petition - Azad Soch

ਬੀਬੀਐਮਬੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਹੋਵੇਗੀ
Chandigarh,22,MAY,2025,(Azad Soch News):- ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਬੀਬੀਐਮਬੀ ਵਿਵਾਦ (BBMB Controversy) ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਹੋਵੇਗੀ। ਮੰਗਲਵਾਰ ਨੂੰ, ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰਾਂ ਨੇ ਪੰਜਾਬ ਦੇ ਰਵੱਈਏ ਦੀ ਆਲੋਚਨਾ ਕਰਦੇ ਹੋਏ ਆਪਣੇ ਜਵਾਬ ਦਾਇਰ ਕੀਤੇ ਅਤੇ ਬੇਨਤੀ ਕੀਤੀ ਕਿ ਪੰਜਾਬ ਦੀ ਪਟੀਸ਼ਨ ਨੂੰ ਜੁਰਮਾਨੇ ਦੇ ਨਾਲ ਖਾਰਜ ਕੀਤਾ ਜਾਵੇ। ਪੰਜਾਬ ਸਰਕਾਰ ਦੋਸ਼ਾਂ ਦਾ ਜਵਾਬ ਦੇਵੇਗੀ।ਪੰਜਾਬ ਸਰਕਾਰ (Punjab Government) ਨੇ ਹਰਿਆਣਾ ਪਾਣੀ ਵਿਵਾਦ ’ਤੇ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ ਕੇਂਦਰ, ਹਰਿਆਣਾ ਤੇ ਬੀਬੀਐਮਬੀ (BBMB) ਦੇ ਜਵਾਬ 'ਤੇ ਅਪਣਾ ਪੱਖ ਪੇਸ਼ ਕਰਨਾ ਚਾਹੁੰਦੀ ਹੈ। ਜਿਸ ਲਈ ਉਨ੍ਹਾਂ ਨੂੰ ਦੋ ਦਿਨਾਂ ਦਾ ਸਮਾਂ ਦਿਤਾ ਜਾਵੇ। ਜਿਸ ਲਈ ਹਾਈ ਕੋਰਟ ਨੇ ਸੁਣਵਾਈ 22 ਮਈ ਤਕ ਮੁਲਤਵੀ ਕਰ ਦਿਤੀ ਸੀ।

ਅਸ਼ਲੀਲ ਗੀਤ ਕਾਰਨ ਕਸੂਤਾ ਫਸੇ ਗਾਇਕ ਯੋ ਯੋ ਹਨੀ ਸਿੰਘ,,ਗਾਣੇ ਖਿਲਾਫ਼ ਪਟੀਸ਼ਨ ਦਾਇਰ
Patna,08,MARCH,2025,(Azad Soch News):- ਮਸ਼ਹੂਰ ਫਿਲਮ ਅਦਾਕਾਰਾ ਨੀਤੂ ਚੰਦਰਾ ਵੱਲੋਂ ਅਸ਼ਲੀਲ ਗੀਤਾਂ 'ਤੇ ਪਾਬੰਦੀ ਲਗਾਉਣ ਅਤੇ ਕਾਰਵਾਈ ਕਰਨ ਨੂੰ ਲੈ ਕੇ ਹਾਈ ਕੋਰਟ (High Court) 'ਚ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ 28 ਮਾਰਚ 2025 ਨੂੰ ਹੋਵੇਗੀ, ਕਾਰਜਕਾਰੀ ਚੀਫ਼ ਜਸਟਿਸ ਆਸ਼ੂਤੋਸ਼ ਕੁਮਾਰ ਦੀ ਡਿਵੀਜ਼ਨ ਬੈਂਚ (Division Bench) ਨੇ ਇਸ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕੀਤੀ, ਪਟਨਾ ਕੋਰਟ ਨੇ ਕੇਂਦਰ ਸਰਕਾਰ (Centre Government) ਨੂੰ ਅਗਲੀ ਸੁਣਵਾਈ 'ਚ ਇਸ ਸੰਬੰਧ 'ਚ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।ਇਸ ਜਨਹਿੱਤ ਪਟੀਸ਼ਨ 'ਚ ਪਟੀਸ਼ਨਕਰਤਾ ਨੇ ਕਿਹਾ ਕਿ ਯੋ ਯੋ ਹਨੀ ਸਿੰਘ (Yo Yo Honey Singh) ਉਰਫ਼ ਹਿਰਦੇਸ਼ ਸਿੰਘ ਦੁਆਰਾ ਰਚਿਤ ਗੀਤ 'MANIAC' 'ਚ ਬਹੁਤ ਜ਼ਿਆਦਾ ਅਸ਼ਲੀਲਤਾ ਹੈ,ਇਸ ਵਿੱਚ ਔਰਤਾਂ ਨੂੰ ਅਸ਼ਲੀਲ ਢੰਗ ਨਾਲ ਦਰਸਾਇਆ ਗਿਆ ਹੈ,ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਇਹ ਜਨਹਿਤ ਪਟੀਸ਼ਨ ਜਾਪਦੀ ਹੈ।

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ 'ਆਮ ਆਦਮੀ ਪਾਰਟੀ' ਕੌਂਸਲਰ ਨੇ ਹਾਈ ਕੋਰਟ 'ਚ ਪਟੀਸ਼ਨ ਕੀਤੀ ਦਾਖ਼ਲ
Chandigarh,10 JAN,2025,(Azad Soch News):- ਚੰਡੀਗੜ੍ਹ ਨਗਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਕੌਂਸਲਰ ਨੇ ਹਾਈ ਕੋਰਟ (High Court) ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। 24 ਜਨਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ।'ਆਪ' ਦੇ ਕੌਂਸਲਰ ਯੋਗੇਸ਼ ਢੀਂਗਰਾ (Councilor Yogesh Dhingra) ਨੇ ਪਟੀਸ਼ਨ ਦਾਖ਼ਲ ਕਰਕੇ ਦੱਸਿਆ ਕਿ ਨਗਰ ਨਿਗਮ ਦੇ ਇਸ ਵਾਰ ਨਿਯਮਾਂ ਵਿੱਚ ਸੋਧ ਕਰਕੇ ਇਸ ਵਾਰ ਦੀਆਂ ਚੋਣਾਂ ਗੁਪਤ ਮਤਦਾਨ ਦੀ ਬਜਾਏ ਕੌਂਸਲਰਾਂ ਵੱਲੋਂ ਹੱਥ ਉਠਾ ਕੇ ਮਤਦਾਨ ਕੀਤੇ ਜਾਣ ਦਾ ਪ੍ਰਸਤਾਵ ਪਾਸ ਕੀਤਾ ਹੈ ਪਰ ਹੁਣ ਇਸ ਚੋਣ ਲਈ ਨੋਟੀਫਿਕੇਸ਼ਨ (Notification) ਜਾਰੀ ਕੀਤੀ ਗਈ ਹੈ, ਉਸ ਵਿੱਚ ਇਸ ਨੂੰ ਸ਼ਾਮਿਲ ਹੀ ਨਹੀ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ
New Delhi,02 July,2024,(Azad Soch News):- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਤੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ (Delhi High Court) ਵਿੱਚ ਸੁਣਵਾਈ ਹੋਈ, ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਵੱਲੋਂ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਲੈ ਕੇ ਦਿੱਤੀ ਚੁਣੌਤੀ 'ਤੇ ਸੀਬੀਆਈ ਤੋਂ ਜਵਾਬ ਮੰਗਿਆ ਗਿਆ ਹੈ,ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਹੋਵੇਗੀ,ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਐੱਫਆਈਆਰ 2022 'ਚ ਹੀ ਦਰਜ ਕੀਤੀ ਗਈ ਸੀ,ਉਸ ਨੂੰ ਅਪ੍ਰੈਲ 2023 ਵਿਚ ਸੰਮਨ ਭੇਜਿਆ ਗਿਆ ਸੀ ਅਤੇ 9 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ,ਉਦੋਂ ਤੋਂ ਕੁਝ ਨਹੀਂ ਕੀਤਾ ਗਿਆ ਸੀ ਅਤੇ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ,ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਪੱਤਰ ਵਿੱਚ ਕੁਝ ਕਾਰਨ ਦੱਸੇ ਜਾਣ ਦੀ ਲੋੜ ਹੈ,ਅਦਾਲਤ ਨੇ ਸਿੰਘਵੀ ਨੂੰ ਕਿਹਾ ਕਿ ਤੁਸੀਂ ਗ੍ਰਿਫਤਾਰੀ ਰੱਦ ਕਰਨ ਅਤੇ ਹਿਰਾਸਤ ਤੋਂ ਰਿਹਾਅ ਕਰਨ ਦੀ ਮੰਗ ਕਰ ਰਹੇ ਹੋ ? ਜਦੋਂ ਸਿੰਘਵੀ ਨੇ ਹਾਂ ਵਿੱਚ ਜਵਾਬ ਦਿੱਤਾ ਤਾਂ ਅਦਾਲਤ ਨੇ ਪੁੱਛਿਆ, 'ਕੀ ਤੁਸੀਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ?'

ਸਿੰਘਵੀ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ,ਪਰ ਅਜਿਹਾ ਕਰਨ ਜਾ ਰਹੇ ਹਨ,ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜੱਜ ਨੇ ਸ਼ਨੀਵਾਰ ਨੂੰ ਮਾਮਲੇ ਦੀ ਸੂਚੀ ਦੇਣ ਲਈ ਕਿਹਾ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ,ਉਹ ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ,ਗ੍ਰਿਫਤਾਰੀ ਤੋਂ ਬਾਅਦ ਹੇਠਲੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਸੀ।

ਰਿਮਾਂਡ ਖਤਮ ਹੋਣ ਤੋਂ ਬਾਅਦ ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਅਪੀਲ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ,ਕੇਜਰੀਵਾਲ ਨੇ ਵਿਸ਼ੇਸ਼ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ,ਜਿਸ ਤਹਿਤ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਭੇਜਿਆ ਗਿਆ ਸੀ,ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੇ ਗ੍ਰਿਫ਼ਤਾਰੀ ਲਈ ਝੂਠੇ ਆਧਾਰ ਬਣਾਏ। ਗ੍ਰਿਫਤਾਰੀ ਲਈ ਕੋਈ ਤਰਕ ਨਹੀਂ ਦਿੱਤਾ ਗਿਆ,ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉਸ ਦੀ ਗ੍ਰਿਫਤਾਰੀ ਕਥਿਤ ਤੌਰ 'ਤੇ 4 ਜੂਨ ਤੋਂ ਪਹਿਲਾਂ ਸੀਬੀਆਈ ਦੇ ਕਬਜ਼ੇ 'ਚ ਮੌਜੂਦ ਸਮੱਗਰੀ ਦੇ ਆਧਾਰ 'ਤੇ ਕੀਤੀ ਗਈ ਸੀ। ਪਹਿਲਾਂ ਤੋਂ ਉਪਲਬਧ ਸਮੱਗਰੀ ਦੇ ਆਧਾਰ 'ਤੇ ਗ੍ਰਿਫਤਾਰੀ ਗੈਰ-ਕਾਨੂੰਨੀ ਹੈ, ਜਿਸ ਵਿੱਚ ਮੁੜ-ਮੁਲਾਂਕਣ ਸ਼ਾਮਲ ਹੈ, ਜਿਸ ਦੀ ਕਾਨੂੰਨ ਦੁਆਰਾ ਇਜਾਜ਼ਤ ਨਹੀਂ ਹੈ।