welcomed - Azad Soch

ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ
*ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

*ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ*

ਚੰਡੀਗੜ੍ਹ 28 ਅਪ੍ਰੈਲ,2026:- ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।

ਭਾਰਤ ਸਰਕਾਰ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸੀਜ਼ਫਾਇਰ (ਜੰਗਬੰਦੀ) ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ
ਨਵੀਂ ਦਿੱਲੀ, 09, ਅਪ੍ਰੈਲ, 2026, (ਆਜ਼ਾਦ ਸੋਚ ਖ਼ਬਰਾਂ):-   ਭਾਰਤ ਸਰਕਾਰ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸੀਜ਼ਫਾਇਰ (ਜੰਗਬੰਦੀ) ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਵਿਦੇਸ਼ ਮੰਤਰਾਲੇ (MEA) ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਇਸ ਨੂੰ ਖੇਤਰੀ ਅਤੇ ਵਿਸ਼ਵ ਸਥਿਰਤਾ ਲਈ ਇੱਕ ਸਕਾਰਾਤਮਕ ਕਦਮ ਦੱਸਿਆ ਹੈ।
ਇਸ ਬਿਆਨ ਦੇ ਮੁੱਖ ਅੰਸ਼ ਅਤੇ ਭਾਰਤ ਲਈ ਇਸ ਦੇ ਮਾਇਨੇ ਹੇਠਾਂ ਦਿੱਤੇ ਗਏ ਹਨ:
ਵਿਦੇਸ਼ ਮੰਤਰਾਲੇ ਦਾ ਪੱਖ
•    ਸ਼ਾਂਤੀ ਦੀ ਉਮੀਦ: ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਹਮੇਸ਼ਾ ਗੱਲਬਾਤ ਅਤੇ ਕੂਟਨੀਤੀ ਰਾਹੀਂ ਮਸਲਿਆਂ ਨੂੰ ਸੁਲਝਾਉਣ ਦਾ ਸਮਰਥਕ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਜੰਗਬੰਦੀ ਨਾਲ ਮਿਡਿਲ ਈਸਟ (ਪੱਛਮੀ ਏਸ਼ੀਆ) ਵਿੱਚ ਲੰਬੇ ਸਮੇਂ ਦੀ ਸ਼ਾਂਤੀ ਅਤੇ ਸੁਰੱਖਿਆ ਬਹਾਲ ਹੋਵੇਗੀ।
•    ਤਣਾਅ ਵਿੱਚ ਕਮੀ: ਭਾਰਤ ਨੇ ਮੰਨਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਘਟਣ ਨਾਲ ਪੂਰੇ ਖਿੱਤੇ ਵਿੱਚ ਜੰਗ ਦਾ ਖਤਰਾ ਟਲ ਗਿਆ ਹੈ।
ਭਾਰਤ ਲਈ ਇਹ ਕਿਉਂ ਅਹਿਮ ਹੈ?
1.    ਊਰਜਾ ਸੁਰੱਖਿਆ: ਭਾਰਤ ਆਪਣੀ ਲੋੜ ਦਾ ਵੱਡਾ ਹਿੱਸਾ ਕੱਚਾ ਤੇਲ ਮਿਡਿਲ ਈਸਟ (Crude oil Middle East) ਤੋਂ ਮੰਗਵਾਉਂਦਾ ਹੈ। ਜੰਗਬੰਦੀ ਨਾਲ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ, ਜੋ ਭਾਰਤੀ ਆਰਥਿਕਤਾ ਲਈ ਵੱਡੀ ਰਾਹਤ ਹੈ।
2.    ਭਾਰਤੀ ਭਾਈਚਾਰਾ: ਖਾੜੀ ਦੇਸ਼ਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਭਾਰਤੀ ਰਹਿੰਦੇ ਹਨ। ਉੱਥੇ ਸ਼ਾਂਤੀ ਹੋਣ ਨਾਲ ਉਨ੍ਹਾਂ ਦੀ ਸੁਰੱਖਿਆ ਅਤੇ ਰੁਜ਼ਗਾਰ ਸੁਰੱਖਿਅਤ ਰਹਿੰਦਾ ਹੈ।
3.    ਚਾਬਹਾਰ ਬੰਦਰਗਾਹ: ਈਰਾਨ ਨਾਲ ਭਾਰਤ ਦੇ ਰਣਨੀਤਕ ਸਬੰਧ ਹਨ, ਖ਼ਾਸ ਕਰਕੇ ਚਾਬਹਾਰ ਬੰਦਰਗਾਹ ਪ੍ਰੋਜੈਕਟ। ਅਮਰੀਕਾ-ਈਰਾਨ ਤਣਾਅ ਘਟਣ ਨਾਲ ਇਸ ਪ੍ਰੋਜੈਕਟ 'ਤੇ ਕੰਮ ਹੋਰ ਤੇਜ਼ੀ ਨਾਲ ਹੋ ਸਕੇਗਾ।
ਖੇਤਰੀ ਪ੍ਰਭਾਵ
ਭਾਰਤ ਨੇ ਹਮੇਸ਼ਾ ਇੱਕ ਸੰਤੁਲਿਤ ਪਹੁੰਚ ਅਪਣਾਈ ਹੈ ਕਿਉਂਕਿ ਉਸਦੇ ਅਮਰੀਕਾ ਅਤੇ ਈਰਾਨ ਦੋਵਾਂ ਨਾਲ ਮਜ਼ਬੂਤ ਸਬੰਧ ਹਨ। ਇਸ ਸੀਜ਼ਫਾਇਰ ਨਾਲ ਭਾਰਤ ਨੂੰ ਆਪਣੇ ਕੂਟਨੀਤਕ ਅਤੇ ਵਪਾਰਕ ਹਿੱਤਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਸਵਾਗਤ ਕੀਤਾ
Zira/Firozepur, March 2 ,2025,(Azad Soch News):-  ਪੰਜਾਬ ਦੀ ਰਾਜਨੀਤੀ ਵਿੱਚ ਹਮੇਸ਼ਾ ਸਰਗਰਮ ਰਹਿਣ ਅਤੇ ਪੰਜਾਬ ਦੇ ਲੋਕ ਮੁੱਦਿਆਂ ਦੀ ਵਕਾਲਤ ਕਰਨ ਵਾਲੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਸਵਾਗਤ ਕੀਤਾ ਹੈ। ਪਰ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਪਹਿਲਾਂ ਪੁਲਿਸ ਅਧਿਕਾਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਕੈਬਨਟ ਮੰਤਰੀਆਂ ਦੇ ਡੋਪ ਟੈਸਟ ਕਰਵਾਏ ਜਾਣ।

ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੌਰਾਨ ਵੀ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਵਾਲਾਂ ਦੇ ਘੇਰੇ 'ਚ ਲਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ "ਨਸ਼ੇ ਪੂਰੀ ਤਰ੍ਹਾਂ ਪੁਲਿਸ ਦੀ ਸ਼ਹਿ ਹੇਠ ਵੇਚੇ ਜਾ ਰਹੇ ਹਨ। ਜਦੋਂ ਕਾਂਗਰਸ ਪਾਰਟੀ ਦੇ ਕਿਸੇ ਨੁਮਾਇੰਦੇ ਵੱਲੋਂ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਸੀ, ਤਾਂ ਸੀਨੀਅਰ ਪੁਲਿਸ ਅਧਿਕਾਰੀ ਕਾਰਵਾਈ ਕਰਨ ਦੀ ਬਜਾਏ ਟਾਲ-ਮਟੋਲ ਕਰਦੇ ਰਹਿੰਦੇ ਸਨ।

ਉਨ੍ਹਾਂ ਨੇ ਆਖਿਆ ਕਿ ਜੇਕਰ ਪੁਲਿਸ ਠੀਕ ਤਰੀਕੇ ਨਾਲ ਕੰਮ ਕਰੇ ਤਾਂ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਖਤਮ ਹੋ ਸਕਦੀ ਹੈ। ਪਰ ਅਫ਼ਸੋਸ ਹੈ ਕਿ ਪੁਲਿਸ ਦੇ ਬਹੁਤ ਸਾਰੇ ਸੀਨੀਅਰ ਅਧਿਕਾਰੀ ਵੀ ਨਸ਼ੇ ਦੇ ਵਿਅਪਾਰ ਵਿੱਚ ਸ਼ਾਮਲ ਹਨ। ਉਹਨਾਂ ਜੀਰਾ ਸ਼ਹਿਰ ਦੇ ਵਿੱਚ ਵੱਧ ਰਹੀਆਂ ਲੁੱਟਾਂ ਖੋਹਾਂ ਸ਼ਰਾਰਤੀ ਤੱਤਾਂ ਵੱਲੋਂ ਕੀਤੇ ਜਾ ਰਹੇ ਹਮਲਿਆਂ ਤੇ ਵੀ ਚਿੰਤਾ ਪ੍ਰਗਟ ਕੀਤੀ ਉਹਨਾਂ ਕਿਹਾ ਕਿ ਜੇਕਰ ਪੁਲਿਸ ਥਾਣੇ ਦੇ ਆਲੇ ਦੁਆਲੇ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ ਤਾਂ ਪੁਲਿਸ ਥਾਣਿਆਂ ਤੋਂ ਦੂਰ ਸਮਾਜਿਕ ਕੁਰੀਤੀਆਂ ਕਿਵੇਂ ਨਹੀਂ ਪੈਦਾ ਹੋ ਸਕਦੀਆਂ।

*--ਆਪਣੇ ਸਰਕਾਰ ਮੌਕੇ ਡੋਪ ਟੈਸਟ ਦੇ ਲਈ ਸੁਖਬੀਰ ਬਾਦਲ ਨੂੰ ਵੀ ਵੰਗਾਰਿਆ ਸੀ --

ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਅਪਣੀ ਵਿਧਾਇਕੀ ਦੌਰਾਨ ਉਨ੍ਹਾਂ ਨੇ ਸਾਬਕਾ ਉਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਡੋਪ ਟੈਸਟ ਲਈ ਵੰਗਾਰਿਆ ਸੀ, ਜਦੋਂ ਉਹ ਗੁਰਦੁਆਰਾ ਠੱਠਾ ਸਾਹਿਬ ਵਿਖੇ ਪਹੁੰਚੇ ਸਨ।

ਉਨ੍ਹਾਂ ਨੇ ਆਖਿਆ ਉਸ ਸਮੇਂ ਮੈਂ ਖੁਦ ਆਪਣਾ ਡੋਪ ਟੈਸਟ ਕਰਵਾਇਆ ਸੀ ਅਤੇ ਸੁਖਬੀਰ ਬਾਦਲ ਨੂੰ ਵੀ ਇਹ ਕਰਨ ਲਈ ਕਿਹਾ ਸੀ। ਹੁਣ ਵੀ ਮੈਂ ਮੌਜੂਦਾ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਇਹ ਚੁਣੌਤੀ ਦਿੰਦਾ ਹਾਂ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਨੂੰ ਆਪਣੀ ਨਸ਼ਾ ਵਿਰੋਧੀ ਮੁਹਿੰਮ 'ਤੇ ਵਿਸ਼ਵਾਸ ਹੈ, ਤਾਂ ਪਹਿਲਾਂ ਆਪ ਅਤੇ ਤੁਹਾਡੀ ਕੈਬਨਿਟ ਆਪਣੇ ਡੋਪ ਟੈਸਟ ਕਰਵਾ ਕੇ ਲੋਕਾਂ ਅੱਗੇ ਨਤੀਜੇ ਰੱਖੋ।

**ਸੰਸਦੀ ਚੋਣਾਂ ਮੌਕੇ ਵੀ ਉਠਾਈ ਸੀ ਆਵਾਜ਼*

ਜਦ ਕੁਲਬੀਰ ਸਿੰਘ ਜੀਰਾ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸੰਸਦ ਦੀ ਚੋਣ ਲੜ ਰਹੇ ਸਨ ਤਾਂ ਉਹਨਾਂ ਨੇ ਉਸ ਵਕਤ ਵੀ ਜ਼ਬਰਦਸਤ ਪ੍ਰਚਾਰ ਕੀਤਾ ਸੀ। ਉਸ ਵਕਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਕਾਂਗਰਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਚੋਣ ਲੜ ਰਹੇ ਸਨ। ਉਹਨਾਂ ਕਿਹਾ ਕਿ ਮੇਰੇ ਖਿਲਾਫ ਜਾਂ ਹੋਰਾਂ ਹਲਕਿਆਂ ਦੇ ਵਿੱਚ ਜਿੰਨੇ ਵੀ ਸੰਸਦੀ ਮੈਂਬਰ ਹਨ ਉਹਨਾਂ ਦੇ ਡੋਪ ਟੈਸਟ ਕਰਵਾਏ ਜਾਣ ਉਹਨਾਂ ਕਿਹਾ ਕਿ ਜੇਕਰ ਅਸਲਾ ਲਾਈਸੈਂਸ ਬਣਾਉਣ ਦੇ ਲਈ ਡੋਬ ਟੈਸਟ ਜਰੂਰੀ ਹੈ ਤਾਂ ਦੋ ਢਾਈ ਲੱਖ ਲੋਕਾਂ ਦੀ ਨੁਮਾਇੰਦਗੀ ਕਰਨ ਵਾਲਾ ਸੰਸਦ ਮੈਂਬਰ ਦਾ ਡੋਪ ਟੈਸਟ ਹੋਣਾ ਕਿਉਂ ਨਹੀਂ ਜਰੂਰੀ।

*ਨਸ਼ਾ ਮੁਕਤ ਪੰਜਾਬ ਦੇ ਲਈ ਮੇਰੀਆਂ ਦਲੀਲਾਂ ਤੇ ਅਮਲ ਕਰੇ ਸਰਕਾਰ*

ਕੁਲਬੀਰ ਸਿੰਘ ਜ਼ੀਰਾ ਨੇ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਹਾਲੇ ਵੀ ਜਿਉਂ ਦੀ ਤਿਉਂ ਬਣੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਮੁਕਤੀ ਮੁਹਿੰਮ ਤਬ ਹੀ ਸਫਲ ਹੋ ਸਕਦੀ ਹੈ ਜਦੋਂ ਇਹ ਮੁਹਿੰਮ ਸਿਰਫ ਆਮ ਲੋਕਾਂ ਤੱਕ ਸੀਮਤ ਨਾ ਹੋਵੇ, ਸਗੋਂ ਵਿਧਾਇਕਾਂ, ਮੰਤਰੀਆਂ ਤੇ ਪੁਲਿਸ ਅਧਿਕਾਰੀਆਂ ਲਈ ਵੀ ਹੋਵੇ।

ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ 2022 'ਚ ਨਸ਼ਿਆਂ ਵਿਰੁੱਧ ਨਵੇਂ ਕਦਮ ਚੁੱਕਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤਕ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਕੋਈ ਵੱਡੀ ਕਾਰਵਾਈ ਨਹੀਂ ਹੋਈ।

ਕੁਲਬੀਰ ਸਿੰਘ ਜੀਰਾ ਨੇ ਆਖਿਆ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ, ਤਾਂ ਪਹਿਲਾਂ ਉਨ੍ਹਾਂ ਉਤੇ ਕਾਰਵਾਈ ਹੋਣੀ ਚਾਹੀਦੀ ਹੈ, ਜੋ ਸਿਸਟਮ ਦਾ ਹਿੱਸਾ ਹਨ।" ਉਨ੍ਹਾਂ ਨੇ ਦਾਅਵਾ ਕੀਤਾ ਕਿ "ਜੇਕਰ ਮੁੱਖ ਮੰਤਰੀ ਦੀ ਨਸ਼ਾ ਮੁਹਿੰਮ ਇਮਾਨਦਾਰੀ ਨਾਲ ਚੱਲੀ ਤਾਂ 6 ਮਹੀਨਿਆਂ ਵਿੱਚ ਨਸ਼ਾ ਸਮਾਪਤ ਹੋ ਸਕਦਾ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ ਉਠਾਏ ਗਏ ਸਵਾਲਾਂ ਦਾ ਜਵਾਬ ਪੰਜਾਬ ਸਰਕਾਰ ਦੇ ਨੁਮਾਇੰਦੇ ਦਿੰਦੇ ਹਨ ਜਾਂ ਫਿਰ ਸੁਖਬੀਰ ਸਿੰਘ ਬਾਦਲ ਵਾਂਗੂ ਕਿਨਾਰਾ ਵੱਟ ਜਾਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ
New Delhi,18,FEB,2025,(Azad Soch News):-  ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ (Airport) 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ,ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ (Sheikh Tamim Bin Hamad Al Thani) 2 ਦਿਨਾਂ ਦੇ ਭਾਰਤ ਦੌਰੇ 'ਤੇ ਆਏ ਹਨ।ਪੀਐਮ ਮੋਦੀ ਨੇ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਜਾ ਕੇ ਕਤਰ ਦੇ ਅਮੀਰ ਨੂੰ ਰਿਸੀਵ ਕੀਤਾ। ਕਤਾਰ ਦੇ ਅਮੀਰ ਸੋਮਵਾਰ ਰਾਤ ਨੂੰ ਵਿਦੇਸ਼ ਮੰਤਰੀ ਡਾ. ਐਸ ਜਯਸ਼ੰਕਰ ਨਾਲ ਮੀਟਿੰਗ ਕਰਨਗੇ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ (Prime Minister Modi) ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Draupadi Murmu) ਨਾਲ ਮਿਲਣਗੇ।

ਨਿਊਜ਼ੀਲੈਂਡ ਵੱਲੋਂ ਨਵੇਂ ਸਾਲ 2025 ਦਾ ਬਹੁਤ ਧੂਮਧਾਮ ਨਾਲ ਸਵਾਗਤ ਕੀਤਾ ਗਿਆ
New Zealand,01 JAN,2025,(Azad Soch News):- ਨਿਊਜ਼ੀਲੈਂਡ ਵੱਲੋਂ ਨਵੇਂ ਸਾਲ 2025 ਦਾ ਬਹੁਤ ਧੂਮਧਾਮ ਨਾਲ ਸਵਾਗਤ ਕੀਤਾ ਗਿਆ,ਆਕਲੈਂਡ ਦੇ ਆਈਕੋਨਿਕ ਸਕਾਈ ਟਾਵਰ (Iconic Sky Tower)ਵਿਖੇ ਆਤਿਸ਼ਬਾਜ਼ੀ ਨਾਲ ਜਸ਼ਨ ਮਨਾਇਆ ਗਿਆ,ਨਿਊਜ਼ੀਲੈਂਡ ਦੇ ਚਥਮ ਆਈਲੈਂਡ 'ਚ ਵੀ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ ਹੈ, ਜਿਵੇਂ ਹੀ ਰਾਤ ਦੇ 12 ਵੱਜਣਗੇ, ਪੁਰਾਣੇ ਸਾਲ ਨੂੰ ਅਲਵਿਦਾ ਕਹਿ ਕੇ ਨਵੇਂ ਸਾਲ ਦਾ ਸਵਾਗਤ ਕੀਤਾ ਜਾਵੇਗਾ,ਆਖਰੀ ਨਵੇਂ ਸਾਲ ਦਾ ਜਸ਼ਨ ਦੱਖਣੀ ਪ੍ਰਸ਼ਾਂਤ ਵਿੱਚ ਅਮਰੀਕੀ ਸਮੋਆ ਅਤੇ ਨਿਯੂ ਦੇ ਟਾਪੂਆਂ ਵਿੱਚ ਹੁੰਦਾ ਹੈ,ਵੱਖ-ਵੱਖ ਸਮਾਂ ਖੇਤਰਾਂ ਦੇ ਕਾਰਨ, ਬਹੁਤ ਸਾਰੇ ਦੇਸ਼ ਵੱਖ-ਵੱਖ ਸਮੇਂ 'ਤੇ ਨਵਾਂ ਸਾਲ ਮਨਾਉਣਗੇ,ਭਾਰਤ ਤੋਂ ਪਹਿਲਾਂ 41 ਦੇਸ਼ ਅਜਿਹੇ ਹਨ ਜਿੱਥੇ ਨਵਾਂ ਸਾਲ ਮਨਾਇਆ ਜਾਂਦਾ ਹੈ।

ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
Chandigarh, 12 December 2024,(Azad Soch News):-  ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ (One Nation-One Election) 'ਤੇ ਅੱਜ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਇਸ ਨੂੰ ਸਵਾਗਤਯੋਗ ਫੈਸਲਾ ਦਸਿਆ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ (Prime Minister Shri Narendra Modi) ਦੀ ਰਾਸ਼ਟਰਵਿਆਪੀ ਸੋਚ ਦਾ ਨਤੀਜਾ ਹੈ। ਇਹ ਫੈਸਲਾ ਆਜਾਦੀ ਦੇ ਤੁਰੰਤ ਬਾਅਦ ਲਿਆ ਜਾਣਾ ਚਾਹੀਦਾ ਸੀ, ਪਹਿਲਾਂ ਦੀ ਸਰਕਾਰਾਂ ਨੇ ਇਸ ਨੂੰ ਨਜਰਅੰਦਾਜ ਕੀਤਾ ਸੀ, ਜਦੋਂ ਕਿ ਮੋਦੀ ਜੀ ਨੇ ਹੁਣ ਇਸ ਨੂੰ ਦੇਸ਼ ਹਿੱਤ ਵਿਚ ਲਾਗੂ ਕਰਨ ਦੀ ਦਿਸ਼ਾ ਵਿਚ ਕਦਮ ਚੁਕਿਆ ਹੈ,ਵਿਜ ਨੇ ਦਸਿਆ ਕਿ ਮੌਜੂਦਾ ਵਿਚ ਹਰ ਸਾਲ ਚੋਣ ਹੁੰਦੇ ਰਹਿੰਦੇ ਹਨ ਹਾਲ ਹੀ ਵਿਚ ਲੋਕਸਭਾ ਅਤੇ ਹਰਿਆਣਾ ਤੇ ਮਹਾਰਾਸ਼ਟਰ ਦੇ ਵਿਧਾਨਸਭਾ ਚੋਣ ਹੋੲ ਅਤੇ ਹੁਣ ਦਿੱਲੀ ਵਿਚ ਚੋਣ ਹੋਣੇ ਹਨ। ਚੋਣਾਂ ਵਿਚ ਚੋਣ ਜਾਬਤਾ ਲਗਾਉਣ ਦੇ ਕਾਰਨ ਵਿਕਾਸ ਕੰਮਾਂ ਵਿਚ ਰੁਕਾਵਟ ਆਉਂਦੀ ਹੈ, ਇਸ ਫੈਸਲੇ ਨਾਲ ਵਿਕਾਸ ਦੇ ਕੰਮ ਲਗਾਤਾਰ ਚੱਲਦੇ ਰਹਿਣਗੇਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਉਦੇਸ਼ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ। ਹਰ ਭਾਰਤੀ ਨਾਗਰਿਕ ਨੂੰ ਇਸ ਦਾ ਸਵਾਗਤ ਅਤੇ ਸਮਰਥਨ ਕਰਨਾ ਚਾਹੀਦਾ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਦਾ ਵਿਰੋਧ ਸਿਰਫ ਸੱਤਾ ਦੀ ਲਾਲਸਾ ਅਤੇ ਅਗਿਆਨਤਾ ਦਾ ਹੀ ਨਤੀਜਾ ਹੈ ਅਤੇ ਉਨ੍ਹਾਂ ਦਾ ਦੇਸ਼ ਤੋਂ ਕੋਈ ਲੇਣਾ-ਦੇਣਾ ਨਹੀਂ ਹੈ।ਅਵਿਸ਼ਵਾਸ ਪ੍ਰਸਤਾਵ 'ਤੇ ਬੋਲਦੇ ਹੋਏ ਸ੍ਰੀ ਵਿਜ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਉੱਪ ਰਾਸ਼ਟਰਪਤੀ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਕਿਸੇ ਵੀ ਪਾਰਟੀ ਵੱਲੋਂ ਨਹੀਂ ਲਿਆਇਆ ਗਿਆ ਸੀ। ਇਹ ਅਵਿਸ਼ਵਾਸ ਪ੍ਰਸਤਾਵ ਵਿਰੋਧੀ ਪਾਰਟੀਆਂ ਵੱਲੋਂ ਜੋਰਜ ਸੋਰਸ ਦੇ ਮੁੱਦੇ ਨੂੰ ਲੁਕਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦਾ ਉਦੇਸ਼ ਇਹ ਹੈ ਕਿ ਰਾਜਸਭਾ ਅਤੇ ਲੋਕਸਭਾ ਦੀ ਕਾਰਵਾਈ ਸੁਚਾਰੂ ਰੂਪ ਨਾਲ ਨਾ ਚੱਲ ਸਕੇ ਤਾਂ ਦੇਸ਼ ਦਾ ਵਿਕਾਸ ਰੁੱਕ ਜਾਵੇ।

ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ
*ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ*

ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ

ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ

ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਲੁਧਿਆਣਾ, 12 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ। ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸਬੰਧੀ ਵਿਸ਼ੇ 'ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੂਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉੱਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆਂ ਨੂੰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਅਪਨਾਉਣ ਵਾਸਤੇ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਮਲ ਅਪਣਾਉਣ ਵਾਸਤੇ ਸਾਡੇ ਕਿਸਾਨਾਂ ਦਾ ਮਾਰਗਦਰਸ਼ਨ ਕਰਨ। ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਦੇ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਸਾਨੂੰ ਹੀ ਜ਼ਿੰਮੇਵਾਰ ਠਹਿਰਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆਪਣੀ ਚਾਲ ਚੱਲ ਰਿਹਾ ਹੈ ਅਤੇ ਸਾਡੇ ਸਾਰਿਆਂ ਲਈ ਇਹ ਜ਼ਰੂਰੀ ਹੈ ਕਿ ਅਸੀਂ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕੀਏ। ਇਸ ਸਬੰਧੀ ਹੈਰਾਨੀਜਨਕ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਅਤੇ ਜਿਹੜੀਆਂ ਮੋਟਰਾਂ ਖਾੜੀ ਦੇਸ਼ਾਂ ਵਿੱਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚਿੰਤਾਜਨਕ ਵਰਤਾਰਾ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।

ਮੁੱਖ ਮੰਤਰੀ ਨੇ ਇਸ ਸੰਕਟ ਦੇ ਟਾਕਰੇ ਲਈ ਪਾਣੀ ਬਚਾਉਣ ਵਾਲੀਆਂ ਬਦਲਵੀਆਂ ਫ਼ਸਲਾਂ ਅਪਣਾਉਣ ਦੀ ਵਕਾਲਤ ਕੀਤੀ ਤਾਂ ਜੋ ਸੂਬੇ ਦੇ ਖੇਤੀ ਸੈਕਟਰ ਨੂੰ ਬਚਾਇਆ ਜਾ ਸਕੇ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ‘ਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਔਖੀ ਘੜੀ ਵਿੱਚ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਸ ਲਈ ਉਨ੍ਹਾਂ ਨੂੰ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਉਪਲਬਧ ਕੁਦਰਤੀ ਸਰੋਤਾਂ ਦੇ ਨੁਕਸਾਨ ਦਾ ਖਮਿਆਜ਼ਾ ਭੁਗਤਣਾ ਪਿਆ।

ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ‘ਚ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਪੰਜਾਬ ਨੂੰ ਅਨਾਜ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਹੈ, ਜੋ ਕੌਮੀ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਖੇਤੀ ਉਤਪਾਦਨ ਆਪਣੀ ਸਿਖ਼ਰਲੇ ਪੜਾਅ 'ਤੇ ਪਹੁੰਚ ਗਿਆ ਹੈ, ਇਸ ਲਈ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਅਪਨਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਬਦੀਲੀ ਨਾਲ ਖੇਤੀਬਾੜੀ ਦੀ ਆਮਦਨ ਵਿੱਚ ਵਾਧੇ, ਟਿਕਾਊ ਖੇਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੌਸਮੀ ਤਬਦੀਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵਧੇਰੇ ਮਦਦ ਮਿਲੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ ‘ਚ ਸ਼ੇਖ ਹਸੀਨਾ ਦਾ ਸਵਾਗਤ ਕੀਤਾ ਗਿਆ
New Delhi,22 June,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ‘ਚ ਰਾਸ਼ਟਰਪਤੀ ਭਵਨ (Rashtrapati Bhavan) ‘ਚ ਸ਼ੇਖ ਹਸੀਨਾ ਦਾ ਸਵਾਗਤ ਕੀਤਾ ਗਿਆ,ਇਸ ਤੋਂ ਬਾਅਦ ਸ਼ੇਖ ਹਸੀਨਾ (Sheikh Hasina) ਅਤੇ ਪੀਐਮ ਮੋਦੀ ਨੇ ਰਾਸ਼ਟਰਪਤੀ ਦੇ ਵਿਹੜੇ ਵਿੱਚ ਦੋਵਾਂ ਦੇਸ਼ਾਂ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ,ਇਸ ਦੌਰਾਨ ਬੰਗਲਾਦੇਸ਼ ਦੇ ਪੀਐਮ ਦਾ ਸਵਾਗਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਕੇਂਦਰੀ ਮੰਤਰੀ ਜੇਪੀ ਨੱਡਾ, ਰਾਜ ਮੰਤਰੀ ਜਤਿੰਦਰ ਸਿੰਘ ਅਤੇ ਕੀਰਤੀ ਵਰਧਨ ਸਿੰਘ ਵੀ ਮੌਜੂਦ ਸਨ,ਸ਼ੇਖ ਹਸੀਨਾ ਦੋ ਦਿਨਾਂ ਦੌਰੇ ‘ਤੇ ਭਾਰਤ ਆਈ ਹੈ,ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ,ਸ਼ੇਖ ਹਸੀਨਾ ਨੇ ਵੀ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ,ਰਾਜਘਾਟ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ੇਖ ਹਸੀਨਾ ਨੇ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ,ਇੱਥੇ ਦੋਹਾਂ ਨੇਤਾਵਾਂ ਨੇ ਦੁਵੱਲੀ ਬੈਠਕ ‘ਚ ਸ਼ਿਰਕਤ ਕੀਤੀ,ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਸ਼ੇਖ ਹਸੀਨਾ ਦੇ ਦੌਰੇ ਨਾਲ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧਾਂ ਨੂੰ ਹੁਲਾਰਾ ਮਿਲੇਗਾ।