workers - Azad Soch

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ*

*ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ*

ਚੰਡੀਗੜ੍ਹ, 19 ਮਈ,2026:-  ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਬਰਕਰਾਰ ਰਹੇਗੀ।

ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸਾਂਸਦ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ - ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ, ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ,।ਗੁਰਮੇਲ ਸਿੰਘ, ਜਨਰਲ ਸਕੱਤਰ ਦਿਹਾਤੀ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ,ਵਸ਼ਨ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ,ਪਿੰਡ ਗੁਰੂਨਾਨਕਪੁਰਾ, ਬਿਆਸ ਸ਼ਾਮਿਲ ਹਨ।

ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰ ਬੂਥ 'ਤੇ ਬੀ.ਐਲ.ਓਜ਼ ਨਾਲ ਮੌਜੂਦ ਰਹਿਣਗੇ ਅਤੇ ਬੇਨਿਯਮੀਆਂ ਨੂੰ ਰੋਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

* *ਐਸ.ਆਈ.ਆਰ. ਦੀ ਆੜ ਵਿੱਚ ਅਸੀਂ ਪੰਜਾਬ 'ਚ ਕਿਸੇ ਵੀ ਖਾਸ ਪਾਰਟੀ ਦੇ ਸਮਰਥਕਾਂ ਦੀਆਂ ਜਾਅਲੀ ਵੋਟਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰ ਬੂਥ 'ਤੇ ਬੀ.ਐਲ.ਓਜ਼ ਨਾਲ ਮੌਜੂਦ ਰਹਿਣਗੇ ਅਤੇ ਬੇਨਿਯਮੀਆਂ ਨੂੰ ਰੋਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਦੂਜੇ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਕੱਟੇ ਜਾਣ ਅਤੇ ਬੇਨਿਯਮੀਆਂ ਬਾਰੇ ਸ਼ਿਕਾਇਤਾਂ ਆਈਆਂ ਹਨ ਪਰ ਪੰਜਾਬ ਦੇ ਲੋਕ ਇੱਥੇ ਅਜਿਹਾ ਨਹੀਂ ਹੋਣ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੋਣ ਕਮਿਸ਼ਨ ਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਐਸ.ਆਈ.ਆਰ. ਪ੍ਰਕਿਰਿਆ ਨੇਪਰੇ ਚਾੜ੍ਹਨੀ ਚਾਹੀਦੀ ਹੈ ਅਤੇ ਲੋਕਾਂ ਦੇ ਇਤਰਾਜ਼ਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਚੰਡੀਗੜ੍ਹ; 16 ਮਈ , 2026* ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ।

ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (ਈ.ਸੀ.) ਨੂੰ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਅਤੇ ਜਨਤਕ ਇਤਰਾਜ਼ਾਂ ਦਾ ਨਿਪਟਾਰਾ ਬਿਨਾਂ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ, ਇਮਾਨਦਾਰੀ, ਨਿਰਪੱਖਤਾ ਅਤੇ ਜਵਾਬਦੇਹੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹਰ ਯੋਗ ਵੋਟਰ ਬਿਨਾਂ ਕਿਸੇ ਡਰ ਜਾਂ ਨਿਰਵਿਘਨ ਢੰਗ ਨਾਲ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕੇ। ਪੂਰੀ ਪ੍ਰਕਿਰਿਆ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਰਗਰਮੀ ਨਾਲ ਸ਼ਾਮਲ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਤੇ ਵੀ ਕੋਈ ਹੇਰਾਫੇਰੀ ਨਾ ਹੋਵੇ।”

ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਸੂਬਿਆਂ ਵਿੱਚ ਯੋਗ ਵੋਟਾਂ ਨੂੰ ਹਟਾਉਣ ਅਤੇ ਜਾਅਲੀ ਐਂਟਰੀਆਂ ਕਰਨ ਬਾਰੇ ਪੈਦਾ ਹੋਏ ਖਦਸ਼ਿਆਂ ਕਾਰਨ ਨਾਗਰਿਕਾਂ ਦਰਮਿਆਨ ਚਿੰਤਾ ਪੈਦਾ ਹੋ ਗਈ ਹੈ, ਜਿਸ ਕਾਰਨ ਚੋਣ ਕਮਿਸ਼ਨ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਕੰਮ ਕਰਨਾ ਲਾਜ਼ਮੀ ਹੋ ਗਿਆ ਹੈ। ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਹੇਰਾਫੇਰੀ ਬਾਰੇ ਵੱਖ-ਵੱਖ ਸੂਬਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਪਰ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੇ ਅਮਲਾਂ ਦੀ ਇਜ਼ਾਜਤ ਨਹੀਂ ਦੇਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਵੋਟਰ ਸੂਚੀਆਂ ਦੀ ਦਰੁਸਤੀ ਅਤੇ ਚੋਣਾਂ ਕਰਵਾਉਣ ਵਾਲੀਆਂ ਸੰਵਿਧਾਨਕ ਸੰਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਘਟਣਾ ਸ਼ੁਰੂ ਹੋ ਜਾਵੇ ਤਾਂ ਲੋਕਤੰਤਰ ਦੀ ਬੁਨਿਆਦ ਖ਼ਤਰੇ ਵਿੱਚ ਪੈ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਚੋਣ ਕਮਿਸ਼ਨ ਨੂੰ ਹਰੇਕ ਯੋਗ ਵੋਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨਾ ਚਾਹੀਦਾ ਹੈ।”

ਵੋਟਰ ਸੂਚੀਆਂ ਦੀ ਸੋਧ ਬਾਰੇ 'ਆਪ' ਦੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮ੍ਰਿਤਕ ਵਿਅਕਤੀਆਂ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਸਥਾਈ ਤੌਰ 'ਤੇ ਵਿਦੇਸ਼ ਚਲੇ ਗਏ ਲੋਕਾਂ ਦੇ ਨਾਮ ਵੋਟਰ ਸੂਚੀਆਂ ਤੋਂ ਹਟਾ ਦਿੱਤੇ ਜਾਣੇ ਚਾਹੀਦੇ ਹਨ ਪਰ ਪੰਜਾਬ ਦੇ ਕਿਸੇ ਵੀ ਅਸਲ ਨਿਵਾਸੀ ਨੂੰ ਕਿਸੇ ਵੀ ਹਾਲਤ ਵਿੱਚ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਜਾਂ ਉਸ ਦੇ ਵੋਟ ਦੇਣ ਦੇ ਅਧਿਕਾਰ ਤੋਂ ਉਸ ਨੂੰ ਵਾਂਝਾ ਨਹੀਂ ਕਰਨਾ ਚਾਹੀਦਾ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਪਗ 83 ਫ਼ੀਸਦੀ ਵੋਟਰ ਮੈਪਿੰਗ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਤਸਦੀਕ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, "ਚੋਣ ਕਮਿਸ਼ਨ ਨੂੰ ਸਮੁੱਚੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਤੁਰੰਤ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ।"

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚਾਲੇ ਟਕਰਾਅ ਦੀ ਖ਼ਬਰ ਸਾਹਮਣੇ ਆਈ ਹੈ
ਲੁਧਿਆਣਾ, 09, ਮਈ, 2026, (ਆਜ਼ਾਦ ਸੋਚ ਨਿਊਜ਼):-     ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (AAP) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਵਰਕਰਾਂ ਵਿਚਾਲੇ ਟਕਰਾਅ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਚੋਣਾਂ ਦੇ ਮਾਹੌਲ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵਿੱਚ ਅਕਸਰ ਅਜਿਹੀ ਖਿੱਚੋਤਾਣ ਦੇਖਣ ਨੂੰ ਮਿਲ ਰਹੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਨੇ ਭਾਜਪਾ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਮੋ ਸਾਹਮਣੇ ਹੋ ਗਏ ਅਤੇ ਦੋਵਾਂ ਧਿਰਾਂ ਦੇ ਵਰਕਰਾਂ ਵੱਲੋਂ ਇੱਕ-ਦੂਜੇ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਤਿਮਾਨ ਪਰਵੀਨ ਬਾਂਸਲ ਅਤੇ ਅਨਿਲ ਸੀਰੀਨ ਵੀ ਮੌਕੇ ’ਤੇ ਮੌਜੂਦ ਸਨ ।
ਇਸ ਘਟਨਾ ਦੇ ਮੁੱਖ ਪਹਿਲੂ ਇਸ ਪ੍ਰਕਾਰ ਹਨ:
•    ਵਿਰੋਧ ਪ੍ਰਦਰਸ਼ਨ: ਇਹ ਭਿੜੰਤ ਉਸ ਸਮੇਂ ਹੋਈ ਜਦੋਂ ਦੋਵਾਂ ਪਾਰਟੀਆਂ ਦੇ ਵਰਕਰ ਇੱਕੋ ਸਮੇਂ ਆਹਮੋ-ਸਾਹਮਣੇ ਹੋ ਗਏ ਅਤੇ ਇੱਕ-ਦੂਜੇ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ।
•    ਪੁਲਿਸ ਦੀ ਦਖ਼ਲਅੰਦਾਜ਼ੀ: ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਿਸ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ ਤਾਂ ਜੋ ਮਾਮਲਾ ਹੋਰ ਨਾ ਵਿਗੜੇ।
•    ਸਿਆਸੀ ਤਣਾਅ: ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ, ਜਿਸ ਕਾਰਨ ਪਾਰਟੀ ਵਰਕਰਾਂ ਵਿੱਚ ਜੋਸ਼ ਅਤੇ ਟਕਰਾਅ ਦੀਆਂ ਸਥਿਤੀਆਂ ਬਣ ਰਹੀਆਂ ਹਨ।
ਪ੍ਰਸ਼ਾਸਨ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ
ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ

ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ

ਚੰਡੀਗੜ੍ਹ, 10 ਸਤੰਬਰ,2025:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਯੋਗਦਾਨ ਪਾ ਰਹੇ ਹਨ।  ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ 'ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਪਟਿਆਲਾ ਜ਼ਿਲ੍ਹੇ 'ਚ ਈ-ਸ਼੍ਰਮ ਤਹਿਤ 4.76 ਲੱਖ ਵਰਕਰ ਰਜਿਸਟਰਡ ਹੋਏ-ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨਰ ਵੱਲੋਂ ਕਿਰਤ ਵਿਭਾਗ ਨੂੰ ਹੋਰ ਲਾਭਪਾਤਰੀ ਕਿਰਤੀਆਂ ਨੂੰ ਰਜਿਸਟਰ ਕਰਨ ਲਈ ਲਗਾਤਾਰ ਕੈਂਪ ਲਗਾਉਣ ਦੀ ਹਦਾਇਤ

ਪਟਿਆਲਾ, 20 ਮਈ,2025:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਹੁਣ ਤੱਕ ਈ-ਸ਼੍ਰਮ ਸਕੀਮ ਅਧੀਨ 4 ਲੱਖ 76 ਹਜ਼ਾਰ 160 ਵਰਕਰ ਰਜਿਸਟਰਡ ਹੋਏ ਹਨ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਅੰਦਰ ਹੋਰ ਯੋਗ ਕਿਰਤੀਆਂ, ਜਿਹੜੇ ਕਿ ਅਸੰਗਠਿਤ ਹਨ, ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਕਿਰਤ ਵਿਭਾਗ ਨੂੰ ਈ-ਸ਼੍ਰਮ ਰਜਿਸਟ੍ਰੇਸ਼ਨ ਦੇ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।

ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਕੇਂਦਰੀ ਕਿਰਤ ਤੇ ਰੋਜ਼ਗਾਰ ਮੰਤਰਾਲੇ ਦੀ ਇਸ ਅਹਿਮ ਸਕੀਮ ਈ-ਸ਼੍ਰਮ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਕਿਰਤੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੱਕ ਅਜਿਹੀ ਸਕੀਮ ਹੈ, ਜੋਕਿ ਅਸੰਗਠਿਤ ਕਿਰਤੀਆਂ ਦੀ ਭਲਾਈ ਲਈ ਬਣਾਈ ਗਈ ਹੈ, ਇਸ ਲਈ ਉਨ੍ਹਾਂ ਨੂੰ ਪੈਨਸ਼ਨ, ਦੁਰਘਟਨਾ ਬੀਮਾ, ਵਿਕਲਾਂਗਤਾ ਬੀਮਾ, ਹੁਨਰ ਵਿਕਾਸ ਟ੍ਰੇਨਿੰਗ ਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਦੇਣ ਲਈ ਅਹਿਮ ਹੈ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿਛਲੇ ਦਿਨਾਂ ਅੰਦਰ ਸੈਲਫ਼ ਰਜਿਸਟ੍ਰੇਸ਼ਨ ਮੋਬਾਇਲ ਰਾਹੀਂ ਅਤੇ ਸੀ.ਐਚ.ਸੀ. ਤੇ ਸੇਵਾ ਕੇਂਦਰਾਂ ਰਾਹੀਂ ਸਪੈਸ਼ਲ ਮੁਹਿੰਮ ਚਲਾਕੇ 4514 ਵਰਕਰ ਹੋਰ ਰਜਿਸਟਰਡ ਕਰਵਾਏ ਗਏ ਹਨ।

ਉਨ੍ਹਾਂ ਹੋਰ ਕਿਹਾ ਕਿ ਈ-ਸ਼੍ਰਮ ਅਧੀਨ ਅਨ ਆਰਗੇਨਾਈਜਡ ਵਰਕਰ, ਸਪੈਸ਼ਲ ਹੈਲਪ ਗਰੁੱਪ ਮੈਂਬਰਜ (ਨੈਸ਼ਨਲ ਰੂਰਲ ਲਾਇਵਲੀਹੁਡ/ਨੈਸ਼ਨਲ ਅਰਬਨ ਲਾਇਵਲੀਹੁਡ ਮਿਸ਼ਨ), ਸਟਰੀਟ ਵੈਂਡਰਜ਼, ਰਿਕਸ਼ਾ ਚਾਲਕ, ਉਸਾਰੀ ਕਿਰਤੀ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਵਰਕਰਜ, ਘਰੇਲੂ ਨੌਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਜ਼, ਖੇਤੀਬਾੜੀ ਲੇਬਰ, ਫ਼ਿਸ਼ਰਮੈਨ ਅਤੇ ਭੱਠਾ ਵਰਕਰਜ਼ ਵੀ ਰਜਿਸਟਰਡ ਹੋ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਨੇੜੇ ਜਾਂ ਆਲੇ-ਦੁਆਲੇ ਅਜਿਹਾ ਕੋਈ ਕਿਰਤੀ ਹੈ, ਜੋ ਅਜੇ ਇਸ ਸਕੀਮ ਤੋਂ ਵਾਂਝਾ ਹੈ, ਉਸਨੂੰ ਈ-ਸ਼੍ਰਮ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਉਸਦੀ ਮਦਦ ਕੀਤੀ ਜਾਵੇ।

ਰਾਸ਼ਟਰਪਤੀ ਮੁਰਮੂ ਨੇ ਅਪਣੇ ਸੰਬੋਧਨ ’ਚ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਵਿਗਿਆਨੀਆਂ ਦੇ ਨਾਲ ਹੀ ਨੌਜਵਾਨਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ
New Delhi,26 JAN,2025,(Azad Soch News):- ਰਾਸ਼ਟਰਪਤੀ ਮੁਰਮੂ (President Murmu) ਨੇ ਅਪਣੇ ਸੰਬੋਧਨ ’ਚ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਵਿਗਿਆਨੀਆਂ ਦੇ ਨਾਲ ਹੀ ਨੌਜਵਾਨਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਕਾਰਨ ਹੀ ਦੇਸ਼ ਠੋਸ ਤਰੱਕੀ ਪ੍ਰਾਪਤ ਕਰ ਸਕਿਆ, ਜਿਸ ਨੇ ਹੁਣ ਆਲਮੀ ਆਰਥਿਕਤਾ ਰੁਝਾਨਾਂ ਨੂੰ ਪ੍ਰਭਾਵਤ ਕਰਨਾ ਸ਼ੁਰੂ ਕਰ ਦਿਤਾ ਹੈ,ਸੰਵਿਧਾਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਰਾਸ਼ਟਰਪਤੀ ਨੇ ਪਿਛਲੇ 75 ਸਾਲਾਂ ’ਚ ਹੋਈ ਤਰੱਕੀ ’ਤੇ ਚਾਨਣਾ ਪਾਇਆ,ਉਨ੍ਹਾਂ ਕਿਹਾ, ‘‘ਆਜ਼ਾਦੀ ਦੇ ਸਮੇਂ ਦੇਸ਼ ਦੇ ਕਈ ਹਿੱਸੇ ਬਹੁਤ ਗਰੀਬੀ ਅਤੇ ਭੁੱਖਮਰੀ ਦਾ ਸਾਹਮਣਾ ਕਰ ਰਹੇ ਸਨ,ਹਾਲਾਂਕਿ, ਅਸੀਂ ਅਪਣੇ ਆਪ ’ਤੇ ਵਿਸ਼ਵਾਸ ਕਰਦੇ ਰਹੇ ਅਤੇ ਵਿਕਾਸ ਲਈ ਹਾਲਾਤ ਪੈਦਾ ਕੀਤੇ।’’ਰਾਸ਼ਟਰਪਤੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ (Lok Sabha and Vidhan Sabha Elections) ਇਕੋ ਸਮੇਂ ਕਰਵਾਉਣ ਦੇ ਸਰਕਾਰ ਦੇ ਕਦਮ ਨੂੰ ‘ਦਲੇਰੀ ਭਰੀ ਦੂਰਦਰਸ਼ੀ’ ਕੋਸ਼ਿਸ਼ ਕਰਾਰ ਦਿਤਾ ਅਤੇ ਕਿਹਾ ਕਿ ‘ਇਕ ਦੇਸ਼ ਇਕ ਚੋਣ’ ਚੰਗੇ ਸ਼ਾਸਨ ਨੂੰ ਨਵੇਂ ਆਯਾਮ ਦੇ ਸਕਦੀ ਹੈ,ਰਾਸ਼ਟਰਪਤੀ ਮੁਰਮੂ ਨੇ ਕਿਹਾ, ਅਜਿਹੀਆਂ ਕੋਸ਼ਿਸ਼ਾਂ ਵਿਚੋਂ ਭਾਰਤੀ ਦੰਡ ਸੰਹਿਤਾ, ਅਪਰਾਧਕ ਪ੍ਰਕਿਰਿਆ ਸੰਹਿਤਾ ਅਤੇ ਭਾਰਤੀ ਸਬੂਤ ਐਕਟ ਨੂੰ ਭਾਰਤੀ ਨਿਆਂ ਸੰਹਿਤਾ, ਸਿਵਲ ਨਾਗਰਿਕ ਸੁਰਖਿਆ ਸੰਹਿਤਾ ਅਤੇ ਭਾਰਤੀ ਸਬੂਤ ਐਕਟ ਨਾਲ ਬਦਲਣ ਦਾ ਫੈਸਲਾ ਸੱਭ ਤੋਂ ਮਹੱਤਵਪੂਰਨ ਹੈ।

ਆਂਧਰਾ ਪ੍ਰਦੇਸ਼ ਵਿੱਚ ਫਾਰਮਾ ਫੈਕਟਰੀ ਦੇ ਰਿਐਕਟਰ ਵਿੱਚ ਹੋਏ ਧਮਾਕੇ ਵਿੱਚ 17 ਮਜ਼ਦੂਰਾਂ ਦੀ ਮੌਤ
Hyderabad, 22 August,2024,(Azad Soch News):-  ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਫਾਰਮਾਸਿਊਟੀਕਲ ਫੈਕਟਰੀ (Pharmaceutical Factory) ਵਿੱਚ ਹੋਏ ਰਿਐਕਟਰ ਵਿੱਚ ਧਮਾਕੇ ਵਿੱਚ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਜ਼ਖ਼ਮੀ ਹੋ ਗਏ,ਅਨਾਕਾਪੱਲੀ ਜ਼ਿਲੇ ਦੇ ਅਚੁਤਾਪੁਰਮ SEZ 'ਚ ਸਥਿਤ ਐਸਸੀਟੀਆ ਐਡਵਾਂਸਡ ਸਾਇੰਸਜ਼ ਫੈਕਟਰੀ (SCETIA ADVANCED SCIENCES FACTORY) 'ਚ ਰਿਐਕਟਰ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਘੱਟੋ-ਘੱਟ ਸੱਤ ਹੋਰ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ,ਇਸ ਦੌਰਾਨ ਜ਼ਖ਼ਮੀਆਂ ਨੂੰ ਇਲਾਜ ਲਈ ਅਨਾਕਾਪੱਲੇ ਐੱਨ.ਟੀ.ਆਰ. ਹਸਪਤਾਲ ਅਤੇ ਨੇੜਲੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ ਹਨ,ਫਾਇਰ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 10 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਧਮਾਕੇ 'ਚ ਜ਼ਖਮੀ ਹੋਏ ਲੋਕ।

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚ ਕੇ ਵਰਕਰਾਂ,ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ
Jalandhar,14 July,2024,(Azad Soch News):- ਪੰਜਾਬ ਦੀ ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By-Election) ਵਿੱਚ ਜਿੱਤ ਦਰਜ ਕਰਨ ਤੋਂ ਬਾਅਦ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜ਼ਿਮਨੀ ਚੋਣ ਵਿੱਚ ਮਦਦ ਕਰਨ ਵਾਲੇ ਲੋਕਾਂ ਅਤੇ ਆਗੂਆਂ ਦਾ ਧੰਨਵਾਦ ਵੀ ਕਰਨਗੇ,ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਜਲੰਧਰ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਵਲੰਟੀਅਰਾਂ,ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ,ਫਿਲਹਾਲ ਇਸ ਸਬੰਧੀ ਕੋਈ ਅਧਿਕਾਰਤ ਯੋਜਨਾਵਾਂ ਜਾਰੀ ਨਹੀਂ ਕੀਤੀਆਂ ਗਈਆਂ ਹਨ,ਸ਼ਨੀਵਾਰ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਮਹਿੰਦਰ ਭਗਤ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ,ਮਹਿੰਦਰ ਭਗਤ (Mahendra Bhagat) ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ,ਅਜਿਹੇ ‘ਚ ਵੈਸਟ ਡਿਵੀਜ਼ਨ (West Division) ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

ਹਰਿਆਣਾ ਭਵਨ ਅਤੇ ਹੋਰ ਬਿਲਡਿੰਗ ਵਰਕਰ ਭਲਾਈ ਬੋਰਡ ਦੇ ਮਜਦੂਰਾਂ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦਾ ਵੱਡਾ ਫੈਸਲਾ
Chandigarh, June 11,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (Chief Minister of Haryana Naib Singh) ਨੇ ਹਰਿਆਣਾ ਭਵਨ (Haryana Bhawan) ਅਤੇ ਹੋਰ ਬਿਲਡਿੰਗ ਭਲਾਈ ਬੋਰਡ (Building Welfare Board) ਦੇ ਕਾਮਿਆਂ ਦੇ ਹਿੱਤਾਂ ਵਿਚ ਵੱਡਾ ਫੈਸਲਾ ਲੈਂਦੇ ਹੋਏ ਟੂਲਕਿੱਟ, ਸਾਈਕਲ ਯੋਜਨਾ, ਸਿਲਾਈ ਮਸ਼ੀਨਾਂ ਦਾ ਲੰਬਿਤ ਪੈਸਾ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤ। ੀਨ, ਇਸ ਦੇ ਨਾਲ ਹੀ, ਈਐਸਆਈ ਦੀ ਤਰਜ 'ਤੇ ਬਿਲਡਿੰਗ ਵਰਕਸ ਭਲਾਈ ਬੋਰਡ ਦੇ ਕਾਮੇ ਨੂੰ ਸਿਹਤ ਲਾਭ ਮਿਲੇ, ਇਸ ਦੇ ਲਈ ਨਵੀਂ ਯੋਜਨਾ ਬਨਾਉਣ ਦੇ ਵੀ ਨਿਰਦੇਸ਼ ਦਿੱਤੇ ਹਨ,ਮੁੱਖ ਮੰਤਰੀ ਅੱਜ ਇੱਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿਚ ਉਦਯੋਗ ਅਤੇ ਵਪਾਰ ਅਤੇ ਕਿਰਤ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਵੀ ਮੌਜੂਦ ਸਨ,ਸ੍ਰੀ ਨਾਇਬ ਸਿੰਘ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਮਜਦੂਰਾਂ ਦੇ ਡੈਥ ਕਲੇਮ ਕਿਸੇ ਵੀ ਕਾਰਨ ਵਜੋ ਪੈਂਡਿੰਗ ਪਏ ਹਨ, ਉਨ੍ਹਾਂ ਨੁੰ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਗਰੀਬ ਪਰਿਵਾਰ ਦੀ ਆਰਥਕ ਮਦਦ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਬੋਰਡ ਦੇ ਤਹਿਤ ਮਜਦੂਰਾਂ ਦੀ ਕੰਨਿਆਂ ਦੇ ਵਿਆਹ ਲਈ ਦਿੱਤੀ ਜਾਣ ਵਾਲੀ ਸ਼ਗਨ ਰਕਮ ਵਿਆਹ ਤੋਂ 3 ਦਿਨ ਪਹਿਲਾਂ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੁੰ ਮਾਲੀ ਲਾਭ ਹੋ ਸਕੇ। ਇਸ ਤੋਂ ਇਲਾਵਾ ਮਜਦੂਰਾਂ ਦੇ ਬੱਚਿਆਂ ਨੁੰ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਦੀ ਰਕਮ ਨੂੰ ਵੀ ਏਡਵਾਂਸ ਵਿਚ ਇਕਮੁਸ਼ਤ ਦਿੱਤੇ ਜਾਣ ਲਈ ਪਲਾਨਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਨਾਲ ਹੀ ਪੂਰੀ ਪ੍ਰਕ੍ਰਿਆ ਦਾ ਸਰਲੀਕਰਣ ਕੀਤਾ ਜਾਵੇ, ਤਾਂ ਜੋ ਬਿਨੈ ਕਰਦੇ ਸਮੇਂ ਮਜਦੂਰਾਂ ਨੁੰ ਕਿਸੇ ਤਰ੍ਹਾ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਕਾਰਜਸਥਾਨ ਤੋਂ ਇਲਾਵਾ ਹੋਰ ਸਥਾਨ 'ਤੇ ਮੌਤ ਹੋਣ ਦੇ ਮਾਮਲੇ ਵਿਚ ਵੀ ਮਜਦੂਰ ਦੇ ਪਰਿਵਾਰ ਨੂੰ ਮਿਲੇਗੀ 5 ਲੱਖ ਰੁਪਏ ਦੀ ਮਾਲੀ ਸਹਾਇਤਾ,ਸ੍ਰੀ ਨਾਇਬ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸੇ ਗਰੀਬ ਮਜਦੂਰ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ 'ਤੇ ਦੁੱਖ ਦਾ ਸੰਕਟ ਟੁੱਟ ਪੈਂਦਾ ਹੈ, ਇਸ ਲਈ ਮੁੱਖ ਮੰਤਰੀ ਮਜਦੂਰ ਸਮਾਜਿਕ ਸੁਰੱਖਿਆ ਯੋਜਨਾ ਦੇ ਨਿਯਮਾਂ ਵਿਚ ਬਦਲਾਅ ਕੀਤਾ ਜਾਵੇ ਤਾਂ ਜੋ ਕਾਰਜਸਥਾਨ ਤੋਂ ਇਲਾਵਾ ਹੋਰ ਸਥਾਨ 'ਤੇ ਮੌਤ ਹੋਣ ਦੇ ਮਾਮਲੇ ਵਿਚ ਵੀ ਮਜਦੂਰ ਦੇ ਪਰਿਵਾਰ ਨੁੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਗੌਰਤਲਬ ਹੈ ਕਿ ਮੌਜੂਦਾ ਵਿਚ ਇਸ ਯੋਜਨਾ ਦੇ ਤਹਿਤ ਕਾਰਜਸਥਾਨ 'ਤੇ ਮੌਤ ਹੋਣ 'ਤੇ ਮਜਦੂਰ ਦੇ ਪਰਿਵਾਰ ਨੂੰ 5 ਲੱਖ ਅਤੇ ਕਾਰਜਸਥਾਨ 'ਤੇ ਮੌਤ ਨਾ ਹੋਣ 'ਤੇ 2 ਲੱਖ ਰੁਪਏ ਦੀ ਰਕਮ ਦਿੱਤੇ ਜਾਣ ਦਾ ਪ੍ਰਾਵਧਾਨ ਹੈ,ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਭਵਨ ਅਤੇ ਹੋਰ ਬਿਲਡਿੰਗ ਕਰਮਕਾਰ ਭਲਾਈ ਬੋਰਡ ਦੇ ਜੋ ਕਾਮੇ ਜਾਂ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੋਰ ਕੋਈ ਮੈਂਬਰ ਰਿਵਾਇਤੀ ਕੰਮ ਵਿਚ ਕੌਸ਼ਲ ਸਿਖਲਾਈ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਵੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿਚ ਕੋਰਸ ਕਰਵਾਇਆ ਜਾਵੇ। ਇਸ ਦਾ ਸੰਪੂਰਨ ਖਰਚ ਬੋਰਡ ਵੱਲੋਂ ਕੀਤਾ ਜਾਵੇਗਾ।

ਰੋਹਤਕ ਵਿਚ ਜਲਦੀ ਹੋਵੇਗਾ 100 ਬਿਸਤਰ ਵਾਲੇ ਈਐਸਆਈ ਹਸਪਤਾਲ ਦਾ ਨੀਂਹ ਪੱਥਰ ਮੀਟਿੰਗ ਵਿਚ ਦਸਿਆ ਗਿਆ ਕਿ ਰੋਹਤਕ ਵਿਚ 100 ਬਿਸਤਰ ਵਾਲੇ ਈਐਸਆਈ ਹਸਪਤਾਲ ਦੇ ਲਈ ਜਮੀਨ ਚੋਣ ਕਰਨ ਸਮੇਤ ਹੋਰ ਪ੍ਰਕ੍ਰਿਆਵਾਂ ਨੂੰ ਪੂਰਾ ਕਰ ਲਿਆ ਗਿਆ ਹੈ। ਜਿਲਦੀ ਹੀ ਇਸ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਪੰਚਕੂਲਾ ਵਿਚ ਸਥਾਪਿਤ ਡਿਸਪੇਂਸਰੀ ਦਾ ਵੀ ਉਦਘਾਟਨ ਜਲਦੀ ਕੀਤਾ ਜਾਵੇਗਾ। ਨਾਲ ਹੀ 86 ਈਐਸਆਈ ਡਿਸਪੇਂਸਰੀਆਂ ਵਿਚ ਈਸੀਜੀ ਦੀ ਸਹੂਲਤ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਇੰਨ੍ਹਾਂ ਹੀ ਨਹੀਂ ਜਿਨ੍ਹਾਂ ਕਾਮਿਆਂ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਵੱਧ ਹੈ ਜਾਂ ਉਨ੍ਹਾਂ ਦੇ ਕੋਲ ਪਰਿਵਾਰ ਪਹਿਚਾਣ ਪੱਤਰ ਨਹੀਂ ਹੈ, ਅਜਿਹੇ ਮਜਦੂਰਾਂ ਦਾ ਵੀ ਨਿਰੋਗੀ ਹਰਿਆਣਾ ਯੋਜਨਾ ਦੇ ਤਹਿਤ ਹੈਲਥ ਚੈਕਅੱਪ ਕਰਵਾਇਆ ਜਾਵੇਗਾ।ਮੀਟਿੰਗ ਵਿਚ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੀਵ ਰੰਜਨ, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਕਿਰਤ ਕਮਿਸ਼ਨਰ ਹਰਿਆਣਾ ਮਨੀ ਰਾਮ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।