beneficiaries - Azad Soch

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
ਪਟਿਆਲਾ, 12 ਜੁਲਾਈ :

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ਕਰਵਾ ਸਕਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰੱਥ ਸਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ
ਬਰਨਾਲਾ, 9 ਜੁਲਾਈ
ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈਏਐੱਸ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 63,307 ਲਾਭਪਾਤਰੀਆਂ ਨੂੰ 9,49,60,500 ਰੁਪਏ, ਵਿਧਵਾ ਪੈਨਸ਼ਨ ਦੇ 14,561 ਲਾਭਪਾਤਰੀਆਂ ਨੂੰ 2,18,41,500 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5329 ਲਾਭਪਾਤਰੀਆਂ ਨੂੰ 79,93,500 ਰੁਪਏ ਅਤੇ 8249 ਦਿਵਿਆਂਗਜਨਾਂ ਨੂੰ ਪੈਨਸ਼ਨ ਵਜੋਂ 1,23,73,500 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 91,446 ਲਾਭਪਾਤਰੀਆਂ ਨੂੰ 13,71,69,000 ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ, ਓਥੇ ਵਿਕਾਸ ਕਾਰਜ ਵੀ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜਨ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਹਿਸੀਲ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਮੰਤਰੀ ਡਾ.ਬਲਜੀਤ ਕੌਰ
Chandigarh,21 June,2024,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ (Minister Dr. Baljit Kaur) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ (Scheduled Castes) ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ,ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ,ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ,ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ,ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ

ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ

ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ

ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀਆਂ ਨੂੰ ਮਿਲ ਰਿਹਾ ਰਾਸ਼ਨ

ਚੰਡੀਗੜ੍ਹ, 7 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।