society - Azad Soch

Social Media Influencer ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇੱਕ ਹੋਰ ਨੌਜਵਾਨ ਗ੍ਰਿਫਤਾਰ
Amritsar, 20,JUN,2025,(Azad Soch News):- ਜ਼ਿਲ੍ਹਾ ਸਿਟੀ ਪੁਲਿਸ ਨੇ ਸੋਸ਼ਲ ਮੀਡੀਆ (Social Media) ਇਨਫਲੂਏਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੂਜੇ ਮੁਲਜ਼ਮ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ,ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਢਿੱਲੋਂ ਨਗਰ, ਲੁਧਿਆਣਾ ਦਾ ਰਹਿਣ ਵਾਲਾ ਹੈ, ਇਸ ਤੋਂ ਇਲਾਵਾ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਮਨਦੀਪ ਸਿੰਘ, ਜੋ ਕਿ ਪਟਿਆਲਾ ਦਾ ਰਹਿਣ ਵਾਲਾ ਹੈ, ਇਸ ਸਮੇਂ ਪੁਲਿਸ ਰਿਮਾਂਡ (Police Remand) 'ਤੇ ਹੈ। ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ
ਮਾਨਸਾ, 08 ਜੂਨ:

ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ 'ਪੜ੍ਹੋ - ਜੁੜੋ - ਸੰਘਰਸ਼ ਕਰੋ' ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ 'ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਸ਼ਾਂਤੀ ਭਵਨ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਸਮਾਗਮ ਵਿਚ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।

'ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ' ਵਿਸ਼ੇ ਹੇਠ ਆਯੋਜਿਤ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਅਗਵਾਈ ਨਾਲ ਤਿਆਰ ਸੰਵਿਧਾਨ ਵਿਚ ਸਮਾਜ ਦੇ ਹਰ ਵਰਗ ਦੇ ਹੱਕਾਂ-ਅਧਿਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਬਿਹਤਰ ਨਿਰਮਾਣ ਲਈ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਵਿੱਚ ਉਚਾ ਮੁਕਾਮ ਹਾਸਲ ਕਰਨ।

ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਾਰਪੋਰੇਸ਼ਨ ਦੇ ਮਾਰਚ 2020 ਤੱਕ ਦੇ ਕਰੀਬ 67 ਕਰੋੜ ਦੇ ਬਕਾਇਆ ਕਰਜੇ ਮਾਫ ਕਰ ਦਿੱਤੇ ਗਏ ਹਨ ਜਿਸ ਨਾਲ ਕਰੀਬ 4727 ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਹਰ ਮਸਲੇ ਦਾ ਯੋਗ ਹੱਲ ਹੋ ਸਕੇ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਖਾਦੀ ਬੋਰਡ ਦੇ ਨੋਡਲ ਅਫ਼ਸਰ ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਸਮਾਜ ਨੂੰ ਇੱਕ ਦੂਜੇ ਨਾਲ ਮਿਲ ਕੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜਦੋਂ ਅਸੀਂ ਉਨ੍ਹਾਂ ਦੇ ਦੱਸੇ ਰਾਹ 'ਤੇ ਤੁਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਜਾਂ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਤਾਂ ਸਮੁੱਚੇ ਸੰਸਾਰ ਲਈ ਇੱਕ ਚਾਨਣ ਮੁਨਾਰਾ ਹਨ। ਬਾਬਾ ਸਾਹਿਬ ਨੇ ਔਰਤਾਂ, ਮਜਦੂਰਾਂ, ਛੋਟੇ ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਸਮਾਗਮ 'ਚ ਸ਼ਾਮਿਲ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਹਰ ਘਰ ਤੱਕ ਜਾਣੀ ਲਾਜ਼ਮੀ ਹੈ ਤਾਂ ਜੋ ਹਰ ਇਕ ਨੌਜਵਾਨ ਸਿੱਖਿਅਤ ਹੋ ਸਕੇ।

ਇਸ ਦੌਰਾਨ ਸਵਰਨਜੀਤ ਸਿੰਘ ਨੂਰ ਵੱਲੋਂ ਤਿਆਰ ਕੀਤੀ ਬੱਚਿਆਂ ਦੀ ਟੀਮ ਨੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਗੀਤ ਪੇਸ਼ ਕੀਤਾ ਅਤੇ ਸਮਾਗਮ ਦੇ ਅਖੀਰ ਵਿਚ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਿਖ਼ਤੀ ਸ਼ਿਕਾਇਤਾਂ ਪ੍ਰਾਪਤ ਕਰਦਿਆਂ ਹਰ ਸ਼ਿਕਾਇਤ ਦਾ ਯੋਗ ਪ੍ਰਕਿਰਿਆ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਦਲਿਤ ਸੈਨਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਯੂਥ ਆਗੂ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਰਿੰਕੂ, ਪਵਨ ਕੁਮਾਰ ਪ੍ਰਧਾਨ ਅੰਬੇਡਕਰ ਯੂਥ ਕਲੱਬ ਮਾਨਸਾ,ਅਮਨਦੀਪ ਸਿੰਘ ਸਿਵੀਆ ਯੂਥ ਆਗੂ, ਐਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ, ਕੁਲਵੰਤ ਸਿੰਘ ਕਾਲਝਰਾਣੀ, ਆਤਮਾ ਸਿੰਘ ਪਮਾਰ,ਬਲਵੰਤ ਸਿੰਘ ਭੀਖੀ, , ਹਰਬੰਸ ਸਿੰਘ, ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸਵਰਨਦੀਪ ਸਿੰਘ ਨੂਰ, ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।

ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ
ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ

ਫ਼ਿਰੋਜ਼ਪੁਰ 7 ਮਾਰਚ 2025 ( ਸੁਖਵਿੰਦਰ ਸਿੰਘ ) ਅੱਜ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਿਹਤ ਵਿਭਾਗ ਦੇ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮੰਦੀਪ ਕੌਰ ਨੇ ਕਿਹਾ ਕਿ ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦਾ ਕਾਰਨ ਹੈ ਕਿ ਔਰਤ ਹੀ ਹੈ ਜੋ ਰਿਸ਼ਤਿਆਂ ਨੂੰ ਬਾਖੂਬੀ ਨਿਭਾਉਂਦੀ ਹੈ। ਔਰਤਾਂ ਦੇ ਸਮਾਜ ਦੇ ਹਰ ਖੇਤਰ ’ਚ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ 8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਸਨਮਾਨ ਦੇਣ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਆਯੋਜਤ ਕੀਤਾ ਜਾਂਦਾ ਹੈ।

ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਖ਼ੇਤਰ ਵਿੱਚ ਔਰਤਾਂ ਦੀ ਸ਼ਮੂਲੀਅਤ ਵੱਧ ਰਹੀ ਹੈ, ਨਿਜੀ ਖ਼ੇਤਰ ਅਤੇ ਸਰਕਾਰੀ ਅਦਾਰਿਆਂ ਦੇ ਉੱਚੇ ਅਹੁਦਿਆਂ ਤੇ ਔਰਤਾਂ ਹੀ ਤਾਇਨਾਤੀ ਹਨ। ਪੁਲਿਸ ਵਿਭਾਗ ਔਰਤਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ ਹੈ। ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਸ਼ਾਮਲ ਹਨ। ਔਰਤਾਂ ਨੇ ਸਮਾਜ ਦੇ ਹਰ ਖੇਤਰ ਨੂੰ ਵਿਕਸਿਤ ਕਰਨ ’ਚ ਮਦਦ ਹੀ ਨਹੀਂ ਕੀਤੀ, ਬਲਕਿ ਸਮਾਜ ਲਈ ਪ੍ਰੇਰਨਾ ਸਰੋਤ ਵੀ ਰਹੀਆਂ ਹਨ।

ਡਾ. ਸਮਿੰਦਰ ਕੌਰ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਔਰਤਾਂ ਘਰ ਦੀ ਜ਼ਿੰਮੇਵਾਰੀ ਤੋਂ ਇਲਾਵਾ ਆਰਥਕ ਜ਼ਿੰਮੇਵਾਰੀਆਂ ਵੀ ਨਿਭਾ ਰਹੀਆਂ ਹਨ। ਔਰਤਾਂ ਨੂੰ ਜੋ ਉਨ੍ਹਾਂ ਦੀ ਕਰਨ ਦੀ ਇੱਛਾ ਹੋਵੇ ਜ਼ਰੂਰ ਕਰਨਾ ਚਾਹੀਦਾ ਹੈ, ਹਰੇਕ ਔਰਤ ਆਪਣਾ ਚੰਗਾ-ਬੁਰਾ ਸਮਝਦੀ ਹੈ। ਔਰਤਾਂ ਨੂੰ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ, ਜਦੋਂ ਔਰਤ ਨੂੰ ਅੱਗੇ ਵਧਣ ਦਾ ਰਸਤਾ ਮਿਲੇਗਾ ਤਾਂ ਉਹ ਜ਼ਰੂਰ ਕੁਝ ਕਰ ਗੁਜ਼ਰੇਗੀ।

ਮੈਡੀਟੇਸ਼ਨ ਸੁਸਾਇਟੀ ਨਵੀਂ ਦਿਸ਼ਾ ਦੇਣ ਦੀ ਤਾਕਤ ਰੱਖਦੀ ਹੈ: ਮੇਅਰ ਕੁਲਦੀਪ ਕੁਮਾਰ
*ਤੇਜਗਿਆਨ ਫਾਊਂਡੇਸ਼ਨ ਦਾ ਸਿਲਵਰ ਜੁਬਲੀ ਮੈਡੀਟੇਸ਼ਨ ਫੈਸਟੀਵਲ ਚੰਡੀਗੜ੍ਹ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ*

*ਮੈਡੀਟੇਸ਼ਨ ਸੁਸਾਇਟੀ ਨਵੀਂ ਦਿਸ਼ਾ ਦੇਣ ਦੀ ਤਾਕਤ ਰੱਖਦੀ ਹੈ: ਮੇਅਰ ਕੁਲਦੀਪ ਕੁਮਾਰ*

ਚੰਡੀਗੜ੍ਹ, 1 ਦਸੰਬਰ 2024:- ਹੈਪੀ ਥਾਟਸ ਦੇ ਨਾਂ ਨਾਲ ਮਸ਼ਹੂਰ ਤੇਜਗਿਆਨ ਫਾਊਂਡੇਸ਼ਨ ਨੇ ਆਪਣੀ ਸਥਾਪਨਾ ਦੇ 25 ਸਾਲ ਪੂਰੇ ਹੋਣ 'ਤੇ ਅੱਜ ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸਿਲਵਰ ਜੁਬਲੀ ਮੈਡੀਟੇਸ਼ਨ ਫੈਸਟੀਵਲ ਦਾ ਆਯੋਜਨ ਕੀਤਾ।  ਇਹ ਸਮਾਗਮ ਅਧਿਆਤਮਿਕਤਾ, ਧਿਆਨ ਅਤੇ ਸਵੈ-ਜਾਗਰਣ ਦਾ ਜਸ਼ਨ ਸੀ।  ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸ੍ਰੀ ਕੁਲਦੀਪ ਕੁਮਾਰ, ਡਾ: ਰਾਜੇਸ਼ ਭਾਸਕਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪ੍ਰੋਗਰਾਮ ਦੌਰਾਨ ਚੰਡੀਗੜ੍ਹ ਦੇ ਮੇਅਰ ਸ਼੍ਰੀ ਕੁਲਦੀਪ ਕੁਮਾਰ ਨੇ ਕਿਹਾ, “ਤੇਜਗਿਆਨ ਫਾਊਂਡੇਸ਼ਨ ਦਾ ਇਹ ਉਪਰਾਲਾ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਇੱਕ ਨਿਵੇਕਲਾ ਕਦਮ ਹੈ, ਸਗੋਂ ਇਹ ਇੱਕ ਨਵੀਂ ਦਿਸ਼ਾ ਦੇਣ ਦੇ ਸਮਰੱਥ ਵੀ ਹੈ ਮੈਂ ਫਾਊਂਡੇਸ਼ਨ ਨੂੰ ਇਸਦੀ 25 ਸਾਲਾਂ ਦੀ ਸਫਲਤਾ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਇਹ ਭਵਿੱਖ ਵਿੱਚ ਵੀ ਅਜਿਹੇ ਪ੍ਰੇਰਨਾਦਾਇਕ ਕੰਮ ਕਰਦਾ ਰਹੇਗਾ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਤੇਜਗਿਆਨ ਫਾਊਂਡੇਸ਼ਨ ਦੇ ਸ੍ਰੀ ਅਵਿਨਾਸ਼ ਖੋਤ ਵੱਲੋਂ ਸੰਸਥਾਪਕ ਤੇਜਗੁਰੂ ਸਿਰਸਰੀ ਦੀ ਜਾਣ-ਪਛਾਣ ਅਤੇ ਉਨ੍ਹਾਂ ਦੇ ਅਧਿਆਤਮਿਕ ਯੋਗਦਾਨ ਨਾਲ ਕੀਤੀ ਗਈ।  ਉਨ੍ਹਾਂ ਕਿਹਾ ਕਿ ਬਾਹਰੀ ਦੁਨੀਆ ਵਿੱਚ ਸਥਿਰਤਾ ਅਤੇ ਸ਼ਾਂਤੀ ਲਿਆਉਣ ਲਈ ਸਾਨੂੰ ਆਪਣੇ ਅੰਦਰ ਸ਼ਾਂਤੀ ਦਾ ਅਨੁਭਵ ਕਰਨਾ ਹੋਵੇਗਾ।  ਉਨ੍ਹਾਂ ਧਿਆਨ ਨੂੰ ਜੀਵਨ ਵਿੱਚ ਸਥਿਰਤਾ ਅਤੇ ਸੱਚੀ ਖੁਸ਼ੀ ਦਾ ਮਾਧਿਅਮ ਦੱਸਦੇ ਹੋਏ ਇਸ ਦੀ ਮਹੱਤਤਾ ਬਾਰੇ ਦੱਸਿਆ।

ਪ੍ਰੋਗਰਾਮ ਵਿੱਚ ਤੇਜਗੁਰੂ ਸਰਸ਼੍ਰੀ ਦੇ ਮਾਰਗਦਰਸ਼ਨ 'ਤੇ ਆਧਾਰਿਤ ਇੱਕ ਪ੍ਰੇਰਨਾਦਾਇਕ ਵੀਡੀਓ ਵੀ ਦਿਖਾਈ ਗਈ।  ਇਹ ਧਿਆਨ ਦੀ ਮਹੱਤਤਾ, ਇਸਦੇ ਤਰੀਕਿਆਂ ਅਤੇ ਸਵਾਲ "ਮੈਂ ਕੌਣ ਹਾਂ?" ਨੂੰ ਕਵਰ ਕਰਦਾ ਹੈ।  ਅਜਿਹੇ ਡੂੰਘੇ ਸਵਾਲ ਵਿਚਾਰੇ ਗਏ।  ਇਸ ਤੋਂ ਬਾਅਦ, ਹਾਜ਼ਰ ਪ੍ਰਤੀਯੋਗੀਆਂ ਨੇ 21 ਮਿੰਟ ਦਾ ਸਮੂਹਿਕ ਧਿਆਨ ਕੀਤਾ, ਜਿਸ ਨਾਲ ਉਨ੍ਹਾਂ ਨੂੰ ਅਧਿਆਤਮਿਕ ਅਨੁਭਵ ਮਿਲਿਆ।

ਇਸ ਸਮਾਗਮ ਦੌਰਾਨ ਤੇਜਗਿਆਨ ਫਾਉਂਡੇਸ਼ਨ ਦੇ ਨੁੰਮਾਇੰਦੇ ਸ੍ਰੀਮਤੀ ਅਰੋਮਾ ਜੁਨੇਜਾ ਵਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇਨਸਾਨ ਗੁਗਲ ਤੇ ਸਭ ਕੁੱਝ ਖੋਜ਼ ਰਿਹਾ ਹੈ ਪਰ ਜੇਕਰ ਇਨਸਾਨ ਨੂੰ ਖੁਦ ਦੀ ਖੋਜ਼ ਕਰਨੀ ਹੈ ਤਾਂ ਉਸਨੂੰ ਤੇਜਗਿਆਨ ਫਾਉਂਡੇਸ਼ਨ ਦੀ ਸ਼ਰਨ ਵਿੱਚ ਆਉਣਾ ਪਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਫਾਉਂਡੇਸ਼ਨ ਲੋਕਾਂ ਲਈ ਪਿੱਛਲੇ 25 ਸਾਲਾਂ ਤੋਂ ਕੰਮ ਕਰ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ ਮਾਨ
* ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ
* ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ
* 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ
* ਕੇਂਦਰ ਤੋਂ ਫੰਡ ਨਹੀਂ ਮੰਗਾਂਗੇ ਆਪਣੇ ਸਰੋਤ ਪੈਦਾ ਕਰਾਂਗੇ
* ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਲਵਾ ਨਹਿਰ ਬਣਾਉਣ ਦਾ ਐਲਾਨ
* ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਮਿਲੇਗੀ

Sangrur, 29 June,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ।ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾਂ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਪਵਿੱਤਰ ਧਰਤੀ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਆਦਿ ਮਹਾਨ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ ਜਦਕਿ ਸੂਬੇ ਦੇ ਪਿਛਲੇ ਸ਼ਾਸਕਾਂ ਨੇ ਸੂਬੇ ਨੂੰ ਲੁੱਟਣ ਅਤੇ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ।

ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਖੇਤਰ ਦਾ ਵੱਡੇ ਪੱਧਰ 'ਤੇ ਵਿਕਾਸ ਹੋਵੇਗਾ ਕਿਉਂਕਿ ਹੁਣ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਿਲ ਕੇ ਤਾਲਮੇਲ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਹ ਦਾਅਵਾ ਕਰਕੇ ਹਵਾ ਕਿਲ੍ਹੇ ਉਸਾਰ ਰਹੇ ਹਨ ਕਿ ਪੰਜਾਬ ਸਰਕਾਰ ਅਸਥਿਰ ਹੈ, ਜੋ ਜਲਦੀ ਹੀ ਡਿੱਗ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਮਰਥਨ ਨਾਲ ਆਪਣਾ ਕਾਰਜਕਾਲ ਪੂਰਾ ਕਰੇਗੀ, ਜਿਨ੍ਹਾਂ ਨੇ 92 ਸੀਟਾਂ ਨਾਲ ਲੋਕ ਪੱਖੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1920 ਵਿੱਚ ਹੋਂਦ ‘ਚ ਆਏ ਅਕਾਲੀ ਦਲ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ, ਜੋ 2020 ਤੋਂ ਬਾਅਦ ਲਗਾਤਾਰ ਨਿਘਾਰ ਵੱਲ ਵਧ ਰਿਹਾ ਹੈ ਅਤੇ ਹੁਣ ਖ਼ਤਮ ਹੋਣ ਦੇ ਕਿਨਾਰੇ ਹੈ, ਜਦਕਿ ਇਸ ਦੇ ਆਗੂ ਸੱਚ ਤੋਂ ਮਨਫ਼ੀ ਹੋ ਕੇ 25 ਸਾਲ ਰਾਜ ਕਰਨ ਦਾ ਦਾਅਵਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘੋਰ ਪਾਪ ਕੀਤਾ ਹੈ, ਜੋ ਮੁਆਫ਼ੀ ਦੇ ਕਾਬਿਲ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਫੰਡ ਨਹੀਂ ਮੰਗਣਗੇ, ਸਗੋਂ ਸੂਬਾ ਆਪਣੇ ਖੁਦ ਦੇ ਸਾਧਨ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਵੀ ਸੀਟ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਖਵਾਜ਼ਾ ਪੀਰ’ ਦੀ ਪੂਜਾ ਕਰਦੇ ਹਨ ਪਰ ਕੈਪਟਨ ਅਤੇ ਸੁਖਬੀਰ ਵਰਗੇ ਆਗੂਆਂ ਨੂੰ ਇਸ ਜਲ ਦੇਵਤਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਕਦੇ ਜ਼ਮੀਨੀ ਪੱਧਰ ‘ਤੇ ਕੋਈ ਕੰਮ ਹੀ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਦੋਂਕਿ ਪਹਿਲਾਂ ਦੇ ਹੁਕਮਰਾਨਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਾਰਨ ਉਹ ਰੋਜ਼ਾਨਾ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜੋ ਇਹ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਭਾਅ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਅਤੇ ਇੱਕ ਇਤਿਹਾਸਕ ਪਹਿਲਕਦਮੀ ਹੈ ਪਰ 90 ਫੀਸਦੀ ਬਿਜਲੀ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵਿਰੋਧੀ ਧਿਰ ਨੇ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਬਣਨ ਵਾਲੀ ਪਹਿਲੀ ਨਹਿਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਨੇ ਕਦੇ ਵੀ ਇਨ੍ਹਾਂ ਮੁੱਦਿਆਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਮਾਮਲਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰਨਾਂ ਆਗੂਆਂ ਨੂੰ ਪੰਜਾਬੀ ਦੀ ਮੁੱਢਲੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਵੰਗਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਾਂ ਯਕੀਨੀ ਹੈ ਕਿ ਇਨ੍ਹਾਂ ਸੱਤਾ ਪਿੱਛੇ ਪਾਗਲ ਹੋਏ ਸਿਆਸਤਦਾਨਾਂ ਨੂੰ ਸੂਬੇ ਦੀ ਰਾਜਧਾਨੀ ਦਾ ਨਾਂ ਜ਼ਰੂਰ ਪਤਾ ਹੋਵੇਗਾ ਪਰ ਉਹ ਇਸ ਨੂੰ ਪੰਜਾਬੀ ਵਿੱਚ ਨਹੀਂ ਲਿਖ ਸਕਦੇ। ਉਨ੍ਹਾਂ ਕਿਹਾ ਕਿ ਸਨਾਵਰ ਅਤੇ ਦੂਨ ਸਕੂਲ ਤੋਂ ਪੜ੍ਹੇ ਇਨ੍ਹਾਂ ਆਗੂਆਂ ਨੂੰ ਮੁੱਢਲੀ ਪੰਜਾਬੀ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਇਹ ਪ੍ਰੀਖਿਆ ਪਾਸ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਰਪਿਤ ਅਧਿਕਾਰੀ ਇਸ ਡੈਸਕ 'ਤੇ ਬੈਠ ਕੇ ਰੁਟੀਨ ਪ੍ਰਸ਼ਾਸਨਿਕ ਕੰਮਾਂ ਲਈ ਆਮ ਲੋਕਾਂ ਤੋਂ ਅਰਜ਼ੀਆਂ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਸਬੰਧੀ ਅਰਜ਼ੀਆਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਦੀਆਂ ਅਰਜ਼ੀਆਂ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਿਆ ਜਾਵੇਗਾ, ਜਿੱਥੋਂ ਅੱਗੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਡੈਸ਼ਬੋਰਡ ਜ਼ਿਲ੍ਹਿਆਂ ਵਿੱਚ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ ਅਤੇ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ 'ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੀਆਂ ਵਿਕਾਸ ਵਿਰੋਧੀ ਤਾਕਤਾਂ ਨੇ ਇਸ ਅਹਿਮ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਦਿਲਚਸਪੀ ਨਹੀਂ ਹੈ, ਸਗੋਂ ਇਹ ਹਮੇਸ਼ਾ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਨ ਵਿੱਚ ਹੀ ਲੱਗੇ ਰਹਿੰਦੇ ਹਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਸਥਿਤ ਸਮਾਰਕ 'ਤੇ ਸ਼ਰਧਾਂਜਲੀ ਵੀ ਭੇਟ ਕੀਤੀ,ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ।