Bikram Majithia - Azad Soch

ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ ਦੇ ਵੱਲੋਂ ਰੇਡ ਕੀਤੀ ਗਈ
Amritsar,15,JULY,2025,(Azad Soch News):- ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਅੱਜ ਮੁੜ ਵਿਜੀਲੈਂਸ (Vigilance) ਦੇ ਵੱਲੋਂ ਰੇਡ ਕੀਤੀ ਗਈ,ਅੰਮ੍ਰਿਤਸਰ ਸਥਿਤ ਮਜੀਠੀਆ ਦੀ ਰਿਹਾਇਸ਼ ਤੇ ਅੱਜ ਸਵੇਰੇ ਤੋਂ ਹੀ ਰੇਡ ਜਾਰੀ ਹੈ,ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ ਕਿ ਰੇਡ ਕਿਸ ਮਕਸਦ ਦੇ ਤਹਿਤ ਕੀਤੀ ਗਈ,ਮਜੀਠੀਆ ਖਿਲਾਫ਼ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ,ਇਸ ਵੇਲੇ ਵੀ ਮਜੀਠੀਆ ਜੇਲ੍ਹ ਦੇ ਅੰਦਰ ਬੰਦ ਹਨ।

ਬਿਕਰਮ ਮਜੀਠੀਆ ਹੋਏ SIT ਅੱਗੇ ਪੇਸ਼
Patiala,08,2024,(Azad Soch News):- ਅਕਾਲੀ ਲੀਡਰ ਅੱਜ ਪਟਿਆਲਾ ਵਿਖੇ ਐਸ ਆਈ ਟੀ (SIT) ਦੇ ਪੇਸ਼ ਹੋਏ। ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਮੇਰੀ ਜਾਂਚ ਲਈ ਬਣਾਈ SIT ਦਾ ਇੰਚਾਰਜ ਤਾਂ ਮੁੱਖ ਮੰਤਰੀ ਹੋਣਾ ਚਾਹੀਦਾ। ਮਜੀਠੀਆ ਨੂੰ SIT ਪਟਿਆਲਾ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਤਾਂ, ਉਹ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਕਾਰਨ ਐਸਆਈਟੀ (SIT) ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ।ਦੱਸ ਦੇਈਏ ਕਿ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਤਤਕਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖ਼ਿਲਾਫ਼ ਮੁਹਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮਜੀਠੀਆ ਨੂੰ ਬਾਅਦ ਵਿੱਚ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਸਿੱਟ ਵੱਲੋਂ ਬਿਕਰਮ ਮਜੀਠੀਆ ਨੂੰ ਅੱਜ ਪੇਸ਼ ਹੋਣ ਦੇ ਹੁਕਮ ਜਾਰੀ
Chandigarh, 30 July 2024,(Azad Soch News):- ਡਰੱਗ ਕੇਸ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਡੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਨੇ ਸੰਮਨ ਜਾਰੀ ਕੀਤੇ ਹਨ,ਜਾਰੀ ਕੀਤੇ ਗਏ ਸੰਮਨ ਅਨੁਸਾਰ ਬਿਕਰਮ ਮਜੀਠੀਆ ਨੂੰ ਅੱਜ ਸਿੱਟ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਸ਼ੇਸ਼ ਜਾਂਚ ਟੀਮ ਨੇ ਬਿਕਰਮ ਮਜੀਠੀਆ ਨੂੰ 18 ਜੂਨ ਨੂੰ ਤਲਬ ਕੀਤਾ
Patiala,09 June,2024,(Azad Soch News):- ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਬਿਕਰਮ ਸਿੰਘ ਮਜੀਠੀਆ (Leader Bikram Singh Majithia) ਤੋਂ ਮੁੜ ਪੁੱਛਗਿੱਛ ਕਰੇਗੀ,ਜਾਂਚ ਇਸੇ ਮਹੀਨੇ ਹੋਵੇਗੀ,SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ,ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ (Patiala Police Line) ਵਿਖੇ ਪੇਸ਼ ਹੋਣਾ ਪਵੇਗਾ,ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ (Patiala Range) ਦੇ ਡੀਆਈਜੀ ਹਰਚਰਨ ਸਿੰਘ ਭੁੱਲਰ (DIG Harcharan Singh Bhullar) ਵੱਲੋਂ ਕੀਤੀ ਜਾ ਰਹੀ ਹੈ,ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ,ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ,ਪੁਲੀਸ ਨੇ ਬਿਕਰਮ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ,ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ,5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਬਿਕਰਮ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।