Punjab Govt - Azad Soch

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਚੰਡੀਗੜ੍ਹ, 21 ਮਈ:

ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ।

ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ ਰੁਜ਼ਗਾਰ ਮੇਲੇ ਦਾ ਦੌਰਾ ਕੀਤਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਹਜ਼ਾਰਾਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗ ਜਗਤ ਦੀਆਂ ਜ਼ਰੂਰਤਾਂ ਅਤੇ ਹੁਨਰਮੰਦ ਕਾਰਜਬਲ ਵਿਚਲੇ ਪਾੜੇ ਨੂੰ ਪੂਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਦੀ ਸਫਲਤਾ ਸੂਬੇ ਦੇ ਮਜ਼ਬੂਤ ਉਦਯੋਗ-ਅਕਾਦਮਿਕ ਮੰਚ ਅਤੇ  ਵਿਦਿਆਰਥੀਆਂ ਦੀ ਯੋਗਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਨੌਕਰੀ ਦੀ ਪੇਸ਼ਕਸ਼ ਨਹੀਂ ਹੋਈ, ਉਨ੍ਹਾਂ ਨਾਲ ਤਕਨੀਕੀ ਸਿੱਖਿਆ ਵਿਭਾਗ ਸੰਪਰਕ ਕਰੇਗਾ ਅਤੇ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਢੁਕਵੇਂ ਰੁਜ਼ਗਾਰ  ਦੇ ਮੌਕੇ ਪ੍ਰਦਾਨ ਕਰੇਗਾ ਤਾਂ ਜੋ ਉਨ੍ਹਾਂ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ।

ਪੰਜਾਬ ਭਾਜਪਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Chandigarh,27 OCT,2024,(Azad Soch News):- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ (Punjab Govt) ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਨਾਣ ਕੀ ਸਮੂਹ ਕਿਸਾਨਾਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਰਾਈਸ ਸ਼ੈਲਰ ਮਾਲਕਾਂ ਆਦਿ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ (Diwali and Bandi Chod Day) ਖੁਸ਼ੀਆਂ ਨਾਲ ਮਨਾਣ, ਇਹੀ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦਾ, ਜਿਸ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਰਾਜਪਾਲ ਨੂੰ ਮਿਲ ਕੇ ਕੀਤੀ ਮੰਗ,ਵਫ਼ਦ ਵਿੱਚ ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਸੂਬਾ ਮੀਤ ਪ੍ਰਧਾਨ ਫਤਿਹ ਜੰਗ  ਬਾਜਵਾ, ਬਿਕਰਮਜੀਤ ਸਿੰਘ ਚੀਮਾ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ
Chandigarh,03 Oct,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ,ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ, ਨਵੀਆਂ ਗੱਡੀਆਂ ਨਾਲ ਲੈਸ ਕੀਤਾ ਗਿਆ ਹੈ,ਮਾਨ ਸਰਕਾਰ ਨੇ ਪੰਜਾਬ ਪੁਲਿਸ (Punjab Police) ਦੇ ਬੇੜੇ ਵਿੱਚ ਨਵੀਆਂ EVR ਗੱਡੀਆਂ ਸ਼ਾਮਲ ਕੀਤੀਆਂ ਹਨ,ਜਿਹਨਾਂ ਵਿੱਚ ਅਰਟਿਗਾ ਅਤੇ ਮਾਰੂਤੀ ਕਾਰਾਂ ਸ਼ਾਮਲ ਹਨ,ਮਾਰੂਤੀ ਕਾਰਾਂ ਨੂੰ ਛੋਟੀਆਂ ਗਲੀਆਂ ਵਿਚੋਂ ਲੰਘਾਉਣਾ ਆਸਾਨ ਹੁੰਦਾ ਹੈ,ਜਿਸ ਕਰਕੇ ਇਹਨਾਂ ਨੂੰ ਪੰਜਾਬ ਪੁਲਿਸ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ,ਪੰਜਾਬ ਪੁਲਿਸ (Punjab Police) ਨੂੰ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਕਿ ਪੁਲਿਸ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਵੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਫੋਰਸ ਦਾ ਗਠਨ ਕੀਤਾ ਹੈ,ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਦੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਵਾਹਨਾਂ (Hi-Tech Vehicles) ਨੂੰ ਝੰਡੀ ਵਿਖਾਈ,ਸੜਕ ਸੁਰੱਖਿਆ ਫੋਰਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ,ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ,ਸੜਕ ਫੋਰਸ (Road Force) ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਰਹੇ ਹਨ,ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ,ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ।

ਪੰਜਾਬ ਸਰਕਾਰ (Punjab Govt) ਵੱਲੋਂ ਲੁਧਿਆਣੇ ਜ਼ਿਲ੍ਹੇ ਵਿਚ ਸੀਸੀਟੀਵੀ ਕੈਮਰੇ, ਨਵੀਆਂ ਗੱਡੀਆਂ, ਬਾਡੀ ਕੈਮਰੇ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ,ਜਿਸ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ,ਪੰਜਾਬ ਵਿਚ ਗੈਂਗਸਟਰਾਂ,ਨਸ਼ਾ ਤਸਕਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਕੋਲ ਆਧੁਨਿਕ ਹਥਿਆਰ ਮੁਹੱਈਆਂ ਵੀ ਕਰਵਾਏ ਗਏ ਹਨ,ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਉਤੇ ਹੋ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ (BSF) ਨਾਲ ਸਾਂਝੇ ਮੁਹਿੰਮ ਚਲਾਈਆਂ ਗਈਆਂ ਹਨ,ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਹਿਮ ਯੋਗਦਾਨ ਪਾ ਰਹੀ ਹੈ,ਪਿਛਲੇ ਸਾਲ 2023 ਵਿਚ 107 ਡਰੋਨ ਸਾਂਝੇ ਆਪਰੇਸ਼ਨ ਵਿਚ ਬਰਾਮਦ ਕੀਤੇ ਗਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਨੂੰ ਹਾਈਟੈਕ ਅਤੇ ਹੋਰ ਵੀ ਐਕਟਿਵ ਬਣਾਉਣ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
Chandigarh,13 Sep,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ,ਹੁਣ ਚੇਅਰਮੈਨਾਂ ਦੀ ਥਾਂ ‘ਤੇ DDPO ਨੂੰ ਪ੍ਰਬੰਧਕ ਲਾਇਆ ਗਿਆ ਹੈ,ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ,ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ,ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ (Gram Panchayat Elections) ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ,ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।

ਪੰਜਾਬ ਸਰਕਾਰ ਨੇ INDIA ਗਠਜੋੜ ਨਾਲ ਇਕਜੁੱਟਤਾ ਵਿੱਚ ਨੀਤੀ ਆਯੋਗ ਦੀ ਮੀਟਿੰਗ ਨੂੰ ਛੱਡਣ ਦਾ ਫੈਸਲਾ ਕੀਤਾ ਹੈ
Chandigarh, 25 July 2024,(Azad Soch News):-  ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਨੇ INDIA ਗਠਜੋੜ ਨਾਲ ਇਕਜੁੱਟਤਾ ਵਿੱਚ ਨੀਤੀ ਆਯੋਗ ਦੀ ਮੀਟਿੰਗ ਨੂੰ ਛੱਡਣ ਦਾ ਫੈਸਲਾ ਕੀਤਾ ਹੈ,ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ 27 ਜੁਲਾਈ ਨੂੰ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਅਤੇ ਡੀਐਮਕੇ (DMK) ਨੇ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ,ਹੁਣੇ ਕੱਲ੍ਹ, INDIA ਗਠਜੋੜ ਬਲਾਕ ਨੇ ਦੋਸ਼ ਲਗਾਇਆ ਸੀ ਕਿ 2024-25 ਦੇ ਕੇਂਦਰੀ ਬਜਟ ਵਿੱਚ ਗੈਰ-ਐਨਡੀਏ ਸ਼ਾਸਿਤ ਰਾਜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ,ਜਿਸ ਤੋਂ ਬਾਅਦ ਕਾਂਗਰਸ ਅਤੇ ਡੀਐਮਕੇ ਨੇ ਬਾਈਕਾਟ ਦਾ ਐਲਾਨ ਕੀਤਾ ਸੀ। ‘ਆਪ’ ਦੇ ਬੁਲਾਰੇ ਦਾ ਕਹਿਣਾ ਹੈ ਕਿ ਉਹ ਭਾਰਤ ਗਠਜੋੜ ਦੇ ਬਲਾਕ ਨਾਲ ਖੜ੍ਹੇ ਹਨ,ਜਦੋਂ INDIA ਗਠਜੋੜ ਬਲਾਕ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ, ਤਾਂ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਤੋਂ ਦੂਰ ਰਹਿਣਗੇ,ਗਠਜੋੜ ਤੋਂ ਵੱਖਰੀ ਲਾਈਨ ਲੈਣ ਦਾ ਕੋਈ ਮਤਲਬ ਨਹੀਂ ਹੈ।

ਸੀਐਮ ਭਗਵੰਤ ਮਾਨ (CM Bhagwant Mann) ਵਾਂਗ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (Chief Minister Sukhwinder Sukhu) ਨੇ ਵੀ ਇਸ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ,ਇਸ ਤੋਂ ਇਲਾਵਾ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ, ਕਰਨਾਟਕ ਦੇ ਸਿੱਧਰਮਈਆ ਅਤੇ ਤਾਮਿਲਨਾਡੂ ਦੇ ਐਮਕੇ ਸਟਾਲਿਨ (MK Stalin) ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ,ਬੀਤੇ ਦਿਨ ਸੰਸਦ ਮੈਂਬਰ ਸੰਦੀਪ ਪਾਠਕ ਨੇ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਸੌੜੀ ਸੋਚ ਨਾਲ ਰਾਜਨੀਤੀ ਕਰ ਰਹੀ ਹੈ,ਸਾਨੂੰ ਸਰਕਾਰ ਨੂੰ ਜਗਾਉਣਾ ਪਵੇਗਾ,ਉਨ੍ਹਾਂ ਨੂੰ ਇਹ ਦੱਸਣ ਦੀ ਲੋੜ ਹੈ ਕਿ ਉਹ ਜੋ ਕਰ ਰਹੇ ਹਨ ਉਹ ਗਲਤ ਹੈ,ਜੇਕਰ ਦੇਸ਼ ਦਾ ਬਜਟ ਇਸ ਤਰ੍ਹਾਂ ਤਿਆਰ ਕੀਤਾ ਜਾਵੇ ਤਾਂ ਦੇਸ਼ ਦੀ ਤਰੱਕੀ ਕਿਵੇਂ ਹੋਵੇਗੀ ?ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਮੀਟਿੰਗ ਵਿੱਚ ਨਾ ਆਉਣ ਦੇ ਫੈਸਲੇ ਨਾਲ ਹੁਣ ਸੀਐਮ ਦਫ਼ਤਰ ਵਿੱਚ ਤਿਆਰੀਆਂ ਵੀ ਠੱਪ ਹੋ ਗਈਆਂ ਹਨ,ਜਦੋਂ ਕਿ ਬੀਤੀ ਸ਼ਾਮ ਤੱਕ ਰਾਜ ਸਰਕਾਰ 27 ਜੁਲਾਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਲਈ ਮੁੱਖ ਮੰਤਰੀ ਦੇ ਭਾਸ਼ਣ ਦੀ ਤਿਆਰੀ ਵਿੱਚ ਲੱਗੀ ਹੋਈ ਸੀ,ਮੁੱਖ ਮੰਤਰੀ ਮੀਟਿੰਗ ਵਿੱਚ ਕੇਂਦਰ ਦੇ ਸਾਹਮਣੇ ਬਕਾਇਆ 10,000 ਕਰੋੜ ਰੁਪਏ ਦਾ ਮੁੱਦਾ ਉਠਾਉਣ ਜਾ ਰਹੇ ਸਨ। ਜਿਸ ਵਿੱਚ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਦੇ ਕਰੀਬ 6,767 ਕਰੋੜ ਰੁਪਏ ਵੀ ਸ਼ਾਮਲ ਹਨ।

ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Sangrur,28 June,2024,(Azad Soch News):-  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ (Aam Aadmi Clinics) ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ (Impalement) ਤਹਿਤ ਵਾਕ ਇੰਨ ਇੰਟਰਵਿਊ (Walk In Interview) ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ,ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ (MBBS Qualification) ਵਾਲੇ ਇਹ ਮੈਡੀਕਲ ਅਫ਼ਸਰ (Medical Officer) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ,ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ,ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ (Punjab Govt) ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ,ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ
Chandigarh,27 June,2024,(Azad Soch News):- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਐਲਾਨ ਕੀਤਾ ਹੈ,ਕਿ 2026 ਤੱਕ ਸੂਬੇ ਦੇ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ ਹੈਪੀਨੈੱਸ’ ('School of Happiness') ’ਚ ਤਬਦੀਲ ਕਰ ਦਿੱਤਾ ਜਾਵੇਗਾ,ਪੰਜਾਬ ਸਰਕਾਰ (Punjab Govt) ਵੱਲੋਂ ਇਨ੍ਹਾਂ ਸਕੂਲਾਂ ’ਚ ਕਲਾਸ ਦੇ ਨਾਲ ਸਕੂਲ ਬਿਲਡਿੰਗ (School Building) ਨੂੰ ਵੀ ਆਕਰਸ਼ਕ ਢੰਗ ਨਾਲ ਤਿਆਰ ਕੀਤਾ ਜਾਵੇਗਾ,ਤਾਂ ਕਿ ਇਹ ਸਾਰਿਆਂ ਨੂੰ ਆਕਰਸ਼ਿਤ ਕਰਨ,ਲੁਧਿਆਣਾ ’ਚ 4 ਤੋਂ 5 ਸਕੂਲਾਂ ਇਸ ਪ੍ਰਾਜੈਕਟ ’ਚ ਸ਼ਾਮਲ ਕੀਤਾ ਜਾ ਰਿਹਾ ਹੈ,ਜਿਨ੍ਹਾਂ ਪ੍ਰਾਇਮਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ ਅਤੇ ਲੋੜੀਂਦਾ ਸਥਾਨ ਹੋਵੇਗਾ,ਉਨ੍ਹਾਂ ਨੂੰ ਪਹਿਲਾਂ ਸ਼ਾਮਲ ਕੀਤਾ ਜਾਵੇਗਾ।

ਬੀਤੇ ਦਿਨੀਂ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਮੈਰੀਟੋਰੀਅਸ ਰੈਜ਼ੀਡੈਂਸ਼ੀਅਲ ਸਕੂਲ (Meritorious Residential School) ’ਚ ਆਯੋਜਿਤ ਸੂਬਾ ਪੱਧਰੀ ਸਮਰ ਕੋਚਿੰਗ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਨ,ਇਸ ਦੌਰਾਨ 700 ਦੇ ਲਗਭਗ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕੈਂਪ ਦੇ ਤਜਰਬਿਆਂ ਬਾਰੇ ਜਾਣਕਾਰੀ ਲਈ,ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਜਦ ਵਿਦਿਆਰਥੀ ਸਕੂਲ ਜਾਂਦੇ ਸਨ ਤਾਂ ਇਸ ਨੂੰ ਨਕਾਰਾਤਮਕ ਦ੍ਰਿਸ਼ਟੀਕੋਣ ਨਾਲ ਦੇਖਿਆ ਜਾਂਦਾ ਸੀ ਪਰ ਹੁਣ ਸਕੂਲ ਆਫ ਐਮੀਨੈਂਸ ਨੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਦਿੱਤਾ ਹੈ ਕਿ ਉਹ ਇਕ ਉੱਚ ਕੋਟੀ ਦੇ ਅੰਗ੍ਰੇਜ਼ੀ ਨਾਂ ਵਾਲੇ ਸਕੂਲ ’ਚ ਪੜ੍ਹ ਰਹੇ ਹਨ।

ਇਸ ਸਬੰਧੀ  ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਨੇ ਦੱਸਿਆ ਕਿ ਪੂਰੇ ਕੈਂਪ ਦੌਰਾਨ ਸਟਾਫ਼ ਨੇ ਉਨ੍ਹਾਂ ਨੂੰ ਇਕ ਬਿਹਤਰੀਨ ਮਾਹੌਲ ਪ੍ਰਦਾਨ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਕਦੇ ਇਸ ਤਰ੍ਹਾਂ ਮਹਿਸੂਸ ਨਹੀਂ ਹੋਇਆ ਹੈ ਕਿ ਉਹ ਆਪਣੇ ਘਰ ਤੋਂ ਦੂਰ ਹਨ। ਸਿੱਖਿਆ ਮੰਤਰੀ ਨੇ ਸਮਰ ਕੋਚਿੰਗ ਪ੍ਰੋਗਰਾਮ ’ਚ ਸ਼ਾਮਲ ਮਾਹਿਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜਰਬਿਆਂ ਨੂੰ ਸੁਣਿਆ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਕੋਚਿੰਗ ਕੈਂਪ ਵਿਦਿਆਰਥੀਆਂ ਲਈ ਜਾਰੀ ਰਹਿਣਗੇ ਅਤੇ ਇਸ ਨੂੰ ਸਥਾਈ ਰੂਪ ’ਚ ਲਾਗੂ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧ ’ਚ 3 ਪ੍ਰਮੁੱਖ ਏਜੰਸੀਆਂ ਨਾਲ ਗੱਲਬਾਤ ਵੀ ਚੱਲ ਰਹੀ ਹੈ।

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 15 ਅਗਸਤ ਤੱਕ 13 ਨਵੇਂ ਸਕੂਲ ਆਫ ਐਮੀਨੈਂਸ ਸਕੂਲਾਂ (School of Eminence Schools) ਦਾ ਉਦਘਾਟਨ ਕੀਤਾ ਜਾਣਾ ਹੈ। ਰਾਜ ਭਰ ’ਚ 117 ਸਕੂਲ ਆਫ ਐਮੀਨੈਂਸ ’ਚੋਂ 14 ਐੱਸ. ਓ. ਈ. ਸਕੂਲਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ। ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਹੈਪੀਨੈੱਸ ’ਚ ਬੱਚਿਆਂ ਨੂੰ ਮਨੋਵਿਗਿਆਨ ਆਧਾਰਿਤ ਲਰਨਿੰਗ ਦਿੱਤੀ ਜਾਵੇਗੀ ਤਾਂ ਕਿ ਖੇਡ-ਖੇਡ ਵਿਚ ਜ਼ਿਆਦਾ ਸਿੱਖ ਸਕਣ। ਪ੍ਰਿੰਸੀਪਲ ਤੋਂ ਬਾਅਦ ਹੁਣ ਸਕੂਲ ਹੈੱਡ ਸਟਾਫ ਨੂੰ ਵੀ ਫਿਨਲੈਂਡ ’ਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ,ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਕਾਲਜਾਂ ’ਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਵੀ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 646 ਪ੍ਰੋਫੈਸਰਾਂ ਦੀ ਜਲ਼ਦ ਹੀ ਭਰਤੀ ਕੀਤੀ ਜਾਵੇਗੀ। ਸਿੱਖਿਆ ਵਿਭਾਗ ਪਰਮੋਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰ ਰਿਹਾ ਹੈ ਅਤੇ ਹੁਣ ਸਕੂਲਾਂ ’ਚ ਲੈਕਚਰਰ ਨਾਲ ਪ੍ਰਿੰਸੀਪਲ ਅਹੁਦੇ ’ਤੇ ਪਰਮੋਸ਼ਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਭਾਗ 7000 ਪ੍ਰਾਇਮਰੀ, 6000 ਈ. ਟੀ. ਟੀ. ਅਤੇ 6000 ਮਾਸਟਰ ਕੇਡਰ ਅਧਿਆਪਕਾਂ ਦੀ ਭਰਤੀ ਕਰ ਰਿਹਾ ਹੈ, ਤਾਂ ਕਿ ਭਵਿੱਖ ’ਚ ਕਿਸੇ ਵੀ ਸਕੂਲ ਨੂੰ ਅਧਿਆਪਕਾਂ ਦੀ ਕਮੀ ਨਾ ਹੋਵੇ।

ਪੰਜਾਬ ਸਰਕਾਰ ਨੇ ਈਦ-ਉਲ ਫਿਤਰ ਮੌਕੇ ਦਿੱਤੇ ਛੁੱਟੀ ਦੇ ਆਦੇਸ਼
Chandigarh,10 April,2024,(Azad Soch News):- ਭਲਕੇ ਯਾਨਿਕ ਵੀਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਰਹੇਗੀ,ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ,ਸਰਕਾਰ ਵੱਲੋਂ ਈਦ ਉਲ ਫਿਤਰ (Eid Ul Fitr) ਦੇ ਮੱਦੇਨਜ਼ਰ ਇਸ ਸਬੰਧੀ ਫੈਸਲਾ ਲਿਆ ਗਿਆ ਹੈ,ਇਸ ਸਬੰਧੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ,ਨਾਲ ਹੀ ਇਸ ਸਬੰਧੀ ਹਰ ਥਾਂ ਹੁਕਮ ਜਾਰੀ ਕਰ ਦਿੱਤੇ ਗਏ ਹਨ,ਸਰਕਾਰੀ ਨਿਰਦੇਸ਼ਾਂ ਮੁਤਾਬਿਕ ਜੇਕਰ ਕੋਈ ਵਿਦਿਅਕ ਅਦਾਰਾ ਇਹਨਾਂ ਨਿਯਮਾਂ ਦਾ ਉਲੰਘਣਾ ਕਰਦਾ ਹੈ,ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ,ਇਸ ਤੋਂ ਬਾਅਦ 13 ਅਪਰੈਲ ਨੂੰ ਵਿਸਾਖੀ (Baisakhi) ਅਤੇ ਖਾਲਸਾ ਸਾਜਨਾ ਦਿਹਾੜੇ (Khalsa Sajna Days) ਮੌਕੇ ਵੀ ਛੁੱਟੀ ਰਹੇਗੀ,ਪੰਜਾਬ ਸਰਕਾਰ (Punjab Govt) ਨੇ ਆਪਣੇ ਗਜਟਿਡ ਕੈਲੰਡਰ (Gazetted Calendar) ਵਿੱਚ 17 ਅਪ੍ਰੈਲ ਨੂੰ ਰਾਮਨੌਮੀ ਮੌਕੇ ਵੀ ਛੁੱਟੀ ਦਾ ਐਲਾਨ ਕੀਤਾ ਹੈ।

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ Y+ ਸਕਿਓਰਿਟੀ
Jalandhar,02 April,2024,(Azad Soch News):- ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ (Central Govt) ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ (Security) ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ,ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ,ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ (Aam Aadmi Party) ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ,ਇਸ ਮਗਰੋਂ ਪੰਜਾਬ ਸਰਕਾਰ (Punjab Govt) ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ,ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ (Punjab Police) ਦੇ ਕਮਾਂਡੋ (Commando) ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ,ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ,ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ,ਦੋਵੇਂ ਨੇਤਾਵਾਂ ਦਾ ਕਹਿਣਾ ਸੀ,ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ,ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।

ਮਾਮਲਾ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਦੇ ਜਨਮ ਦੀ ਜਾਂਚ ਦਾ,ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ
Chandigarh, March 21, 2024,(Azad Soch News):- ਭਗਵੰਤ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਸਕੱਤਰ ਸਿਹਤ ਅਜੋਇ ਸ਼ਰਮਾ ਨੂੰ ਲਿਖਤੀ ਨੋਟਿਸ ਜਾਰੀ ਕਰਕੇ  ਜਵਾਬ ਤਲਬ ਕੀਤਾ ਹੈ ਕਿ ਉਹਨਾਂ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋ਼ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late singer Sidhu Moosewala) ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਘਰ ਛੋਟੇ ਸ਼ੁਭਦੀਪ ਸਿੰਘ ਦੇ ਜਨਮ ਨੂੰ ਲੈ ਕੇ ਜਾਰੀ ਕੀਤੇ ਨੋਟਿਸ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦਾ? ਅਤੇ ਇਸ ਮਾਮਲੇ ਵਿਚ ਸਿੱਧੀ ਕਾਰਵਾਈ ਕਿਉਂ ਕੀਤੀ ਹੈ? ਇਹ ਜਵਾਬਤਲਬੀ ਸਪੈਸ਼ਲ ਸੈਕਟਰੀ ਪਰਸੋਨਲ (Special Secretary Personnel) ਵੱਲੋਂ ਲਿਖੀ ਚਿੱਠੀ ਵਿੱਚ ਕੀਤੀ ਗਈ ਹੈ,ਦੱਸਣਯੋਗ ਹੈ ਕਿ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਲੈ ਕੇ ਸਿੱਧੀ ਚੁਣੌਤੀ ਦਿੱਤੀ ਸੀ ਕਿ ਪੰਜਾਬ ਸਰਕਾਰ (Punjab Govt) ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰ ਕੇ ਨਵਜੰਮੇ ਬੱਚੇ ਦੇ ਲੀਗਲ ਹੋਣ ਦੇ ਸਬੂਤ ਮੰਗ ਰਹੀ ਹੈ ਤੇ ਜੇਕਰ ਹੁਣ ਮੁੱਖ ਮੰਤਰੀ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੁੰਦੇ ਹਨ ਤਾਂ ਫਿਰ ਪਿੱਛੇ ਨਾ ਹਟਣ,ਬਾਅਦ ਵਿਚ ਇਹ ਖੁਲ੍ਹਾਸਾ ਹੋਇਆ ਕਿ ਇਹ ਸਪਸ਼ਟੀਕਰਨ ਕੇਂਦਰ ਸਰਕਾਰ ਨੇ ਮੰਗਿਆ ਹੈ ਜਿਸਦਾ ਕਹਿਣਾ ਹੈ ਕਿ ਸਿਹਤ ਵਿਭਾਗ (Department of Health) ਦੇ ਨਿਯਮਾਂ ਮੁਤਾਬਕ ਸਿਰਫ 21 ਤੋਂ 50 ਸਾਲ ਦੀ ਉਮਰ ਦੀਆਂ ਮਹਿਲਾਵਾਂ ਹੀ ਆਈ ਵੀ ਐਫ ਤਕਨੀਕ ਰਾਹੀਂ ਗਰਭ ਧਾਰਨ ਕਰ ਸਕਦੀਆਂ ਹਨ ਜਦੋਂ ਕਿ ਚਰਨ ਕੌਰ ਦੀ ਉਮਰ 58 ਸਾਲ ਹੈ।