PM - Azad Soch

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ
*ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ*

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ- ਕੇਜਰੀਵਾਲ*

*ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ 'ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵੱਲ ਧੱਕ ਦਿੱਤਾ ਹੈ- ਕੇਜਰੀਵਾਲ*

*ਸਰਕਾਰ ਵਿਦਿਆਰਥੀਆਂ ਦੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ ਪੂਰੀ ਕਰੇ- ਕੇਜਰੀਵਾਲ*

*ਪੋਰਟਲ ਕੰਮ ਨਹੀਂ ਕਰ ਰਿਹਾ, ਲੌਗਇਨ ਹੋਣ 'ਤੇ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਅਤੇ ਸਕੈਨ ਕਾਪੀ ਵੀ ਧੁੰਦਲੀ ਹੈ- ਕੇਜਰੀਵਾਲ*

ਨਵੀਂ ਦਿੱਲੀ, 25 ਮਈ,2026:-  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪੇਪਰ ਲੀਕ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ ਸਾਹਮਣੇ ਆਉਣ 'ਤੇ ਪ੍ਰਧਾਨ ਮੰਤਰੀ ਤੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ।

ਸੀਬੀਐਸਈ ਮੁਲਾਂਕਣ ਵਿੱਚ ਇੰਨੇ ਵੱਡੇ ਪੱਧਰ 'ਤੇ ਹੋਈ ਗੜਬੜੀ ਨੇ ਲੱਖਾਂ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਹੈ। ਵਿਦਿਆਰਥੀ ਮੁਫ਼ਤ ਮੈਨੂਅਲ ਰੀਵੈਲੂਏਸ਼ਨ, ਓਐਸਐਮ ਪ੍ਰਕਿਰਿਆ ਰੱਦ ਕਰਨ ਅਤੇ ਜਲਦ ਰੀਵੈਲੂਏਸ਼ਨ ਕਰਨ ਦੀ ਮੰਗ ਕਰ ਰਹੇ ਹਨ, ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰੇ। ਕਿਉਂਕਿ ਪੋਰਟਲ ਕੰਮ ਨਹੀਂ ਕਰ ਰਿਹਾ ਹੈ। ਜੇਕਰ ਲੌਗਇਨ ਹੋ ਵੀ ਜਾਂਦਾ ਹੈ ਤਾਂ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਅਤੇ ਸਕੈਨ ਕਾਪੀ ਵੀ ਧੁੰਦਲੀ ਹੈ।

ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਹੁਣੇ ਸੀਬੀਐਸਈ ਮੁਲਾਂਕਣ ਵਿੱਚ ਜੋ ਇੰਨਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ, ਉਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਧਰਮਿੰਦਰ ਪ੍ਰਧਾਨ ਜੀ ਇੱਕ ਦਿਨ ਜਾਂ ਇੱਕ ਸੈਕੰਡ ਲਈ ਵੀ ਇਸ ਦੇਸ਼ ਦੇ ਸਿੱਖਿਆ ਮੰਤਰੀ ਬਣਨ ਦੇ ਲਾਇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੀਟ ਵਿੱਚ ਧਾਂਦਲੀ ਹੋਈ ਅਤੇ ਹੁਣ ਸੀਬੀਐਸਈ ਦੇ ਇਵੈਲੂਏਸ਼ਨ ਪ੍ਰੋਸੈਸ (ਮੁਲਾਂਕਣ ਪ੍ਰਕਿਰਿਆ) ਵਿੱਚ ਇੰਨੀ ਵੱਡੀ ਧਾਂਦਲੀ ਨਿਕਲ ਕੇ ਸਾਹਮਣੇ ਆਈ ਹੈ। ਪੂਰੇ ਦੇਸ਼ ਵਿੱਚ 12ਵੀਂ ਦੇ ਲੱਖਾਂ ਬੱਚੇ ਬਹੁਤ ਜ਼ਿਆਦਾ ਸਟ੍ਰੈਸ (ਤਣਾਅ) ਅਤੇ ਡਿਪ੍ਰੈਸ਼ਨ ਵਿੱਚ ਹਨ। ਉਨ੍ਹਾਂ ਦੇ ਮਾਪੇ ਵੀ ਬੁਰੀ ਤਰ੍ਹਾਂ ਡਿਪ੍ਰੈਸ਼ਨ ਵਿੱਚ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚੇ ਮੰਗ ਕਰ ਰਹੇ ਹਨ ਕਿ ਜੋ ਵੀ ਬੱਚੇ ਰੀਵੈਲੂਏਸ਼ਨ ਦੀ ਮੰਗ ਕਰਨ, ਉਨ੍ਹਾਂ ਦਾ ਮੈਨੂਅਲ ਰੀਵੈਲੂਏਸ਼ਨ ਕਰਵਾਇਆ ਜਾਵੇ। ਦੂਜਾ, ਰੀਵੈਲੂਏਸ਼ਨ ਦੀ ਫੀਸ ਮੁਆਫ ਕੀਤੀ ਜਾਵੇ। ਤੀਜਾ, ਓਐਸਐਮ ਦੀ ਪੂਰੀ ਪ੍ਰਕਿਰਿਆ ਨੂੰ ਰੱਦ ਕੀਤਾ ਜਾਵੇ ਅਤੇ ਚੌਥਾ, ਰੀਵੈਲੂਏਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਬੱਚਿਆਂ ਦੀ ਐਡਮਿਸ਼ਨ ਪ੍ਰਕਿਰਿਆ 'ਤੇ ਕੋਈ ਅਸਰ ਨਾ ਪਵੇ ਅਤੇ ਉਹ ਜਲਦ ਹੀ ਆਪਣੇ ਕਾਲਜਾਂ ਵਿੱਚ ਐਡਮਿਸ਼ਨ ਲੈ ਸਕਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਇਨ੍ਹਾਂ ਦਾ ਪੋਰਟਲ ਕੰਮ ਨਹੀਂ ਕਰ ਰਿਹਾ ਹੈ ਅਤੇ ਬੱਚੇ ਲੌਗਇਨ ਨਹੀਂ ਕਰ ਪਾ ਰਹੇ ਹਨ। ਮੇਰੇ ਇੱਕ ਦੋਸਤ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਜਦੋਂ 40 ਵਾਰ ਕੋਸ਼ਿਸ਼ ਕੀਤੀ, ਉਦੋਂ ਜਾ ਕੇ ਲੌਗਇਨ ਹੋ ਸਕਿਆ। ਇਨ੍ਹਾਂ ਦਾ ਪੇਮੈਂਟ ਗੇਟਵੇ ਕੰਮ ਨਹੀਂ ਕਰ ਰਿਹਾ ਹੈ ਅਤੇ ਇਨ੍ਹਾਂ ਨੇ ਜੋ ਵੀ ਸਕੈਨਿੰਗ ਕੀਤੀ ਹੈ, ਉਹ ਸਾਰੀ ਧੁੰਦਲੀ ਹੈ। ਇਹ ਲੋਕ ਦੇਸ਼ ਨੂੰ ਇਸ ਤਰ੍ਹਾਂ 21ਵੀਂ ਸਦੀ ਦਾ ਭਾਰਤ ਬਣਾਉਣਗੇ? ਇਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਘੱਟੋ-ਘੱਟ ਇੰਨਾ ਤਾਂ ਕਰ ਹੀ ਸਕਦੇ ਹਨ। ਸਾਡੇ ਦੇਸ਼ ਦੇ ਲੱਖਾਂ ਬੱਚਿਆਂ ਨੂੰ ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ। ਪ੍ਰਧਾਨ ਮੰਤਰੀ ਜੀ ਨੂੰ ਤੁਰੰਤ ਇੱਕ ਮਿੰਟ ਦੇ ਅੰਦਰ ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰਨਾ ਚਾਹੀਦਾ ਹੈ।

ਪੰਜਾਬ ਕਿੰਗਜ਼ ਇਲੈਵਨ PBKS ਅਤੇ GT ਵਿਚਕਾਰ ਮੈਚ ਅੱਜ ਸ਼ਾਮ 7:30 ਵਜੇ ਮੋਹਾਲੀ ਦੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਪੀਸੀਏ ਸਟੇਡੀਅਮ ਵਿੱਚ ਹੋਵੇਗਾ
ਨਿਊ ਚੰਡੀਗੜ੍ਹ, 31, ਮਾਰਚ, 2026, (ਆਜ਼ਾਦ ਸੋਚ ਨਿਊਜ਼):-  ਅੱਜ ਮੰਗਲਵਾਰ, 31 ਮਾਰਚ 2026 ਨੂੰ ਆਈ.ਪੀ.ਐਲ. (IPL) ਦਾ ਚੌਥਾ ਮੈਚ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ (Punjab Kings And Gujarat Titans) ਵਿਚਕਾਰ ਖੇਡਿਆ ਜਾ ਰਿਹਾ ਹੈ।
ਇਸ ਮੈਚ ਨਾਲ ਜੁੜੀਆਂ ਕੁਝ ਅਹਿਮ ਗੱਲਾਂ:
ਮੈਚ ਦਾ ਵੇਰਵਾ
•    ਸਮਾਂ: ਸ਼ਾਮ 7:30 ਵਜੇ (ਟਾਸ 7:00 ਵਜੇ ਹੋਵੇਗੀ)।
•    ਸਥਾਨ: ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਮੁੱਲਾਂਪੁਰ (ਨਿਊ ਚੰਡੀਗੜ੍ਹ)।
•    ਕਪਤਾਨ: ਪੰਜਾਬ ਕਿੰਗਜ਼ ਦੀ ਅਗਵਾਈ ਸ਼੍ਰੇਅਸ ਅਈਅਰ ਕਰ ਰਹੇ ਹਨ, ਜਦਕਿ ਗੁਜਰਾਤ ਟਾਈਟਨਸ ਦੀ ਕਪਤਾਨੀ ਸ਼ੁਭਮਨ ਗਿੱਲ ਦੇ ਹੱਥਾਂ ਵਿੱਚ ਹੈ।
ਖਾਸ ਗੱਲਾਂ
•    ਪਿਛਲਾ ਰਿਕਾਰਡ: ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 6 ਮੁਕਾਬਲੇ ਹੋਏ ਹਨ, ਜਿਨ੍ਹਾਂ ਵਿੱਚੋਂ ਦੋਵਾਂ ਨੇ 3-3 ਮੈਚ ਜਿੱਤੇ ਹਨ। ਅੱਜ ਦਾ ਮੈਚ ਇਸ ਬਰਾਬਰੀ ਨੂੰ ਤੋੜਨ ਵਾਲਾ ਹੋਵੇਗਾ।
•    ਸਟੇਡੀਅਮ ਦਾ ਹਾਲ: ਇਸ ਮੈਦਾਨ 'ਤੇ ਹੁਣ ਤੱਕ ਹੋਏ 11 ਆਈ.ਪੀ.ਐਲ. ਮੈਚਾਂ (IPL Matches) ਵਿੱਚੋਂ 6 ਵਾਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤੀ ਹੈ। ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਜ਼ਿਆਦਾ ਮਦਦ ਮਿਲਦੀ ਹੈ।
•    ਸਟਾਰ ਖਿਡਾਰੀ: ਪੰਜਾਬ ਵੱਲੋਂ ਅਰਸ਼ਦੀਪ ਸਿੰਘ ਅਤੇ ਯੁਜ਼ਵਿੰਦਰ ਚਾਹਲ ਗੇਂਦਬਾਜ਼ੀ ਵਿੱਚ ਅਹਿਮ ਹੋਣਗੇ, ਜਦਕਿ ਗੁਜਰਾਤ ਲਈ ਰਾਸ਼ਿਦ ਖਾਨ ਅਤੇ ਕੈਗਿਸੋ ਰਬਾਡਾ 'ਤੇ ਨਜ਼ਰਾਂ ਰਹਿਣਗੀਆਂ।

ਪੰਜਾਬ ਸਰਕਾਰ ਰੋਜ਼ਾਨਾ ਸ਼ਾਮ 6 ਵਜੇ ਜਾਰੀ ਕਰੇਗੀ ਸਿਹਤ ਸੰਬੰਧੀ ਅੰਕੜੇ
ਮੁੱਖ ਮੰਤਰੀ ਮਾਨ ਨੇ ਮੁਫ਼ਤ ਮੈਡਿਕਲ ਕੈਂਪ ਦੀ ਗੱਲ ਕਰਦਿਆਂ ਕਿਹਾ - “ਸਾਰਾ ਪੰਜਾਬ ਮੇਰਾ ਪਰਿਵਾਰ ਹੈ, ਤੇ ਮੈਂ ਆਪਣੇ ਪਰਿਵਾਰ ਦੀ ਸਿਹਤ ਲਈ ਹਮੇਸ਼ਾ ਵਚਨਬੱਧ ਹਾਂ।”

ਪੰਜਾਬ ਸਰਕਾਰ ਰੋਜ਼ਾਨਾ ਸ਼ਾਮ 6 ਵਜੇ ਜਾਰੀ ਕਰੇਗੀ ਸਿਹਤ ਸੰਬੰਧੀ ਅੰਕੜੇ

Chandigahr,19,SEP,2025,(Azad Soch News):- ਪੰਜਾਬ ਵਿੱਚ ਹਾਲ ਹੀ 'ਚ  ਆਈ ਹੜ੍ਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਿਹਤ ਸੁਰੱਖਿਆ ਦੀ ਵਿਸ਼ਾਲ ਯੋਜਨਾ ਬਣਾ ਕੇ ਮੈਡੀਕਲ ਕੈਂਪ ਸ਼ੁਰੂ ਕਰ ਦਿੱਤੇ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਫੈਲਣ ਤੋਂ ਪਹਿਲਾਂ ਹੀ ਉਸ ’ਤੇ ਕੰਟਰੋਲ ਪਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ “ਸਾਰਾ ਪੰਜਾਬ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਸਿਹਤ ਲਈ ਹਮੇਸ਼ਾ ਵਚਨਬੱਧ ਹਾਂ। ਇਹੀ ਕਾਰਨ ਹੈ ਕਿ ਸੂਬੇ ਵਿੱਚ ਹਰ ਪਿੰਡ ਤੇ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਡਿਊਟੀ ’ਤੇ ਤੈਨਾਤ ਹਨ।”

ਪਿਛਲੇ ਤਿੰਨ ਦਿਨਾਂ ਯਾਨੀ 14, 15 ਤੇ 16 ਸਤੰਬਰ ਦੇ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਸਭ ਤੋਂ ਜ਼ਿਆਦਾ ਕੇਸ ਬੁਖਾਰ ਤੇ ਚਮੜੀ ਦੀ ਬੀਮਾਰੀ ਦੇ ਸਾਹਮਣੇ ਆਏ ਹਨ। ਸਿਰਫ਼ ਇਨ੍ਹਾਂ ਤਿੰਨ ਦਿਨਾਂ ਵਿੱਚ ਲਗਾਏ ਗਏ ਕੈਂਪ ਵਿੱਚ 2100 ਪਿੰਡ ਕਵਰ ਕੀਤੇ ਗਏ, ਜਿਸ ਵਿੱਚ 1,42395 ਮਰੀਜ਼ਾਂ ਦੀ ਜਾਂਚ ਕੀਤੀ ਗਈ, ਤੇ ਬੁਖਾਰ ਦੇ 19187 ਮਰੀਜ਼ ਤੇ ਚਮੜੀ ਦੀ ਬੀਮਾਰੀ ਦੇ 22118 ਮਰੀਜ਼ ਮੈਡੀਕਲ  ਕੈਂਪ ਵਿੱਚ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਦਸਤ, ਖੰਘ ਤੇ ਹੋਰ ਲਾਗ ਦੇ ਵੀ ਕੁੱਲ ਮਿਲਾ ਕੇ 14848 ਕੇਸ ਦਰਜ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਰੋਜ਼ਾਨਾ ਸ਼ਾਮ 6 ਵਜੇ ਲੋਕਾਂ ਨਾਲ ਇਹ ਅੰਕੜੇ ਸਾਂਝੇ ਕਰੇਗੀ ਤਾਂ ਜੋ ਲੋਕਾਂ ਨੂੰ ਸਹੀ ਤੇ ਭਰੋਸੇਮੰਦ ਜਾਣਕਾਰੀ ਸਮੇਂ ਸਿਰ ਮਿਲ ਸਕੇ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੇ ਬੁਖਾਰ, ਚਮੜੀ ਦੀ ਬੀਮਾਰੀ ਜਾਂ ਹੋਰ ਬੀਮਾਰੀ ਦੇ ਲੱਛਣ ਮਹਿਸੂਸ ਕਰੇ ਤਾਂ ਤੁਰੰਤ ਸਰਕਾਰ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਵਿੱਚ ਜਾ ਕੇ ਜਾਂਚ ਕਰਵਾਏ। ਸਰਕਾਰ ਵੱਲੋਂ ਹੁਣ ਤੱਕ 1,250 ਤੋਂ ਜ਼ਿਆਦਾ ਰਾਹਤ ਤੇ ਸਿਹਤ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਦਾ ਫਾਇਦਾ ਕਰੀਬ 1.8 ਲੱਖ ਤੋਂ ਜ਼ਿਆਦਾ ਲੋਕਾਂ ਨੇ ਉਠਾਇਆ ਹੈ। ਨਾਲ ਹੀ ਕਈ ਆਂਗਣਵਾੜੀ ਤੇ ਆਸ਼ੀਰਵਾਦ ਸੈਂਟਰਾਂ ਵਿੱਚ ਵੀ ਮੈਡਿਕਲ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ।

ਖਾਸ ਸਿਹਤ ਸੁਰੱਖਿਆ ਮੁਹਿੰਮ ਦੇ ਤਹਿਤ ਆਸ਼ਾ ਵਰਕਰ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ ਤੇ ਲੋਕਾਂ ਨੂੰ ਬੀਮਾਰੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਦੱਸ ਰਹੀਆਂ ਹਨ। ਵਿਭਾਗੀ ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ ਕਈ ਲੱਖ ਲੋਕਾਂ ਦਾ ਚੈਕਅੱਪ ਪੂਰਾ ਹੋ ਚੁੱਕਾ ਹੈ, ਤੇ ਹਰ ਪਰਿਵਾਰ ਨੂੰ ਸਫਾਈ, ਪੀਣ ਦੇ ਪਾਣੀ ਨੂੰ ਉਬਾਲ ਕੇ ਪੀਣ ਤੇ ਮੱਛਰਾਂ ਤੋਂ ਬਚਾਅ ਕਰਨ ਵਰਗੀਆਂ ਜ਼ਰੂਰੀ ਗੱਲਾਂ ਦੱਸੀਆਂ ਗਈਆਂ ਹਨ।

ਆਮ ਆਦਮੀ ਪਾਰਟੀ ਨਾਲ ਜੁੜੇ ਹਰ ਵਲੰਟੀਅਰ ਤੇ ਅਹੁਦੇਦਾਰ ਵੀ ਸਰਕਾਰ ਨਾਲ ਰਾਹਤ ਤੇ ਸਫਾਈ ਮੁਹਿੰਮ ਵਿੱਚ ਜੁੱਟੇ ਹੋਏ ਹਨ। ਮੰਤਰੀ ਤੇ ਵਿਧਾਇਕ ਖੁਦ ਜ਼ਮੀਨੀ ਪੱਧਰ ’ਤੇ ਜਾ ਕੇ ਸੇਵਾ ਕੰਮਾਂ ਵਿੱਚ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਇਹ ਸਿਰਫ਼ ਸਰਕਾਰ ਦਾ ਕੰਮ ਨਹੀਂ, ਬਲਕਿ ਹਰ ਪੰਜਾਬੀ ਦਾ ਸਾਂਝਾ ਫ਼ਰਜ਼ ਹੈ ਕਿ ਅਸੀਂ ਸਭ ਮਿਲ ਕੇ ਆਪਣੇ ਪਿੰਡ, ਆਪਣੇ ਸ਼ਹਿਰ ਤੇ ਆਪਣੇ ਮੁਹੱਲੇ ਨੂੰ ਬੀਮਾਰੀ ਮੁਕਤ ਬਣਾਈਏ।”

ਸਿਹਤ ਵਿਭਾਗ ਦੇ ਮੁਤਾਬਕ ਹੜ੍ਹ ਦਾ ਪਾਣੀ ਉਤਰਨ ਦੇ ਬਾਅਦ ਲਾਗ ਤੇ ਮੌਸਮੀ ਬੀਮਾਰੀਆਂ ਦੇ ਫੈਲਣ ਦਾ ਖ਼ਤਰਾ ਵਧ ਜਾਂਦਾ ਹੈ। ਇਸੇ ਗੱਲ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਸੀ। ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਖਾਸ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ਤੇ ਡਾਕਟਰਾਂ ਦੀ ਡਿਊਟੀ 24 ਘੰਟੇ ਲਗਾਈ ਗਈ ਹੈ।ਮੁੱਖ ਮੰਤਰੀ ਨੇ ਭਰੋਸਾ ਦਿਲਾਇਆ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਮੁਸ਼ਕਿਲ ਨਹੀਂ ਆਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਨਾਗਰਿਕ ਤੱਕ ਸਿਹਤ ਸੁਵਿਧਾਵਾਂ ਪਹੁੰਚਾ ਰਹੀ ਹੈ ਤੇ ਜੇ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਤੁਰੰਤ ਨੇੜਲੀ ਮੈਡੀਕਲ ਟੀਮ ਜਾਂ ਕੈਂਪ ਨਾਲ ਜਲਦ ਤੋਂ ਜਲਦ ਸੰਪਰਕ ਕਰਨਾ ਚਾਹੀਦਾ ਹੈ।

ਕੈਨੇਡਾ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਐਲਾਨ
Toronto,17 JAN,2025,(Azad Soch News):-  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵੱਡਾ ਐਲਾਨ ਕੀਤਾ ਹੈ,ਤਾਜ਼ਾ ਐਲਾਨ ਵਿਚ ਟਰੂਡੋ ਨੇ ਕਿਹਾ ਹੈ ਕਿ ਉਹ ਅਗਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ,ਕੈਨੇਡਾ ਵਿਚ ਆਮ ਚੋਣਾਂ ਇਸ ਸਾਲ ਅਕਤੂਬਰ ਵਿਚ ਹੋਣੀਆਂ ਹਨ ਪਰ ਇਹ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਟਰੂਡੋ ਨੇ ਬੁੱਧਵਾਰ ਨੂੰ ਓਟਾਵਾ ਵਿਚ ਇਕ ਪ੍ਰੈੱਸ ਕਾਨਫ਼ਰੰਸ (Press Conference) ਦੌਰਾਨ ਕਿਹਾ, ‘ਮੈਂ ਆਉਣ ਵਾਲੀਆਂ ਚੋਣਾਂ ਵਿਚ ਨਹੀਂ ਲੜਾਂਗਾ,ਇਹ ਮੇਰਾ ਅਪਣਾ ਫ਼ੈਸਲਾ ਹੈ,ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਟਰੂਡੋ ਕੈਨੇਡੀਅਨ ਸੂਬਿਆਂ ਦੇ ਮੁਖੀਆਂ ਨਾਲ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੁਲ੍ਹਾ ਕਰਨ ਦੀ ਰਣਨੀਤੀ ’ਤੇ ਚਰਚਾ ਕਰ ਰਹੇ ਹਨ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅਪਣੇ ਸਿਆਸੀ ਭਵਿੱਖ ਬਾਰੇ ਅਨਿਸ਼ਚਿਤਤਾ ਜ਼ਾਹਰ ਕਰਦਿਆਂ ਕਿਹਾ, ‘ਮੈਂ ਭਵਿੱਖ ਵਿਚ ਕੀ ਕਰਾਂਗਾ ਇਸ ਬਾਰੇ ਬਹੁਤਾ ਨਹੀਂ ਸੋਚਿਆ ਹੈ,ਫ਼ਿਲਹਾਲ, ਮੈਂ ਉਸ ਕੰਮ ’ਤੇ ਧਿਆਨ ਦੇ ਰਿਹਾ ਹਾਂ ਜੋ ਕੈਨੇਡੀਅਨਾਂ *Canadians) ਨੇ ਮੇਰੇ ਲਈ ਚੁਣਿਆ ਹੈ।’

T-20 ਚੈਂਪੀਅਨ ਬਣ ਕੇ ਬਾਰਬਾਡੋਸ ਤੋਂ ਵਾਪਸ ਪਰਤੀ ਟੀਮ ਇੰਡੀਆ ਨੇ ਪੀਐੱਮ ਨਾਲ ਮੁਲਾਕਾਤ ਕੀਤੀ
New Delhi, 04 July,2024,(Azad Soch News):- T-20 ਚੈਂਪੀਅਨ ਬਣ ਕੇ ਬਾਰਬਾਡੋਸ (Barbados) ਤੋਂ ਵਾਪਸ ਪਰਤੀ ਟੀਮ ਇੰਡੀਆ ਨੇ ਪੀਐੱਮ ਨਾਲ ਮੁਲਾਕਾਤ ਕੀਤੀ ਸੀ,ਇਹ ਮੁਲਾਕਾਤ ਕਰੀਬ ਡੇਢ ਘੰਟੇ ਤੱਕ ਚੱਲੀ,ਇਸ ਤੋਂ ਬਾਅਦ ਸਾਰੇ ਖਿਡਾਰੀ ਏਅਰਪੋਰਟ (Airport) ਲਈ ਰਵਾਨਾ ਹੋ ਗਏ,ਇੱਥੋਂ ਉਹ ਮੁੰਬਈ ਜਾਣਗੇ,ਅੱਜ ਸ਼ਾਮ 5 ਵਜੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ (Wankhede Stadium) ਤੱਕ ਖੁੱਲ੍ਹੀ ਬੱਸ ਵਿੱਚ ਜਿੱਤ ਦੀ ਪਰੇਡ ਹੋਵੇਗੀ,ਇਸ ਤੋਂ ਬਾਅਦ ਸਟੇਡੀਅਮ 'ਚ ਨਕਦ ਇਨਾਮ ਦਿੱਤਾ ਜਾਵੇਗਾ,ਇੱਥੇ ਪ੍ਰਸ਼ੰਸਕਾਂ ਨੂੰ ਮੁਫਤ ਐਂਟਰੀ ਦਿੱਤੀ ਜਾਵੇਗੀ,ਟੀਮ ਸਵੇਰੇ 6:10 ਵਜੇ ਚਾਰਟਰਡ ਫਲਾਈਟ ਰਾਹੀਂ ਦਿੱਲੀ ਏਅਰਪੋਰਟ ਪਹੁੰਚੀ,ਟਰਮਿਨਸ ਤੋਂ ਬਾਹਰ ਆ ਕੇ ਕਪਤਾਨ ਰੋਹਿਤ ਸ਼ਰਮਾ,ਬੀਸੀਸੀਆਈ ਸਕੱਤਰ ਜੈ ਸ਼ਾਹ (BCCI Secretary Jai Shah) ਅਤੇ ਪ੍ਰਧਾਨ ਰੋਜਰ ਬਿੰਨੀ ਨੇ ਕੇਕ ਕੱਟਿਆ,ਇਸ ਦੌਰਾਨ ਭਾਰਤੀ ਪ੍ਰਸ਼ੰਸਕ ਆਪਣੇ ਚਹੇਤੇ ਹੀਰੋ ਦੀ ਝਲਕ ਪਾਉਣ ਲਈ ਬੇਤਾਬ ਸਨ,ਹਵਾਈ ਅੱਡੇ ਤੋਂ ਟੀਮ ਹੋਟਲ ਆਈਟੀਸੀ ਮੌਰਿਆ (Hotel ITC Maurya) ਪਹੁੰਚੀ,ਇੱਥੇ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਰਿਸ਼ਭ ਪੰਤ, ਸੂਰਿਆਕੁਮਾਰ ਅਤੇ ਹਾਰਦਿਕ ਪੰਡਯਾ ਨੇ ਭੰਗੜਾ ਪਾਇਆ,ਹੋਟਲ ਵਿੱਚ ਵਿਸ਼ੇਸ਼ ਕੇਕ ਵੀ ਕੱਟਿਆ ਗਿਆ,ਇੱਥੋਂ ਟੀਮ ਪ੍ਰਧਾਨ ਮੰਤਰੀ ਨਿਵਾਸ ਲਈ ਰਵਾਨਾ ਹੋਈ, ਤੂਫਾਨ ਕਾਰਨ ਟੀਮ ਇੰਡੀਆ ਤਿੰਨ ਦਿਨਾਂ ਤੋਂ ਬਾਰਬਾਡੋਸ 'ਚ ਫਸ ਗਈ ਸੀ,ਬੀਸੀਸੀਆਈ (BCCI) ਨੇ ਉਸ ਨੂੰ ਲਿਆਉਣ ਲਈ ਵਿਸ਼ੇਸ਼ ਜਹਾਜ਼ ਭੇਜਿਆ ਸੀ,ਇਸ ਜਹਾਜ਼ ਨੂੰ 'ਚੈਂਪੀਅਨਜ਼ 24 ਵਰਲਡ ਕੱਪ' ('Champions 24 World Cup') ਦਾ ਨਾਂ ਦਿੱਤਾ ਗਿਆ ਸੀ।