appointment letters - Azad Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਜ਼ਾਰਾਂ ਯੋਗ ਲੋਕਾਂ ਨੂੰ ਨੌਕਰੀਆਂ ਦੀਆਂ ਚਾਬੀਆਂ ਸੌਂਪਣ ਦੇ ਹਿੱਸੇ ਵਜੋਂ ਨਿਯੁਕਤੀ ਪੱਤਰ ਦੇਣਗੇ
New Delhi,12,JULY,2025,(Azad Soch News):- ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਸਰਕਾਰ ਦੀ ਤਰਜੀਹ ਹੈ। ਮੋਦੀ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ,ਇਸ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਹਜ਼ਾਰਾਂ ਯੋਗ ਲੋਕਾਂ ਨੂੰ ਨੌਕਰੀਆਂ ਦੀਆਂ ਚਾਬੀਆਂ ਸੌਂਪਣ ਦੇ ਹਿੱਸੇ ਵਜੋਂ ਨਿਯੁਕਤੀ ਪੱਤਰ ਦੇਣਗੇ,ਦੇਸ਼ ਭਰ ਦੇ 51000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ,ਇਹ ਨਾ ਸਿਰਫ਼ ਰੁਜ਼ਗਾਰ ਮੁਹਿੰਮ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗਾ, ਸਗੋਂ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਨੂੰ ਖੁਸ਼ੀਆਂ ਨਾਲ ਰੁਸ਼ਨਾਏਗਾ,16ਵਾਂ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ,ਇਨ੍ਹਾਂ ਸਾਰੇ ਯੋਗ ਲੋਕਾਂ ਨੂੰ ਕੇਂਦਰ ਸਰਕਾਰ ਦੇ ਮੰਤਰਾਲਿਆਂ ਵਿੱਚ ਨੌਕਰੀਆਂ ਮਿਲਣਗੀਆਂ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਸ਼ਾਮਲ ਹੋਣਗੇ,ਦੂਜੇ ਪਾਸੇ, ਕਰਨਾਟਕ ਵਿੱਚ ਕਾਂਗਰਸ ਅੰਦਰੂਨੀ ਧੜੇਬੰਦੀ ਤੋਂ ਬਾਹਰ ਨਹੀਂ ਨਿਕਲ ਪਾ ਰਹੀ ਹੈ,ਮੁੱਖ ਮੰਤਰੀ ਸਿੱਧਰਮਈਆ ਅਤੇ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ (Deputy CM DK Shivakumar) ਵਿਚਕਾਰ ਖਿੱਚੋਤਾਣ ਜਾਰੀ ਹੈ।

ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 8 ਜੁਲਾਈ:

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਅਤੇ ਏਡੀਜੀਪੀ ਜੇਲ੍ਹਾਂ ਸ੍ਰੀ ਅਰੁਣ ਪਾਲ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 5 ਜੇ.ਬੀ.ਟੀ. ਅਧਿਆਪਕ ਵੀ ਸ਼ਾਮਲ ਹਨ, ਜੋ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਜੋੜਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਦਾ ਰਾਹ ਸੁਖਾਲਾ ਹੋਵੇਗਾ। ਇਸ ਤੋਂ ਇਲਾਵਾ 3 ਕਲਰਕ, 1 ਵਾਰਡਰ ਅਤੇ 3 ਗਰੁੱਪ-ਡੀ ਅਧਿਕਾਰੀ ਵੀ ਨਿਯੁਕਤ ਕੀਤੇ ਗਏ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਭਰਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਵਿਭਾਗ ਵਿੱਚ ਲਗਾਤਾਰ ਰੈਗੂਲਰ ਭਰਤੀਆਂ ਕਰ ਰਹੀ ਹੈ।

ਸ. ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਕੈਦੀਆਂ ਲਈ ਸੇਵਾਵਾਂ ਵਿੱਚ ਸੁਧਾਰ ਕਰ ਰਹੀ ਹੈ, ਜਿਸ ਵਿੱਚ ਵਿਦਿਅਕ, ਕਿੱਤਾਮੁਖੀ ਅਤੇ ਭਲਾਈ ਪ੍ਰੋਗਰਾਮ ਸ਼ਾਮਲ ਹਨ। ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਜੇਲ੍ਹ ਮੰਤਰੀ ਨੇ ਉਨ੍ਹਾਂ ਨੂੰ ਪੂਰੇ ਜੋਸ਼, ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।

ਜ਼ਿਕਰਯੋਗ ਹੈ ਕਿ ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਸਾਲ ਜਨਵਰੀ ਵਿੱਚ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ ਅਤੇ ਇਹ ਜੇਲ੍ਹ ਵਿਭਾਗ ਵਿੱਚ ਇਨ੍ਹਾਂ ਅਹੁਦਿਆਂ ਲਈ ਪਹਿਲੀ ਵਾਰ ਕੀਤੀ ਗਈ ਰੈਗੂਲਰ ਭਰਤੀ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਅਧਿਆਪਨ ਵਾਲੀਆਂ ਅਸਾਮੀਆਂ ਆਰਜ਼ੀ ਤੌਰ 'ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਅੰਦਰ ਸਿਰਫ਼ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੀ ਵਾਰ ਇਹ ਰੈਗੂਲਰ ਭਰਤੀ ਕੀਤੀ ਹੈ।

ਜੇਲ੍ਹ ਵਿਭਾਗ ਵਿੱਚ ਚੱਲ ਰਹੀਆਂ ਭਰਤੀ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਾਲ ਹੀ ਵਿੱਚ ਪੂਰੀ ਹੋਈ ਭਰਤੀ ਮੁਹਿੰਮ ਵਿੱਚੋਂ 738 ਵਾਰਡਰ ਅਤੇ 25 ਮੈਟਰਨ ਪਹਿਲਾਂ ਹੀ ਆਪਣੀਆਂ ਡਿਊਟੀਆਂ 'ਤੇ ਜੁਆਇਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸੁਰੱਖਿਆ ਸਟਾਫ ਦੀਆਂ 179 ਅਸਾਮੀਆਂ, ਜਿਸ ਵਿੱਚ 175 ਵਾਰਡਰ ਅਤੇ 4 ਮੈਟਰਨ ਸ਼ਾਮਲ ਹਨ, ਲਈ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਨੇੜੇ ਹੈ।

ਵਿਭਾਗ ਦੀ ਮਜ਼ਬੂਤੀ  ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ 'ਚ 1,220 ਅਸਾਮੀਆਂ ਨੂੰ ਬਹਾਲ ਕੀਤਾ ਜਾ ਰਿਹਾ ਹੈ, ਜਿਸ ਲਈ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ।

ਸਿੱਖਿਆ ਪਹਿਲਕਦਮੀਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਿੱਖਿਆ ਦਾਤ ਪ੍ਰੋਜੈਕਟ ਅਧੀਨ ਇਸ ਸਮੇਂ ਲਗਭਗ 2,200 ਕੈਦੀ ਵੱਖ-ਵੱਖ ਵਿਦਿਅਕ ਕੋਰਸਾਂ ਵਿੱਚ ਦਾਖਲ ਹਨ, ਜਦੋਂ ਕਿ 513 ਕੈਦੀ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਇਲੈਕਟ੍ਰੀਸ਼ੀਅਨ, ਪਲੰਬਰ ਅਤੇ ਟੇਲਰਿੰਗ ਕੋਰਸ ਅਤੇ ਹੋਰ ਕੋਰਸਾਂ ਵਿੱਚ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ  ਨੇ ਹੁਣ ਤੱਕ ਰੈਗੂਲਰ ਆਧਾਰ 'ਤੇ ਲਗਭਗ 55,000  ਸਰਕਾਰੀ ਨੌਕਰੀਆਂ ਸਫਲਤਾਪੂਰਵਕ ਪ੍ਰਦਾਨ ਕੀਤੀਆਂ ਹਨ। ਇਹ ਪਹਿਲਕਦਮੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤਿਭਾ ਪਲਾਇਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
*‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ*

*ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ*

*ਦੇਸ਼ ਵਿੱਚ ਬਿਹਤਰ ਕਾਨੂੰਨ ਵਿਵਸਥਾ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਵਜੋਂ ਉਭਰੇਗਾ ਪੰਜਾਬ*

*ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ*

*ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਨੂੰ ਮਹਾਨ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ*

*ਪੰਜਾਬ ਪੁਲਿਸ ਵਿੱਚ ਛੇਤੀ ਹੀ 10,000 ਹੋਰ ਪੁਲਿਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ*

*ਐਸ.ਐਸ.ਐਫ. ਦੇ ਗਠਨ ਨਾਲ ਸੜਕ ਹਾਦਸਿਆਂ ਨਾਲ ਹੁੰਦੀਆਂ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ*

*ਚੰਡੀਗੜ੍ਹ, 16 ਨਵੰਬਰ* ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ।

ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ।

ਨਵ-ਨਿਯੁਕਤ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਦਿਆਨਤਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਦੇਸ਼ ਦੀ ਸਭ ਤੋਂ ਵੱਧ ਅਨੁਸ਼ਾਸਿਤ ਅਤੇ ਸ਼ਾਨਦਾਰ ਪੰਜਾਬ ਪੁਲਿਸ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ, ਸਾਡਾ ਮਿਸ਼ਨ ਸੂਬੇ ਵਿੱਚ ਸਥਿਰਤਾ ਲਿਆਉਣਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਹੈ ਅਤੇ ਅਸੀਂ ਇਹਨਾਂ ਟੀਚਿਆਂ ਨੂੰ ਹਾਸਲ ਕਰਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਾਂ। ਅਰਵਿੰਦ ਕੇਜਰੀਵਾਲ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨਵੇਂ ਕਾਂਸਟੇਬਲਾਂ ਵਿੱਚੋਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ 1,205 ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਕੁਝ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਅਤੇ ਕੁਝ ਹੋਰ ਕਾਰਨਾਂ ਕਰਕੇ ਬਾਕੀ ਨਿਯੁਕਤੀ ਪੱਤਰ ਅਜੇ ਜਾਰੀ ਨਹੀਂ ਕੀਤੇ ਜਾ ਸਕੇ ਪਰ ਜਲਦੀ ਹੀ ਇਹ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰਥਕ ਮੌਕੇ ਪੈਦਾ ਕਰਨਾ ਮੁੱਖ ਤਰਜੀਹ ਹੈ ਅਤੇ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਕਰਨ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਗਈਆਂ ਹਨ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਸੀ ਕਿਉਂਕਿ ਇੱਥੇ ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦਾ ਦਬਦਬਾ ਸੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, “ਪਹਿਲਾਂ ਹਾਲਾਤ ਵਿਗੜ ਰਹੇ ਸਨ ਪਰ ਹੁਣ ਹਾਲਾਤ ਬਦਲ ਗਏ ਹਨ। ਪੰਜਾਬ ਦਾ ਮਾਹੌਲ ਸਕਾਰਾਤਮਕ ਦਿਸ਼ਾ ਵੱਲ ਵਧ ਰਿਹਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।“

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਪ੍ਰਦਾਨ ਕਰਨ ਵਿੱਚ ਪੰਜਾਬ ਰੋਲ ਮਾਡਲ ਵਜੋਂ ਉਭਰੇਗਾ ਜਿਸ ਲਈ ਛੇਤੀ ਹੀ ਯੋਜਨਾਬੱਧ ਮਾਡਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੁੰਦੀ ਹੈ ਅਤੇ ਅਸੀਂ ਇਸ ਲਈ ਵਚਨਬੱਧ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਈ ਸਭ ਤੋਂ ਵਧੀਆ ਮਿਸਾਲ ਇਹ ਹੈ ਕਿ ਸੂਬਾ ਸਰਕਾਰ ਵੱਲੋਂ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਰਾਹੀਂ ਤਿੰਨ ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ ਜਿਸ ਨਾਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ, “ਦੂਜੀਆਂ ਸਿਆਸੀ ਪਾਰਟੀਆਂ ਨੂੰ ਸੂਬੇ ਨੂੰ ਬਰਬਾਦ ਕਰਨ ਲਈ 75 ਸਾਲ ਲੱਗ ਗਏ ਹਨ ਪਰ ‘ਆਪ’ ਸਰਕਾਰ ਨੇ ਇਸ ਨੂੰ ਮੁੜ ਤਰੱਕੀ ਦੀ ਰਾਹ ਉੱਤੇ ਪਾਉਣ ਲਈ ਪਿਛਲੇ ਢਾਈ ਸਾਲਾਂ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ।“

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਸ ਮਹਾਨ ਦੇਸ਼ ਭਗਤ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਜੀਵਨ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੌਮੀ ਰਾਜਨੀਤੀ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਬਾਕੀ ਸਿਆਸੀ ਪਾਰਟੀਆਂ ਨੇ ਹਮੇਸ਼ਾ ਹੀ ਨਫਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ਹੀ ਸ੍ਰੀ ਕੇਜਰੀਵਾਲ ਨੇ ਆਪਣੀ ਦੂਰਅੰਦੇਸ਼ੀ ਨਾਲ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਮਲ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਤੋਂ ਇਲਾਵਾ ਸੂਬਾ ਸਰਕਾਰ ਨੇ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਵੀ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕਰਨ ਲਈ ਅਜਿਹੇ ਬਹੁਤ ਸਾਰੇ ਨਿਯੁਕਤੀ ਪੱਤਰ ਵੰਡ ਸਮਾਰੋਹ ਹੁੰਦੇ ਦੇਖੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 48,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਨੌਜਵਾਨ ਆਪਣੇ ਅਹੁਦੇ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਅਤੇ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਨੇ ਫੋਰਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇੱਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਉੱਤਮ ਤਕਨੀਕ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਹ ਫੋਰਸ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਲਗਭਗ 45 ਫ਼ੀਸਦੀ ਤੱਕ ਘਟਾਉਣ ਵਿੱਚ ਕਾਮਯਾਬ ਰਹੀ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ ਜਦੋਂਕਿ ਸਕੱਤਰ ਗ੍ਰਹਿ ਮਾਮਲੇ ਗੁਰਕੀਰਤ ਕ੍ਰਿਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਅੱਜ CM ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣਗੇ
Chandigarh, 07 September, 2024,(Azad Soch News):- ਪੰਜਾਬ ਵਿਚ ਮਿਸ਼ਨ ਰੁਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ,ਇਹ ਸਮਾਗਮ ਚੰਡੀਗੜ੍ਹ ਵਿਚ ਕਰਵਾਇਆ ਜਾ ਰਿਹਾ ਹੈ,ਦਰਅਸਲ CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ,ਚੰਡੀਗੜ੍ਹ ਦੇ ਮਿਉਂਸਪਲ ਭਵਨ (Municipal Building) ਵਿਖੇ ਦੁਪਹਿਰ 12 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ 'ਚ ਹੋਵੇਗਾ ਪ੍ਰੋਗਰਾਮ
Chandigarh,13,August,(Azad Soch News):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕਰੀਬ 12 ਵਜੇ ਸ਼ੁਰੂ ਹੋਵੇਗਾ। ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਜਲਦੀ ਹੀ ਪੰਜਾਬ ਵਿੱਚ ਪੁਲਿਸ ਵਿਭਾਗ ਵਿੱਚ ਹੋਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।

ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Sangrur,28 June,2024,(Azad Soch News):-  ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਹ ਪ੍ਰਗਟਾਵਾ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ (Aam Aadmi Clinics) ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਮਪੈਨਲਮੇਂਟ (Impalement) ਤਹਿਤ ਵਾਕ ਇੰਨ ਇੰਟਰਵਿਊ (Walk In Interview) ਦੇ ਅਧਾਰ ਉੱਤੇ ਚੁਣੇ ਗਏ 12 ਨਵੇਂ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ,ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਇਨ੍ਹਾਂ ਤਾਇਨਾਤੀਆਂ ਨਾਲ ਸਿਹਤ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐੱਮ.ਬੀ.ਬੀ.ਐਸ ਯੋਗਤਾ (MBBS Qualification) ਵਾਲੇ ਇਹ ਮੈਡੀਕਲ ਅਫ਼ਸਰ (Medical Officer) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋੜਵੰਦਾਂ ਦੀ ਭਲਾਈ ਲਈ ਵਧੇਰੇ ਤਨਦੇਹੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਰਹਿਣਗੇ,ਵਿਧਾਇਕ ਨੇ ਨਵੇਂ ਉਮੀਦਵਾਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ ਦਿੱਤਾ,ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ (Punjab Govt) ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਗਠਿਤ ਚੋਣ ਕਮੇਟੀ ਵੱਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਨਿਰੋਲ ਯੋਗਤਾ ਦੇ ਆਧਾਰ ’ਤੇ ਇਨ੍ਹਾਂ ਮੈਡੀਕਲ ਅਫ਼ਸਰਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਹੁਣ ਆਮ ਆਦਮੀ ਕਲੀਨਿਕਾਂ ਦੀ ਕਾਰਜਪ੍ਰਣਾਲੀ ਵਿੱਚ ਪਹਿਲਾਂ ਨਾਲੋਂ ਵੀ ਜਿਆਦਾ ਸੁਧਾਰ ਲਿਆਉਣ ਲਈ ਸਰਗਰਮ ਸੇਵਾਵਾਂ ਨਿਭਾਉਣਗੇ,ਉਨ੍ਹਾਂ ਕਿਹਾ ਕਿ ਆਮ ਆਦਮੀ ਕਲਿਨਿਕਾਂ ਵਿੱਚ ਮੈਡੀਕਲ ਅਫ਼ਸਰਾਂ ਦੀ ਘਾਟ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਹੁਣ ਸਥਾਈ ਤੌਰ ’ਤੇ ਦੂਰ ਕਰ ਦਿੱਤਾ ਗਿਆ ਹੈ ਜਿਸ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੱਡਾ ਨਿਖਾਰ ਆਵੇਗਾ।