financial assistance - Azad Soch

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ
ਚੰਡੀਗੜ੍ਹ, 23 ਫਰਵਰੀ, 2026, (ਆਜ਼ਾਦ ਸੋਚ ਨਿਊਜ਼):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ (Punjab Govt) ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ,ਪੰਜਾਬ ਸਰਕਾਰ (Punjab Govt) ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ (Ex-Gratia Amount) ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਹਰਿਆਣਾ ਸਰਕਾਰ ਨੇ ਬਜ਼ੁਰਗਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਬੁਢਾਪਾ ਸਨਮਾਨ ਪੈਨਸ਼ਨ ਸਕੀਮ ਸ਼ੁਰੂ ਕੀਤੀ ਹੈ।
Chandigarh,13,MARCH,2025,(Azad Soch News):- ਹਰਿਆਣਾ ਬੁਢਾਪਾ ਪੈਨਸ਼ਨ ਨੂੰ ਲੈ ਕੇ ਵੱਡੀ ਖਬਰ ਆਈ ਹੈ,ਹਰਿਆਣਾ ਸਰਕਾਰ (Haryana Government) ਕਈ ਸਕੀਮਾਂ ਚਲਾ ਰਹੀ ਹੈ,ਸਰਕਾਰ ਨੇ ਬਜ਼ੁਰਗਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਬੁਢਾਪਾ ਸਨਮਾਨ ਪੈਨਸ਼ਨ ਸਕੀਮ (Old Age Honor Pension Scheme) ਸ਼ੁਰੂ ਕੀਤੀ ਹੈ,ਇਸ ਸਕੀਮ ਦਾ ਲਾਭ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਿਲ ਸਕਦਾ ਹੈ,ਪੈਨਸ਼ਨ ਸਕੀਮ ਦਾ ਲਾਭ ਲੈਣ ਲਈ ਬਜ਼ੁਰਗਾਂ ਨੂੰ ਕਿਤੇ ਵੀ ਅਪਲਾਈ ਕਰਨ ਦੀ ਲੋੜ ਨਹੀਂ ਹੈ,ਪਹਿਲਾਂ ਬੁਢਾਪਾ ਪੈਨਸ਼ਨ ਦੀ ਪ੍ਰਕਿਰਿਆ ਕਾਫੀ ਲੰਬੀ ਸੀ,ਹੁਣ ਉਨ੍ਹਾਂ ਦੀ ਪਰਿਵਾਰਕ ਆਈਡੀ ਵਿੱਚ ਦਰਜ ਉਮਰ ਦੇ ਹਿਸਾਬ ਨਾਲ ਪੈਨਸ਼ਨ ਆਪਣੇ ਆਪ ਬਣ ਜਾਵੇਗੀ,ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਆਧਾਰ ਕਾਰਡ (Aadhaar Card) ਅਤੇ ਬੈਂਕ ਖਾਤਾ ਹੋਣਾ ਜ਼ਰੂਰੀ ਹੈ,ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਹਰ ਮਹੀਨੇ ਇੱਕ ਨਿਸ਼ਚਿਤ ਮਹੀਨਾਵਾਰ ਪੈਨਸ਼ਨ ਰਾਸ਼ੀ ਦਿੱਤੀ ਜਾਂਦੀ ਹੈ,ਇਹ ਰਕਮ ਸਮੇਂ-ਸਮੇਂ 'ਤੇ ਵਧਾਈ ਜਾਂਦੀ ਹੈ,ਬਿਨੈਕਾਰਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

* ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।

ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ
New Delhi,23 July,2024,(Azad Soch News):-  ਬਜਟ ਪੇਸ਼ ਕਰਦਿਆਂ ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ,ਇਸ ਦਾ ਐਲਾਨ ਵਿੱਤ ਮੰਤਰੀ ਵਲੋਂ ਬਜਟ ਵਿਚ ਕੀਤਾ ਗਿਆ,ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਇਸ ਦਾ ਲਾਭ ਇਕ ਸਾਲ ਵਿਚ ਇਕ ਲੱਖ ਵਿਦਿਆਰਥੀਆਂ ਨੂੰ ਮਿਲੇਗਾ।

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
* ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ

Chandigarh,19 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ,ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ,ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ,ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।