Mohali Police - Azad Soch

ਮੋਹਾਲੀ ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ
Mohali,24,FEB,2026,(Azad Soch News):-  ਬੀਤੇ ਦਿਨੀਂ ਮੋਹਾਲੀ (Mohali) ਦੇ ਥਾਣਾ ਫੇਜ਼-11 ਦੇ ਇਲਾਕੇ ‘ਚ ਸ਼ਿਵਰਾਤਰੀ ਵਾਲੇ ਦਿਨ ਗੁਰਸੇਵਕ ਸਿੰਘ ਨਾਂ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ,ਪੁਲਿਸ (Police) ਨੇ ਮੁੱਖ ਮੁਲਜ਼ਮ ਸਣੇ 4 ਮੁਲਜ਼ਮਾਂ ਨੂੰ ਯੂਪੀ (UP) ਦੇ ਹਰਦੋਸ਼ੀ ਤੋਂ ਕਾਬੂ ਕੀਤਾ ਹੈ,ਇਹ ਮੁਲਜਮ ਨੇਪਾਲ (Napal) ਭੱਜਣ ਦੀ ਫ਼ਿਰਾਕ ‘ਚ ਸਨ,ਦੋਸ਼ੀਆਂ ਦੀ ਪਛਾਣ ਮੁੱਖ ਮੁਲਜਮ ਮੋਨਾ, ਸੌਰਵ, ਕੇਸ਼ਵ ਤੇ ਸਰਵਨ ਵਜੋਂ ਹੋਈ ਹੋਈ ਹੈ। ਇਨ੍ਹਾਂ ਨੇ ਸ਼ਿਵਰਾਤਰੀ (Shivratri) ਮੌਕੇ ਗੁਰਸੇਵਕ ਸਿੰਘ ਦਾ ਕਤਲ ਕੀਤਾ ਸੀ,ਦੱਸ ਦੇਈਏ ਕਿ ਪੁਲਿਸ (Police) ਨੇ ਪਹਿਲਾਂ ਵੀ ਇਸ ਮਾਮਲੇ ਵਿਚ 12 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ,ਜਿਨ੍ਹਾਂ ਵਿਚੋਂ ਤਿੰਨ ਨਾਬਾਲਗ ਹਨ,ਕਾਰਵਾਈ ਲਈ SSP ਮੋਹਾਲੀ ਵੱਲੋਂ ਇੱਕ ਟੀਮ (Team) ਤਿਆਰ ਕੀਤੀ ਗਈ ਸੀ, ਜੋਕਿ ਦੇ ਹਰਮਨਦੀਪ ਹਰਸ਼ ਦੇ ਨਿਰਦੇਸ਼ਾਂ ‘ਤੇ ਬਣਾਈ ਗਈ ਸੀ,ਸਾਰੀ ਕਾਰਵਾਈ ਫਿਲਮੀ ਅੰਦਾਜ ਵਿਚ ਕਾਬੂ ਕੀਤਾ,ਮੋਹਾਲੀ ਅਦਾਲਤ (Mohali Court) ਵਿਚ ਪੇਸ਼ ਕਰਕੇ ਪੁਲਿਸ ਨੇ ਦੋਸ਼ੀਆਂ ਦਾ ਰਿਮਾਂਡ ਮੰਗਿਆ ਹੈ।

ਮੋਹਾਲੀ ਪੁਲਿਸ ਵੱਲੋ 2 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ
Sahibzada Ajit Singh Nagar, July 18, 2024,(Azad Soch News):-   ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਇੱਥੇ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ (Mohali Police) ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਐਸ.ਏ.ਐਸ ਨਗਰ ਅਤੇ ਵੈਭਵ ਚੌਧਰੀ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ (ਡੇਰਾਬਸੀ), ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਦੀਪ ਸਿੰਘ ਮੁੱਖ ਅਫਸਰ ਥਾਣਾ ਡੇਰਾਬਸੀ ਅਤੇ ਥਾਣੇਦਾਰ ਸਤਨਾਮ ਸਿੰਘ, ਇੰਚਾਰਜ ਚੌਕੀ ਮੁਬਾਰਿਕਪੁਰ ਦੀ ਟੀਮ ਵੱਲੋ ਮੁਖਬਰੀ ਦੇ ਆਧਾਰ ’ਤੇ ਥਾਣਾ ਡੇਰਾਬੱਸੀ ਦੇ ਏਰੀਆ ਵਿੱਚੋਂ ਦੋ ਵਿਅਕਤੀਆ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਨਜਾਇਜ਼ ਅਸਲਾ ਬਰਾਮਦ ਕਰਨ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਹੈ,ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ਵਿੱਚ ਦੋਸ਼ੀ ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਦੋਸ਼ੀ ਸੋਨੂੰ ਕੁਮਾਰ ਦੀ ਨਿਸ਼ਾਨਦੇਹੀ ’ਤੇ 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੋਂਦ ਅਤੇ ਇਕ ਦੋਨਾਲੀ ਬ੍ਰਾਮਦ ਕੀਤੇ ਗਏ ਹਨ। ਦੋਸ਼ੀ ਸੋਨੂੰ ਕੁਮਾਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਮਹਿੰਗੇ ਭਾਅ ਪੰਜਾਬ ਤੇ ਹਰਿਆਣਾ ਦੇ ਏਰੀਆ ਵਿਚ ਆ ਕੇ ਵੇਚਦਾ ਹੈ।

ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ ਉਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਾਟਸਅੱਪ ਕਾਲ ਕਰਕੇ ਲੌਰੈਂਸ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜੋ ਥਾਣਾ ਹਲਦਵਾਨੀ (ਉਤਰਾਖੰਡ) ਵਿਖੇ ਤਾਲਮੇਲ ਕਰਨ ਤੋ ਪਤਾ ਲੱਗਾ ਕਿ ਸੋਨੂੰ ਕੁਮਾਰ ਵੱਲੋਂ ਫਿਰੌਤੀ ਮੰਗਣ ਸਬੰਧੀ ਨੈਨੀਤਾਲ ਵਿਖੇ ਮੁਕੱਦਮਾ ਨੰਬਰ 252, ਮਿਤੀ 04.07.2024 ਅ/ਧ 308(2), 351(2), 351(3) ਬੀ.ਐਨ.ਐਸ., ਥਾਣਾ ਹਲਦਵਾਨੀ, ਜ਼ਿਲ੍ਹਾ ਨੈਨੀਤਾਲ (ਉਤਰਾਖੰਡ) ਦਰਜ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਵੱਖਰੇ ਮੁਕੱਦਮੇ, ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਵਿੱਚ ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ 02 ਨਜਾਇਜ਼ ਦੇਸੀ ਕੱਟੇ ਬ੍ਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ,ਗ੍ਰਿਫਤਾਰ ਦੋਸ਼ੀ : ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਪਿੰਡ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬਸੀ, ਐਸ.ਏ.ਐਸ. ਨਗਰ ਬ੍ਰਾਮਦਗੀ : 1. ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ 2. 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੌਂਦ 3. ਇਕ ਦੋਨਾਲੀ ਮੁੱਕਦਮਾ ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ। ਗ੍ਰਿਫਤਾਰ ਦੋਸ਼ੀ : ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਬ੍ਰਾਮਦਗੀ : 02 ਨਜਾਇਜ਼ ਦੇਸੀ ਕੱਟੇ

ਅੱਜ ਪੰਜਾਬ ਕਿੰਗਸ ਤੇ ਦਿੱਲੀ ਕੈਪੀਟਲ ਵਿਚ ਆਈਪੀਐੱਲ ਦਾ ਮਹਾ ਮੁਕਾਬਲਾ
Mohali,23 March,2024,(Azad Soch News):- ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਟਰਨੈਸ਼ਨਲ ਸਟੇਡੀਅਮ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿਚ ਅੱਜ ਪੰਜਾਬ ਕਿੰਗਸ ਤੇ ਦਿੱਲੀ ਕੈਪੀਟਲ ਵਿਚ ਆਈਪੀਐੱਲ ਦਾ ਮਹਾ ਮੁਕਾਬਲਾ ਹੋਣ ਜਾ ਰਿਹਾ ਹੈ ਪੰਜਾਬ ਕਿੰਗਸ ਦੀ ਟੀਮ ਦਿੱਲੀ ਖਿਲਾਫ ਮੈਚ ਤੋਂ ਆਈਪੀਐੱਲ (IPL) ਦੇ ਨਵੇਂ ਸੀਜ਼ਨ ਦੀ ਸ਼ੁਰੂਆਤ ਕਰੇਗੀ,ਮੈਚ ਦੁਪਹਿਰ ਬਾਅਦ 3.30 ਵਜੇ ਸ਼ੁਰੂ ਹੋਵੇਗਾ,ਇਸ ਲਈ ਦੋਵੇਂ ਟੀਮਾਂ ਨੇ ਗਰਾਊਂਡ ‘ਤੇ ਪ੍ਰੈਕਟਿਸ ਵੀ ਕੀਤੀ ਹੈ,ਚੰਡੀਗੜ੍ਹ ਤੇ ਮੋਹਾਲੀ ਪੁਲਿਸ (Mohali Police) ਨੇ ਮੁੱਲਾਂਪੁਰ ਵਿਚ ਹੋਣ ਵਾਲੇ ਆਈਪੀਐੱਲ ਮੈਚ (IPL Match) ਨੂੰ ਲੈ ਕੇ ਰੂਟ ਪਲਾਨ ਜਾਰੀ ਕਰ ਦਿੱਤਾ ਹੈ,ਇਸ ਰੂਟ ਪਲਾਨ ਮੁਤਾਬਕ ਓਮੈਕਸ ਸਿਟੀ, ਕੁਰਾਲੀ (Kurali) ਵਿਚ ਚੰਡੀਗੜ੍ਹ ਤੇ ਚੰਡੀਗੜ੍ਹ ਤੋਂ ਕੁਰਾਲੀ ਤੱਕ ਟ੍ਰੈਫਿਕ ਲਈ ਰੂਟ ਡਾਇਵਰਟ ਕੀਤਾ ਗਿਆ ਹੈ,ਪੁਲਿਸ ਮੁਤਾਬਕ ਕੁਰਾਲੀ ਤੋਂ ਆਉਣ ਵਾਲੇ ਟ੍ਰੈਫਿਕ ਨੂੰ ਕੁਰਾਲੀ ਤੋਂ ਬੂਥਗੜ੍ਹ, ਸਿਸਵਾਂ ਟੀ-ਪੁਆਇੰਟ ਤੇ ਚੰਡੀਗੜ੍ਹ ਬੈਰੀਅਰ ਤੋਂ ਹੁੰਦੇ ਹੋਏ ਚੰਡੀਗੜ੍ਹ ਆਉਣਾ ਪਵੇਗਾ,ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟ੍ਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਤੇ ਬੂਥਗੜ੍ਹ ਹੁੰਦੇ ਹੋਏ ਕੁਰਾਲੀ ਜਾਣਾ ਹੋਵੇਗਾ,ਇਹ ਡਾਇਵਰਜਨ ਸਿਰਫ ਸ਼ਨੀਵਾਰ ਦੇ ਮੈਚ ਲਈ ਹੈ।

ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ ਆਈਪੀਐਲ ਮੈਚ,ਪੰਜਾਬ ਪੁਲਿਸ ਨੇ ਸੁਰੱਖਿਆ ਦਾ ਲਿਆ ਜਾਇਜ਼ਾ
New Chandigarh,22 March,2024,(Azad Soch News):- ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ ਆਈਪੀਐਲ (IPL) ਦਾ ਮੈਚ ਹੋਣ ਜਾ ਰਿਹਾ ਹੈ,ਪੰਜਾਬ ਪੁਲਿਸ (Punjab Police) ਦੇ ADGP ਅਰਪਿਤ ਸ਼ੁਕਲਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ,ਮੈਚ ਲਈ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਇਸ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੀਆਂ ਹਨ,ਰੂਟ ਪਲਾਨ ਅਨੁਸਾਰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ (Kurali) ਦੇ ਰੂਟ ਮੋੜ ਦਿੱਤੇ ਗਏ ਹਨ,ਪੁਲਿਸ ਅਨੁਸਾਰ ਕੁਰਾਲੀ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ,ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟ੍ਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਅਤੇ ਬੂਥਗੜ੍ਹ ਰਾਹੀਂ ਕੁਰਾਲੀ ਜਾਣਾ ਪਵੇਗਾ,ਇਹ ਡਾਇਵਰਸ਼ਨ ਮੋਹਾਲੀ ਪੁਲਿਸ (Mohali Police) ਨੇ ਕੱਲ੍ਹ ਦੇ ਮੈਚ ਦੌਰਾਨ ਕੀਤਾ ਹੈ।