MP - Azad Soch

ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ ਅਤੇ ਫਿਲਮੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਅਦਾਲਤ ਵੱਲੋਂ ਵੱਡੀ ਰਾਹਤ
Bathinda,16,JAN,2026,(Azad Soch News):-   ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਤੋਂ ਮੈਂਬਰ ਪਾਰਲੀਮੈਂਟ (Member Parliament) ਅਤੇ ਫਿਲਮੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਅਦਾਲਤ (Bathinda Court) ਵੱਲੋਂ ਵੱਡੀ ਰਾਹਤ ਦਿੰਦੇ ਹੋਏ ਫਿਜੀਕਲ ਪੇਸ਼ ਹੋਣ ਤੋਂ ਪਰਮਾਨੈਂਟ ਛੋਟ ਦੇ ਦਿੱਤੀ ਅਤੇ ਹਰ ਪੇਸ਼ੀ ਤੇ ਵੀਡੀਓ ਕਾਨਫਰਸਿੰਗ (Video Conferencing) ਰਾਹੀਂ ਕੰਗਣਾ ਰਨੌਤ ਨੂੰ ਪੇਸ਼ ਹੋਣ ਦੀ ਹਦਾਇਤ ਦਿੱਤੀ ਗਈ ਹੈ ਬਾਅਦ ਦੁਪਹਿਰ ਬਠਿੰਡਾ ਕੋਰਟ (Bathinda Court) ਵਿੱਚ ਕੰਗਨਾ ਰਨੌਤ ਦੇ ਵਕੀਲ ਵੱਲੋਂ ਵੀਡੀਓ ਕਾਨਫਰੰਸਿੰਗ (Video Conferencing) ਰਾਹੀਂ ਮਾਤਾ ਮਹਿੰਦਰ ਕੌਰ (Mata Mahendra Kaur) ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨਾਲ ਜਿਰਾ ਕੀਤੀ ਗਈ ਅਦਾਲਤ ਵੱਲੋਂ ਦੋਨੇ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਰੀਬ 4.30 ਵਜੇ ਆਪਣਾ ਫੈਸਲਾ ਸੁਣਾਇਆ ਗਿਆ।ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਬਠਿੰਡਾ ਕੋਰਟ (Bathinda Court) ਵੱਲੋਂ ਕੰਗਨਾ ਰਨੌਤ ਨੂੰ ਫਿਜੀਕਲ ਪੇਸ਼ (Physical Presentation) ਹੋਣ ਤੋਂ ਪਰਮਾਨੈਂਟ ਛੋਟ ਦੇ ਦਿੱਤੀ ਗਈ ਹੈ ਕੰਗਣਾ ਰਨੌਤ ਦੇ ਵਕੀਲ ਵੱਲੋਂ ਰਾਹੁਲ ਗਾਂਧੀ ਦੇ ਕਿਸੇ ਕੇਸ ਦੀ ਉਦਾਹਰਨ ਦਿੰਦੇ ਹੋਏ ਇਹ ਰਿਆਇਤ ਕੋਰਟ ਤੋਂ ਲਈ ਹੈ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਜੋ ਕੰਗਣਾ ਰਨੌਤ ਦਾ ਪਾਸਪੋਰਟ ਜਮਾ ਕਰਾਉਣ ਦੀ ਅਰਜੀ ਦਿੱਤੀ ਗਈ ਸੀ ਉਹ ਅਰਜੀ ਬਠਿੰਡਾ ਕੋਰਟ ਵੱਲੋਂ ਪੈਂਡਿੰਗ (Pending) ਰੱਖ ਲਈ ਗਈ ਹੈ ਅਤੇ ਅਗਲੀ ਸੁਣਵਾਈ 27 ਜਨਵਰੀ 2026 ਨੂੰ ਹੋਵੇਗੀ ।

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ
ਬਠਿੰਡਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-   ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood Actress Kangana Ranaut) ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ ਹੈ,ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ (Video Conference) ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ,ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਹੁਣ 27 ਅਕਤੂਬਰ ਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ,ਅਦਾਲਤ ਦਾ ਹੁਕਮ ਐਸਐਸਪੀ (SSP) ਰਾਹੀਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪਹੁੰਚਾਇਆ ਜਾਵੇਗਾ,ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ,ਇਸ ਤੋਂ ਪਹਿਲਾਂ, ਸੁਪਰੀਮ ਕੋਰਟ (Supreme Court) ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Chandigarh, September 14, 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ (Former Member of Parliament Mahendra Singh KP) ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਬਿਆਨ ਵਿੱਚ ਕਿਹਾ, "ਜਲੰਧਰ ਤੋਂ ਸੀਨੀਅਰ ਅਕਾਲੀ ਆਗੂ (Senior Akali Leader) ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ,ਦੁਖਦਾਈ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ,"ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ,ਇਹ ਦੁਖਦਾਈ ਹਾਦਸਾ ਅੱਜ ਸਵੇਰੇ ਜਲੰਧਰ ਵਿੱਚ ਵਾਪਰਿਆ,ਜਿੱਥੇ ਇੱਕ ਭਿਆਨਕ ਕਾਰ ਟੱਕਰ ਵਿੱਚ ਰਿਚੀ ਕੇਪੀ ਦੀ ਮੌਤ ਹੋ ਗਈ।

ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ
Patiala,31,AUG,2025,(Azad Soch News):- ਸਾਬਕਾ ਭਾਜਪਾ ਸੰਸਦ ਮੈਂਬਰ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ,ਉਨ੍ਹਾਂ ਦੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਨਵਰਾਜ ਹੰਸ ਪਿਤਾ ਬਣ ਗਏ ਹਨ,ਨਵਰਾਜ ਹੰਸ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਇਕ ਧੀ ਨੂੰ ਜਨਮ ਦਿੱਤਾ ਹੈ,ਧੀ ਦੇ ਜਨਮ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।

ਸੰਸਦ ਮੈਂਬਰ ਨੇ ਸਰਕਾਰ ਤੋਂ ਸ਼ਰਧਾਲੂਆਂ ਲਈ ਸਸਤੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ
*ਸੰਸਦ ਮੈਂਬਰ ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ 'ਚ ਮਨਮਾਨੀ 'ਤੇ ਚੁੱਕੇ ਸਵਾਲ, ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ*

*ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ - ਮਹਾਕੁੰਭ ਆਸਥਾ ਅਤੇ ਅਧਿਆਤਮਿਕਤਾ ਦਾ ਸਭ ਤੋਂ ਵੱਡਾ ਤਿਉਹਾਰ ਹੈ, ਪਰ ਫਲਾਈਟ ਕੰਪਨੀਆਂ ਦੀ ਮੁਨਾਫਾਖੋਰੀ ਨੇ ਸ਼ਰਧਾਲੂਆਂ ਦੀ ਯਾਤਰਾ ਨੂੰ ਮੁਸ਼ਕਲ ਕਰ ਦਿੱਤਾ ਹੈ*

*5000 ਰੁਪਏ ਦਾ ਫਲਾਈਟ ਦਾ ਕਿਰਾਇਆ ਵਧਾ ਕੇ 50000 ਰੁਪਏ ਕਰ ਦਿੱਤਾ ਗਿਆ, ਜੋ ਸ਼ਰਧਾਲੂਆਂ ਨਾਲ ਬੇਇਨਸਾਫੀ ਹੈ*

*ਸੰਸਦ ਮੈਂਬਰ ਨੇ ਸਰਕਾਰ ਤੋਂ ਸ਼ਰਧਾਲੂਆਂ ਲਈ ਸਸਤੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ*

*ਸੰਸਦ ਮੈਂਬਰ ਰਾਘਵ ਚੱਡਾ ਨੇ ਕਿਹਾ - ਸ਼ਰਧਾਲੂਆਂ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ,ਇਸ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ*

*ਨਵੀਂ ਦਿੱਲੀ, 28 ਜਨਵਰੀ 2025* ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂ ਕੁੰਭ ਮੇਲੇ ਦੌਰਾਨ ਫਲਾਈਟ ਕੰਪਨੀਆਂ ਵੱਲੋਂ ਕਿਰਾਏ ਵਿੱਚ ਕੀਤੇ ਭਾਰੀ ਵਾਧੇ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ। ਇਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਖਿਲਵਾੜ ਕਰਾਰ ਦਿੰਦਿਆਂ ਉਨ੍ਹਾਂ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਰਾਘਵ ਚੱਢਾ ਦੇ ਮੁਤਾਬਿਕ ਮਹਾਕੁੰਭ ਸਨਾਤਨ ਧਰਮ ਦੇ ਪੈਰੋਕਾਰਾਂ ਲਈ ਵਿਸ਼ਵਾਸ ਅਤੇ ਅਧਿਆਤਮਿਕਤਾ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਸ ਦੁਰਲੱਭ ਸੰਯੋਗ ਵਿੱਚ ਜਦੋਂ 144 ਸਾਲਾਂ ਬਾਅਦ ਪ੍ਰਯਾਗਰਾਜ ਵਿੱਚ ਮਹਾਂਕੁੰਭ ​​ਦਾ ਆਯੋਜਨ ਕੀਤਾ ਜਾ ਰਿਹਾ ਹੈ, ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਸ਼ਨਾਨ, ਸਿਮਰਨ ਅਤੇ ਤਪੱਸਿਆ ਲਈ ਪਵਿੱਤਰ ਸਥਾਨ ਪ੍ਰਯਾਗਰਾਜ ਪਹੁੰਚਣ ਦੀ ਇੱਛਾ ਰੱਖਦੇ ਹਨ। ਪਰ ਇਹ ਉਡਾਣ ਕੰਪਨੀਆਂ ਇਸ ਪਵਿੱਤਰ ਸਮਾਗਮ ਨੂੰ ਨਾਜਾਇਜ਼ ਮੁਨਾਫਾ ਕਮਾਉਣ ਦਾ ਮੌਕਾ ਸਮਝ ਰਹੀਆਂ ਹਨ। ਫਲਾਈਟ ਕੰਪਨੀਆਂ ਦੀ ਮਨਮਾਨੀ ਅਤੇ ਮੁਨਾਫਾਖੋਰੀ ਨੇ ਸ਼ਰਧਾਲੂਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

*ਫਲਾਈਟਾਂ ਦੇ ਕਿਰਾਏ ਵਿੱਚ ਭਾਰੀ ਵਾਧਾ*

ਸੰਸਦ ਮੈਂਬਰ ਰਾਘਵ ਚੱਢਾ ਨੇ ਦੱਸਿਆ ਕਿ ਆਮ ਦਿਨਾਂ 'ਚ ਫਲਾਈਟ ਦਾ ਕਿਰਾਇਆ 5000 ਤੋਂ 8000 ਰੁਪਏ ਤੱਕ ਸੀ, ਜੋ ਮਹਾਕੁੰਭ ਦੌਰਾਨ ਵਧ ਕੇ 50000 ਤੋਂ 60000 ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ, ''ਇਹ ਸ਼ਰਧਾ ਅਤੇ ਪਵਿੱਤਰਤਾ ਦੇ ਇਸ ਮਹਾਨ ਤਿਉਹਾਰ 'ਤੇ ਸ਼ਰਧਾਲੂਆਂ ਨੂੰ ਲੁੱਟਣ ਦੇ ਬਰਾਬਰ ਹੈ। ਲੱਖਾਂ ਸ਼ਰਧਾਲੂ, ਜੋ ਮਹਾਕੁੰਭ ਵਿਚ ਸ਼ਾਮਲ ਹੋਣਾ ਚਾਹੁੰਦੇ ਸਨ, ਇਨ੍ਹਾਂ ਵਧੇ ਹੋਏ ਕਿਰਾਏ ਕਾਰਨ ਨਿਰਾਸ਼ ਹੋ ਰਹੇ ਹਨ।

ਫਲਾਈਟ ਕੰਪਨੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਰਾਘਵ ਚੱਢਾ ਨੇ ਕਿਹਾ, "ਇਹ ਕੰਪਨੀਆਂ ਮੁਨਾਫੇ ਦੀ ਲਾਲਸਾ 'ਚ ਬੇਇਨਸਾਫੀ ਕਰ ਰਹੀਆਂ ਹਨ। ਸ਼ਰਧਾਲੂਆਂ ਦੀ ਸੇਵਾ ਕਰਨ ਤੋਂ ਵੱਡਾ ਕੋਈ ਧਰਮ ਨਹੀਂ ਹੋ ਸਕਦਾ। ਉਨ੍ਹਾਂ ਨੇ ਇਸ ਨੂੰ ਆਸਥਾ ਅਤੇ ਧਰਮ ਦਾ ਅਪਮਾਨ ਦੱਸਿਆ ਹੈ। ਇਸ ਮੁੱਦੇ 'ਤੇ "ਤੁਰੰਤ ਧਿਆਨ ਦੇਣ ਦੀ ਲੋੜ ਹੈ।"

*ਸਰਕਾਰ ਤੋਂ ਕਾਰਵਾਈ ਦੀ ਅਪੀਲ*

ਸੰਸਦ ਮੈਂਬਰ ਰਾਘਵ ਚੱਢਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਫਲਾਈਟ ਕੰਪਨੀਆਂ ਦੀ ਮਨਮਾਨੀ ਬੰਦ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਸਸਤੇ ਰੇਟਾਂ 'ਤੇ ਯਾਤਰਾ ਕਰਨ ਦਾ ਮੌਕਾ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਅਸੀਂ ਹਵਾਈ ਅੱਡੇ ਦੇ ਕੈਫ਼ੇ 'ਚ ਯਾਤਰੀਆਂ ਦੀ ਲੁੱਟ ਦਾ ਮਾਮਲਾ ਉਠਾਇਆ ਸੀ ਤਾਂ ਸਰਕਾਰ ਨੇ 'ਉੜਾਨ ਕੰਟੀਨ' ਦਾ ਪ੍ਰਬੰਧ ਕਰਕੇ ਯਾਤਰੀਆਂ ਲਈ ਸਸਤੇ ਭਾਅ 'ਤੇ ਖਾਣੇ ਦਾ ਪ੍ਰਬੰਧ ਕੀਤਾ ਸੀ, ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਵੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਹੈ ਇਸ ਮੁੱਦੇ 'ਤੇ ਤੁਰੰਤ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਯਾਤਰੀਆਂ ਨੂੰ ਰਾਹਤ ਮਿਲ ਸਕੇ ਅਤੇ ਮਹਾਂਕੁੰਭ ​​ਵਰਗੇ ਸਮਾਗਮਾਂ ਨੂੰ ਸਾਰਿਆਂ ਦੀ ਪਹੁੰਚ ਵਿੱਚ ਬਣਾਇਆ ਜਾ ਸਕੇ।

आदर्श नगर में आप सांसद राघव चड्ढा का भव्य रोड शो
*आदर्श नगर में आप सांसद राघव चड्ढा का भव्य रोड शो, जनता ने लिया अरविंद केजरीवाल को तीसरी बार रिकॉर्ड बहुमत से जिताने का संकल्प*

नई दिल्ली, 23 जनवरी, 2025:-  आप सांसद राघव चड्ढा ने गुरुवार को आदर्श नगर विधानसभा में आम आदमी पार्टी के प्रत्याशी श्री मुकेश कुमार गोयल जी के लिए रोड शो कर जनता से आशीर्वाद मांगा। इस रोड शो में हजारों की तादाद में नौजवानों, माताओं और बहनों ने हिस्सा लिया।

रोड शो में आई लोगों की भीड़ ने दिखा दिया कि ये चुनाव खुद दिल्ली की जनता लड़ रही है। दिल्ली अपने लाल अरविंद केजरीवाल को तीसरी बार रिकॉर्ड बहुमत से जिताने का संकल्प ले चुकी है।

आम आदमी पार्टी के राज्यसभा सांसद राघव चड्ढा ने कहा, "हमें जिस तरह से लोगों का समर्थन मिल रहा है, वह बताता है कि अरविंद केजरीवाल की सरकार दिल्ली में फिर से भारी बहुमत से बनेगी। हमें लोगों से बहुत प्यार, आशीर्वाद और समर्थन मिल रहा है।"

आम आदमी पार्टी ने दिल्ली के लोगों को रोजगार, शिक्षा और स्वास्थ्य जैसे मुद्दों पर वादे किए हैं। पार्टी ने दिल्ली के युवाओं को रोजगार के अवसर प्रदान करने के लिए कई योजनाएं शुरू की हैं। पार्टी ने दिल्ली के लोगों को स्वच्छ और सुरक्षित पानी प्रदान करने के लिए भी कई कदम उठाए हैं।

राघव चड्ढा ने बेरोजगारी का मुद्दा उठाते हुए कहा कि अगले 5 साल केजरीवाल सरकार की सबसे बड़ी प्राथमिकता रोजगार देना होगी। यदि युवाओं के हाथ में रोजगार आता है, तो देश मजबूत होगा। इसलिए मुझे लगता है कि आम आदमी पार्टी द्वारा आज किए गए रोजगार के वादे बहुत महत्वपूर्ण हैं और दिल्ली के युवा इस वादे को जरूर पसंद करेंगे। हम जो कहते हैं, वह करते हैं, इसलिए हम अपना वादा जरूर पूरा करेंगे।"

आम आदमी पार्टी के राज्यसभा सांसद राघव चड्ढा ने कहा, "आम आदमी पार्टी दिल्ली के लोगों के लिए काम करने के लिए प्रतिबद्ध है। हमारी पार्टी ने दिल्ली के लोगों को रोजगार, शिक्षा और स्वास्थ्य जैसे मुद्दों पर वादे किए हैं। हम इन वादों को पूरा करने के लिए काम कर रहे हैं।"

आम आदमी पार्टी के नेता अरविंद केजरीवाल ने दिल्ली के लोगों से वादा किया है कि उनकी सरकार दिल्ली को एक स्वच्छ, सुरक्षित और समृद्ध शहर बनाएगी। उन्होंने कहा है कि उनकी सरकार दिल्ली के लोगों को रोजगार, शिक्षा और स्वास्थ्य जैसे मुद्दों पर विशेष ध्यान देगी।

ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਰਲੀਮੈਂਟ 'ਚ ਚੁੱਕੇ ਸਿੱਖਿਆ ਨਾਲ ਜੁੜੇ ਅਹਿਮ ਮੁੱਦੇ
- ਸਰਕਾਰ ਪੰਜਾਬ ਯੂਨੀਵਰਸਿਟੀ ਵਰਗੀ ਸੰਸਥਾਵਾਂ ਨੂੰ ਵਿਸ਼ੇਸ਼ ਗਰਾਂਟਾਂ ਦੇਵੇ, ਪੀਯੂ ਦੇ ਵਿਦਿਆਰਥੀ ਹਰ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ: ਮਲਵਿੰਦਰ ਕੰਗ
- ਕੰਗ ਨੇ ਪੰਜਾਬ ਦੇ ਬਕਾਇਆ ਫ਼ੰਡ, ਵਿਸ਼ੇਸ਼ ਤੌਰ 'ਤੇ ਪੀਐਮ ਸ਼੍ਰੀ ਅਤੇ ਮਿਡ-ਡੇ-ਮੀਲ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ
- ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਵਾਂਗ ਕੇਂਦਰ ਸਰਕਾਰ ਨੂੰ ਵੀ ਉੱਚ ਸਿੱਖਿਆ ਦੇ ਵਿਦਿਆਰਥੀਆਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵਿਸ਼ੇਸ਼ ਸਕੀਮਾਂ ਲਿਆਉਣੀਆਂ ਚਾਹੀਦੀਆਂ ਹਨ: ਕੰਗ
- ਸਾਡੇ ਦੇਸ਼ ਦੇ ਹਰ ਸਕੂਲ ਵਿਚ ਸਿੱਖ ਗੁਰੂਆਂ ਅਤੇ ਪੰਜਾਬੀ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਪੜ੍ਹਾਇਆ ਜਾਣਾ ਚਾਹੀਦਾ ਹੈ: ਕੰਗ

New Delhi/Chandigarh, 1 August 2024,(Azad Soch News):- ਆਮ ਆਦਮੀ ਪਾਰਟੀ  ਦੇ ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਿੱਖਿਆ ਦੇ ਖੇਤਰ ਨਾਲ ਸਬੰਧਿਤ ਅਹਿਮ ਮੁੱਦੇ ਸੰਸਦ ਵਿੱਚ ਉਠਾਏ। ਕੰਗ ਨੇ ਕਿਹਾ ਕਿ ਸਾਡੇ ਦੇਸ਼ ਦੇ ਹਰ ਸਕੂਲ ਵਿੱਚ ਸਿੱਖ ਗੁਰੂਆਂ ਅਤੇ ਪੰਜਾਬੀ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਪੜ੍ਹਾਇਆ ਜਾਣਾ ਚਾਹੀਦਾ ਹੈ। ਇਤਿਹਾਸਕ ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨ ਵਾਲੇ ਕੰਗ ਨੇ ਕਿਹਾ ਕਿ ਅਸੀਂ ਸਕੂਲ ਵਿੱਚ ਬਾਬਰ ਦਾ ਇਤਿਹਾਸ ਪੜ੍ਹਾਉਂਦੇ ਹਾਂ ਪਰ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕਿਉਂ ਨਹੀਂ ਪੜ੍ਹਾ ਰਹੇ, ਜਿਨ੍ਹਾਂ ਨੇ ਬਾਬਰ ਨੂੰ ਉਸ ਦੀ ਵੱਡੀ ਫ਼ੌਜ  ਤੋਂ ਡਰੇ ਬਿਨਾਂ ਜ਼ਾਲਮ ਕਿਹਾ ਸੀ।

ਵੀਰਵਾਰ ਨੂੰ ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ ਅਤੇ ਵਿਸ਼ੇਸ਼ ਗਰਾਂਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਦੇ ਦੋਵੇਂ ਤਗਮਾ ਜੇਤੂ ਮਨੂ ਭਾਕਰ ਅਤੇ ਸਰਬਜੋਤ ਸਿੰਘ ਪੀਯੂ ਦੇ ਸਾਬਕਾ ਵਿਦਿਆਰਥੀ ਹਨ। ਇਸ ਸੰਸਥਾ ਨੇ ਸਾਡੀ ਕੌਮ ਨੂੰ ਕਈ ਉੱਘੇ ਆਗੂ ਦਿੱਤੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਇਸ ਸੰਸਥਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਵਿਸ਼ੇਸ਼ ਗਰਾਂਟ ਦੇਣੀ ਚਾਹੀਦੀ ਹੈ। ਬਕਾਇਆ ਫੰਡਾਂ ਦਾ ਮੁੱਦਾ ਉਠਾਉਂਦਿਆਂ 'ਆਪ' ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਬਕਾਇਆ ਫ਼ੰਡ ਬਿਨਾਂ ਕਿਸੇ ਦੇਰੀ ਦੇ ਜਾਰੀ ਕਰਨੇ ਚਾਹੀਦੇ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੀਐਮ ਸ਼੍ਰੀ ਸਕੀਮ (ਪੀਐਮ ਸਕੂਲਜ਼ ਫਾਰ ਰਾਈਜ਼ਿੰਗ ਇੰਡੀਆ) ਅਤੇ ਮਿਡ-ਡੇ-ਮੀਲ ਫੰਡਾਂ ਨਾਲ ਸਬੰਧਿਤ ਫ਼ੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

ਕੰਗ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਉੱਚ ਸਿੱਖਿਆ ਸੰਸਥਾਵਾਂ ਵਿੱਚ ਦੂਜੇ ਨੰਬਰ 'ਤੇ ਹੈ, ਪਰ ਉੱਚ ਸਿੱਖਿਆ ਵਿੱਚ ਅਸੀਂ ਵਿਸ਼ਵ ਵਿੱਚ 33ਵੇਂ ਸਥਾਨ 'ਤੇ ਹਾਂ। 79% ਵਿਦਿਆਰਥੀ ਅੰਡਰਗਰੈਜੂਏਟ ਸੰਸਥਾਵਾਂ ਵਿੱਚ ਜਾਂਦੇ ਹਨ, ਪਰ ਸਿਰਫ਼ 12% ਹੀ ਪੋਸਟ ਗ੍ਰੈਜੂਏਟ ਸੰਸਥਾਵਾਂ ਵਿੱਚ ਜਾਂਦੇ ਹਨ ਅਤੇ ਸਿਰਫ਼ 0.5-0.6% ਹੀ ਪੀ.ਐਚ.ਡੀ. ਕਰਦੇ ਹਨ।  ਕੰਗ ਨੇ ਕਿਹਾ ਕਿ ਸਰਕਾਰ ਨੂੰ ਉੱਚ ਸਿੱਖਿਆ ਸੰਸਥਾਵਾਂ ਅਤੇ ਉੱਥੇ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ।  ਉਨ੍ਹਾਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਾ ਮੁੱਦਾ ਵੀ ਉਠਾਇਆ ਅਤੇ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਲਵਿਸ਼ੇਸ਼ ਸਕੀਮਾਂ ਲਿਆਉਣੀਆਂ ਚਾਹੀਦੀਆਂ ਹਨ।  ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ‘ਆਪ’ਸਰਕਾਰ  ਵਾਂਗ ਮੋਦੀ ਸਰਕਾਰ ਨੂੰ ਉਨ੍ਹਾਂ ਦੇ ਖ਼ਰਚੇ ਚੁੱਕਣੇ ਚਾਹੀਦੇ ਹਨ।ਕੰਗ ਨੇ ਆਖ਼ਰੀ ਵਿੱਚ ਇਹ ਵੀ ਮੰਗ ਕੀਤੀ ਕਿ ਸਕੂਲਾਂ ਵਿੱਚ ਸਿੱਖ ਗੁਰੂਆਂ ਅਤੇ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਲਾਜ਼ਮੀ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਵਿੱਚ ਹਮਲਾਵਰਾਂ ਦਾ ਇਤਿਹਾਸ ਤਾਂ ਪੜ੍ਹਾ ਰਹੇ ਹਾਂ ਪਰ ਉਨ੍ਹਾਂ ਹਮਲਾਵਰਾਂ ਵਿਰੁੱਧ ਡਟਣ ਅਤੇ ਲੜਨ ਵਾਲਿਆਂ ਦਾ ਇਤਿਹਾਸ ਨਹੀਂ ਪੜ੍ਹਾ ਰਹੇ।

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਪੰਜ ਜੁਲਾਈ ਨੂੰ ਸਪੀਕਰ ਓਮ ਬਿਰਲਾ ਦੇ ਕੈਬਿਨ ’ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ,ਇਸ ਲਈ ਉਨ੍ਹਾਂ ਨੂੰ ਸ਼ੁੱਕਰਵਾਰ, 5 ਜੁਲਾਈ ਤੋਂ 4 ਦਿਨਾਂ ਦੀ ਬਾਸ਼ਰਤ ਪੈਰੋਲ ਮਿਲੀ ਹੈ,ਚਾਰ ਦਿਨਾਂ ’ਚ ਡਿਬਰੂਗੜ੍ਹ ਤੋਂ ਦਿੱਲੀ ਆਉਣ ਤੇ ਉਥੇ ਵਾਪਸ ਜਾਣ ਦਾ ਸਮਾਂ ਵੀ ਗਿਣਿਆ ਜਾਵੇਗਾ,ਇਸ ਦੌਰਾਨ ਹੋਣ ਵਾਲਾ ਸਾਰਾ ਖ਼ਰਚਾ ਪੰਜਾਬ ਪੁਲਿਸ (Punjab Police) ਝੱਲੇਗੀ,ਉਨ੍ਹਾਂ ਨੂੰ ਕਿਹੜੇ ਰੂਟ ਰਾਹੀਂ ਲਿਆਂਦਾ ਜਾਣਾ ਹੈ,ਇਹ ਬੇਹਦ ਗੁਪਤ ਰਹੇਗਾ,ਸੰਸਦ ਭਵਨ (Parliament House) ਤੋਂ ਬਾਅਦ ਉਨ੍ਹਾਂ ਨੂੰ ਕਿਸੇ ਸੁਰਖਿਅਤ ਸਥਾਨ ’ਤੇ ਰੱਖਣ ਦੀ ਜ਼ਿੰਮੇਵਾਰੀ ਵੀ ਐਸਐਸਪੀ (ਦਿਹਾਤੀ) ਦੀ ਹੀ ਹੋਵੇਗੀ,ਅੰਮ੍ਰਿਤਪਾਲ ਸਿੰਘ ਦੀ ਨਿਗਰਾਨੀ ਲਈ ਸੰਸਦ ਕੰਪਲੈਕਸ ’ਚ ਪੁਲਿਸ ਅਧਿਕਾਰੀ ਤੇ ਹੋਰ ਸੁਰਖਿਆ ਜਵਾਨ ਹੋਣਗੇ,ਇਨ੍ਹਾਂ ਜਵਾਨਾਂ ਦੀ ਗਿਣਤੀ ਦਾ ਫ਼ੈਸਲਾ ਲੋਕ ਸਭਾ ਦੇ ਸਕੱਤਰ ਜਨਰਲ ਵਲੋਂ ਲਿਆ ਜਾਵੇਗਾ।