Anti-Gangster Task Force - Azad Soch

ਭਗਵੰਤ ਮਾਨ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਅਤੇ ਸੰਗਠਿਤ ਅਪਰਾਧ ਦਾ ਲੱਕ ਤੋੜਿਆ: ਹਰਪਾਲ ਸਿੰਘ ਚੀਮਾ
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਸਫਲਤਾਪੂਰਵਕ ਕੁਚਲ ਦਿੱਤਾ ਹੈ, ਜਦਕਿ ਭਾਜਪਾ ਸ਼ਾਸਨ ਅਧੀਨ ਦਿੱਲੀ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਬਣਾਈ ਅਤੇ ਸੰਗਠਿਤ ਅਪਰਾਧ ਦਾ ਲੱਕ ਤੋੜਿਆ: ਹਰਪਾਲ ਸਿੰਘ ਚੀਮਾ

ਗੈਂਗਸਟਰ ਖੁੱਲ੍ਹੇਆਮ ਗੁਜਰਾਤ ਦੀਆਂ ਜੇਲ੍ਹਾਂ ਤੋਂ ਫਿਰੌਤੀ ਨੈੱਟਵਰਕ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਅੱਖਾਂ ਬੰਦ ਕਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ,2026:-  ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ "ਅਸਲ ਚਿਹਰੇ" ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 'ਤੇ ਹੈ। ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟ ਤੌਰ 'ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ 'ਤੇ ਸਫਲਤਾਪੂਰਵਕ ਕਾਬੂ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ। ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ।

ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ। ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਚੰਡੀਗੜ੍ਹ ਸਿੱਧਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਭਾਜਪਾ ਵਿਗੜ ਰਹੀ ਸਥਿਤੀ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।

ਗੈਂਗਸਟਰ ਨੈੱਟਵਰਕਾਂ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ, ਜੋ ਕਿ ਦਹਾਕਿਆਂ ਤੋਂ ਭਾਜਪਾ ਸ਼ਾਸਤ ਰਾਜ ਹੈ। ਕਈ ਰਾਜਾਂ ਦੀ ਪੁਲਿਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈੱਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ।

ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾ ਕੇ ਅਤੇ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਕੇ ਸੰਗਠਿਤ ਅਪਰਾਧ ਨੂੰ ਕੁਚਲਣ ਲਈ ਇਤਿਹਾਸਕ ਕਦਮ ਚੁੱਕੇ ਹਨ। ਪੰਜਾਬ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਅਧੀਨ ਬਹੁਤ ਮਾਰ ਝੱਲੀ ਹੈ, ਜਿੱਥੇ ਟਾਰਗੇਟ ਕਿਲਿੰਗ, ਗੈਂਗਸਟਰਾਂ ਦੀ ਵਡਿਆਈ ਅਤੇ ਸਿਆਸੀ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ ਸਨ।

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ। ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਜਪਾ ਹਰ ਮਜ਼ਬੂਤ ਪੰਜਾਬੀ ਆਵਾਜ਼ ਨੂੰ ਧਮਕੀਆਂ ਅਤੇ ਡਰ ਰਾਹੀਂ ਚੁੱਪ ਕਰਵਾਉਣਾ ਅਤੇ ਕਾਬੂ ਕਰਨਾ ਚਾਹੁੰਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਹਮੇਸ਼ਾ ਉਤਸੁਕ ਰਹਿੰਦੇ ਹਨ ਪਰ ਆਪਣੇ ਰਾਜਾਂ ਵਿੱਚ ਅਪਰਾਧ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਅਤੇ ਹਿੰਸਾ ਦੀ ਵਰਤੋਂ ਨਾ ਸਿਰਫ਼ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਵਿਰੁੱਧ ਕਰ ਰਹੀ ਹੈ, ਸਗੋਂ ਉਨ੍ਹਾਂ ਸਾਰਿਆਂ ਵਿਰੁੱਧ ਕਰ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਭਾਜਪਾ ਦਾ ਪੰਜਾਬ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਚਿਹਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।

ਸੋਮਵਾਰ ਦੇਰ ਸ਼ਾਮ ਕਾਰ ਵਿੱਚ ਸਵਾਰ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ
Chandigarh,02,DEC,2025,(Azad Soch News):-  ਚੰਡੀਗੜ੍ਹ ਦੇ ਸੈਕਟਰ 26 ਟਿੰਬਰ ਮਾਰਕੀਟ ਵਿੱਚ ਸੋਮਵਾਰ ਦੇਰ ਸ਼ਾਮ ਕਾਰ ਵਿੱਚ ਸਵਾਰ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਬਾਰੇ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੀ ਹੱਤਿਆ ਇਕ ਗੈਂਗ ਸਬੰਧੀ ਕਾਰਵਾਈ ਸੀ। ਇਸ ਘਟਨਾ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ (Gangster Lawrence Bishnoi And Goldie Brar) ਵਿਚਕਾਰ ਖੁੱਲ੍ਹੀ ਲੜਾਈ ਸ਼ੁਰੂ ਹੋ ਗਈ ਹੈ। ਹਮਲਾ ਅਣਪਛਾਤੇ ਹਮਲਾਵਰਾਂ ਨੇ ਕੀਤਾ ਸੀ ਅਤੇ ਇੰਦਰਪ੍ਰੀਤ ਸਿੰਘ ਨੂੰ ਕਈ ਦਫਾ ਗੋਲੀ ਮਾਰੀ ਗਈ ਸੀ। ਉਹ ਤਕਰੀਬਨ 35 ਸਾਲਾ ਸੀ ਅਤੇ ਹੱਤਿਆ ਤੋਂ ਪਹਿਲਾਂ ਗੰਭੀਰ ਹਾਲਤ ਵਿੱਚ PGI ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਮ੍ਰਿਤੁ ਹੋ ਗਏ। ਇਹ ਮਾਮਲਾ ਗੈਂਗਸਟਰੀ ਅਤੇ ਦਹਿਸ਼ਤਗਰਦੀ ਨਾਲ ਜੁੜਿਆ ਹੋਇਆ ਹੈ,ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਕਿਸੇ ਵੱਡੇ ਗੈਂਗ ਦੇ ਮੈਂਬਰ ਰਹੇ ਦੇਖੇ ਜਾਂਦੇ ਸਨ ਅਤੇ ਇਨ੍ਹਾਂ ਦੇ ਕਤਲ ਦੇ ਨਾਲ ਹੀ ਚੰਡੀਗੜ੍ਹ ਵਿੱਚ ਗੈਂਗ ਸਬੰਧੀ ਹਿੰਸਾ ਵੱਧ ਗਈ ਹੈ।

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ
Chandigarh,14 June,2024,(Azad Soch News):-  ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) (Anti Gangster Task Force (AGTF)) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ,ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ (SAS Nagar) ਵਜੋਂ ਹੋਈ ਹੈ,ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ। ਪੁਲਿਸ ਟੀਮ (Police Team) ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ,ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਠੋਸ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ (ADGP Pramod Ban) ਦੀ ਨਿਗਰਾਨੀ ਹੇਠ ਏਜੀਟੀਐਫ (AGTF) ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ (Rajpura-Chandigarh Highway) ‘ਤੇ ਗਗਨ ਚੌਕ (Gagan Chowk) ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਟੀਮਾਂ (Police Teams) ਨੇ ਇਹ ਕਾਰਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ (DSP Bikramjit Singh Brar) ਦੀ ਅਗਵਾਈ ਵਿੱਚ ਕੀਤੀ ਜਿਸ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ (AIG Gurmeet Singh Chauhan) ਅਤੇ ਏਆਈਜੀ ਸੰਦੀਪ ਗੋਇਲ (AIG Sandeep Goyal) ਨੇ ਕੀਤੀ। ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ (AIG Sandeep Goyal) ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ,ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ‘ਚ ਪੰਜਾਬ ਪੁਲਿਸ (Punjab Police) ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਸੀ,ਇਸ ਮਾਮਲੇ ‘ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ ‘ਚ ਬੰਦ ਰਿਹਾ,ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।