾਨਾਵਾਲੀ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਲੁਧਿਆਣਾ ਦੇ ਵਾਰਡ ਨੰਬਰ 63 ਤੋਂ ਨਿਵੇਸ਼ ਵਾਸਨ ਜਿਨ੍ਹਾਂ ਦਾ ਪਰਿਵਾਰ ਪਿਛਲੇ 35 ਸਾਲਾਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਸੀ,ਉਨ੍ਹਾਂ ਨੇ ਕਾਂਗਰਸ ਪਾਰਟੀ ਲੀਡਰਸ਼ਿਪ 'ਤੇ ਅੰਦਰੂਨੀ ਲੜਾਈ, ਧੜੇਬੰਦੀ ਅਤੇ ਸਥਾਨਕ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਪਾਰਟੀ ਨਾਲ ਆਪਣਾ 35 ਸਾਲਾਂ ਦਾ ਰਿਸ਼ਤਾ ਤੋੜ ਦਿੱਤਾ ਅਤੇ ਆਪਣੇ ਦਰਜਨਾਂ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸੇ ਤਰ੍ਹਾਂ, ਪੁੱਡਾ ਅਤੇ ਗਲਾਡਾ ਵਿੱਚ ਰੀਅਲ ਅਸਟੇਟ ਅਫਸਰ ਰਹੇ ਜੀਤ ਰਾਮ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਕਈ ਸਾਥੀਆਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਐਡਵੋਕੇਟ ਰਾਹੁਲ ਚੀਮਾ, ਰਿਸ਼ੀ ਕਪੂਰ, ਭੀਮਸੇਨ ਬਾਂਸਲ, ਸਾਹਿਲ ਬਾਂਸਲ, ਸੰਜੀਵ ਮੱਲਹਾਨ, ਕਸ਼ਮੀਰੀ ਲਾਲ, ਰਜਨੀਸ਼ ਧਵਨ, ਬਲਰਾਜ ਸਿੰਘ ਸਮੇਤ ਕਈ ਲੋਕਾਂ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਇਸ ਤੋਂ ਇਲਾਵਾ, ਲੁਧਿਆਣਾ ਦੇ ਨੌਜਵਾਨ ਸਮਾਜ ਸੇਵਕ ਜੀਵਨ ਗੁਪਤਾ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਵਾਰਡ ਨੰਬਰ 62 ਤੋਂ ਰੀਅਲ ਅਸਟੇਟ ਕਾਰੋਬਾਰੀ ਪਵਨ ਕੁਮਾਰ ਵੀ ਆਪਣੇ ਪਰਿਵਾਰ ਅਤੇ ਕਈ ਦੋਸਤਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ 'ਆਮ ਆਦਮੀ ਪਾਰਟੀ (ਆਪ)' ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ 'ਆਪ' ਦੀ ਲਹਿਰ ਹੈ। ਅਸੀਂ ਇਹ ਚੋਣ ਵੱਡੇ ਫਰਕ ਨਾਲ ਜਿੱਤਾਂਗੇ ਅਤੇ ਜਲੰਧਰ ਪੱਛਮੀ ਦੀ ਜਿਮਨੀ ਚੋਣ ਦਾ ਰਿਕਾਰਡ ਤੋੜਾਂਗੇ।

ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ,ਪੰਜਾਬ ਭਰ ਤੋਂ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ
Jalandhar,26,NOV,2024,(Azad Soch News):- ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ,ਬੈਠਕ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਇਹ ਮੀਟਿੰਗ ਜਲੰਧਰ ਸ਼ਾਹਪੁਰ ਸਥਿਤ ਸੀਟੀ ਇੰਸਟੀਚਿਊਟ (CT Institute) ਵਿਖੇ ਹੋਈ,ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਮਨਪ੍ਰੀਤ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) ਦੀ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਵੱਡੇ ਆਗੂ ਮੌਜੂਦ ਸਨ,ਪਰ ਭਾਜਪਾ ਦੇ ਮੌਜੂਦਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਹੀਂ ਪਹੁੰਚੇ,ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਮੀਟਿੰਗ ਉਨ੍ਹਾਂ ਤੋਂ ਬਿਨਾਂ ਹੋ ਗਈ।

ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿਖੇਧੀ ਕੀਤੀ
Chandigarh,11,NOV,2024,(Azad Soch News):- ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ‘ਤੇ ਦਿੱਤੇ ਗਏ ਵਿਵਾਦਿਤ ਬਿਆਨ ਦੀ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਸਖ਼ਤ ਨਿਖੇਧੀ ਕੀਤੀ ਹੈ,‘ਆਮ ਆਦਮੀ ਪਾਰਟੀ’ ਦੇ ਬੁਲਾਰੇ ਨੀਲ ਗਰਗ ਨੇ ਹੈਰਾਨੀ ਜਤਾਉਂਦੇ ਕਿਹਾ ਕੀ ਭਾਜਪਾ ਹੁਣ ਇਸ ਗੱਲ ਦੀ ਜਾਂਚ ਕਰਨਾ ਚਾਹੁੰਦੀ ਹੈ,ਕਿ ਪੰਜਾਬ ਦੇ ਕਿਸਾਨ ਦੋ ਵਕਤ ਦੀ ਰੋਟੀ ਕਿਵੇਂ ਖਾ ਰਹੇ ਹਨ,ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਕਰ ਰਹੀ ਹੈ,ਉਹ ਝੂਠੇ ਦੋਸ਼ਾਂ ਅਤੇ ਅਫ਼ਵਾਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ,ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਝੁਕਾਇਆ ਦਿੱਤਾ ਸੀ ਅਤੇ ਅੱਜ ਉਸੇ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲਿਆ ਜਾ ਰਿਹਾ ਹੈ,ਪੰਜਾਬ ਦੇ ਕਿਸਾਨਾਂ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਕਾਲੇ ਖੇਤੀ ਕਾਨੂੰਨ (Black Agrarian Law) ਵਾਪਸ ਲੈਣੇ ਪਏ,ਨੀਲ ਗਰਗ ਨੇ ਕਿਹਾ ਕਿ ਭਾਜਪਾ ਦੀ ਪਿਛਲੇ ਦੋ ਸਾਲਾਂ ਵਿੱਚ ਕੀਤੀ ਘਟੀਆ ਰਾਜਨੀਤੀ ਦਾ ਇੱਕ ਹੀ ਉਦੇਸ਼ ਹੈ,ਪੰਜਾਬ ਦੇ ਕਿਸਾਨਾਂ ਤੋਂ ਕਿਸਾਨ ਅੰਦੋਲਨ (Peasant Movement) ਦਾ ਬਦਲਾ ਲੈਣਾ,ਰਵਨੀਤ ਬਿੱਟੂ ਦਾ ਬਿਆਨ ਭਾਜਪਾ ਦੀ ਉਸੇ ਘਟੀਆ ਰਾਜਨੀਤੀ ਦਾ ਹਿੱਸਾ ਹੈ,ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ,ਰਵਨੀਤ ਬਿੱਟੂ ਉਸ ਸਾਜ਼ਿਸ਼ ਦਾ ਚਿਹਰਾ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 24 ਅਗਸਤ ਨੂੰ ਕੇਂਦਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ
New Delhi,23 August,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਲਕੇ ਯਾਨੀ 24 ਅਗਸਤ ਨੂੰ ਕੇਂਦਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇp, ਇਹ ਬੈਠਕ ਅਜਿਹੇ ਸਮੇਂ 'ਚ ਹੋਣ ਜਾ ਰਹੀ ਹੈ ਜਦੋਂ ਚਾਰ ਸੂਬਿਆਂ 'ਚ ਵਿਧਾਨ ਸਭਾ ਚੋਣਾਂ (Assembly Elections) ਹੋਣ ਜਾ ਰਹੀਆਂ ਹਨ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਵੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ,ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਕਰਮਚਾਰੀ ਸੰਗਠਨ ਦੀ ਬੈਠਕ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ 'ਚ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।

ਖਾਸ ਤੌਰ 'ਤੇ ਪੈਨਸ਼ਨ, ਐਨਪੀਐਸ ਸਮੇਤ ਕਈ ਹੋਰ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਰਿਹਾਇਸ਼ 'ਤੇ ਹੋਣ ਵਾਲੀ ਇਸ ਬੈਠਕ 'ਚ ਦੇਸ਼ ਭਰ ਦੀਆਂ ਮੁਲਾਜ਼ਮ ਜਥੇਬੰਦੀਆਂ ਪ੍ਰਧਾਨ ਮੰਤਰੀ ਨਾਲ ਆਪਣੀਆਂ ਮੰਗਾਂ 'ਤੇ ਚਰਚਾ ਕਰ ਸਕਦੀਆਂ ਹਨ।ਇੱਕ ਦਹਾਕੇ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਮਚਾਰੀ ਮੰਤਰਾਲੇ ਦੇ ਕਰਮਚਾਰੀਆਂ ਦੇ ਪ੍ਰਤੀਨਿਧਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਰਾਸ਼ਟਰੀ ਪੱਧਰ ਦੀ ਸੰਯੁਕਤ ਸਲਾਹਕਾਰ ਵਿਧੀ (JCM) ਨੂੰ ਮਿਲਣਗੇ,ਇਸ ਮੀਟਿੰਗ ਨੂੰ ਦੇਖਦਿਆਂ ਕੇਂਦਰੀ ਮੁਲਾਜ਼ਮਾਂ ਨੂੰ ਇੱਕ ਵਾਰ ਫਿਰ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਆਸ ਬੱਝ ਗਈ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਅੱਠਵੇਂ ਤਨਖਾਹ ਕਮਿਸ਼ਨ ਦੇ ਮੁੱਦੇ 'ਤੇ ਸਰਕਾਰ ਤੋਂ ਚੰਗੀ ਖ਼ਬਰ ਦੀ ਉਮੀਦ ਹੈ।

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ
ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਅਜਿਹੇ ਮੌਕਾਪ੍ਰਸਤ ਨੇਤਾਵਾਂ ਦੀ ਕੋਈ ਵਿਚਾਰਧਾਰਾ ਨਹੀਂ ਸਗੋਂ ਸੱਤਾ ਵਿੱਚ ਰਹਿਣ ਦਾ ਇਕੋ-ਇਕ ਉਦੇਸ਼

ਸਾਡੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਸਰਹੱਦੀ ਖੇਤਰ ਦੇ ਲੀਡਰ ਨੇ ਸ਼ੁਰੂ ਕੀਤੇ ਸਨ

ਭਾਈ-ਭਤੀਜਾਵਾਦ ਅਤੇ ਪੱਖਪਾਤੀ ਰਵੱਈਏ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ, ਸਾਡੀ ਸਰਕਾਰ ਨੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ

ਸੂਬਾ ਸਰਕਾਰ ਵੱਲੋਂ ਕੀਤੇ ਲੋਕ ਉਪਰਾਲਿਆਂ ਦਾ ਕੀਤਾ ਜਿਕਰ

ਦੀਨਾਨਗਰ ਵਿਖੇ ਨਵੇਂ ਬਣੇ ਰੇਲਵੇ ਓਵਰ ਬ੍ਰਿਜ ਨੂੰ ਕੀਤਾ ਸਮਰਪਿਤ

Dinanagar (Gurdaspur), July 29,2024,(Azad Soch News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ।ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ਕਰਨ ਵਾਲੇ ਇਸ ਖੇਤਰ ਨੇ ਇਨ੍ਹਾਂ ਹਾਕਮਾਂ ਦੇ ਸ਼ਾਸਨਕਾਲ ਦੌਰਾਨ ਵਿਕਾਸ ਨਹੀਂ ਦੇਖਿਆ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਲੰਬੇ ਸਮੇਂ ਤੋਂ ਸੱਤਾ 'ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ, “ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ ਕਿਉਂਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਂਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਦੀ ਸੇਵਾ ਬਜਾਏ ਕਰਨ ਦੀ ਬਜਾਏ ਸਿਰਫ ਖਾਨਾਪੂਰਤੀ ਕੀਤੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਚੁਣਨਾ ਚਾਹੀਦਾ ਹੈ ਜੋ ਉਨ੍ਹਾਂ ਦਾ ਸਾਥ ਦੇਣ ਨਾ ਕਿ ਜੋ ਸਿਰਫ ਸੱਤਾ ਦੇ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ।ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਵਿੱਚ ਹਰ ਰੋਜ਼ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਅਤੇ ਪੱਖਪਾਤ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਸੂਬੇ ਦੀ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ 'ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਦੀਆਂ ਲੋੜਾਂ ਪੂਰੀਆਂ ਹੋਣਗੀਆਂ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ ਦੀ ਗੁਰੂ, ਪਾਣੀ ਦੀ ਪਿਤਾ ਅਤੇ ਜ਼ਮੀਨ ਦੀ ਤੁਲਨਾ ਮਾਤਾ ਨਾਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਦੇਸ਼ ਲਈ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੇਸ਼ ਦੀ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸੇ ਵੀ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।

ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਇਨ੍ਹਾਂ ਸੂਰਬੀਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣਾ ਪੰਜਾਬ ਸਰਕਾਰ ਦਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ,ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।

ਸੀ.ਐਮ.ਭਗਵੰਤ ਮਾਨ ਦੀ ਅੱਜ ਪਟਿਆਲਾ ਤੇ ਫਿਰੋਜ਼ਪੁਰ ਦੇ ਆਗੂਆਂ ਨਾਲ ਮੀਟਿੰਗ
Patiala,07 June,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ‘ਚ ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨਾਂ ਦੀ ਭਾਲ ਪਾਰਟੀ ਸੰਗਠਨ ਨੇ ਸ਼ੁਰੂ ਕਰ ਦਿੱਤੀ ਹੈ,ਅੱਜ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ (Ferozepur Lok Sabha) ਹਲਕਿਆਂ ਦੀ ਮੀਟਿੰਗ ਸੱਦੀ ਗਈ ਹੈ,ਇਹ ਮੀਟਿੰਗ 3 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ,ਇਸ ਵਿੱਚ ਪਾਰਟੀ ਉਮੀਦਵਾਰ, ਹਲਕਾ ਸੰਗਠਨ ਮੈਂਬਰ ਅਤੇ ਚੇਅਰਮੈਨ ਮੌਜੂਦ ਰਹਿਣਗੇ,ਇਸ ਦੇ ਨਾਲ ਹੀ ਖੁਫੀਆ ਰਿਪੋਰਟ ਵੀ ਇਸ ਮੌਕੇ ਮੁੱਖ ਮੰਤਰੀ ਕੋਲ ਮੌਜੂਦ ਰਹੇਗੀ,ਸੀ.ਐਮ.ਭਗਵੰਤ ਮਾਨ (CM Bhagwant Mann) ਨੇ ਵੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮੁੜ ਚੋਣ ਲੜਨੀ ਪਵੇਗੀ,ਕਿਉਂਕਿ ਪੰਜਾਬ ਵਿੱਚ ਅਜੇ ਪੰਚਾਇਤੀ ਚੋਣਾਂ ਹੋਣੀਆਂ ਹਨ,ਜਨਵਰੀ ਵਿੱਚ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਸਨ,ਇਸੇ ਤਰ੍ਹਾਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਅਤੇ ਪੰਜ ਵਿਧਾਨ ਸਭਾ ਸੀਟਾਂ (Five Assembly Seats) ਲਈ ਉਪ ਚੋਣਾਂ ਹੋਣੀਆਂ ਹਨ,ਅਜਿਹੇ ‘ਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ,ਜਿੱਥੇ ਕਿਤੇ ਵੀ ਕਮੀਆਂ ਹਨ,ਉਨ੍ਹਾਂ ਨੂੰ ਦੂਰ ਕਰਨਾ ਚਾਹੀਦਾ ਹੈ,ਉਨ੍ਹਾਂ ਲੋਕਾਂ ਨੂੰ ਵੀ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ,ਜੋ ਕਿ ਕੁਝ ਸਮਾਂ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਹਨ।