fulfilled - Azad Soch

ਸੋਨਮ ਸਿਰੋਹੀ ਨੇ ਕੈਨੇਡਾ ਅਤੇ ਹੁਣ ਅਮਰੀਕਾ ਵਿੱਚ ਭਾਰਤੀ ਝੰਡਾ ਲਹਿਰਾਉਣ ਦੇ ਆਪਣੇ ਸੁਪਨੇ ਨੂੰ ਪੂਰਾ ਕੀਤਾ
Patiala,09,JULY,2025,(Azad Soch News):- ਸੋਨਮ ਸਿਰੋਹੀ ਨੇ ਕੈਨੇਡਾ ਅਤੇ ਹੁਣ ਅਮਰੀਕਾ ਵਿੱਚ ਭਾਰਤੀ ਝੰਡਾ ਲਹਿਰਾਉਣ ਦੇ ਆਪਣੇ ਸੁਪਨੇ ਨੂੰ ਪੂਰਾ ਕੀਤਾ ਹੈ। ਰਾਸ਼ਟਰੀ ਪੱਧਰ 'ਤੇ ਕਈ ਤਗਮੇ ਜਿੱਤਣ ਵਾਲੀ ਅਮਰੋਹਾ ਦੀ ਇਸ ਧੀ ਦੀ ਸਫਲਤਾ ਦਾ ਸਫ਼ਰ ਬੇਰੋਕ ਜਾਰੀ ਹੈ।ਅਮਰੀਕਾ ਵਿੱਚ ਹੋਈਆਂ ਲਗਾਤਾਰ ਤੀਜੀਆਂ ਵਿਸ਼ਵ ਪੁਲਿਸ ਖੇਡਾਂ (Police Games) ਵਿੱਚ ਦੇਸ਼ ਲਈ ਤਗਮਾ ਜਿੱਤਿਆ ਹੈ। ਉਸਨੇ ਟ੍ਰਿਪਲ ਜੰਪ *Triple Jump) ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਖ਼ਤ ਮਿਹਨਤ ਅਤੇ ਕੁਝ ਪ੍ਰਾਪਤ ਕਰਨ ਦੇ ਜਨੂੰਨ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹਨ ਵਾਲੀ ਇਹ ਧੀ, ਰਜਬਪੁਰ ਦੇ ਪਿੰਡ ਮੁਹੰਮਦਪੁਰ ਦੀ ਵਸਨੀਕ ਹੈ। ਪਿੰਡ ਦੇ ਵਸਨੀਕ ਕਿਸਾਨ ਰਾਜਵੀਰ ਸਿੰਘ ਅਤੇ ਸੁਨੀਤਾ ਦੇਵੀ ਦੀ ਧੀ ਸੋਨਮ 2018 ਵਿੱਚ ਬੀਐਸਐਫ (BSF) ਵਿੱਚ ਭਰਤੀ ਹੋਈ ਸੀ। ਹਾਲਾਂਕਿ, ਉਹ ਸੀਆਈਐਸਐਫ (CISF) ਵਿੱਚ ਸ਼ਾਮਲ ਹੋ ਗਈ ਹੈ।

ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਦਿਖਾਇਆ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਪੰਜਾਬ ਦੀ ਜਨਤਾ ਨੇ PM ਮੋਦੀ ਦੀ ਨੀਤੀਆਂ ਦੇ ਨਾਲ ਚੱਲਣ ਦਾ ਬਣਾ ਲਿਆ ਮਨ: CM ਸੈਣੀ

ਪੰਜਾਬ ਵਿਧਾਨਸਭਾ 2027 ਦੇ ਚੋਣ ਵਿੱਚ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਜਬੂਤੀ ਨਾਲ ਬਣੇਗੀ ਸਰਕਾਰ

ਆਪ ਅਤੇ ਕਾਂਗਰਸ ਪਾਰਟੀ ਭ੍ਰਿਸ਼ਟਾਚਾਰ ਦੇ ਦਲ-ਦਲ ਵਿੱਚ ਫਸੀ ਪਈ

ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਦਿਖਾਇਆ

Chandigarh,15, JUN,2025,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੀਤੀਆਂ ਨਾਲ ਚੱਲਣ ਦਾ ਮਨ ਬਣਾ ਲਿਆ ਹੈ। ਪੰਜਾਬ ਦੇ ਲੋਕਾਂ ਵਿੱਚ ਜੋ ਜੋਸ਼ ਅਤੇ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ, ਇਸ ਨੂੰ ਦੇਖਦੇ ਹੋਏ ਵਿਧਾਨਸਭਾ 2027 ਦੇ ਚੋਣ ਵਿੱਚ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਜਬੂਤੀ ਨਾਲ ਸਰਕਾਰ ਬਣੇਗੀ। ਪੰਜਾਬ ਵਿੱਚ ਪਿਛਲੀ ਸਰਕਾਰਾਂ ਅਤੇ ਮੌਜੂਦਾ ਆਪ ਦੀ ਸਰਕਾਰ ਨੇ ਇੱਥੇ ਦੇ ਲੋਕਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਅਤੇ ਪੰਜਾਬ ਨੂੰ ਪਿੱਛੇ ਧਕੇਲਨ ਦਾ ਕੰਮ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਪੰਜਾਬ ਦੇ ਲੁਧਿਆਣਾ ਵਿੱਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਹੀ।

ਕਾਂਗਰਸ ਨੇ ਜੋ ਰਸਤਾ ਭ੍ਰਿਸ਼ਟਆਚਾਰ ਦਾ ਅਪਣਾਇਆ ਸੀ ਆਸ ਸਰਕਾਰ ਵੀ ਉਸੀ ਰਸਤੇ 'ਤੇ ਦੋ ਕਦਮ ਅੱਗੇ ਵਧੀ

ਊਨ੍ਹਾਂ ਨੇ ਕਿਹਾ ਕਿ ਆਮ ਆਦਮੀ ਤੇ ਕਾਂਗਰਸ ਭ੍ਰਿਸ਼ਟਾਚਾਰ ਦੇ ਦਲ-ਦਲ ਵਿੱਚ ਫਸੀ ਪਈ ਹੈ। ਇਸ ਦੇ ਕੁੱਝ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚੱਲਦੇ ਜੇਲ ਅੰਦਰ ਹਨ ਅਤੇ ਕੁੱਝ ਜਾਣ ਵਾਲੇ ਹਨ। ਜੋ ਗੱਲਾਂ ਆਮ ਆਦਮੀ ਨੇ ਪੰਜਾਬ ਦੇ ਲੋਕਾਂ ਨੂੰ ਕਹੀਆਂ ਸਨ ਉਨ੍ਹਾਂ ਗੱਲਾਂ ਉੱਪਰ ਆਪ ਖਰਾ ਨਹੀਂ ਉਤਰੀ ਜਿਸ ਨਾਲ ਪੰਜਾਬ ਲਗਾਤਾਰ ਪਿੱਛੇ ਜਾ ਰਿਹਾ ਹੈ। ਕਾਂਗਰਸ ਨੇ ਜੋ ਰਸਤਾ ਭ੍ਰਿਸ਼ਟਾਚਾਰ ਦਾ ਅਪਣਾਇਆ ਸੀ ਆਪ ਸਰਕਾਰ ਵੀ ਉਸੀ ਰਸਤੇ 'ਤੇ ਦੋ ਕਦਮ ਅੱਗੇ ਵੱਧ ਕੇ ਤੇਜ ਗਤੀ ਨਾਲ ਚੱਲ ਰਹੀ ਹੈ। ਇਨ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਦਾ ਹਰ ਨਾਗਰਿਕ ਵਾਕਿਫ ਹੋ ਚੁੱਕਾ ਹੈ। ਇੱਥੇ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਾਹਰ ਭੇਜਣ ਦਾ ਕੰਮ ਕਰਣਗੇ।

ਸਾਡੀ ਨੀਤੀ ਅਤੇ ਨੀਅਤ ਸਪਸ਼ਟ ਅਤੇ ਅਗਵਾਈ ਮਜਬੂਤ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੀ ਨੀਤੀ ਅਤੇ ਨੀਅਤ ਸਪਸ਼ਟ ਹੋਣ ਦੇ ਨਾਲ-ਨਾਲ ਸਾਡੀ ਅਗਵਾਈ ਵੀ ਮਜਬੂਤ ਹੈ, ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਨਾ ਹੀ ਨੀਤੀ ਸਪਸ਼ਟ ਹੈ, ਨਾ ਹੀ ਕੰਮ ਕਰਨ ਦੀ ਨੀਅਤ ਅਤੇ ਉਨ੍ਹਾਂ ਦੇ ਅਗਵਾਈ ਦਾ ਤਾਂ ਕੁੱਝ ਪਤਾ ਹੀ ਨਹੀਂ ਹੈ।

ਪਾਣੀ 'ਤੇ ਪੰਜਾਬ ਸਰਕਾਰ ਨੇ ਸਵਾਰਥ ਦੀ ਸਿਆਸਤ ਕੀਤੀ

ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਬੀਬੀਐਮਬੀ ਇੱਕ ਸੁਤੰਤਰ ਅਦਾਰਾ ਹੈ। ਪੰਜਾਬ ਗੁਰੂਆਂ ਦੀ ਧਰਤੀ ਹੈ ਜਿਸ ਧਰਤੀ ਤੋਂ ਗੁਰੂਆਂ ਨੇ ਆਪਣੇ ਧਰਮ ਅਤੇ ਕੌਮ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਅਜਿਹੀ ਕੁਰਬਾਨੀਆਂ ਦੁਨੀਆ ਵਿੱਚ ਕਿਸੇ ਨੇ ਨਹੀਂ ਦਿੱਤੀ ਅਤੇ ਨਾ ਹੀ ਦੇਖਣ ਨੂੰ ਮਿਲਦੀ ਹੈ। ਸਾਡੇ ਗੁਰੂਅਤਾਂ ਨੇ ਸਿਖਿਆ ਵੀ ਦਿੱਤੀ ਹੈ ਕੀ ਕੋਈ ਵੀ ਆਦਮੀ ਪਿਆਸਾ ਨਾ ਰਹੇ, ਸੱਭ ਨੂੰ ਪੀਣ ਦਾ ਪਾਣੀ ਮਿਲੇ, ਪਰ ਪੰਜਾਬ ਸਰਕਾਰ ਨੇ ਹਰਿਆਣਾ ਦਾ ਪੀਣ ਦਾ ਪਾਣੀ ਰੋਕਿਆ ਸੀ। ਪੰਜਾਬ ਸਰਕਾਰ ਨੇ ਇਹ ਸਵਾਰਥ ਦੀ ਸਿਆਸਤ ਕੀਤੀ ਹੈ ਅਤੇ ਇਸ 'ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ।

ਪੰਜਾਬ ਸਰਕਾਰ ਨੇ ਲੋਕਾਂ ਨੂੰ ਕੇਂਦਰ ਦੀ ਯੋਜਨਾਵਾਂ ਤੋਂ ਰੱਖਿਆ ਵਾਂਝਾ, ਹਰਿਆਣਾ ਨੇ ਦਿੱਤਾ ਪੂਰਾ ਲਾਭ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਲੱਖਾਂ ਭੈਣਾਂ ਦੇ ਘਰਾਂ ਵਿੱਚ ਫਰੀ ਵਿੱਚ ਗੈਸ ਕਨੈਕਸ਼ਨ ਦਿੱਤਾ ਅਤੇ ਇੱਥੇ ਪੰਜਾਬ ਵਿੱਚ ਜਨਤਾ ਨੂੰ ਉਨ੍ਹਾਂ ਯੋਜਨਾਵਾਂ ਤੋਂ ਵਾਂਝਾ ਰੱਖਿਆ ਗਿਆ ਹੈ। ਕਾਂਗਰਸ ਦੇ ਸਮੇਂ ਵਿੱਚ ਗੈਸ ਦਾ ਸਿਲੇਂਡਰ ਮਿਲਦਾ ਨਹੀਂ ਸੀ। ਸਾਡੀ ਸਰਕਾਰ ਨੇ ਉਸ ਗੈਸ ਦੀ ਲਾਇਨ ਨੂੰ ਖਤਮ ਕਰਨ ਦਾ ਕੰਮ ਕਰ ਗਰੀਬਾਂ ਦੇ ਘਰ ਵਿੱਚ ਸਿਲੇਂਡਰ ਪਹੁੰਚਾਉਣ ਦਾ ਕੰਮ ਕੀਤਾ। ਇਸੀ ਤਰ੍ਹਾ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸਰਕਾਰ ਨੈ ਗਰੀਬ ਵਿਅਕਤੀਆਂ ਦਾ ਮਕਾਨ ਬਣਾ ਕੇ ਦੇਣ ਦਾ ਕੰਮ ਕੀਤਾ, ਪਰ ਇੱਥੇ ਪੰਜਾਬ ਵਿੱਚ ਗਰੀਬ ਵਿਅਕਤੀ ਨੂੰ ਤਾਂ ਮਕਾਨ ਨਹੀਂ ਦਿੱਤੇ, ਪਰ ਇੰਨ੍ਹਾਂ ਨੇ ਆਪਣੇ ਮਕਾਨ ਜਰੂਰ ਬਣਵਾ ਲਏ। ਇੰਨ੍ਹਾਂ ਨੂੰ ਗਰੀਬਾਂ ਦੇ ਮਕਾਨ ਦੀ ਚਿੰਤਾ ਨਹੀਂ ਹੈ।

ੲਰਿਆਣਾ ਵਿੱਚ ਸੌ-ਫੀਸਦੀ ਫਸਲਾਂ ਨੁੰ ਐਮਐਸਪੀ 'ਤੇ ਖਰੀਦਿਆ ਜਾਂਦਾ ਹੈ ਪਰ ਪੰਜਾਬ ਵਿੱਚ ਕਿਸਾਨਾਂ ਨੂੰ ਰੱਖਿਆ ਐਮਐਸਪੀ ਤੋਂ ਵਾਂਝਾ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਸੌ-ਫੀਸਦੀ ਫਸਲਾਂ ਨੂੰ ਐਮਅੇਸਪੀ 'ਤੇ ਖਰੀਦਣ ਦਾ ਕੰਮ ਕਰ ਰਹੀ ਹੈ। ਅਸੀਂ ਕਿਸਾਨ ਨੂੰ ਮਜਬੂਤ ਕਰਨ ਦਾ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੇਂਦਰ ਦੀ ਯੋਜਨਾਵਾਂ ਦਾ ਲਾਭ ਦੇਣ ਤੋਂ ਵਾਂਝਾ ਰੱਖਿਆ। ਹਰਿਆਣਾ ਸਰਕਾਰ ਨੇ ਆਪਣੇ ਸਾਢੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਦੀ ਖਰਾਬ ਫਸਲਾਂ ਨੂੱ ਸਾਢੇ 15 ਹਜਾਰ ਕਰੋੜ ਰੁਪਏ ਦਾ ਮੁਆਵਜਾ ਦਿੱਤਾ। ਇਸ ਦੇ ਨਾਲ ਹੀ ਖੇਤੀਬਾੜੀ ਯੰਤਰਾਂ, ਸਿੰਚਾਈ ਯੋਜਨਾਵਾਂ ਦੇ ਤਹਿਤ ਕਿਸਾਨਾਂ ਨੂੰ ਸਬਸਿਡੀ ਉਪਲਬਧ ਕਰਵਾਈ ਜਾ ਰਹੀ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਂਦਰ ਵਿੱਚ ਜਿੰਨ੍ਹੀ ਵੀ ਯੋਜਨਾਵਾਂ ਚਲਾਈਆਂ ਹਨ ਉਨ੍ਹਾਂ ਦਾ ਲਾਭ ਹਰਿਆਣਾਵਾਸੀਆਂ ਨੂੰ ਦਿੱਤਾ ਜਾ ਰਿਹਾ ਹੈ। ਹਰਿਆਣਾ ਵਿੱਚ ਸਾਡੀ ਸਰਕਾਰ ਨੇ ਗਬੀਰ ਵਿਅਕਤੀ ਲਈ ਆਯੂਸ਼ਮਾਨ ਕਾਰਡ ਲਾਗੂ ਕੀਤਾ ਹੈ ਜਿਸ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਫਰੀ ਵਿੱਚ ਹੋ ਰਿਹਾ ਹੈ। ਇਸ ਨਾਲ ਲੱਖਾਂ ਪਰਿਵਾਰਾਂ ਨੇ ਇਲਾਜ ਕਰਵਾਇਆ ਹੈ। ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਕੇ ਦਿਖਾਇਆ।

ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ,ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ
ਮੈਂ ਪੰਜਾਬ ਦੇ ਪਾਣੀਆਂ ਦਾ ਰਖਵਾਲਾ ਹਾਂ ਅਤੇ ਡਟ ਕੇ ਪਹਿਰਾ ਦੇਵਾਂਗਾ: ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ

ਅਸੀਂ ਪੰਜਾਬ ਦੇ ਪਾਣੀਆਂ ‘ਤੇ ਭਾਜਪਾ ਨੂੰ ਆਪਣੇ ਨਾਪਾਕ ਇਰਾਦਿਆਂ ’ਚ ਸਫਲ ਨਹੀਂ ਹੋਣ ਦੇਵਾਂਗੇ: ਮੁੱਖ ਮੰਤਰੀ

ਪੰਜਾਬ ਕੋਲ ਕਿਸੇ ਨਾਲ ਸਾਂਝਾ ਕਰਨ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ

ਚੰਡੀਗੜ੍ਹ, 30 ਅਪ੍ਰੈਲ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ ਕਰ ਰਹੀ ਹੈ ਪਰ ਉਹ ਭਗਵਾਂ ਪਾਰਟੀ ਨੂੰ ਸੂਬੇ ਵਿਰੁੱਧ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।

ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਹਰ ਸਾਲ 21 ਮਈ ਤੋਂ 21 ਮਈ ਤੱਕ ਸੂਬੇ ਦੇ ਪਾਣੀ ਵਿੱਚੋਂ ਹਿੱਸਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਮਹੀਨੇ ਵਿੱਚ ਆਪਣੇ ਹਿੱਸੇ ਦਾ ਸਾਰਾ ਪਾਣੀ ਵਰਤ ਲਿਆ ਹੈ, ਜਿਸ ਕਾਰਨ ਉਹ ਹੁਣ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰ ਕੇ ਕੁਝ ਹੋਰ ਪਾਣੀ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ। ਅੰਕੜਿਆਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਹਰਿਆਣਾ ਆਪਣੇ ਨਿਰਧਾਰਤ ਪਾਣੀ ਦਾ 103 ਫੀਸਦੀ ਪਾਣੀ ਵਰਤ ਚੁੱਕਾ ਹੈ ਅਤੇ ਹੁਣ ਭਾਜਪਾ ਪੰਜਾਬ ‘ਤੇ ਹਰਿਆਣਾ ਨੂੰ ਹੋਰ ਪਾਣੀ ਛੱਡਣ ਲਈ ਦਬਾਅ ਪਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਗੈਰ-ਕਾਨੂੰਨੀ ਵਰਤੋਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਸਿਆਸਤਦਾਨ ਭਾਜਪਾ ਵਿੱਚ ਆਪਣੇ ਆਕਾਵਾਂ ਦੀ ਖੁਸ਼ਾਮਦੀ ਕਰਨ ਲਈ ਅਜਿਹੀ ਦਿਆਲਤਾ ਦਿਖਾਉਂਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਇਸ ਵਿੱਚ ਕਦੇ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਦੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਹੈ ਜਿਸ ਕਾਰਨ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨਾਲ ਸਾਂਝਾ ਕਰਨ ਲਈ ਇੱਕ ਵੀ ਬੂੰਦ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਹਰਿਆਣਾ ਨੂੰ ਮਾਨਵਤਾ ਦੇ ਆਧਾਰ ‘ਤੇ 4000 ਕਿਊਸਿਕ ਪਾਣੀ ਦਿੱਤਾ ਹੈ ਤਾਂ ਜੋ ਉਨ੍ਹਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਸਥਿਤੀ ਪਹਿਲਾਂ ਹੀ ਬਹੁਤ ਨਾਜ਼ੁਕ ਹੈ ਅਤੇ ਰਣਜੀਤ ਸਿੰਘ ਡੈਮ ਅਤੇ ਪੌਂਗ ਡੈਮ ਵਿੱਚ ਪਾਣੀ ਪਹਿਲਾਂ ਹੀ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 39 ਫੁੱਟ ਅਤੇ 24 ਫੁੱਟ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਦਬਾਅ ਅੱਗੇ ਝੁਕਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਦਾ ਸਰੋਕਾਰ ਪੰਜਾਬ ਦੇ ਕਿਸਾਨਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਗੈਰ-ਕਾਨੂੰਨੀ ਚਾਲਾਂ ਖੇਡਣ ਦੀ ਬਜਾਏ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਹੋਈ ਸਿੰਧੂ ਜਲ ਸੰਧੀ ਰੱਦ ਕਰਨ ਤੋਂ ਬਾਅਦ ਚਨਾਬ, ਜੇਹਲਮ, ਉਝ ਅਤੇ ਹੋਰ ਦਰਿਆਵਾਂ ਦੇ ਪਾਣੀ ਨੂੰ ਸੂਬੇ ਵੱਲ ਮੋੜਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਧੀ ਦੇ ਰੱਦ ਹੋਣ ਨਾਲ ਬਚਾਇਆ ਗਿਆ ਵਾਧੂ ਪਾਣੀ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਲੋੜਾਂ ਪੂਰੀਆਂ ਕਰਨ ਲਈ ਪੂਰੇ ਉੱਤਰੀ ਖੇਤਰ ਨੂੰ ਸਪਲਾਈ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ‘ਤੇ ਗੈਰ-ਕਾਨੂੰਨੀ ਦਬਾਅ ਪਾਉਣ ਦੀ ਬਜਾਏ ਹਰਿਆਣਾ ਸਰਕਾਰ ਨੂੰ ਆਪਣੇ ਹਿੱਸੇ ਦੇ ਪਾਣੀ ਦੀ ਸੂਝ-ਬੂਝ ਨਾਲ ਵਰਤੋਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪਾਣੀ ਸੂਬੇ ਅਤੇ ਇਸ ਦੇ ਕਿਸਾਨਾਂ ਦੀ ਮੁੱਖ ਜ਼ਰੂਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੌਮੀ ਅਨਾਜ ਭੰਡਾਰ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਂਦਾ ਹੈ ਅਤੇ ਸੂਬਾ ਭਾਜਪਾ ਦੇ ਅਜਿਹੇ ਹਮਲਿਆਂ ਅੱਗੇ ਨਹੀਂ ਝੁਕੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਵਿਚ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਗੋਂ ਹੋਰ ਪਾਣੀ ਦੀ ਲੋੜ ਹੈ।

नायब सरकार ने संकल्प पत्र के अपने वायदे को किया पूरा
नायब सरकार ने संकल्प पत्र के अपने वायदे को किया पूरा

छोटे व्यापारियों को राहत देने के लिए मंत्रिमंडल ने हरियाणा एकमुश्त निपटान योजना-2025 को दी मंजूरी

योजना से 2 लाख से अधिक करदाताओं को मिलेगा लाभ

चंडीगढ़, 23 जनवरी- हरियाणा के मुख्यमंत्री श्री नायब सिंह सैनी ने एक बार फिर छोटे व्यापारियों को सशक्त बनाने और राज्य में व्यापार के अनुकूल माहौल को बढ़ावा देने के लिए सरकार की अटूट प्रतिबद्धता प्रदर्शित की है। संकल्प पत्र में किए गए वादे को पूरा करते हुए सरकार ने कर बकाया राशि की वसूली के लिए ‘हरियाणा एकमुश्त निपटान योजना 2025‘ शुरू की है, जिसका उद्देश्य जीएसटी व्यवस्था से पहले के अधिनियमों के तहत मुकदमेबाजी के बोझ को कम करना, बकाया राशि की वसूली में तेजी लाना और छोटे करदाताओं को राहत देना है।

मुख्यमंत्री श्री नायब सिंह सैनी की अध्यक्षता में आज यहां हुई राज्य मंत्रिमंडल की बैठक में ‘हरियाणा एकमुश्त निपटान योजना 2025‘को मंजूरी दी गई।

योजना से 2 लाख से अधिक करदाताओं को मिलेगा लाभ

जीएसटी से पहले के सात अधिनियमों के तहत बकाया कर देनदारियों के निपटान के लिए तैयार की गई नई योजना में, किसी एक अधिनियम के तहत 10 लाख रुपये तक की बकाया देनदारियों वाले करदाताओं को 1 लाख रुपये तक की रियायत दी जाएगी। साथ ही, शेष मूल कर राशि का 60 प्रतिशत भी माफ किया जाएगा।

इसके अलावा, 10 लाख रुपये से अधिक और 10 करोड़ रुपये तक की बकाया देनदारियों वाले करदाताओं को भी उनकी कर राशि पर 50 प्रतिशत की रियायत मिलेगी। इस योजना से 2 लाख से अधिक करदाताओं को लाभ मिलने की उम्मीद है।

विशेष रूप से, इस योजना का लाभ उठाने वाले सभी करदाताओं की ब्याज और जुर्माना राशि पूरी तरह से माफ कर दी जाएगी। 10 लाख रुपये से अधिक की निपटान राशि वाले करदाताओं को अपनी मूल राशि दो किस्तों में चुकाने की अनुमति होगी।

यह योजना सात अधिनियमों के तहत परिमाणित बकाया राशि के लिए लागू है, अर्थात् हरियाणा मूल्य वर्धित कर अधिनियम, 2003 (2003 का 6), केंद्रीय बिक्री कर अधिनियम, 1956 (1956 का केंद्रीय अधिनियम 74), हरियाणा स्थानीय क्षेत्र विकास कर अधिनियम, 2000 (2000 का 13), स्थानीय क्षेत्रों में वस्तुओं के प्रवेश पर हरियाणा कर अधिनियम, 2008 (2008 का 8), हरियाणा विलासिता कर अधिनियम, 2007 (2007 का 23), पंजाब मनोरंजन शुल्क अधिनियम, 1955 (पंजाब अधिनियम 16, 1955), हरियाणा सामान्य बिक्री कर अधिनियम, 1973 (1973 का 20)।

योजना की मुख्य विशेषताएं

यह एक सरलीकृत योजना है। पुरानी योजना के विपरीत इसमें कर का कोई वर्गीकरण नहीं है; जैसे स्वीकृत कर, विवादित कर, निर्विवाद कर या अंतर कर। इसके अलावा, नई योजना में ब्याज और सभी प्रकार के दंड माफ किए गए हैं।

जिन छोटे करदाताओं का संचयी परिमाणित कर बकाया 10 लाख रूपये तक है, उन्हें अपने संचयी कर बकाया में से 1 लाख रुपये का कर काटने के बाद केवल 40 प्रतिशत का भुगतान करना होगा, और अन्य जिनका संचयी बकाया 10 करोड़ रुपये तक है, उन्हें संचयी कर बकाया का 50 प्रतिशत भुगतान करना होगा।यह योजना नियत दिन से 120 दिनों के लिए खुली रहेगी। जिस करदाता की निपटान राशि 10 लाख रुपये से अधिक आती है, वह निपटान राशि दो किस्तों में दे सकता है।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ,ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ
ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

Chandigarh,26 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਡੇਰੇ ਲਾ ਲਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਮੌਜੂਦ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਉਨ੍ਹਾਂ ਲਈ ਜਲੰਧਰ ‘ਚ ਮੌਜੂਦ ਰਹਿਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਪੁੱਗ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੇ ਬੈਨਰ ਹੇਠ ਆਪਣੀ ਪ੍ਰਮੁੱਖ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਕੈਂਪ ਲਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ