Scheduled Castes - Azad Soch

ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 28 ਮਈ:

ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ ਪੱਤਵੰਤੇ ਵਿਅਕਤੀ ਮੌਜੂਦ ਸਨ।

ਇਸ ਮੌਕੇ ਰਵਿੰਦਰ ਹੰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਹੀ ਇਸ ਲਈ ਕੀਤੀ ਗਈ ਸੀ ਕਿ ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾ ਸਕੇ।

ਜ਼ਿਕਰਯੋਗ ਹੈ ਕਿ ਇਸ ਨਿਗਮ ਰਾਹੀਂ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ, ਵਪਾਰਕ ਸਰਗਰਮੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ, ਸਬਸਿਡੀਆਂ ਅਤੇ ਰੁਜ਼ਗਾਰ ਯੋਜਨਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਦਿੱਤੇ ਜਾਣ।

ਰਵਿੰਦਰ ਹੰਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਆਪਣੇ ਪੂਰੇ ਯਤਨ ਅਤੇ ਜੋਸ਼ ਨਾਲ ਕੰਮ ਕਰਨ ਦਾ ਐਲਾਨ ਵੀ ਕੀਤਾ।

ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ
Chandigarh,10, MARCH,2025,(Azad Soch News):-  ਪੰਜਾਬ ਸਰਕਾਰ (Punjab Government) ਦੇ ਵਿਭਾਗ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵਲੋਂ ਜਾਰੀ ਪੱਤਰ ਤਹਿਤ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ,ਦੱਸਿਆ ਜਾਂਦਾ ਹੈ ਕਿ ਜਸਵੀਰ ਸਿੰਘ ਗੜ੍ਹੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਿਲ ਹੋਏ ਸਨ,ਦਿੱਲੀ ਚੋਣਾਂ ਵਿੱਚ ਲਗਾਤਾਰ ਸੀਮਾਪੁਰੀ ਵਿਧਾਨ ਵਿੱਚ ਇੱਕ ਮਹੀਨਾ ਵਲੰਟੀਅਰ ਤੌਰ ਤੇ ਗਲੀ ਗਲੀ ਘਰ ਘਰ ਘੁੰਮਕੇ ਪਾਰਟੀ ਦਾ ਪਰਚਾਰ ਕੀਤਾ ਸੀ,ਜਿਸ ਤੇ ਨਤੀਜ਼ੇ ਵਜੋਂ ਆਮ ਆਦਮੀ ਪਾਰਟੀ ਨੇ ਸੀਮਾਪੁਰੀ ਵਿਧਾਨ ਵਿੱਚ ਜਿੱਤੀ।

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ
ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ
ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ
ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡਾਂ ਨੂੰ ਖਰਚ ਕਰਨ ਦੀ ਮਨਜੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

Chandigarh,01 July,2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ,ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 'ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ।  ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ।ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in  'ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ,ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।