Assembly Seat - Azad Soch

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਸੀਟਾਂ 'ਤੇ ਐਲਾਨੇ ਆਪਣੇ ਉਮੀਦਵਾਰ
Maharashtra,20 OCT,2024,(Azad Soch News):- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharashtra Vidhan Sabha Elections) ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ,ਇਸ ਵਿੱਚ ਪਾਰਟੀ ਨੇ 99 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ,ਭਾਜਪਾ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣ-ਪੱਛਮ ਤੋਂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਾਠੀ ਵਿਧਾਨ ਸਭਾ ਸੀਟ (Assembly Seat) ਤੋਂ ਉਮੀਦਵਾਰ ਬਣਾਇਆ ਹੈ,ਬਾਲਾਪੁਰ ਤੋਂ ਸੁਧੀਰ ਮੁਤਗੀਵਾਰ, ਜਦੋਂਕਿ ਭੋਕਦਰਾਨ ਤੋਂ ਸੰਤੋਸ਼ ਰਾਓ ਸਾਹਿਬ ਦਾਨਵੇ ‘ਤੇ ਭਰੋਸਾ ਜਤਾਇਆ ਹੈ,ਚੋਣ ਕਮਿਸ਼ਨ (Election Commission) ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਲਈ ਚੋਣਾਂ 20 ਨਵੰਬਰ ਨੂੰ ਇੱਕੋ ਪੜਾਅ ਵਿੱਚ ਕਰਵਾਈਆਂ ਜਾਣਗੀਆਂ,ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ
Patiala,21 June,2024,(Azad Soch News):- ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ,ਤਾਨੀਆ ਸੋਢੀ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ  ਉਮੀਦਵਾਰ ਬਣਾਇਆ ਗਿਆ ਹੈ,ਵੱਡੀ ਗੱਲ ਇਹ ਹੈ ਕਿ ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ,ਇੱਧਰ ਤਾਨੀਆ ਸੋਢੀ ਨੂੰ ਟਿਕਟ ਮਿਲਣ ’ਤੇ ਪਟਿਆਲਾ ਵਿਖੇ ਉਨ੍ਹਾਂ ਦੇ ਪਿਤਾ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ,ਜਾਣਕਾਰੀ ਅਨੁਸਾਰ ਤਾਨੀਆ ਸੋਢੀ ਨੂੰ ਕੈਨੇਡਾ ਦੇ ਮੋਨਕਟਾਨ ਉੱਤਰ ਪੱਛਮੀ ਵਿਧਾਨ ਸਭਾ ਸੀਟ (Assembly Seat) ਤੋਂ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ।

ਤਾਨੀਆ ਸੋਢੀ ਦੇ ਪਿਤਾ ਜਗਦੀਪ ਸਿੰਘ ਸੋਢੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ,ਜਗਦੀਪ ਸੋਢੀ ਨੇ ਦੱਸਿਆ ਕਿ ਉਨ੍ਹਾ ਦੀ ਬੇਟੀ ਨੂੰ ਕੈਨੇਡਾ ਗਈ ਨੂੰ ਹਾਲੇ ਸਿਰਫ 4 ਸਾਲ ਹੀ ਹੋਏ ਹਨ,ਉਨ੍ਹਾਂ ਕਿਹਾ ਕਿ ਕੈਨੇਡਾ ਦੀ ਰਾਜਨੀਤੀ ਵਿਚ ਇਹ ਵਿਵਸਥਾ ਹੈ ਕਿ ਪਾਰਟੀ ਉਮੀਦਵਾਰ ਬਣਨ ਲਈ ਪਹਿਲਾਂ ਪਾਰਟੀ ਵਿਚ ਹੀ ਚੋਣ ਲੜਨੀ ਪੈਂਦੀ ਹੈ,ਉਨ੍ਹਾਂ ਦੱਸਿਆ ਕਿ ਪਾਰਟੀ ਦੀ ਇਸ ਅੰਦਰੂਨੀ ਚੋਣ ਵਿਚ ਤਾਨੀਆ ਸੋਢੀ ਨੂੰ 157 ਵੋਟਾਂ ਮਿਲੀਆਂ ਜਦੋਂ ਕਿ ਉਸਦੀ ਵਿਰੋਧੀ ਉਮੀਦਵਾਰ ਨੂੰ ਸਿਰਫ 6 ਵੋਟਾਂ ਹੀ ਮਿਲੀਆਂ ਹਨ,ਉਹਨਾਂ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਵਿਚ ਤਕਰੀਬਨ 11 ਹਜ਼ਾਰ ਘਰ ਹਨ ਤੇ ਤਕਰੀਬਨ 25 ਹਜ਼ਾਰ ਦੀ ਆਬਾਦੀ ਹੈ ਜਿਸ ਵਿਚੋਂ 3 ਤੋਂ 4 ਹਜ਼ਾਰ ਲੋਕ ਪੰਜਾਬੀ ਹਨ।

ਸੰਤਾਂ ਮਹਾਂਪੁਰਖਾਂ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬੀਆਂ ਨੇ ਵਿਦੇਸ਼ ਦੀ ਧਰਤੀ ’ਤੇ ਵੀ ਝੰਡੇ ਗੱਡ ਰੱਖੇ ਹਨ,ਉਹਨਾਂ ਕਿਹਾ ਕਿ ਅਕਾਲ ਪੁਰਖ (Akal Purukh) ਦੀ ਬਖਸ਼ਿਸ਼ ਨਾਲ ਤਾਨੀਆ ਸੋਢੀ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ ਅਤੇ ਆਪਣੇ ਦੇਸ਼ ਦੇ ਨਾਲ-ਨਾਲ ਪੰਜਾਬੀਆਂ ਦੀ ਸੇਵਾ ਕਰੇਗੀ,ਇਸ ਸਨਮਾਨ ਲਈ ਸਮੁੱਚੇ ਸੰਤ ਸਮਾਜ ਦਾ ਧੰਨਵਾਦ ਕਰਦਿਆਂ ਜਗਦੀਪ ਸਿੰਘ ਸੋਢੀ (Jagdeep Singh Sodhi) ਨੇ ਕਿਹਾ ਕਿ ਉਹ ਸਮੁੱਚੇ ਸੰਤਾਂ ਮਹਾਂਪੁਰਖਾਂ ਦੇ ਰਿਣੀ ਹਨ ਜਿਹਨਾਂ ਨੇ ਉਹਨਾਂ ਦੀ ਧੀ ਦੀ ਪ੍ਰਾਪਤੀ ਲਈ ਉਹਨਾਂ ਦਾ ਸਨਮਾਨ ਕੀਤਾ ਹੈ,ਉਹਨਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਗੱਲ ਦੀ ਖੁਸ਼ੀ ਹੈ ਕਿ ਉਹਨਾਂ ਦੀ ਧੀ ਤਾਨੀਆ ਸੋਢੀ ਦੀ ਪ੍ਰਾਪਤੀ ’ਤੇ ਅੱਜ ਸਮੁੱਚਾ ਪੰਜਾਬੀ ਸਮਾਜ ਮਾਣ ਮਹਿਸੂਸ ਕਰ ਰਿਹਾ ਹੈ।

ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
Barnala,19 June,2024,(Azad Soch News):- ਬਰਨਾਲਾ ਤੋਂ ਆਪ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਤੋਂ ਚੋਣ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੂੰ ਭੇਜ ਦਿੱਤਾ ਹੈ,ਜਿਸ ਤੋਂ ਬਾਅਦ ਬਰਨਾਲਾ ਦੀ ਵਿਧਾਨ ਸਭਾ ਸੀਟ (Assembly Seat) ਖਾਲੀ ਹੋ ਗਈ ਹੈ,ਅਜਿਹੇ 'ਚ ਉਨ੍ਹਾਂ ਦੀ ਸੀਟ 'ਤੇ ਵੀ ਉਪ ਚੋਣ ਹੋਵੇਗੀ,ਦਰਅਸਲ 'ਚ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਦਰਜ ਕੀਤੀ ਸੀ,ਜਿਸ ਤੋਂ ਬਾਅਦ ਸੰਵਿਧਾਨ ਮੁਤਾਬਕ ਇੱਕ ਸੀਟ ਖਾਲੀ ਕਰਨੀ ਪੈਣੀ ਸੀ ,ਜਿਸ ਕਰਕੇ ਮੰਤਰੀ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ,ਇਸ ਦੇ ਨਾਲ ਹੀ ਇਹ ਅਸਤੀਫਾ ਸਪੀਕਰ ਵੱਲੋਂ ਜਲਦੀ ਹੀ ਪ੍ਰਵਾਨ ਕਰ ਲਿਆ ਜਾਵੇਗਾ,ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ,ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Assembly Seat 2024:ਹਰਿਆਣਾ ਦੀਆਂ 10 ਸੀਟਾਂ ‘ਤੇ ਇੱਕੋ ਦਿਨ ਹੋਵੇਗੀ ਵੋਟਿੰਗ
Chandigarh,17 March,2024,(Azad Soch News):- ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ‘ਤੇ 25 ਮਈ ਨੂੰ ਵੋਟਾਂ ਪੈਣਗੀਆਂ,4 ਜੂਨ ਨੂੰ ਗਿਣਤੀ ਹੋਵੇਗੀ,ਨਾਮਜ਼ਦਗੀ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ,ਨਾਮਜ਼ਦਗੀ ਦਾ ਆਖ਼ਰੀ ਦਿਨ 6 ਮਈ ਹੋਵੇਗਾ,9 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ,ਦੱਸ ਦਈਏ ਕਿ ਕਰਨਾਲ ‘ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Former Chief Minister Manohar Lal Khattar) ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਵਿਧਾਨ ਸਭਾ ਸੀਟ (Assembly Seat) ‘ਤੇ 25 ਮਈ ਨੂੰ 6ਵੇਂ ਪੜਾਅ ‘ਚ ਉਪ ਚੋਣ ਹੋਵੇਗੀ।