traditional - Azad Soch

ਨਾਭੀ (ਧੁੰਨੀ) 'ਤੇ ਵੱਖ-ਵੱਖ ਤੇਲ ਲਗਾਉਣ ਦੇ ਆਯੁਰਵੈਦਿਕ ਅਤੇ ਰਵਾਇਤੀ ਫਾਇਦੇ ਹੁੰਦੇ ਹਨ
ਪਟਿਆਲਾ, 24 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਨਾਭੀ (ਧੁੰਨੀ) 'ਤੇ ਵੱਖ-ਵੱਖ ਤੇਲ ਲਗਾਉਣ ਦੇ ਆਯੁਰਵੈਦਿਕ ਅਤੇ ਰਵਾਇਤੀ ਫਾਇਦੇ ਹੁੰਦੇ ਹਨ। ਹਰੇਕ ਤੇਲ ਦਾ ਆਪਣਾ ਵਿਸ਼ੇਸ਼ ਪ੍ਰਭਾਵ ਹੁੰਦਾ ਹੈ, ਜਿਸ ਨੂੰ ਤੁਸੀਂ ਆਪਣੀ ਲੋੜ ਅਨੁਸਾਰ ਚੁਣ ਸਕਦੇ ਹੋ:
1. ਸਰ੍ਹੋਂ ਦਾ ਤੇਲ (Mustard Oil)
•    ਕਦੋਂ ਲਗਾਈਏ: ਜਦੋਂ ਬੁੱਲ੍ਹ ਫਟਦੇ ਹੋਣ ਜਾਂ ਚਮੜੀ ਵਿੱਚ ਖੁਸ਼ਕੀ ਮਹਿਸੂਸ ਹੋਵੇ।
•    ਫਾਇਦੇ: ਇਹ ਫਟੇ ਹੋਏ ਬੁੱਲ੍ਹਾਂ ਨੂੰ ਨਰਮ ਬਣਾਉਂਦਾ ਹੈ, ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ ਕਰਦਾ ਹੈ ਅਤੇ ਪਾਚਨ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਹੁੰਦਾ ਹੈ।
2. ਦੇਸੀ ਘਿਓ (Desi Ghee)
•    ਕਦੋਂ ਲਗਾਈਏ: ਚਮੜੀ ਦੀ ਚਮਕ ਵਧਾਉਣ ਅਤੇ ਖੁਸ਼ਕੀ ਦੂਰ ਕਰਨ ਲਈ।
•    ਫਾਇਦੇ: ਨਾਭੀ 'ਤੇ ਗਊ ਦਾ ਘਿਓ ਲਗਾਉਣ ਨਾਲ ਚਮੜੀ ਮੁਲਾਇਮ ਹੁੰਦੀ ਹੈ ਅਤੇ ਚਿਹਰੇ 'ਤੇ ਕੁਦਰਤੀ ਨਿਖਾਰ ਆਉਂਦਾ ਹੈ। ਇਹ ਸਰੀਰ ਦੀ ਅੰਦਰੂਨੀ ਖੁਸ਼ਕੀ ਨੂੰ ਵੀ ਘੱਟ ਕਰਦਾ ਹੈ।
3. ਬਦਾਮ ਦਾ ਤੇਲ (Almond Oil)
•    ਕਦੋਂ ਲਗਾਈਏ: ਜਦੋਂ ਚਿਹਰਾ ਬੇਜਾਨ ਲੱਗੇ ਜਾਂ ਰੰਗਤ ਨਿਖਾਰਨੀ ਹੋਵੇ।
•    ਫਾਇਦੇ: ਇਹ ਚਮੜੀ ਨੂੰ ਪੋਸ਼ਣ ਦਿੰਦਾ ਹੈ ਅਤੇ ਚਿਹਰੇ ਦੇ ਦਾਗ-ਧੱਬਿਆਂ ਨੂੰ ਘੱਟ ਕਰਕੇ ਰੰਗ ਸਾਫ਼ ਕਰਨ ਵਿੱਚ ਮਦਦ ਕਰਦਾ ਹੈ।
4. ਨਿੰਮ ਦਾ ਤੇਲ (Neem Oil)
•    ਕਦੋਂ ਲਗਾਈਏ: ਜਦੋਂ ਚਿਹਰੇ 'ਤੇ ਕਿੱਲ-ਮੁਹਾਸੇ (Pimples) ਜਾਂ ਚਮੜੀ ਦੀ ਕੋਈ ਇਨਫੈਕਸ਼ਨ ਹੋਵੇ।
•    ਫਾਇਦੇ: ਨਿੰਮ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਖੂਨ ਨੂੰ ਸਾਫ਼ ਕਰਨ ਅਤੇ ਚਮੜੀ ਦੇ ਰੋਗਾਂ ਨੂੰ ਠੀਕ ਕਰਨ ਵਿੱਚ ਸਹਾਇਕ ਹੁੰਦੇ ਹਨ।
5. ਅਰੰਡੀ ਦਾ ਤੇਲ (Castor Oil)
•    ਕਦੋਂ ਲਗਾਈਏ: ਪੇਟ ਨਾਲ ਜੁੜੀਆਂ ਸਮੱਸਿਆਵਾਂ ਜਾਂ ਜੋੜਾਂ ਦੇ ਦਰਦ ਵੇਲੇ।
•    ਫਾਇਦੇ: ਇਹ ਕਬਜ਼ ਦੀ ਸਮੱਸਿਆ ਵਿੱਚ ਰਾਹਤ ਦਿੰਦਾ ਹੈ ਅਤੇ ਜੋੜਾਂ ਦੇ ਦਰਦ ਨੂੰ ਘਟਾਉਣ ਵਿੱਚ ਮਦਦਗਾਰ ਹੋ ਸਕਦਾ ਹੈ।

ਲਗਾਉਣ ਦਾ ਸਹੀ ਤਰੀਕਾ:
1.    ਰਾਤ ਨੂੰ ਸੌਣ ਤੋਂ ਪਹਿਲਾਂ ਨਾਭੀ ਨੂੰ ਸਾਫ਼ ਕਰੋ।
2.    ਤੇਲ ਦੀਆਂ 2-3 ਬੂੰਦਾਂ ਨਾਭੀ ਵਿੱਚ ਪਾਓ।
3.    ਨਾਭੀ ਦੇ ਆਲੇ-ਦੁਆਲੇ ਹਲਕੇ ਹੱਥਾਂ ਨਾਲ ਮਾਲਿਸ਼ ਕਰੋ।
ਸਾਵਧਾਨੀ: ਜੇਕਰ ਤੁਹਾਨੂੰ ਕਿਸੇ ਖਾਸ ਤੇਲ ਤੋਂ ਐਲਰਜੀ ਹੈ ਜਾਂ ਕੋਈ ਗੰਭੀਰ ਚਮੜੀ ਦੀ ਸਮੱਸਿਆ ਹੈ, ਤਾਂ ਪਹਿਲਾਂ ਪੈਚ ਟੈਸਟ ਜ਼ਰੂਰ ਕਰੋ।

ਆਲੂ ਵਾਲਾ ਪਰੌਂਠਾ ਇੱਕ ਰਵਾਇਤੀ ਪੰਜਾਬੀ ਭੋਜਨ
ਆਲੂ ਵਾਲਾ ਪਰੌਂਠਾ ਇੱਕ ਰਵਾਇਤੀ ਪੰਜਾਬੀ ਭੋਜਨ ਹੈ ਜੋ ਉਬਲੇ ਆਲੂਆਂ ਅਤੇ ਮਸਾਲਿਆਂ ਨਾਲ ਭਰ ਕੇ ਗੇਹੂੰ ਦੇ ਆਟੇ ਦੇ ਪਰੌਂਠੇ ਦੀ ਸ਼ਕਲ ਵਿੱਚ ਬਣਾਇਆ ਜਾਂਦਾ ਹੈ। ਇਹ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚੋਂ ਉਤਪੰਨ ਹੋਇਆ ਹੈ ਅਤੇ ਆਮ ਤੌਰ ‘ਤੇ ਨਾਸ਼ਤੇ ਜਾਂ ਦੁਪਹਿਰ ਦੇ ਖਾਣੇ ਵਿੱਚ ਪਰੋਸਿਆ ਜਾਂਦਾ ਹੈ ।​

ਸਮੱਗਰੀ

ਆਟੇ ਲਈ :

ਗੇਹੂੰ ਦਾ ਆਟਾ – 2 ਪਿਆਲ

ਨਮਕ – 1 ਚਮਚ

ਬੇਸਨ – 2 ਚਮਚ

ਅਜਵਾਇਨ – ਅੱਧਾ ਚਮਚ

ਘਿਓ – 1 ਚਮਚ

ਪਾਣੀ – ਲੋੜ ਅਨੁਸਾਰ

ਭਰਣ (ਫਿਲਿੰਗ) ਲਈ:

ਆਲੂ – 2 ਵੱਡੇ (ਉਬਲੇ ਤੇ ਕਸੇ ਹੋਏ)

ਅਦਰਕ – 1 ਇੰਚ (ਕਸੀ ਹੋਈ)

ਹਰੀ ਮਿਰਚ – 2-3 (ਬਰੀਕ ਕਟੀ ਹੋਈ)

ਹਰਾ ਧਨਿਆ – 1 ਚਮਚ

ਨਮਕ – ਸਵਾਦ ਅਨੁਸਾਰ

ਧਨੀਆ ਪਾਉਡਰ – ਅੱਧਾ ਚਮਚ

ਲਾਲ ਮਿਰਚ ਪਾਉਡਰ – 1 ਚਮਚ

ਜੀਰਾ ਪਾਉਡਰ – ਅੱਧਾ ਚਮਚ

ਗਰਮ ਮਸਾਲਾ – 1 ਚਮਚ

ਸੁੱਕੀ ਮੇਥੀ – ਅੱਧਾ ਚਮਚ

ਅੰਚੂਰ ਪਾਉਡਰ – ਪੌਣਾ ਚਮਚ

ਘਿਓ ਜਾਂ ਬਟਰ – ਸੇਕਣ ਲਈ​​

ਤਰੀਕਾ
ਆਟੇ ਦੀਆਂ ਸਾਰੀਆਂ ਚੀਜ਼ਾਂ ਮਿਲਾ ਕੇ ਨਰਮ ਆਟਾ ਗੁੰਧੋ ਅਤੇ 20 ਮਿੰਟ ਰੱਖ ਦਿਓ।

ਉਬਲੇ ਆਲੂ ਵਿੱਚ ਸਾਰੇ ਮਸਾਲੇ, ਹਰੀ ਮਿਰਚ ਅਤੇ ਧਨਿਆ ਮਿਲਾ ਕੇ ਭਰਣ ਤਿਆਰ ਕਰੋ।

ਆਟੇ ਦੇ ਛੋਟੇ ਗੋਲ ਪੇੜੇ ਬਣਾਓ, ਉਹਨਾਂ ਨੂੰ ਥੋੜ੍ਹਾ ਰੋਲ ਕਰ ਕੇ ਵਿਚਕਾਰ ਆਲੂ ਭਰੋ ਅਤੇ ਮੁੜ ਕੇ ਗੋਲ ਪਰੌਂਠਾ ਰੋਲ ਕਰੋ।

ਤਵੇ ‘ਤੇ ਘਿਓ ਨਾਲ ਦੋਵੇਂ ਪਾਸਿਆਂ ਤੋਂ ਭੁੰਨੋ ਜਦ ਤਕ ਸੁਨਹਿਰਾ ਰੰਗ ਨਾ ਆ ਜਾਏ।

ਤਿਆਰ ਪਰੌਂਠਾ ਤਾਜ਼ੇ ਮੱਖਣ, ਅਚਾਰ ਤੇ ਦਹੀਂ ਨਾਲ ਪਰੋਸੋ ।​​

ਆਲੂ ਵਾਲਾ ਪਰੌਂਠਾ ਤਪਦੇ ਘਿਓ ਦੇ ਸੁਗੰਧ ਨਾਲ ਮਿਲ ਕੇ ਇੱਕ ਸੁਆਦਿਸ਼ਟ ਅਤੇ ਭਰਪੂਰ ਖਾਣਾ ਬਣਦਾ ਹੈ ਜਿਸਨੂੰ ਪੰਜਾਬੀ ਘਰਾਂ ਵਿੱਚ “ਸਭ ਤੋਂ ਪਿਆਰਾ ਨਾਸ਼ਤਾ” ਮੰਨਿਆ ਜਾਂਦਾ ਹੈ ।

ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਤੋਂ ਮਹਿਰੂਮ ਰੱਖਿਆ
*ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ*

*ਨਸ਼ਿਆਂ ਦੀ ਸਮੱਸਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ*

*ਰਵਾਇਤੀ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਤੋਂ ਮਹਿਰੂਮ ਰੱਖਿਆ*

*ਹੁਣ ਨੌਜਵਾਨਾਂ ਨੂੰ ਤਾਂ ਨੌਕਰੀਆਂ ਮਿਲ ਰਹੀਆਂ ਪਰ ਨੌਕਰੀਆਂ ਨਾ ਦੇਣ ਵਾਲੇ ਸਿਆਸਤਦਾਨ ਬੇਰੋਜ਼ਗਾਰ ਹੋਏ*

*ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੰਕਲਪ ਦੁਹਰਾਇਆ*

*ਚੰਡੀਗੜ੍ਹ, 1 ਅਪ੍ਰੈਲ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨੌਕਰੀ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦਾ ਫਲ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ ਕਿਉਂਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਢੁਕਵੀਂ ਵਿਧੀ ਅਪਣਾਈ ਗਈ ਹੈ ਜਿਸ ਕਰਕੇ ਹੁਣ ਤੱਕ 55,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਪਰ ਇਕ ਵੀ ਨੌਕਰੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨਾਲ ਸਰਕਾਰ ਪ੍ਰਤੀ ਨੌਜਵਾਨਾਂ ਦੀ ਭਰੋਸੇਯੋਗਤਾ ਵਧੀ ਹੈ ਜਿਸ ਕਰਕੇ ਹੁਣ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ 'ਤੇ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਲੰਬੇ ਸ਼ਾਸਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਬੜੀ ਇਤਫਾਕ ਦੀ ਗੱਲ ਹੈ ਕਿ ਹੁਣ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ ਪਰ ਜਿਨ੍ਹਾਂ ਨੇ ਇਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ, ਉਹ ਹੁਣ ਬੇਰੁਜ਼ਗਾਰ ਹਨ ਅਤੇ ਸੱਤਾ ਤੋਂ ਬਾਹਰ ਬੈਠੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਵਲੂੰਧਰਿਆ ਅਤੇ ਸੂਬੇ ਵਿੱਚ ਮਾਫੀਏ ਨੂੰ ਸਰਪ੍ਰਸਤੀ ਦੇਣ ਨਾਲ-ਨਾਲ ਖਜ਼ਾਨੇ ਦੀ ਅੰਨ੍ਹੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦੇ ਕਚਰੇ ਨੂੰ ਸਾਫ਼ ਕਰ ਰਹੀ ਹੈ ਅਤੇ ਹੁਣ ‘ਰੰਗਲਾ ਪੰਜਾਬ’ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਖੇਤਰਾਂ ਵਿੱਚ ਪੂਰੀ ਤਰ੍ਹਾਂ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਸਿਖਲਾਈ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਖਲਾਈਯਾਫਤਾ ਸਟਾਫ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਸਿੱਖਿਆ ਕ੍ਰਾਂਤੀ’ ਦਾ ਮੋਹਰੀ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਧ ਜ਼ੋਰ ਦਿੱਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਹੈ।

ਵਿਦਿਆਰਥੀਆਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਆਪਣੀ ਬੇਅੰਤ ਊਰਜਾ ਲਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਅਲਾਮਤ ਕਾਰਨ ਵੱਡਾ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਚੁੱਕੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ (ਪੀ.ਟੀ.ਐਮ.) ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਸਿਲੇਬਸ ਅਤੇ ਹੋਰ ਗੱਲਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਣ ਦਾ ਮੌਕਾ ਵੀ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ
- ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ
- ਸੂਬੇ 'ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਲਾਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ

Chandigarh, 29 June 2024,(Azad Soch News):- ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ,ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ-ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ।

ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲੋਂ ਪੰਜਾਬ ਨਾਲ ਸਬੰਧਤ ਬਾਗ਼ਬਾਨੀ ਫ਼ਸਲਾਂ ਦੀ ਖੇਤੀ, ਨਵੀਆਂ ਤਕਨੀਕਾਂ ਦੀ ਵਰਤੋਂ ਦੀ ਜਾਣਕਾਰੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਨਾਖ, ਆੜੂ, ਅਲੂਚੇ ਅਤੇ ਸੇਬ ਦੀਆਂ ਲੋਅ ਚਿਲਿੰਗ ਵਾਲੀਆਂ ਕਿਸਮਾਂ ਅਤੇ ਰੇਸ਼ਮ ਸਬੰਧੀ ਰਿਲਿੰਗ ਯੂਨਿਟ ਸਥਾਪਿਤ ਕਰਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ,ਇਨ੍ਹਾਂ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਮੌਜੂਦਾ ਸਮੇਂ ਮੁਤਾਬਕ ਵੱਧ ਮੁਨਾਫ਼ੇ ਵਾਲੇ ਫਲ ਤੇ ਫੁੱਲ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲੜੀ ਨੂੰ ਅੱਗੇ ਵਧਾਉਣ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਖੇਤਰ 'ਚ ਮੌਸਮ ਬਾਕੀ ਸੂਬੇ ਦੇ ਮੁਕਾਬਲੇ ਠੰਢਾ ਹੋਣ ਕਰਕੇ ਇਨ੍ਹਾਂ ਖੇਤਰਾਂ ਵਿੱਚ ਨਵੇਂ ਸੰਭਾਵੀ ਫਲ ਤੇ ਫੁੱਲ ਪੈਦਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜੰਮੂ-ਕਸ਼ਮੀਰ ਤੋਂ ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਸਹਾਇਤਾ ਲਈ ਜਾ ਸਕਦੀ ਹੈ,ਇਸ ਦੇ ਨਾਲ ਹੀ ਬਾਗ਼ਬਾਨੀ ਮੰਤਰੀ ਅਤੇ ਅਧਿਕਾਰੀਆਂ ਨੇ ਪੰਜਾਬ ਵਿੱਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਨੂੰ ਲੈ ਕੇ ਆਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਸੂਬੇ ਦੇ ਸਾਜ਼ਗਾਰ ਮਾਹੌਲ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ,ਬਾਗ਼ਬਾਨੀ ਮੰਤਰੀ ਨਾਲ ਗਏ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਬਾਗ਼ਬਾਨੀ ਵਿਭਾਗ ਦੇ ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਸੰਦੀਪ ਗਰੇਵਾਲ ਸਹਾਇਕ ਡਾਇਰੈਕਟਰ ਬਾਗ਼ਬਾਨੀ (ਪਟਿਆਲਾ), ਡਾ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਹੁਸ਼ਿਆਰਪੁਰ) ਸ਼ਾਮਿਲ ਸਨ।