order - Azad Soch

ਫਰੀਦਾਬਾਦ ਜ਼ਿਲ੍ਹੇ ਦੇ ਐਨਆਈਟੀ ਜ਼ੋਨ ਵਿੱਚ ਮੋਬਾਈਲ ਇੰਟਰਨੈਟ, ਬਲਕ ਐਸਐਮਐਸ ਅਤੇ ਡੋਂਗਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਆਦੇਸ਼ ਜਾਰੀ ਕੀਤਾ ਹੈ
Chandigarh,30,May,2026,(Azad Soch News):-  ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਫਰੀਦਾਬਾਦ ਦੇ ਐਨ.ਆਈ.ਟੀ. ਜ਼ੋਨ (NIT Zone) ਵਿੱਚ ਲਿਆ ਗਿਆ ਇਹ ਫ਼ੈਸਲਾ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਵੱਡਾ ਕਦਮ ਹੈ। ਅਜਿਹੇ ਸਖ਼ਤ ਆਦੇਸ਼ ਆਮ ਤੌਰ 'ਤੇ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਖ਼ੁਫ਼ੀਆ ਏਜੰਸੀਆਂ ਵੱਲੋਂ ਕਿਸੇ ਸੰਭਾਵੀ ਤਣਾਅ, ਹਿੰਸਾ ਜਾਂ ਅਫ਼ਵਾਹਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਜਤਾਇਆ ਗਿਆ ਹੋਵੇ।
ਇਸ ਡਿਜੀਟਲ ਬਲੈਕਆਊਟ ਅਤੇ ਪ੍ਰਸ਼ਾਸਨਿਕ ਕਾਰਵਾਈ ਦੇ ਮੁੱਖ ਪਹਿਲੂ ਇਸ ਤਰ੍ਹਾਂ ਹਨ:
1. ਪਾਬੰਦੀ ਦੇ ਘੇਰੇ ਵਿੱਚ ਕੀ-ਕੀ ਸ਼ਾਮਲ ਹੈ?
ਗ੍ਰਹਿ ਵਿਭਾਗ ਦੇ ਹੁਕਮਾਂ ਮੁਤਾਬਕ ਨਿਰਧਾਰਿਤ ਸਮੇਂ ਲਈ ਹੇਠ ਲਿਖੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ:
•    2G, 3G, 4G, 5G ਮੋਬਾਈਲ ਇੰਟਰਨੈੱਟ ਸੇਵਾਵਾਂ।
•    ਬਲਕ ਐੱਸ.ਐੱਮ.ਐੱਸ. (Bulk SMS): ਇੱਕੋ ਸਮੇਂ ਕਈ ਲੋਕਾਂ ਨੂੰ ਭੇਜੇ ਜਾਣ ਵਾਲੇ ਸੰਦੇਸ਼ (ਬੈਂਕ ਓ.ਟੀ.ਪੀ. ਅਤੇ ਜ਼ਰੂਰੀ ਸਰਕਾਰੀ ਸੰਦੇਸ਼ਾਂ ਨੂੰ ਛੱਡ ਕੇ)।
•    ਡੋਂਗਲ ਸੇਵਾਵਾਂ (Dongle Services): ਮੋਬਾਈਲ ਨੈੱਟਵਰਕ 'ਤੇ ਚੱਲਣ ਵਾਲੇ ਵਾਈ-ਫਾਈ ਡੋਂਗਲ।
•    ਛੋਟ: ਘਰਾਂ ਅਤੇ ਦਫ਼ਤਰਾਂ ਵਿੱਚ ਲੱਗੇ ਬ੍ਰੌਡਬੈਂਡ ਅਤੇ ਫਿਕਸਡ-ਲਾਈਨ ਇੰਟਰਨੈੱਟ (Wi-Fi) ਆਮ ਵਾਂਗ ਚੱਲਦੇ ਰਹਿਣਗੇ ਤਾਂ ਜੋ ਬੈਂਕਿੰਗ ਅਤੇ ਜ਼ਰੂਰੀ ਵਪਾਰਕ ਕੰਮ ਪ੍ਰਭਾਵਿਤ ਨਾ ਹੋਣ।
2. ਇਹ ਕਦਮ ਕਿਉਂ ਚੁੱਕਿਆ ਜਾਂਦਾ ਹੈ?
•    ਅਫ਼ਵਾਹਾਂ 'ਤੇ ਲਗਾਮ: ਅੱਜ-ਕੱਲ੍ਹ ਸੋਸ਼ਲ ਮੀਡੀਆ (ਜਿਵੇਂ ਵਟਸਐਪ, ਫੇਸਬੁੱਕ, ਐਕਸ) ਰਾਹੀਂ ਭੜਕਾਊ ਵੀਡੀਓ ਜਾਂ ਗ਼ਲਤ ਖ਼ਬਰਾਂ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਇੰਟਰਨੈੱਟ ਬੰਦ ਕਰਨ ਨਾਲ ਅਫ਼ਵਾਹਾਂ ਫੈਲਣ ਦੀ ਰਫ਼ਤਾਰ ਰੁਕ ਜਾਂਦੀ ਹੈ।
•    ਭੀੜ ਨੂੰ ਇਕੱਠਾ ਹੋਣ ਤੋਂ ਰੋਕਣਾ: ਸ਼ਰਾਰਤੀ ਅਨਸਰ ਬਲਕ ਐੱਸ.ਐੱਮ.ਐੱਸ. ਜਾਂ ਇੰਟਰਨੈੱਟ ਕਾਲਿੰਗ ਰਾਹੀਂ ਇੱਕ ਥਾਂ 'ਤੇ ਭੀੜ ਇਕੱਠੀ ਕਰਨ ਦੀ ਸਾਜ਼ਿਸ਼ ਰਚਦੇ ਹਨ, ਜਿਸ ਨੂੰ ਇਸ ਪਾਬੰਦੀ ਨਾਲ ਨਾਕਾਮ ਕੀਤਾ ਜਾ ਸਕਦਾ ਹੈ।
•    ਸੁਰੱਖਿਆ ਬਲਾਂ ਨੂੰ ਸਮਾਂ ਮਿਲਣਾ: ਇੰਟਰਨੈੱਟ ਬੰਦ ਹੋਣ ਨਾਲ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਥਿਤੀ 'ਤੇ ਕਾਬੂ ਪਾਉਣ ਅਤੇ ਇਲਾਕੇ ਵਿੱਚ ਫਲੈਗ ਮਾਰਚ ਕਰਨ ਦਾ ਪੂਰਾ ਸਮਾਂ ਮਿਲ ਜਾਂਦਾ ਹੈ।
3. ਕਾਨੂੰਨੀ ਪ੍ਰਕਿਰਿਆ
ਇਹ ਹੁਕਮ ਦੇਸ਼ ਦੇ 'ਟੈਲੀਕਾਮ ਸਰਵਿਸਿਜ਼ (ਪਬਲਿਕ ਐਮਰਜੈਂਸੀ ਜਾਂ ਪਬਲਿਕ ਸੇਫਟੀ) ਰੂਲਜ਼, 2017' ਤਹਿਤ ਜਾਰੀ ਕੀਤੇ ਜਾਂਦੇ ਹਨ। ਜੇਕਰ ਸਥਿਤੀ ਜਲਦੀ ਕੰਟਰੋਲ ਹੇਠ ਆ ਜਾਂਦੀ ਹੈ, ਤਾਂ ਗ੍ਰਹਿ ਵਿਭਾਗ ਇਸ ਮਿਆਦ ਨੂੰ ਸਮੇਂ ਤੋਂ ਪਹਿਲਾਂ ਵੀ ਖ਼ਤਮ ਕਰ ਸਕਦਾ ਹੈ, ਨਹੀਂ ਤਾਂ ਇਸ ਨੂੰ ਵਧਾਇਆ ਵੀ ਜਾ ਸਕਦਾ ਹੈ।
ਪ੍ਰਸ਼ਾਸਨ ਨੇ ਇਲਾਕੇ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ੈਰ-ਪ੍ਰਮਾਣਿਤ ਖ਼ਬਰ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ।

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ
ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

• ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 26 ਸਤੰਬਰ,2025:-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।

ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।

ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ।

ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।

ਹੜ੍ਹਾਂ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਿਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 31-08-2025 ਅੰਗ 602
ਸੋਰਠਿ ਮ: ੩ ਦੁਤੁਕੇ

॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ
*ਸੁਰੱਖਿਆ ਸਮੀਖਿਆ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ*

*ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ*

*ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ*

ਚੰਡੀਗੜ੍ਹ, 23 ਅਪਰੈਲ :-  ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਦੋਸ਼ੇ ਸੈਲਾਨੀਆਂ 'ਤੇ ਇਹ ਅਤਿਵਾਦੀ ਹਮਲਾ ਇੱਕ ਜ਼ਾਲਮਾਨਾ ਅਤੇ ਅਣਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ। ਇਸ ਦੌਰਾਨ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਹਾਸਲ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਅਤੇ ਇੱਕ ਜ਼ਿਲ੍ਹੇ ਨੂੰ ਦੂਜੇ ਜ਼ਿਲ੍ਹੇ ਨਾਲ ਜੋੜਦੇ ਪੁਆਇੰਟਾਂ 'ਤੇ ਖ਼ਾਸ ਕਰ ਕੇ ਸੰਵੇਦਨਸ਼ੀਲ ਇਲਾਕਿਆਂ 'ਤੇ ਚੈਕਿੰਗ ਅਤੇ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਅਤੇ ਅਤਿਵਾਦੀਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਸੂਬੇ ਤੋਂ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਜੰਮੂ-ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਾ ਇੱਕ ਗਠਜੋੜ ਡਰੋਨਾਂ ਰਾਹੀਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ ਡਰੋਨ ਤਕਨੀਕਾਂ ਦੀ ਵਰਤੋਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਭਰ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਕਾਨੂੰਨ ਦੀ ਉਲੰਘਣਾ ਨਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਫੌਜ, ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚਕਾਰ ਸੰਪੂਰਨ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਸਰਹੱਦ ਉੱਤੇ ਸੂਬਾਈ ਪੁਲਿਸ ਦੇ ਰੂਪ ਵਿੱਚ ਦੂਜੀ ਕਤਾਰ ਵਿੱਚ ਮਜ਼ਬੂਤ ​​ਰੱਖਿਆ ਲਾਈਨ ਹੈ, ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟਾ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਹਮਲਾ ਇੱਕ ਘਿਨਾਉਣਾ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਇਹ ਹਿੰਸਾ ਮਨੁੱਖਤਾ ਵਿਰੁੱਧ ਜੁਰਮ ਹੈ ਅਤੇ ਧਰਮ, ਖੇਤਰ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਦੀ ਪਰਵਾਹ ਕੀਤੇ ਬਿਨਾਂ ਹਰ ਕੋਈ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ, ਇਸ ਲਈ ਸੂਬਾ ਪੂਰੀ ਤਰ੍ਹਾਂ ਚੌਕਸ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਉੱਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਰਗਰਮ ਅਤੇ ਨਿਰੰਤਰ ਚੌਕਸੀ ਕਾਰਨ ਸੂਬੇ ਦੀਆਂ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਉਨ੍ਹਾਂ ਨੂੰ ਆਪਣੇ ਮਾੜੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਪਹਿਲਾਂ ਹੀ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਨੂੰ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ 160 ਤੋਂ ਵੱਧ ਸਿੱਖਿਆ ਸੰਸਥਾਵਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ, ਜਿੱਥੇ ਕਸ਼ਮੀਰ ਦੇ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਸਪਾਂਸਰਡ ਪੰਜਾਬ-ਵਿਰੋਧੀ ਅਤੇ ਅਪਰਾਧੀਆਂ ਦੇ ਦੇਸ਼-ਵਿਰੋਧੀ ਗਠਜੋੜ ਦੁਆਰਾ ਚਲਾਈ ਗਈ ਕਿਸੇ ਵੀ ਅਜਿਹੀ ਅਸਿੱਧੀ ਜੰਗ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਾ ਉਨ੍ਹਾਂ ਦੀ ਸਰਕਾਰ ਦੇ ਏਜੰਡੇ ਵਿੱਚ ਸਿਖਰ 'ਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਾਡੇ ਮਹਾਨ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੇ ਉਪਦੇਸ਼ ਮੁਤਾਬਕ ਹਰ ਕੀਮਤ 'ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਉੱਤੇ ਚੱਲ ਕੇ ਇਨ੍ਹਾਂ ਹਾਲਾਤ ਵਿੱਚ ਸੰਜਮ ਵਰਤਣ ਦੀ ਅਪੀਲ ਵੀ ਕੀਤੀ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।

ਹਰਿਆਣਾ ਦੇ 18 ਸ਼ਹਿਰਾਂ ਵਿੱਚ ਵਿਸਥਾਪਿਤ ਲੋਕਾਂ ਨੂੰ ਸਰਕਾਰ ਦੇਵੇਗੀ ਰਿਹਾਇਸ਼ੀ ਪਲਾਟ, ਹਾਈ ਕੋਰਟ ਦੇ ਹੁਕਮ ਤੋਂ ਬਾਅਦ ਜਾਗੀ ਉਮੀਦ
Chandigarh, 21,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਰਾਜ ਦੇ ਉਨ੍ਹਾਂ 18 ਸ਼ਹਿਰਾਂ ਦੇ ਲੋਕਾਂ ਨੂੰ ਰਿਹਾਇਸ਼ੀ ਪਲਾਟ ਮਿਲਣ ਦੀ ਉਮੀਦ ਹੋਣ ਲੱਗ ਪਈ ਹੈ, ਜਿਨ੍ਹਾਂ ਦੀ ਜ਼ਮੀਨ ਇਨ੍ਹਾਂ ਸ਼ਹਿਰਾਂ ਵਿੱਚ ਨਵੇਂ ਸੈਕਟਰ ਵਿਕਸਤ ਕਰਨ ਲਈ ਵਰਤੀ ਜਾਂਦੀ ਹੈ।ਰਾਜ ਸਰਕਾਰ ਨੇ ਜ਼ਮੀਨ ਪ੍ਰਾਪਤ ਕਰਨ ਤੋਂ ਬਾਅਦ ਸੈਕਟਰਾਂ ਦੀ ਵੰਡ ਕਰ ਦਿੱਤੀ, ਪਰ ਸਰਕਾਰੀ ਨੀਤੀ ਅਨੁਸਾਰ ਜ਼ਮੀਨ ਮਾਲਕਾਂ ਨੂੰ ਇਨ੍ਹਾਂ ਸੈਕਟਰਾਂ ਵਿੱਚ ਰਿਹਾਇਸ਼ੀ ਪਲਾਟ ਨਹੀਂ ਮਿਲ ਸਕੇ।ਹਾਈ ਕੋਰਟ ਵਿੱਚ ਦਾਇਰ ਵੱਖ-ਵੱਖ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ, ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਸੀ ਕਿ ਉਹ ਆਪਣੀ ਨੀਤੀ ਅਨੁਸਾਰ ਜ਼ਮੀਨ ਮਾਲਕਾਂ ਨੂੰ ਪ੍ਰਾਪਤੀ ਦੇ ਬਦਲੇ ਰਿਹਾਇਸ਼ੀ ਪਲਾਟ ਦੇਵੇ। ਇਸ ਦੇ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਨੇ 31 ਮਈ ਤੱਕ ਅਰਜ਼ੀਆਂ ਮੰਗੀਆਂ ਹਨ।ਜੇਕਰ ਕੋਈ ਵਿਅਕਤੀ ਇਸ ਮਿਆਦ ਤੱਕ ਅਰਜ਼ੀ ਦੇਣ ਵਿੱਚ ਅਸਮਰੱਥ ਹੁੰਦਾ ਹੈ ਤਾਂ ਉਸਨੂੰ ਯੋਜਨਾ ਦਾ ਲਾਭ ਲੈਣ ਦਾ ਦੂਜਾ ਮੌਕਾ ਨਹੀਂ ਦਿੱਤਾ ਜਾਵੇਗਾ।

ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ
Chandigarh, 15,MARCH, 2025,(Azad Soch News):-  ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗ਼ਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ (Neil Garg) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਨੀਲ ਗਰਗ ਨੇ ਕਿਹਾ ਕਿ ਮੋਗਾ 'ਚ ਸ਼ਿਵਸੈਨਾ ਆਗੂ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ (Punjab Police) ਨੇ 24 ਘੰਟਿਆਂ ਅੰਦਰ ਬਦਮਾਸ਼ਾਂ ਨੂੰ ਫੜ੍ਹਿਆ ਹੈ,ਇਸ ਦੇ ਨਾਲ ਹੀ ਅਗ਼ਵਾ ਹੋਏ ਬੱਚੇ ਨੂੰ ਸਹੀ-ਸਲਾਮਤ ਬਦਮਾਸ਼ਾਂ ਤੋਂ ਕਾਬੂ ਕਰ ਕੇ ਉਸ ਦੇ ਪਰਵਾਰ ਤਕ ਪਹੁੰਚਾਇਆ ਹੈ,ਇਸ ਲਈ ਉਨ੍ਹਾਂ ਪੰਜਾਬ ਪੁਲਿਸ (Punjab Police) ਦੀ ਸ਼ਲਾਘਾ ਕੀਤੀ ਹੈ, 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ (Neil Garg)  ਕਿਹਾ ਕਿ ਮਾਨ ਸਰਕਾਰ ਵਲੋਂ ਖੁੱਲ੍ਹੀ ਛੋਟ ਦਿਤੀ ਗਈ ਹੈ ਕਿ ਸੂਬੇ 'ਚ ਲਾਅ ਐਂਡ ਆਰਡਰ (Law and Order) ਖ਼ਰਾਬ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ,ਬਦਮਾਸ਼ਾਂ ਅਤੇ ਨਸ਼ਾ ਤਸਕਰਾਂ ਨੂੰ ਵੀ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ,ਨੀਲ ਗਰਗ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਖਿਆ ਕਰਨਾ ਆਮ ਆਦਮੀ ਪਾਰਟੀ (Aam Aadmi Party) ਦੀ ਸੱਭ ਤੋਂ ਪਹਿਲੀ ਤਰਜ਼ੀਹ ਹੈ, ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਨਹੀਂ ਤਾਂ ਫਿਰ ਉਹ ਇਹ ਕੰਮ ਛੱਡ ਦੇਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰੀਸ਼ਸ ਦਾ ਸਰਵਉੱਚ ਸਨਮਾਨ ਗ੍ਰੈਂਡ ਕਮਾਂਡਰ ਆਫ਼ ਆਰਡਰ ਆਫ਼ ਦਾ ਸਟਾਰ
New Delhi,12,MARCH,2025,(Azad Soch News):-  ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਆਪਣਾ ਸਰਵਉੱਚ ਸਨਮਾਨ ਗ੍ਰੈਂਡ ਕਮਾਂਡਰ ਆਫ਼ (Grand Commander Off) ਦਾ ਆਰਡਰ ਆਫ਼ ਦਾ ਸਟਾਰ ਅਤੇ ਹਿੰਦ ਮਹਾਸਾਗਰ ਦੀ ਕੁੰਜੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ,ਪ੍ਰਧਾਨ ਮੰਤਰੀ ਮੋਦੀ ਇਹ ਸਨਮਾਨ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਹਨ,ਪ੍ਰਧਾਨ ਮੰਤਰੀ ਮੋਦੀ ਨੂੰ ਕਿਸੇ ਵੀ ਦੇਸ਼ ਵੱਲੋਂ ਦਿੱਤਾ ਗਿਆ ਇਹ 21ਵਾਂ ਅੰਤਰਰਾਸ਼ਟਰੀ ਪੁਰਸਕਾਰ ਹੈ।

ਹਾਈ ਕੋਰਟ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ੋਅ ਰਾਤ 10 ਵਜੇ ਤੋਂ ਪਹਿਲਾਂ ਖਤਮ ਹੋ ਗਿਆ
Chandigarh,15 DEC,2024,(Azad Soch News):- ਬੀਤੀ ਸ਼ਾਮ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Punjabi Singer Diljit Dosanjh) ਦਾ ਚੰਡੀਗੜ੍ਹ ਵਿਚ ਸ਼ੋ ਸੀ,ਇਸ ਦੌਰਾਨ ਸੱਭ ਕੁਝ ਵਧੀਆ ਰਿਹਾ,ਇਸ ਮੌਕੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਕਿ ਦਿਲਜੀਤ ਦੁਸਾਂਝ ਨੇ ਕਿਹਾ ਕਿ ਸਾਨੂੰ ਪਰੇਸ਼ਾਨ ਕਰਨ ਦੀ ਬਜਾਏ ਸਥਾਨ ਅਤੇ ਪ੍ਰਬੰਧਨ ਨੂੰ ਠੀਕ ਕਰਨਾ ਬਿਹਤਰ ਹੈ। ਜੇਕਰ ਸਥਾਨ ਅਤੇ ਪ੍ਰਬੰਧਨ ਅਜਿਹਾ ਹੀ ਰਿਹਾ ਤਾਂ ਅਸੀਂ ਭਾਰਤ 'ਚ ਸ਼ੋਅ ਨਹੀਂ ਕਰਾਂਗੇ,ਪੰਜਾਬੀ ਗਾਇਕ ਦਿਲਜੀਤ ਦੋਸਾਂਝਨੇ ਕਿਹਾ ਕਿ ਅਗਲੀ ਵਾਰ ਉਹ ਚਾਹੁੰਦਾ ਹੈ ਕਿ ਉਥੇ ਚਾਰੇ ਪਾਸੇ ਲੋਕ ਹੋਣ ਅਤੇ ਉਹ ਮੱਧ ਵਿਚ ਆਪਣਾ ਪ੍ਰਦਰਸ਼ਨ ਦੇਣਾ ਚਾਹੁੰਦਾ ਹੈ,ਕੰਸਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਸ਼ਰਤਾਂ ਨਾਲ ਮਨਜ਼ੂਰੀ ਦਿੱਤੀ ਸੀ,ਇਸ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸੈਕਟਰ-34 ਵਿੱਚ ਪ੍ਰਦਰਸ਼ਨ ਦੌਰਾਨ ਆਵਾਜ਼ 75 ਡੈਸੀਬਲ ਤੋਂ ਉੱਪਰ ਨਹੀਂ ਜਾਣੀ ਚਾਹੀਦੀ,ਦਰਅਸਲ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ੋਅ (Live Concert Show) ਰਾਤ 10 ਵਜੇ ਤੋਂ ਪਹਿਲਾਂ ਖਤਮ ਹੋ ਗਿਆ,ਦਿਲਜੀਤ ਦੋਸਾਂਝ ਨੇ ਸਟੇਜ ਤੋਂ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੂੰ ਵੀ ਆੜੇ ਹੱਥੀਂ ਲਿਆ,ਦਿਲਜੀਤ ਦੋਸਾਂਝ ਕਿਹਾ ਕਿ ਮੇਰੇ ਸਾਹਮਣੇ ਬਹੁਤ ਹੀ ਸੁੰਦਰ ਬੱਚੇ ਚੰਗੇ ਕੱਪੜੇ ਪਾ ਕੇ ਖੜ੍ਹੇ ਹਨ।

ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
*'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ*

*ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ*

*ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ*

*ਸੁਖਬੀਰ ਬਾਦਲ 'ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ*

ਨਵੀਂ ਦਿੱਲੀ, 12 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਐਮਰਜੈਂਸੀ ਹੁਕਮ ਜਾਰੀ
Chandigarh,02 July,2024,(Azad Soch News):- ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਆਈ.ਏ.ਐਸ. ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ  ਪਾਬੰਦੀ ਲਗਾਉਂਦੇ ਹੁਕਮ ਜਾਰੀ ਕੀਤੇ ਹਨ,ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਾਦਸਿਆਂ ਅਤੇ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਇਸ ਐਮਰਜੈਂਸੀ ਉਪਾਅ (Emergency Measures) ਦੀ ਪਾਲਣਾ ਕਰਨ,ਅਧਿਕਾਰੀ ਇਸ ਮਾਨਸੂਨ ਦੇ ਮੌਸਮ ਦੌਰਾਨ ਸੁਰੱਖਿਆ ਦੀ ਮਹੱਤਤਾ ’ਤੇ  ਜ਼ੋਰ ਦਿੰਦੇ ਹਨ,ਆਫ਼ਤ ਪ੍ਰਬੰਧਨ ਟੀਮ/ਪੁਲਿਸ, ਫੌਜ ਅਤੇ ਬਚਾਅ ਕਾਰਜਾਂ ’ਚ ਲੱਗੇ ਹੋਰ ਅਧਿਕਾਰਤ ਸਰਕਾਰੀ ਕਰਮਚਾਰੀਆਂ ਨੂੰ ਛੋਟ ਦਿਤੀ  ਗਈ ਹੈ,ਇਹ ਹੁਕਮ 29 ਜੂਨ, 2024 ਤੋਂ 27 ਅਗੱਸਤ, 2024 ਤਕ  ਲਾਗੂ ਰਹੇਗਾ,ਮਾਨਸੂਨ ਦੀ ਸ਼ੁਰੂਆਤ ਨਾਲ ਜਲ ਸਰੋਤਾਂ ਦੇ ਪਾਣੀ ਦੇ ਪੱਧਰ ’ਚ ਇਕਦਮ ਵਾਧਾ ਹੋਣ ਦਾ ਖਤਰਾ ਹੁੰਦਾ ਹੈ,ਮੱਛੀ ਫੜਨ ਅਤੇ ਤੈਰਾਕੀ ਵਰਗੀਆਂ ਗਤੀਵਿਧੀਆਂ ਲਈ ਇਨ੍ਹਾਂ ਖੇਤਰਾਂ ’ਚ ਦਾਖਲ ਹੋਣ ਵਾਲੇ ਲੋਕਾਂ ਅਤੇ ਜਾਨਵਰਾਂ ਨੂੰ ਖਤਰੇ ਦਾ ਸਾਹਮਣਾ ਕਰਨਾ ਪੈਂਦਾ ਹੈ।