congratulated - Azad Soch

ਵਿਧਾਇਕ ਸ. ਰਣਬੀਰ ਭੁੱਲਰ ਤੇ ਸ਼੍ਰੀ ਰਜਨੀਸ਼ ਦਹੀਯਾ ਨੇ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਦਿੱਤੀ ਵਧਾਈ
ਫ਼ਿਰੋਜ਼ਪੁਰ, 3 ਮਾਰਚ 2025: ( ਸੁਖਵਿੰਦਰ ਸਿੰਘ ):- ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਸੰਬੰਧੀ ਕੱਢੀ ਗਈ ਸ਼੍ਰੀ ਸ਼ਾਮ ਸੰਯੁਕਤ ਨਿਸ਼ਾਨ ਸ਼ੋਭਾ ਯਾਤਰਾ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਸ਼੍ਰੀ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਸ਼੍ਰੀ ਸ਼ਾਮ ਫਾਲਗੁਨ ਮਹਾਂਉਤਸਵ ਅਤੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਬਾਬਾ ਖਾਟੂ ਸ਼ਾਮ ਜੀ ਅੱਗੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਹਿਮਾਂਸ਼ੂ ਠੱਕਰ ਪੀਏ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਰਜਿੰਦਰ ਅਗਰਵਾਲ, ਦਿਲਬਾਗ ਸਿੰਘ ਬਲਾਕ ਪ੍ਰਧਾਨ ਸਰਪੰਚ, ਨਿੱਕਾ ਸੋਡੇ ਵਾਲਾ, ਗੁਰਭੇਜ ਸਿੰਘ, ਰਜਨੀਸ਼ ਸ਼ਰਮਾ, ਗੁਲਸ਼ਨ ਗੱਖੜ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

ਵਿਧਾਇਕ ਰਣਬੀਰ ਭੁੱਲਰ ਨੇ ਮਾਰਕੀਟ ਕਮੇਟੀ ਜ਼ੀਰਾ ਤੇ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ
ਫ਼ਿਰੋਜ਼ਪੁਰ 1 ਮਾਰਚ 2025- ( ਸੁਖਵਿੰਦਰ ਸਿੰਘ ):-  ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਗਏ ਹਨ। ਅੱਜ ਮਾਰਕੀਟ ਕਮੇਟੀ ਜ਼ੀਰਾ ਦੇ ਨਵ ਨਿਯੁਕਤ ਚੇਅਰਮੈਨ ਸ. ਇਕਬਾਲ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਗੁਰੁਹਰਸਹਾਏ ਦੇ ਨਵ ਨਿਯੁਕਤ ਚੇਅਰਮੈਨ ਸ੍ਰੀਮਤੀ. ਸੁਸ਼ੀਲ ਬੱਟੀ ਨੂੰ ਇਹ ਜ਼ਿੰਮੇਵਾਰੀ ਮਿਲਣ 'ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਨੇਕ ਪ੍ਰਤਾਪ ਸਿੰਘ ਬਾਵਾ, ਮਲਕੀਤ ਸਿੰਘ ਥਿੰਦ ਚੇਅਰਮੈਨ ਮਾਰਕੀਟ ਕਮੇਟੀ (ਪੰਜੇ ਕੇ ਉਤਾੜ) ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ) ਸੁਰਜੀਤ ਸਿੰਘ (ਬਲਾਕ ਪ੍ਰਧਾਨ) ਦਲੇਰ ਸਿੰਘ ਬਲਾਕ ਪ੍ਰਧਾਨ (ਸਰਪੰਚ ਬੱਗੇ ਕੇ ਖੁਰਦ) ਮਨਜੀਤ ਨਿੱਕੂ (ਬਲਾਕ ਪ੍ਰਧਾਨ)

ਗੁਲਸ਼ਨ ਗੱਖੜ (ਬਲਾਕ ਪ੍ਰਧਾਨ) ਦਿਲਬਾਗ ਸਿੰਘ ਬਲਾਕ ਪ੍ਰਧਾਨ (ਸਰਪੰਚ ਨਿੱਕਾ ਸੋਢੇ ਵਾਲਾ) ਨੇ ਵੀ ਨਵੇਂ ਬਣੇ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੱਤੀ।

Haryana News: ਸਪੀਕਰ ਹਰਵਿੰਦਰ ਕਲਿਆਣ ਨੇ ਰੇਖਾ ਗੁਪਤਾ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ
Chandigarh, 21,FEB,2025,(Azad Soch News):-   ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਸਪੀਕਰ ਹਰਵਿੰਦਰ ਕਲਿਆਣ (Speaker Harvinder Kalyan) ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ (New Chief Minister Rekha Gupta) ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਵਧਾਈ ਦਿੱਤੀ ਹੈ। ਕਲਿਆਣ ਨੇ ਕਿਹਾ ਕਿ ਹਰਿਆਣਾ ਦੀ ਬੇਟੀ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ।ਇਸ ਅਹੁਦੇ ਲਈ ਉਨ੍ਹਾਂ ਦੀ ਚੋਣ ਕਰਕੇ ਹਰਿਆਣਾ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਦਿੱਲੀ (Delhi) ਦੇ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਮੀਦਾਂ ਜਾਗ ਪਈਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਆਪਣੇ ਕਾਰਜਕਾਲ ਦੌਰਾਨ ਉਹ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ ਅਤੇ ਰਾਜਧਾਨੀ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ
Chandigarh, 12 February 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ,ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ  ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ,ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ (Guru Ravidas Ji) ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
*ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ*

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

ਭੱਠਾ ਸਾਹਿਬ (ਰੋਪੜ), 6 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।

ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਪੰਜਾਬ ਵਿਚ 3 ਸੀਟਾਂ ਜਿੱਤਣ 'ਤੇ ਅਰਵਿੰਦ ਕੇਜਰੀਵਾਲ,ਰਾਘਵ ਚੱਡਾ ਤੇ ਅਮਨ ਅਰੋੜਾ ਨੇ ਦਿੱਤੀ ਵਧਾਈ
Chandigarh,23 NOV,2024,(Azad Soch News):- ਪੰਜਾਬ ਵਿਚ ਜਿਮਨੀ ਚੋਣਾਂ (Jimny Elections) ਵਿਚ ਆਮ ਆਦਮੀ ਪਾਰਟੀ (Aam Aadmi Party) ਨੂੰ ਚਾਰ ਵਿਚੋਂ 3 ਸੀਟਾਂ ਜਿੱਤ ਲਈਆਂ ਹਨ ਇਸ ਉਤੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਚਾਰ ਤੋਂ ਤਿੰਨ ਸੀਟਾਂ ਦੇਣ ਵਾਲੇ ਫਿਰ ਤੋਂ ਆਮ ਆਦਮੀ ਪਾਰਟੀ (Aam Aadmi Party) ਦਾ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮ 'ਤੇ ਵਿਸ਼ਵਾਸ ਜਤਾਇਆ ਹੈ। ਪੰਜਾਬ ਦੇ ਲੋਕਾਂ ਦਾ ਬਹੁਤ-ਬਹੁਤ ਸ਼ੁਕਰੀਆ ਅਤੇ ਸੱਭ ਨੂੰ ਬਹੁਤ-ਬਹੁਤ ਮੁਬਾਰਕ,ਇਸੇ ਤਰ੍ਹਾਂ ਅਮਨ ਅਰੋੜਾ ਨੇ ਵੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸੱਭ ਨੂੰ ਦਿਲੋਂ ਵਧਾਈਆਂ, 4 'ਚੋਂ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ, ਜਿਸ ਨਾਲ ਕੁੱਲ 94 ਵਿਧਾਇਕ ਹੋ ਗਏ ਹਨ,ਸਰਕਾਰ ਅਤੇ ਵੋਟਰਾਂ ਅਤੇ ਸਾਡੇ ਸਾਰੇ ਵਲੰਟੀਅਰਾਂ, ਅਹੁਦੇਦਾਰਾਂ ਅਤੇ ਨੇਤਾਵਾਂ ਦਾ ਉਹਨਾਂ ਦੀ ਸਖਤ ਮਿਹਨਤ ਲਈ ਬਹੁਤ ਧੰਨਵਾਦ,ਰਾਘਵ ਚੱਢਾ (Raghav Chadha) ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਸਾਰੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਵਿਧਾਨ ਸਭਾ ਉਪ ਚੋਣਾਂ (Assembly By-Elections) 'ਚ 3 ਸੀਟਾਂ 'ਤੇ ਜਿੱਤ ਹਾਸਲ ਕਰਨ 'ਤੇ ਹਾਰਦਿਕ ਵਧਾਈ,ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਿੱਚ ਸਾਡੀਆਂ ਲੋਕ ਭਲਾਈ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜਬੂਤ ਹੋ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਦਿੱਤੀ ਵਧਾਈ
New Delhi,23 NOV,2024,(Azad Soch News):- ਜ਼ਿਮਨੀ ਚੋਣਾਂ (By-Elections) 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ,ਅਰਵਿੰਦ ਕੇਜਰੀਵਾਲ (Arvind Kejriwal) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ,ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ,ਜ਼ਿਮਨੀ ਚੋਣਾਂ (By-Elections) ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ,ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
ਚੰਡੀਗੜ੍ਹ, 1 ਨਵੰਬਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ
ਚੰਡੀਗੜ੍ਹ, 10 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ।ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ।

ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
'ਭਾਰਤੀ ਹਾਕੀ ਦਾ ਸੁਨਹਿਰੀ ਯੁੱਗ'

Chandigarh, 17, September 2024,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਮਾਣ ਵਾਲੇ ਪਲ ਹਨ ਕਿਉਂਕਿ ਭਾਰਤ ਨੇ ਪੰਜਵੀਂ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀ ਸ਼ਲਾਘਾ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਟੀਮ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਸਾਰੇ ਖੇਡੇ ਸੱਤ ਮੈਚ ਜਿੱਤੇ,ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਖ਼ੁਸ਼ੀ ਵਾਲੀ ਗੱਲ ਹੈ ਕਿ ਭਾਰਤੀ ਟੀਮ ਵਿੱਚ ਪੰਜਾਬ ਦੇ ਸੱਤ ਖਿਡਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਖਿਡਾਰੀ ਅਤੇ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ ਵੀ ਪੰਜਾਬ ਦਾ ਨੌਜਵਾਨ ਹੈ। ਹਰਮਨਪ੍ਰੀਤ ਸਿੰਘ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਵੀ ਐਲਾਨਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ ਅਤੇ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਅਸੀਂ ਇਸ ਇਤਿਹਾਸਕ ਪਲ ਦਾ ਹਿੱਸਾ ਹਾਂ,ਮੁੱਖ ਮੰਤਰੀ ਨੇ ਕਿਹਾ ਕਿ ਇਹ ਜਿੱਤ ਖੇਡਾਂ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਹਾਕੀ ਦੀ ਖੇਡ ਮੁੜ ਸੁਰਜੀਤੀ ਦੇ ਰਾਹ 'ਤੇ ਹੈ। ਟੀਮ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
Amritsar Sahib,03 September, 2024,(Azad Soch News):- - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦਾ ਸਥਾਨ ਪੂਰੀ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਈਏ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਹੋਈਏ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜੀ ਤੋਂ ਸਜੇਗਾ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ ਜਲੌ ਸਜਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ PCS officer ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
Chandigarh,20 August,2024,(Azad Soch News):- ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma)  ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma) ਨੇ ਹਾਕੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮੁੱਚੇ ਦੇਸ਼ ਨੂੰ ਉਨ੍ਹਾਂ ਉਤੇ ਮਾਣ ਹੈ ਜਿਨ੍ਹਾਂ 52 ਸਾਲਾਂ ਬਾਅਦ ਓਲੰਪਿਕ ਖੇਡਾਂ (Olympic Games) ਵਿੱਚ ਹਾਕੀ ਖੇਡ ਵਿੱਚ ਲਗਾਤਾਰ ਦੋ ਵਾਰੀ ਤਮਗ਼ਾ ਜਿੱਤਿਆ। ਉਨ੍ਹਾਂ ਕਿਹਾ ਕਿ ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ 19 ਮੈਂਬਰੀ ਟੀਮ ਵਿੱਚ ਕਪਤਾਨ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਸਨ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ,ਓਲੰਪਿਕ ਖੇਡਾਂ ਦੀ ਤਿਆਰੀ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਖਿਡਾਰੀ 15 ਲੱਖ ਰੁਪਏ ਦਿੱਤੇ ਗਏ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਕਾਂਸੀ ਦਾ ਤਮਗ਼ਾ ਜੇਤੂ 8 ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ ਅਤੇ ਹਿੱਸਾ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ।ਦੋਵੇਂ ਹਾਕੀ ਖਿਡਾਰੀਆਂ ਨੇ ਮੁੱਖ ਸਕੱਤਰ ਨਾਲ (Paris Olympics) ਦੇ ਤਜ਼ਰਬੇ ਸਾਂਝੇ ਕੀਤੇ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma) ਨੇ ਕਿਹਾ ਕਿ ਪੂਰੀ ਓਲੰਪਿਕਸ ਦੌਰਾਨ ਹਾਕੀ ਵਿੱਚ ਭਾਰਤ ਨੇ ਟੀਮ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬਰਤਾਨੀਆ ਖਿਲਾਫ਼ ਕੁਆਰਟਰ ਫ਼ਾਈਨਲ ਵਿੱਚ 10 ਖਿਡਾਰੀਆਂ ਨਾਲ ਖੇਡਦਿਆਂ ਜਿੱਤ ਹਾਸਲ ਕਰਕੇ ਮਿਸਾਲ ਕਾਇਮ ਕੀਤੀ,ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਸੂਬੇ ਵਿੱਚ ਹਾਕੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਵਿਚਾਰਾਂ ਵੀ ਕੀਤੀਆਂ।