left - Azad Soch

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ ਹਨ
ਦਿੱਲੀ, 05,ਮਈ,2026, (ਆਜ਼ਾਦ ਸੋਚ ਨਿਊਜ਼):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋ ਗਏ ਹਨ। ਇਸ ਮੁਲਾਕਾਤ ਦਾ ਮੁੱਖ ਮਕਸਦ ਪੰਜਾਬ ਦੇ ਲਟਕਦੇ ਮਸਲਿਆਂ ਅਤੇ ਕੇਂਦਰ ਸਰਕਾਰ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕਰਨਾ ਦੱਸਿਆ ਜਾ ਰਿਹਾ ਹੈ।
ਦਿੱਲੀ ਰਵਾਨਾ ਹੋਣ ਸਮੇਂ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਰਾਸ਼ਟਰਪਤੀ ਜੀ ਪੰਜਾਬ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨਗੇ ਅਤੇ ਸੂਬੇ ਦੇ ਹਿੱਤ ਵਿੱਚ ਸਕਾਰਾਤਮਕ ਕਦਮ ਚੁੱਕੇ ਜਾਣਗੇ।
ਮੁਲਾਕਾਤ ਦੇ ਸੰਭਾਵਿਤ ਮੁੱਖ ਮੁੱਦੇ:
•    ਰੁਕੇ ਹੋਏ ਫੰਡ: ਪੰਜਾਬ ਸਰਕਾਰ ਵੱਲੋਂ ਕੇਂਦਰ ਕੋਲੋਂ ਪੇਂਡੂ ਵਿਕਾਸ ਫੰਡ (RDF) ਅਤੇ ਹੋਰ ਬਕਾਇਆ ਰਾਸ਼ੀ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।
•    ਸੰਵਿਧਾਨਕ ਮੁੱਦੇ: ਸੂਬੇ ਅਤੇ ਕੇਂਦਰ ਦੇ ਸਬੰਧਾਂ ਅਤੇ ਰਾਜਪਾਲ ਨਾਲ ਜੁੜੇ ਕੁਝ ਪ੍ਰਸ਼ਾਸਨਿਕ ਮੁੱਦਿਆਂ 'ਤੇ ਵੀ ਚਰਚਾ ਹੋ ਸਕਦੀ ਹੈ।
•    ਕਿਸਾਨੀ ਮਸਲੇ: ਖੇਤੀਬਾੜੀ ਅਤੇ ਵਾਤਾਵਰਣ ਨਾਲ ਜੁੜੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਮੁਲਾਕਾਤ ਉਸੇ ਲੜੀ ਦਾ ਇੱਕ ਹਿੱਸਾ ਹੈ।

ਪਿੰਡ ਨੌਰੰਗ ਕੇ ਸਿਆਲ ਦੇ 25 ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ
ਫਿਰੋਜ਼ਪੁਰ, 8 ਮਾਰਚ 2025 ( ਸੁਖਵਿੰਦਰ ਸਿੰਘ ):-  ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਦੀ ਅਗਵਾਈ ਵਿੱਚ ਪਿੰਡ ਨੋਰੰਕੇ ਸਿਆਲ ਦੇ 25 ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।

ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਉਨਾਂ ਦਾ ਆਮ ਆਦਮੀ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਹਿੱਤ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨੂੰ ਮੁਢਲੀਆਂ ਸਹੁਲਤਾਂ ਮੁਹੱਈਆ ਕਰਵਾਉਣ ਵਿਚ ਪੰਜਾਬ ਸਰਕਾਰ ਲਗਾਤਾਰ ਵਚਨਬੱਧ ਹੈ।

ਇਸ ਮੌਕੇ ਇਸ ਮੌਕੇ ਗੁਰਮੀਤ ਕੌਰ ਸਰਪੰਚ, ਬਲਵੰਤ ਸਿੰਘ ਖਾਲਸਾ, ਬਲਦੇਵ ਸਿੰਘ, ਮਲਕੀਤ ਸਿੰਘ ਮੈਂਬਰ, ਗੁਰਦੇਵ ਸਿੰਘ ਮੈਂਬਰ, ਗੁਰਬਖਸ਼ ਸਿੰਘ ਮੈਂਬਰ, ਬਾਊ ਮੈਂਬਰ (ਸਾਬਕਾ), ਅਮਰੀਕ ਸਿੰਘ ਮੈਂਬਰ, ਗੁਰਨਾਮ ਸਿੰਘ, ਬਲਵੀਰ ਸਿੰਘ ਸਹੋਤਾ, ਬਲੀ ਸਿੰਘ ਸੰਧੂ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਗੋਗਾ, ਮੇਜਰ ਸਿੰਘ ਸੰਧੂ, ਰਣਜੀਤ ਸਿੰਘ, ਮਲਵਿੰਦਰ ਸਿੰਘ ਬਿੱਟੂ, ਰਾਜਵਿੰਦਰ ਸਿੰਘ ਰਾਜੂ, ਗੁਰਪ੍ਰੀਤ ਸਿੰਘ, ਤਿਲਕਰਾਜ ਸਿੰਘ, ਤ੍ਰਲੋਕ ਸਿੰਘ, ਦੇਸਰਾਜ, ਪਰਵਿੰਦਰ ਸਿੰਘ ਲੱਭੂ, ਜਤਿੰਦਰ ਸਿੰਘ ਬਾਬਾ ਕਾਲਾ, ਸਰਵੇਸ਼ ਗਿਰੀ, ਦਵਿੰਦਰ ਸ਼ਿੰਦਾ, ਗੁਰਮੀਤ ਸਿੰਘ ਫੌਜੀ, ਡਾਕਟਰ ਕਸ਼ਮੀਰ ਸਿੰਘ ਆਦਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਨਿਜੀ ਸਕੱਤਰ ਰੋਬੀ ਸੰਧੂ, ਸ਼ਾਮ ਸਿੰਘ ਮੁੱਦਕਾ, ਮਨਦੀਪ ਪਿਆਰੇਆਣਾ, ਮਨੀ ਸੰਧੂ, ਹਰਭਗਵਾਨ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ 7 ਸੰਮੇਲਨ ਵਿਚ ਭਾਗ ਲੈਣ ਲਈ ਇਟਲੀ ਰਵਾਨਾ
New Delhi, June 13, 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ 7 ਸੰਮੇਲਨ (G7 Summit) ਵਿਚ ਭਾਗ ਲੈਣ ਲਈ ਇਟਲੀ ਰਵਾਨਾ ਹੋ ਰਹੇ ਹਨ, ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਇਹ ਉਹਨਾਂ ਦਾ ਪਹਿਲਾ ਦੌਰਾ ਹੈ,ਇਹ ਸੰਮੇਲਨ 13 ਤੋਂ 15 ਜੂਨ ਤੱਕ ਅਪੂਲੀਆ ਖੇਤਰ ਵਿਚ ਹੋ ਰਹੀ ਹੈ,ਸੰਮੇਲਨ ਵਿਚ ਅਮਰੀਕਾ, ਯੂ ਕੇ,ਕੈਨੇਡਾ,ਜਰਮਨੀ,ਇਟਲੀ,ਜਪਾਨ ਤੇ ਫਰਾਂਸ ਤੋਂ ਇਲਾਵਾ ਯੂਰਪੀ ਯੂਨੀਅਨ (European Union) ਦੇ ਪ੍ਰਤੀਨਿਧ ਸ਼ਾਮਲ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਏ ਦਿੱਲੀ ਰਵਾਨਾ
Chandigarh, 22 March,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਕੌਮੀ ਰਾਜਧਾਨੀ ਦਿੱਲੀ ਲਈ ਰਵਾਨਾ ਹੋ ਗਏ,ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਤੇ ਕਰੀਬ 12.00 ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।