Rajya Sabha member - Azad Soch

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
ਜਲੰਧਰ, 6 ਜੂਨ:  ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਤਾਲਮੇਲ ਵਾਲੀ ਰਣਨੀਤੀ ਅਪਣਾਉਣ ਦੀ ਅਪੀਲ ਕੀਤੀ।

ਰਾਜ ਸਭਾ ਮੈਂਬਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਰੇਨ ਨੂੰ ਪ੍ਰਦੂਸ਼ਿਤ ਕਰਦੇ ਪਾਏ ਜਾਣ ’ਤੇ ਵਿਅਕਤੀਆਂ ਜਾਂ ਉਦਯੋਗਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਨਾਲ ਹੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਨਿਰੀਖਣ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਜਲੰਧਰ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਢੁੱਕਵਾਂ ਸਲੱਜ ਪ੍ਰਬੰਧਨ ਯਕੀਨੀ ਬਣਾਉਣ ਲਈ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀਜ਼) ਦੇ ਸੰਚਾਲਨ ’ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਅਤੇ ਵਾਤਾਵਰਣ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਓਪਰੇਟਰਾਂ ਵਿਰੁੱਧ ਕਾਰਵਾਈ ਦੀ ਚਿਤਾਵਨੀ ਦਿੱਤੀ।

ਉਦਯੋਗਿਕ ਇਕਾਈਆਂ ਦੀ ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਉਦਯੋਗਿਕ ਨਿਕਾਸੀ ਪੁਆਇੰਟਾਂ ਦੀ ਨਿਗਰਾਨੀ ਕਰਨ ਅਤੇ ਪ੍ਰਦੂਸ਼ਣ ਕੰਟਰੋਲ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੇ ਨਿਰਦੇਸ਼ ਦਿੱਤੇ। ਇੱਕ ਮਹੱਤਵਪੂਰਣ ਕਦਮ ਚੁੱਕਦਿਆਂ ਉਨ੍ਹਾਂ ਨੇ ਜਮਸ਼ੇਰ ਡੇਅਰੀ ਕੰਪਲੈਕਸ ਵਿਚ ਵਾਟਰ ਟ੍ਰੀਟਮੈਂਟ ਪਲਾਂਟ ਚਲਾਉਣ ਲਈ ਵੀ ਕਿਹਾ ਤਾਂ ਜੋ ਡੇਅਰੀਆਂ ਤੋਂ ਸਿਰਫ਼ ਸੋਧਿਆ ਪਾਣੀ ਹੀ ਡਰੇਨ ਵਿੱਚ ਜਾਣ ਨੂੰ ਇਹ ਯਕੀਨੀ ਬਣਾਇਆ ਜਾ ਸਕੇ।

ਇਸ ਤੋਂ ਇਲਾਵਾ, ਰਾਜ ਸਭਾ ਮੈਂਬਰ ਨੇ ਵਰਿਆਣਾ ਵਿਖੇ ਬਾਇਓ-ਮਾਈਨਿੰਗ ਪ੍ਰਾਜੈਕਟ ਦੀ ਪ੍ਰਗਤੀ ਅਤੇ ਜਮਸ਼ੇਰ ਵਿਖੇ ਬਾਇਓਗੈਸ ਪਲਾਂਟ ਦੀ ਤਜਵੀਜ਼ ਦਾ ਜਾਇਜ਼ਾ ਲਿਆ, ਜਿਸਦਾ ਉਦੇਸ਼ ਖੇਤਰ ਦੇ ਵਾਤਾਵਰਣ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਨੇ ਜਲੰਧਰ ਨਗਰ ਨਿਗਮ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਣੀ ਦੀ ਸਪਲਾਈ ਕਰਨ ਦੀ ਹਦਾਇਤ ਕੀਤੀ ਕਿਉਂਕਿ ਜ਼ਿਆਦਾ ਪਾਣੀ ਦੀ ਸਪਲਾਈ ਐਸ.ਟੀ.ਪੀਜ਼. ਅਤੇ ਡਰੇਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਸਕਦੀ ਹੈ।

ਸੰਤ ਸੀਚੇਵਾਲ ਦੇ ਨਿਰਦੇਸ਼ ਜਲੰਧਰ ਵਿੱਚ ਟਿਕਾਊ ਰਹਿੰਦ-ਖੂੰਹਦ ਅਤੇ ਪਾਣੀ ਪ੍ਰਬੰਧਨ ਲਈ ਇੱਕ ਨਵੀਂ ਪਹਿਲ ਨੂੰ ਦਰਸਾਉਂਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀਰਾਜ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਭੋਗਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿਚ ਸਿੱਖ ਰੈਫ਼ਰੈਂਸ ਲਾਇਬਰੇਰੀ ਦਾ ਮੁੱਦਾ ਚੁੱਕਿਆ
New Delhi,06 DEC,2024,(Azad Soch News):- ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ (Rajya Sabha Member Satnam Singh Sandhu) ਨੇ ਰਾਜ ਸਭਾ ਵਿਚ ਸਿੱਖ ਰੈਫ਼ਰੈਂਸ ਲਾਇਬਰੇਰੀ (Sikh Reference Library) ਦਾ ਮੁੱਦਾ ਚੁੱਕਿਆ,ਖ਼ਾਸ ਗੱਲ ਇਹ ਰਹੀ ਕਿ  ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਹ ਮੁੱਦਾ ਪੰਜਾਬੀ ਭਾਸ਼ਾ ਵਿਚ ਚੁੱਕਿਆ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ
Raikot/Ludhiana, 22 August 2024,(Azad Soch News):-  ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਉਨ੍ਹਾਂ ਡੇਅਰੀਆਂ 'ਤੇ ਵਾਤਾਵਰਣ ਮੁਆਵਜ਼ਾ (ਜ਼ੁਰਮਾਨਾ) ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਬਰ ਸੁੱਟ ਕੇ ਪ੍ਰਦੂਸ਼ਿਤ ਕਰ ਰਹੀਆਂ ਹਨ।

ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਪੀ.ਪੀ.ਸੀ.ਬੀ., ਡਰੇਨੇਜ, ਪੇਂਡੂ ਵਿਕਾਸ ਅਤੇ ਹੋਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ, ਰਾਜ ਸਭਾ ਮੈਂਬਰ ਸੀਚੇਵਾਲ ਨੇ ਬੁੱਢਾ ਦਰਿਆ ਦੀ ਸਫਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੀ ਸਫਾਈ ਲਈ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਬੁੱਢਾ ਦਰਿਆ ਦੇ ਕਿਨਾਰਿਆਂ 'ਤੇ ਪਸ਼ੂ ਚਰਾਉਣ 'ਤੇ ਪਾਬੰਦੀ ਲਗਾਉਣ ਜਿੱਥੇ ਹਾਲ ਹੀ ਦੇ ਮਹੀਨਿਆਂ ਵਿੱਚ ਬੂਟੇ ਲਗਾਏ ਗਏ ਹਨ।

ਐਮ.ਪੀ. ਸੀਚੇਵਾਲ ਨੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਡਾਇੰਗ ਉਦਯੋਗ ਵਿਰੁੱਧ ਸਖ਼ਤ ਕਾਰਵਾਈ ਕਰਨ ਜੋ ਅਣਸੋਧਿਆ ਪਾਣੀ ਨਿਗਮ ਦੀਆਂ ਸੀਵਰ ਲਾਈਨਾਂ ਵਿੱਚ ਪਾ ਰਹੇ ਹਨ। ਉਨ੍ਹਾ ਅਧਿਕਾਰੀਆਂ ਨੂੰ ਬੁੱਢਾ ਦਰਿਆ ਵਿੱਚ ਖਤਰਨਾਕ ਭਾਰੀ ਧਾਤਾਂ ਛੱਡਣ ਵਾਲੀਆਂ ਇਕਾਈਆਂ ਦੀ ਪਛਾਣ ਕਰਨ ਦਾ ਕੰਮ ਵੀ ਸੌਂਪਿਆ ਗਿਆ ਹੈ। ਬੁੱਢਾ ਦਰਿਆ ਮੁੜ-ਸੁਰਜੀਤੀ ਪ੍ਰੋਜੈਕਟ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.), ਐਫਲੂਐਂਟ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.) ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਸਦ ਮੈਂਬਰ ਸੀਚੇਵਾਲ ਨੂੰ ਦੱਸਿਆ ਕਿ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਹਾ ਸੁੱਟਣ ਵਾਲੀਆਂ ਡੇਅਰੀਆਂ ਵਿਰੁੱਧ ਪਹਿਲਾਂ ਹੀ 70 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਬਿਜਲੀ ਦੇ ਕੁਨੈਕਸ਼ਨ ਵੀ ਕੱਟ ਦਿੱਤੇ ਗਏ ਹਨ। ਉਨ੍ਹਾਂ ਨਗਰ ਨਿਗਮ ਅਤੇ ਪੀ.ਪੀ.ਸੀ.ਬੀ. ਨੂੰ ਡਿਫਾਲਟਰ ਡੇਅਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਬਾਅਦ ਵਿੱਚ ਕਾਨੂੰਨ ਅਨੁਸਾਰ ਵਾਤਾਵਰਣ ਮੁਆਵਜ਼ਾ ਲਾਗੂ ਕਰਨ ਲਈ ਵੀ ਕਿਹਾ।

ਸੰਸਦ ਮੈਂਬਰ ਸੀਚੇਵਾਲ ਨੇ ਕਿਹਾ ਕਿ ਕਾਲੀ ਵੇਈਂ ਵਾਂਗ ਬੁੱਢਾ ਦਰਿਆ ਵੀ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਇਸਦੀ ਧਾਰਮਿਕ ਮਹੱਤਤਾ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਗਊਘਾਟ ਨੇੜੇ ਦਰਿਆ ਅਸਥਾਨ 'ਤੇ ਚਰਨ ਪਾਏ ਸਨ।

ਦਰਿਆ ਵਿੱਚ ਕੂੜਾ-ਕਰਕਟ ਸੁੱਟਣ ਵਾਲੇ ਵਸਨੀਕ ਘਿਨਾਉਣੇ ਅਪਰਾਧ ਕਰ ਰਹੇ ਹਨ ਕਿਉਂਕਿ ਬੁੱਢਾ ਦਰਿਆ ਸਤਲੁਜ ਦਰਿਆ ਵਿੱਚ ਰਲ ਜਾਂਦਾ ਹੈ, ਜੋਕਿ ਰਾਜਸਥਾਨ ਦੇ ਨਾਲ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਲਈ ਪੀਣ ਵਾਲੇ ਪਾਣੀ ਦਾ ਸਰੋਤ ਹੈ।ਰਾਜ ਸਭਾ ਮੈਂਬਰ ਸੀਚੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਸਮਰਪਿਤ ਹੈ ਅਤੇ ਬੁੱਢੇ ਦਰਿਆ ਦੀ ਸਫਾਈ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਅੱਜ ਤੋਂ ਕਰਨਗੇ
Shri Fatehgarh Sahib,Ludhiana, 27 May 2024,(Azad Soch News):- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Rajya Sabha member of Aam Aadmi Party Raghav Chadha) ਅੱਜ ਤੋਂ ਪੰਜਾਬ ਵਿੱਚ ਲੋਕ ਸਭਾ ਚੋਣ (Lok Sabha Elections) ਪ੍ਰਚਾਰ ਅੱਜ ਤੋਂ ਕਰਨਗੇ,ਅੱਜ ਦੁਪਹਿਰ 1 ਵਜੇ ਤੋਂ ਬਾਅਦ ਰੋਡ ਸ਼ੋਅ (Road Show) ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰਨਗੇ,ਉਹ ਸਭ ਤੋਂ ਪਹਿਲਾਂ ਸਾਹਨੇਵਾਲ ਦੀਪ ਕਲੋਨੀ, ਢੰਡਾਰੀ ਖੁਰਦ ਫੋਕ ਪੁਆਇੰਟ ਪਹੁੰਚ ਰਿਹਾ ਹੈ,ਇੱਥੋਂ ਉਹ ਵਿਧਾਨ ਸਭਾ ਹਲਕਾ ਪਾਇਲ ਦੇ ਐਸਬੀਐਸ ਨਗਰ (SBS Nagar) ਵਿੱਚ ਲੋਕਾਂ ਨੂੰ ਮਿਲਣਗੇ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸ਼ਾਮ 4 ਵਜੇ ਕ੍ਰਿਸ਼ਨਾ ਨਗਰ,ਖੰਨਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਜੀ (Shri Fatehgarh Sahib Ji) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਦਾ ਸਮਰਥਨ ਮੰਗਣਗੇ।

ਚੰਡੀਗੜ੍ਹ ਵਿਖੇ ਪੇਂਡੂ ਸੁਧਾਰ ਕਮੇਟੀ,ਵੱਲੋਂ ਰਾਜ ਸਭਾ ਮੈਂਬਰ ਬਣੇ ਸਤਨਾਮ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ
Chandigarh,23 March,2024,(Azad Soch News):- ਗੁਰੂ ਦਰੋਣਾਚਾਰੀਆ ਸਟੇਡੀਅ ਮਮਲੋਆ ਚੰਡੀਗੜ੍ਹ (Guru Dronacharya Stadium Mamloa Chandigarh) ਵਿਖੇ ਪੇਂਡੂ ਸੁਧਾਰ ਕਮੇਟੀ, ਚੰਡੀਗੜ੍ਹ ਵੱਲੋਂ ਪਹਿਲੀ ਵਾਰ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਬਣੇ ਸਤਨਾਮ ਸੰਧੂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ (Satnam Singh Sandhu) ਨੂੰ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਪੇਂਡੂ ਸੁਧਾਰ ਕਮੇਟੀ ਦੇ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਰੋਹ ਵਿੱਚ ਹਾਜ਼ਰੀ ਭਰਨ ਲਈ ਧੰਨਵਾਦ ਵੀ ਕੀਤਾ ਗਿਆ,ਜ਼ਿਕਰਯੋਗ ਹੈ ਕਿ ਇਤਿਹਾਸ 'ਚ ਪਹਿਲੀ ਵਾਰ ਕੇਂਦਰ ਸਰਕਾਰ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਚੰਡੀਗੜ੍ਹ ਤੋਂ ਨਿਯੁਕਤ ਕੀਤਾ ਗਿਆ ਹੈ, ਉਹ ਵੀ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ,ਜਿਸ ਕਾਰਨ ਆਸ-ਪਾਸ ਦੇ ਪਿੰਡਾਂਦੇ ਲੋਕਾਂ'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ,

ਇਸ ਸਮਾਰੋਹ ਦੌਰਾਨ ਪੇਂਡੂ ਸੁਧਾਰ ਕਮੇਟੀ ਚੰਡੀਗੜ੍ਹ ਦੇਪ੍ਰਧਾਨ ਦੀਦਾਰ ਸਿੰਘ, ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ, ਮੈਂਬਰ ਬਲਵਿੰਦਰ ਸ਼ਰਮਾ, ਰੁਪਿੰਦਰ ਰਾਣਾ, ਮੈਂਬਰ ਮਾਨਚੰਦ, ਮੈਂਬਰ ਭਜਨ ਸਿੰਘ ਸਮੇਤ 23 ਪਿੰਡਾਂ ਦੇ ਹੋਰ ਕਮੇਟੀ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ,ਕਮੇਟੀ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਬਹੁਤ ਖੁਸ਼ੀ ਹੈ ਕਿ ਚੰਡੀਗੜ੍ਹ ਨੂੰ ਇਤਿਹਾਸ ਵਿੱਚ ਪਹਿਲਾ ਰਾਜਸਭਾ ਮੈਂਬਰ ਮਿਲਿਆ ਹੈ, ਉਹ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਰਸੂਲਪੁਰ ਫ਼ਿਰੋਜ਼ਪੁਰ ਨਾਲ ਸਬੰਧਤ ਹਨ। ਇਸ ਲਈ ਉਹ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ,ਸਿੱਖਿਆ ਦੇ ਖੇਤਰ ਵਿੱਚ ਸਤਨਾਮ ਸਿੰਘ ਸੰਧੂ ਭਾਰਤ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚੋਂ ਇੱਕ ਚੰਡੀਗੜ੍ਹ ਯੂਨੀਵਰਸਿਟੀ ਅਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (Chandigarh Group of Colleges) ਰਾਹੀਂ ਪਿਛਲੇ ਦੋ ਦਹਾਕਿਆਂ ਤੋਂ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ।

ਪਹਿਲੀ ਵਾਰ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਬਣੇ ਸਤਨਾਮ ਸਿੰਘ ਸੰਧੂ ਦਾ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ
Chandigarh,20 March,2024,(Azad Soch News):- ਦਿਨ ਸ਼ੁੱਕਰਵਾਰ ਨੂੰ ਗੁਰੂ ਦਰੋਣਾਚਾਰੀਆ ਸਟੇਡੀਅਮ ਮਲੋਆ ਚੰਡੀਗੜ੍ਹ ਵਿਖੇ ਪੈਂਡ ਸੁਧਾਰ ਕਮੇਟੀ ਚੰਡੀਗੜ੍ਹ ਵੱਲੋਂ ਪਹਿਲੀ ਵਾਰ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਬਣੇ ਸਤਨਾਮ ਸਿੰਘ ਸੰਧੂ (Satnam Singh Sandhu) ਦਾ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ,ਇਸ ਗੱਲ ਦਾ ਐਲਾਨ ਪੇਂਡੂ ਸੁਧਾਰ ਕਮੇਟੀ ਦੇ ਪ੍ਰਧਾਨ ਦੀਦਾਰ ਸਿੰਘ ਤੇ ਕੁਲਜੀਤ ਸਿੰਘ (Senior Deputy Mayor) ਦੀ ਅਗਵਾਈ 'ਚ ਹੋਇਆ,ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਧੰਨਵਾਦ ਵੀ ਪ੍ਰਗਟ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਕੇਂਦਰ ਸਰਕਾਰ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਹੈ,ਉਹ ਵੀ ਇੱਕ ਸਾਧਾਰਨ ਪਰਿਵਾਰ ਨਾਲ ਸਬੰਧਤ ਹਨ,ਸਮਾਗਮ ਦੌਰਾਨ ਪੇਂਡੂ ਸੁਧਾਰ ਕਮੇਟੀ ਚੰਡੀਗੜ੍ਹ (Rural Reform Committee Chandigarh) ਅਤੇ ਹੋਰ ਕਮੇਟੀ ਮੈਂਬਰ 15 ਪਿੰਡਾਂ ਤੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ।