Money Laundering Cases - Azad Soch

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲੀ
New Delhi,18 OCT,2024,(Azad Soch News):- ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ,ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਮਨੀ ਲਾਂਡਰਿੰਗ ਮਾਮਲੇ (Money Laundering Cases) 'ਚ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਮੁਕੱਦਮੇ ਦੇ ਅਜੇ ਖਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ,ਉਨ੍ਹਾਂ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੱਤੀ ਗਈ ਹੈ,ਜਦੋਂ ਫੈਸਲਾ ਆਇਆ ਤਾਂ ਉਨ੍ਹਾਂ ਦੀ ਪਤਨੀ ਅਦਾਲਤ ਵਿੱਚ ਭਾਵੁਕ ਹੋ ਕੇ ਰੋਣ ਲੱਗੀ,ਰਾਉਸ ਐਵੇਨਿਊ ਕੋਰਟ (Rouse Avenue Court) ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਲੰਬੇ ਸਮੇਂ ਤੱਕ ਕੈਦ ਦਾ ਸਾਹਮਣਾ ਕਰਨਾ ਪਿਆ,ਮੁਕੱਦਮੇ ਦੇ ਛੇਤੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ,ਪੂਰਾ ਹੋਣਾ ਤਾਂ ਦੂਰ ਦੀ ਗੱਲ ਹੈ,ਸਤੇਂਦਰ ਜੈਨ ਜ਼ਮਾਨਤ ਦਾ ਹੱਕਦਾਰ ਹੈ,ਅਦਾਲਤ ਨੇ ਕਿਹਾ ਕਿ ਉਹ ਗਵਾਹਾਂ ਨਾਲ ਸੰਪਰਕ ਨਹੀਂ ਕਰਨਗੇ,ਕੇਸ ਨੂੰ ਪ੍ਰਭਾਵਿਤ ਨਹੀਂ ਕਰਨਗੇ ਅਤੇ ਭਾਰਤ ਤੋਂ ਬਾਹਰ ਯਾਤਰਾ ਨਹੀਂ ਕਰਨਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ
New Delhi,06 August,2024,(Azad Soch News):- ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ CBI ਕੇਸ ਵਿੱਚ ਉਸ ਦੀ ਗ੍ਰਿਫ਼ਤਾਰੀ ਅਤੇ ਇਸੇ ਕੇਸ ਵਿੱਚ ਜ਼ਮਾਨਤ ਲਈ ਦਾਇਰ ਉਸ ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ ਅਦਾਲਤ ਤੱਕ ਪਹੁੰਚ ਕਰ ਸਕਦੇ ਹਨ,ਹਾਈ ਕੋਰਟ ਨੇ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ ਅਤੇ ਇਹ ਨਹੀਂ ਕਿਹਾ ਜਾ ਸਕਦਾ ਕਿ CBI ਨੇ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਗ੍ਰਿਫਤਾਰ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਈਡੀ ਦੀ ਹਿਰਾਸਤ ਵਿੱਚ CBI ਨੇ ਗ੍ਰਿਫ਼ਤਾਰ ਕੀਤਾ ਸੀ,ਹਾਲਾਂਕਿ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ (Money Laundering Cases) ‘ਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ CBI ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਰਿਮਾਂਡ ’ਤੇ ਭੇਜਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ,ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਨੂੰ 21 ਮਾਰਚ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਲੋਕ ਸਭਾ ਚੋਣਾਂ (Lok Sabha Elections) ਦੌਰਾਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ,ਈਡੀ (ED) ਅਤੇ CBI ਨੇ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੀ ਰਹੀ ਹੈ,ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਨੂੰ ਅਸਥਿਰ ਕਰਨ ਲਈ ਮੁੱਖ ਮੰਤਰੀ ਅਤੇ ਹੋਰ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ
New Delhi,01 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) (CBI) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ,ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਅਧੀਨ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਸੀ,ਜਿਸ ਤਹਿਤ ਉਸ ਨੂੰ ਤਿੰਨ ਦਿਨ ਦੀ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ,ਅਧੀਨ ਅਦਾਲਤ ਨੇ ਕੇਜਰੀਵਾਲ ਨੂੰ 29 ਜੂਨ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (55) ਨੂੰ ਸੀਬੀਆਈ (CBI) ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ,ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ (Money Laundering Cases) ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।

ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਜ਼ਮਾਨਤ 'ਤੇ ਰੋਕ
New Delhi,21 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ (Delhi High Court) ਤੋਂ ਵੱਡਾ ਝਟਕਾ ਲੱਗਾ ਹੈ,ਫਿਲਹਾਲ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਹੈ,ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ 'ਤੇ ਰੋਕ ਰਹੇਗੀ,ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ (Money Laundering Cases) 'ਚ ਰੋਜ ਐਵੇਨਿਊ ਕੋਰਟ (Rose Avenue Court) ਨੇ ਕੱਲ ਯਾਨੀ ਵੀਰਵਾਰ ਨੂੰ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ,ਪਰ ਅੱਜ ਈਡੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਖਿਲਾਫ ਹਾਈਕੋਰਟ ਪਹੁੰਚੀ,ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ,ਈਡੀ (ED) ਨੇ ਹਾਈ ਕੋਰਟ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ,ਹਾਈ ਕੋਰਟ ਨੇ ਈਡੀ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ,ਈਡੀ (ED) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ ਤਿਹਾੜ ਤੋਂ ਬਾਹਰ ਆਉਣ ਦੀ ਚਰਚਾ ਸੀ,ਪਰ ਇਸ ਤੋਂ ਪਹਿਲਾਂ ਈਡੀ ਹਾਈਕੋਰਟ ਪਹੁੰਚ ਗਈ।