river - Azad Soch

ਮਥੁਰਾ ਦੇ ਵ੍ਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਵਾਪਰਿਆ ਕਿਸ਼ਤੀ ਹਾਦਸਾ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਨਵੀਂ ਦਿੱਲੀ, 11, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):- ਮਥੁਰਾ ਦੇ ਵ੍ਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਵਾਪਰਿਆ ਕਿਸ਼ਤੀ ਹਾਦਸਾ ਬਹੁਤ ਹੀ ਦੁਖਦਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਇਸ ਹਾਦਸੇ ਅਤੇ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੇ ਮੁੱਖ ਵੇਰਵੇ ਹੇਠਾਂ ਦਿੱਤੇ ਗਏ ਹਨ:
ਹਾਦਸੇ ਦਾ ਵੇਰਵਾ
•    ਘਟਨਾ: ਇਹ ਹਾਦਸਾ ਸ਼ੁੱਕਰਵਾਰ (10 ਅਪ੍ਰੈਲ, 2026) ਨੂੰ ਵ੍ਰਿੰਦਾਵਨ ਦੇ ਕੇਸ਼ੀ ਘਾਟ ਨੇੜੇ ਵਾਪਰਿਆ।
•    ਕਾਰਨ: ਤੇਜ਼ ਤੂਫ਼ਾਨ ਅਤੇ ਹਵਾਵਾਂ ਕਾਰਨ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਇੱਕ ਲੋਹੇ ਦੇ ਪੋਂਟੂਨ (Pontoon) ਨਾਲ ਟਕਰਾ ਕੇ ਪਲਟ ਗਈ।
•    ਪੀੜਤ: ਇਸ ਕਿਸ਼ਤੀ ਵਿੱਚ ਲਗਭਗ 30-32 ਸ਼ਰਧਾਲੂ ਸਵਾਰ ਸਨ, ਜੋ ਮੁੱਖ ਤੌਰ 'ਤੇ ਪੰਜਾਬ (ਲੁਧਿਆਣਾ, ਜਗਰਾਓਂ ਅਤੇ ਮੋਗਾ) ਅਤੇ ਹਰਿਆਣਾ ਦੇ ਰਹਿਣ ਵਾਲੇ ਸਨ।
•    ਜਾਨੀ ਨੁਕਸਾਨ: ਹੁਣ ਤੱਕ 10 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ ਕਈ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। 21 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਪ੍ਰਧਾਨ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ
ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਜਾਣਕਾਰੀ ਅਨੁਸਾਰ:
•    ਮ੍ਰਿਤਕਾਂ ਦੇ ਪਰਿਵਾਰਾਂ ਲਈ: ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ।
•    ਜ਼ਖਮੀਆਂ ਲਈ: ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਰਾਹਤ ਅਤੇ ਬਚਾਅ ਕਾਰਜ
•    NDRF ਅਤੇ SDRF: ਘਟਨਾ ਤੋਂ ਤੁਰੰਤ ਬਾਅਦ ਰਾਸ਼ਟਰੀ ਅਤੇ ਰਾਜ ਆਫ਼ਤ ਪ੍ਰਬੰਧਨ ਟੀਮਾਂ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ।
•    ਪੰਜਾਬ ਸਰਕਾਰ ਦੀ ਭੂਮਿਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ ਅਤੇ ਉੱਤਰ ਪ੍ਰਦੇਸ਼ ਸਰਕਾਰ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਤਾਂ ਜੋ ਪੀੜਤਾਂ ਨੂੰ ਹਰ ਸੰਭਵ ਮਦਦ ਮਿਲ ਸਕੇ।
ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ ਅਤੇ ਸਥਾਨਕ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਘਨੌਰ ਇਲਾਕੇ 'ਚ ਘੱਗਰ ਦਾ ਪਾਣੀ ਉਤਰਿਆ, ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਤੇ ਮਾਰਕੰਡਾ ਵੀ ਨੱਕੋ-ਨੱਕ ਭਰਿਆ
-ਘਨੌਰ ਇਲਾਕੇ 'ਚ ਘੱਗਰ ਦਾ ਪਾਣੀ ਉਤਰਿਆ, ਦੇਵੀਗੜ੍ਹ ਨੇੜੇ ਟਾਂਗਰੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਤੇ ਮਾਰਕੰਡਾ ਵੀ ਨੱਕੋ-ਨੱਕ ਭਰਿਆ,

-ਸ਼ੁਤਰਾਣਾ ਹਲਕੇ 'ਚ ਘੱਗਰ ਦੀ ਦਿਨ ਰਾਤ ਰਾਖੀ ਜਾਰੀ, ਲੋਕਾਂ ਦੀ ਮਦਦ ਨਾਲ ਸਾਗਰਪਾੜਾ ਡਰੇਨ 'ਚ ਪਏ ਪਾੜ ਨੂੰ ਪੂਰਿਆ, ਫ਼ਸਲਾਂ ਤੇ ਲੋਕ ਸੁਰੱਖਿਅਤ

-ਮਾਰਕੰਡਾ ਨਦੀ ਵਿੱਚ ਪਾਣੀ ਖ਼ਤਰੇ ਤੋਂ ਉਪਰ ਵਹਿਣ ਕਰਕੇ ਪਿੰਡ ਬੁੱਧਮੋਰ, ਜੋਧਪੁਰ, ਸਾਦਿਕਪੁਰ ਵੀਰਾਂ ਤੇ ਮਹਿਮੂਦਪੁਰ ਰੁੜਕੀ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ

-ਪ੍ਰਸ਼ਾਸਨ ਮੁਸਤੈਦ, ਪਾਣੀ ਦੇ ਵਹਾਅ ਤੇ ਬੰਨ੍ਹਾਂ 'ਤੇ ਨਿਰੰਤਰ ਨਜ਼ਰ-ਡਾ. ਪ੍ਰੀਤੀ ਯਾਦਵ

ਪਟਿਆਲਾ, 9 ਸਤੰਬਰ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਘਨੌਰ ਇਲਾਕੇ 'ਚੋਂ ਘੱਗਰ ਦਾ ਪਾਣੀ ਉਤਰ ਗਿਆ ਹੈ ਅਤੇ ਸਰਾਲਾ ਹੈਡ 'ਤੇ ਹੁਣ 8 ਫੁਟ 'ਤੇ ਪਾਣੀ ਵਹਿ ਰਿਹਾ ਹੈ, ਇੱਥੇ ਖ਼ਤਰੇ ਦਾ ਨਿਸ਼ਾਨ 16 ਫੁੱਟ 'ਤੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਾਂਗਰੀ ਤੇ ਮਾਰਕੰਡਾ ਨਦੀਆਂ ਅਜੇ ਵੀ ਆਪਣੇ ਖ਼ਤਰੇ ਨਿਸ਼ਾਨ ਤੋਂ ਢਾਈ ਫੁੱਟ ਦੇ ਕਰੀਬ ਉਪਰ ਚੱਲ ਰਹੀਆਂ ਹਨ। ਜਦੋਂਕਿ ਸ਼ੁਤਰਾਣਾ ਹਲਕੇ 'ਚ ਵੀ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਕਰਕੇ ਪ੍ਰਸ਼ਾਸਨ ਪੂਰਾ ਮੁਸਤੈਦ ਹੈ ਤੇ ਜਿੱਥੇ ਕਿਤੇ ਬੰਨ੍ਹ ਕਮਜ਼ੋਰ ਪੈਂਦੇ ਹਨ, ਉਥੇ ਡਰੇਨੇਜ ਵਿਭਾਗ ਦੇ ਮਜ਼ਦੂਰਾਂ, ਇਲਾਕੇ ਦੇ ਲੋਕਾਂ ਤੇ ਫ਼ੌਜ ਦੀ ਮਦਦ ਨਾਲ ਤੁਰੰਤ ਬੰਨ੍ਹ ਮਜ਼ਬੂਤ ਕੀਤੇ ਜਾ ਰਹੇ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੰਘੀ 29 ਅਗਸਤ ਤੋਂ ਜ਼ਿਲ੍ਹਾ ਪ੍ਰਸ਼ਾਸਨ, ਡਰੇਨੇਜ ਵਿਭਾਗ ਤੇ ਸਥਾਨਕ ਵਾਸੀ ਪੂਰੀ ਤਰ੍ਹਾਂ ਮੁਸਤੈਦ ਹਨ, ਜਿਸ ਕਰਕੇ ਅਜੇ ਤੱਕ ਘੱਗਰ ਤੇ ਟਾਂਗਰੀ ਨਦੀ 'ਚ ਕੋਈ ਪਾੜ ਪੈਣ ਤੋਂ ਬਚਿਆ ਹੋਇਆ ਹੈ, ਉਨ੍ਹਾਂ ਉਮੀਦ ਜਤਾਈ ਕਿ ਟਾਂਗਰੀ ਤੇ ਮਾਰਕੰਡੇ ਦਾ ਪਾਣੀ ਘਟਣ ਬਾਅਦ ਘੱਗਰ ਦਾ ਪਾਣੀ ਵੀ ਘਟ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਰਿਆਣਾ ਦੇ ਬੀਬੀਪੁਰ ਝੀਲ ਵਿੱਚੋਂ ਮਾਰਕੰਡੇ ਦਾ ਪਾਣੀ ਲੈਕੇ ਚੱਲਦੇ ਪਾੜੇ (ਡਰੇਨ), ਜਿਸ ਨੂੰ ਕਿ ਸਾਗਰਾਪਾੜਾ ਤੇ ਘੱਗਰ ਦੀ ਸਹਾਇਕ ਨਦੀ, ਕਿਹਾ ਜਾਂਦਾ ਹੈ, ਵਿੱਚ ਅੱਜ ਸ਼ਾਮ ਪਿੰਡ ਸਾਗਰਾ ਨੇੜੇ ਪਾੜ ਪੈ ਗਿਆ ਸੀ, ਜਿਸ ਨੂੰ ਪੂਰਨ ਲਈ ਡਰੇਨੇਜ ਵਿਭਾਗ ਨੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਤੁਰੰਤ ਪੂਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਡੀ.ਸੀ. ਨੇ ਸਥਾਨਕ ਪਿੰਡਾਂ ਦੇ ਵਸਨੀਕਾਂ ਦਾ ਤੁਰੰਤ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਤੜਾਂ ਦੇ ਐਸ.ਡੀ.ਐਮ ਅਸ਼ੋਕ ਕੁਮਾਰ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਸਥਾਨਕ ਲੋਕਾਂ ਦੀ ਹੱਲਾਸ਼ੇਰੀ ਕਰਕੇ ਇਸ ਪਾੜ ਨੂੰ ਪੂਰ ਕੇ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ ਹੈ ਅਤੇ ਹੁਣ ਨੇੜਲੀਆਂ ਫ਼ਸਲਾਂ ਤੇ ਪਿੰਡ ਸੁਰੱਖਿਅਤ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਜਦੋਂ ਘੱਗਰ ਵਿੱਚ ਘਨੌਰ ਨੇੜੇ ਪਾਣੀ ਹੇਠਾਂ ਉਤਰ ਗਿਆ ਹੈ ਤਾਂ ਇਸ ਇਲਾਕੇ ਵਿੱਚ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਦੀ ਟੀਮ ਵੱਲੋਂ ਰਾਹਤ ਕਾਰਜਾਂ ਵਿੱਚ ਤੇਜੀ ਲਿਆਂਦੀ ਗਈ ਹੈ ਅਤੇ ਹੜ੍ਹਾਂ ਤੋਂ ਬਾਅਦ ਦੇ ਕੰਮ ਜੰਗੀ ਪੱਧਰ 'ਤੇ ਅਰੰਭੇ ਗਏ ਹਨ। ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਦੀ ਟੀਮ ਵੱਲੋਂ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ ਦੀ ਟੀਮ ਸਮੇਤ ਸਥਾਨਕ ਪਿੰਡਾਂ ਦੇ ਵਸਨੀਕਾਂ ਦੀ ਮਦਦ ਦੇ ਨਾਲ ਟਾਂਗਰੀ ਨਦੀ ਦੇ ਬੰਨ੍ਹਾਂ ਦੀ ਦਿਨ ਰਾਤ ਰਾਖੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਰਕੰਡਾ ਨਦੀ ਵਿੱਚ ਪਾਣੀ ਖ਼ਤਰੇ ਤੋਂ ਉਪਰ ਵਹਿਣ ਕਰਕੇ ਪਿੰਡ ਬੁੱਧਮੋਰ, ਜੋਧਪੁਰ, ਸਾਦਿਕਪੁਰ ਵੀਰਾਂ ਤੇ ਮਹਿਮੂਦਪੁਰ ਰੁੜਕੀ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ ਤੇ ਸਲਾਹ ਦਿੱਤੀ ਗਈ ਹੈ ਕਿ ਪਾਣੀ ਦੇ ਤੇਜ ਵਹਾਅ ਨੇੜੇ ਬੱਚਿਆਂ ਨੂੰ ਨਾ ਜਾਣ ਦੇਣ ਤੇ ਨਾ ਹੀ ਆਪ ਜਾਣ ਤੇ ਆਪਣੇ ਮਵੇਸ਼ੀਆਂ ਨੂੰ ਵੀ ਪਾਣੀ ਨੇੜੇ ਨਾ ਲੈਕੇ ਜਾਣ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਇਸ ਇਲਾਕੇ ਦੇ ਸਾਰੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦੀ ਪਾਈਪਲਾਈਨ ਦਾ ਨਿਰੀਖਣ ਕਰਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਦੀ ਟੀਮ ਵੱਲੋਂ ਧਰਮਹੇੜੀ, ਉਲਟਪੁਰ, ਮਹਿਮੂਦਪੁਰ, ਬਡਲੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾ ਤੇ ਹਰੀ ਨਗਰ ਖੇੜਕੀ ਵਿੱਚੋਂ ਪਾਣੀ ਦੇ ਸੈਂਪਲ ਲਏ ਗਏ ਹਨ। ਇਸ ਤੋਂ ਬਿਨ੍ਹਾਂ ਘੱਗਰ ਦੇ ਪਾਣੀ ਦੀ ਮਾਰ ਵਾਲੇ ਪਿੰਡਾਂ ਧਰਮੇੜੀ ਤੇ ਸੱਸੀ ਬ੍ਰਹਾਮਣਾ ਆਦਿ ਵਿਖੇ ਪ੍ਰਸ਼ਾਸਨ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਪਸ਼ੂਆਂ ਲਈ ਚਾਰਾ ਤੇ ਹੋਰ ਲੋੜੀਂਦੀਆਂ ਵਸਤੂਆਂ ਭੇਜੀਆਂ ਜਾ ਰਹੀਆਂ ਹਨ। ਜਦਕਿ ਸਮਾਣਾ ਦੇ ਐਸ.ਡੀ.ਐਮ ਰਿਚਾ ਗੋਇਲ ਵੱਲੋਂ ਵੀ ਆਪਣੀ ਟੀਮ ਨਾਲ ਲਗਾਤਾਰ ਆਪਣੇ ਪਿੰਡਾਂ 'ਚ ਪਾਣੀ ਤੋਂ ਬਚਾਅ ਲਈ ਯਤਨ ਨਿਰੰਤਰ ਜਾਰੀ ਹਨ।

ਡਾ. ਪ੍ਰੀਤੀ ਯਾਦਵ ਨੇ ਘੱਗਰ ਤੇ ਟਾਂਗਰੀ, ਮਾਰਕੰਡਾ ਨਦੀਆਂ ਦੇ ਨੇੜਲੇ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਉਹ ਚੈਨ ਦੀ ਨੀਂਦ ਸੌਣ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਪੂਰਾ ਮੁਸਤੈਦ ਹੈ ਤੇ ਨਦੀਆਂ ਦੇ ਪਾਣੀ ਉਪਰ ਨਿਰੰਤਰ ਬਾਜ ਨਜ਼ਰ ਰੱਖੀ ਜਾ ਰਹੀ ਹੈ।

ਸਿਰਸਾ ਵਿੱਚ ਘੱਗਰ ਨਦੀ ਨੇ ਤਬਾਹੀ ਮਚਾ ਦਿੱਤੀ ਹੈ
Sirsa (Haryana),07,SEP,2025,(Azad Soch News):-  ਸਿਰਸਾ ਵਿੱਚ ਘੱਗਰ ਨਦੀ (Ghaggar River) ਨੇ ਤਬਾਹੀ ਮਚਾ ਦਿੱਤੀ ਹੈ,ਅੱਜ ਸਵੇਰੇ 3 ਵਜੇ ਦੇ ਕਰੀਬ ਗੁੜੀਆ ਖੇੜਾ ਨੇੜੇ ਮੋਡੀਆ ਖੇੜਾ ਪਿੰਡ ਦੇ ਖੇਤਾਂ ਵਿੱਚ ਹਿਸਾਰ ਘੱਗਰ ਨਾਲੇ ਦਾ ਬੰਨ੍ਹ ਟੁੱਟ ਗਿਆ,ਕੁਝ ਹੀ ਸਮੇਂ ਵਿੱਚ, ਦਰਾੜ 80 ਫੁੱਟ ਤੱਕ ਫੈਲ ਗਈ ਅਤੇ ਪਾਣੀ ਤੇਜ਼ੀ ਨਾਲ ਖੇਤਾਂ ਵਿੱਚ ਦਾਖਲ ਹੋ ਗਿਆ,ਲਗਭਗ 800 ਏਕੜ ਫਸਲ ਦਰਿਆ ਦੇ ਪਾਣੀ ਵਿੱਚ ਡੁੱਬ ਗਈ।

New Delhi: ਯਮੁਨਾ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
New Delhi,05,SEP,2025,(Azad Soch News):- ਯਮੁਨਾ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਹ ਸਥਿਤੀ ਹਰਿਆਣਾ ਦੇ ਹਥਿਨੀਕੁੰਡ ਬੈਰਾਜ (Hathinikund Barrage) ਤੋਂ ਲਗਾਤਾਰ ਪਾਣੀ ਛੱਡਣ ਕਾਰਨ ਆਈ ਹੈ। ਪੁਰਾਣਾ ਯਮੁਨਾ ਪੁਲ, ਆਈਐਸਬੀਟੀ, ਆਈਟੀਓ, ਰਾਜਘਾਟ ਅਤੇ ਲਾਲ ਕਿਲ੍ਹਾ ਕੰਪਲੈਕਸ ਦਾ ਇੱਕ ਹਿੱਸਾ ਅਤੇ ਮਹੱਤਵਪੂਰਨ ਖੇਤਰ ਪੂਰੀ ਤਰ੍ਹਾਂ ਡੁੱਬ ਗਏ ਹਨ। ਸੜਕਾਂ 'ਤੇ ਕਈ ਫੁੱਟ ਪਾਣੀ ਭਰਨ ਕਾਰਨ ਆਵਾਜਾਈ ਪੂਰੀ ਤਰ੍ਹਾਂ ਵਿਘਨ ਪਈ ਹੈ।ਵੀਰਵਾਰ ਸਵੇਰੇ 10 ਵਜੇ ਯਮੁਨਾ ਦਾ ਪਾਣੀ ਦਾ ਪੱਧਰ 207.47 ਮੀਟਰ ਦਰਜ ਕੀਤਾ ਗਿਆ। ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਲੱਗਭਗ ਦੋ ਮੀਟਰ ਵੱਧ ਹੈ। ਇਸ ਤੋਂ ਪਹਿਲਾਂ ਬੁੱਧਵਾਰ 3 ਸਤੰਬਰ ਨੂੰ ਦੁਪਹਿਰ 3 ਵਜੇ ਪੁਰਾਣੇ ਲੋਹੇ ਦੇ ਪੁਲ (ਰੇਲਵੇ ਪੁਲ) 'ਤੇ ਯਮੁਨਾ ਦਾ ਪਾਣੀ ਦਾ ਪੱਧਰ 207.09 ਮੀਟਰ ਦਰਜ ਕੀਤਾ ਗਿਆ ਸੀ। ਹੁਣ ਤੱਕ ਰਾਜਧਾਨੀ ਵਿੱਚ 8,018 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ ਹੈ, ਜਦੋਂ ਕਿ 2,030 ਲੋਕਾਂ ਨੂੰ 13 ਸਥਾਈ ਆਸਰਾ ਸਥਾਨਾਂ ਵਿੱਚ ਤਬਦੀਲ ਕੀਤਾ ਗਿਆ ਹੈ।

ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਪੂਰਥਲਾ ਜ਼ਿਲ੍ਹੇ ਦਾ ਤੂਫ਼ਾਨੀ ਦੌਰਾ
*ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ*

*ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ*

*ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਪੂਰਥਲਾ ਜ਼ਿਲ੍ਹੇ ਦਾ ਤੂਫ਼ਾਨੀ ਦੌਰਾ*

*ਮੁੱਖ ਮੰਤਰੀ ਹੜ੍ਹਾਂ ਕਾਰਨ ਬਣੇ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੇ*

*ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।

ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ।

ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
Uttarakhand, 15 June 2024,(Azad Soch News):-   ਬਦਰੀਨਾਥ ਹਾਈਵੇਅ (Badrinath Highway) ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਅਤੇ ਇੱਕ ਟੈਂਪੂ ਟਰੈਵਲਰ (Tempo Traveler) ਨਦੀ ਵਿੱਚ ਡਿੱਗ ਗਿਆ,ਟੈਂਪੂ ਟਰੈਵਲਰ (Tempo Traveler) 'ਚ ਕਰੀਬ 23 ਯਾਤਰੀ ਸਵਾਰ ਸਨ,ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) (SDRF) ਅਤੇ ਪੁਲਸ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ,ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ,ਟੀਮਾਂ ਨੇ ਜ਼ਖਮੀਆਂ ਨੂੰ ਐਂਬੂਲੈਂਸ (Ambulance) ਰਾਹੀਂ ਹਸਪਤਾਲ ਪਹੁੰਚਾਇਆ,ਰਾਹਤ ਬਚਾਅ ਕਾਰਜ ਜਾਰੀ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵਿੱਟਰ 'ਤੇ ਪੋਸਟ ਕੀਤਾ, 'ਰੁਦਰਪ੍ਰਯਾਗ ਜ਼ਿਲੇ 'ਚ ਟੈਂਪੋ ਟਰੈਵਲਰ ਦੇ ਹਾਦਸੇ ਦੀ ਬਹੁਤ ਦੁਖਦਾਈ ਖਬਰ ਮਿਲੀ,ਸਥਾਨਕ ਪ੍ਰਸ਼ਾਸਨ ਅਤੇ (ਐੱਸ.ਡੀ.ਆਰ.ਐੱਫ.) (SDRF) ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ,ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਮੈਡੀਕਲ ਸੈਂਟਰ (Medical Center) ਭੇਜਿਆ ਗਿਆ ਹੈ,ਜ਼ਿਲ੍ਹਾ ਮੈਜਿਸਟ੍ਰੇਟ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ,ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਬਚਾਅ ਟੀਮ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

ਲੋਕਾਂ ਨੂੰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਹਾਦਸਾ ਇੰਨਾ ਭਿਆਨਕ ਸੀ,ਕਿ ਲੋਕਾਂ ਦੀਆਂ ਲਾਸ਼ਾਂ ਅੰਦਰ ਫਸ ਗਈਆਂ,ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ,ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਇਸ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ,ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਲਿਜਾਣ ਲਈ ਐਂਬੂਲੈਂਸਾਂ ਤਾਇਨਾਤ ਹਨ,ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਨੋਇਡਾ (Noida) ਤੋਂ ਰਵਾਨਾ ਹੋਇਆ ਟੈਂਪੂ ਟਰੈਵਲਰ (Tempo Traveler) ਸ਼੍ਰੀਨਗਰ ਤੋਂ ਚਪਟਾ ਵੱਲ ਜਾ ਰਿਹਾ ਸੀ,ਇਸ ਦੌਰਾਨ ਜਦੋਂ ਇਹ ਬਦਰੀਨਾਥ ਹਾਈਵੇਅ (Badrinath Highway) ‘ਤੇ ਰੁਦਰਪ੍ਰਯਾਗ ਨੇੜੇ ਲੰਘ ਰਿਹਾ ਸੀ ਤਾਂ ਅਚਾਨਕ ਸੜਕ ਦੇ ਕਿਨਾਰੇ ਡੂੰਘੀ ਖਾਈ ‘ਚ ਡਿੱਗ ਗਿਆ,ਜਿਵੇਂ ਹੀ ਯਾਤਰੀ ਹੇਠਾਂ ਡਿੱਗਿਆ ਤਾਂ ਅੰਦਰ ਬੈਠੇ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ,ਯਾਤਰੀ ਦੇ ਅੰਦਰ ਕਈ ਬਜ਼ੁਰਗ ਬੈਠੇ ਸਨ,ਹਾਦਸਾ ਇੰਨਾ ਭਿਆਨਕ ਸੀ,ਕਿ ਯਾਤਰੀ ਦੇ ਸਰੀਰ ਨੂੰ ਕਾਫੀ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਅੰਦਰ ਫਸ ਗਏ,ਬਚਾਅ ਟੀਮ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ।