accused - Azad Soch

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
*ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ*

*— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਆਪਣੇ ਵਿਦੇਸ਼ੀ ਹੈਂਡਲਰ ਜ਼ਰੀਏ ਪ੍ਰਾਪਤ ਹੋਏ ਸਨ ਦੋ ਹੈਂਡ-ਗ੍ਰਨੇਡ: ਡੀਜੀਪੀ ਗੌਰਵ ਯਾਦਵ*

*ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਗੁਰਦਾਸਪੁਰ ਆਦਿੱਤਿਆ*

ਚੰਡੀਗੜ੍ਹ/ਗੁਰਦਾਸਪੁਰ, 17 ਮਈ,2026:-  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਰੀਬੀ ਸਹਿਯੋਗੀ ਨੇਤਾ ਚਾਰਲੀ ਕਿਰਕ ਦੇ ਕਤਲ ਦੇ ਦੋਸ਼ੀ ,ਟਾਈਲਰ ਰੌਬਿਨਸਨ ਬਾਰੇ ਨਵਾਂ ਖੁਲਾਸਾ ਹੋਇਆ
America,17 SEP,2025,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਦੇ ਕਰੀਬੀ ਸਹਿਯੋਗੀ ਅਤੇ ਰੂੜੀਵਾਦੀ ਨੇਤਾ ਚਾਰਲੀ ਕਿਰਕ (Conservative Leader Charlie Kirk) ਦੇ ਕਤਲ ਦੇ ਦੋਸ਼ੀ ,ਟਾਈਲਰ ਰੌਬਿਨਸਨ (Accused Tyler Robinson) ਬਾਰੇ ਨਵਾਂ ਖੁਲਾਸਾ ਹੋਇਆ ਹੈ,ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਕਾਸ਼ ਪਟੇਲ (Director Kash Patel) ਨੇ ਕਿਹਾ ਕਿ ਰੌਬਿਨਸਨ ਨੇ ਕਤਲ ਤੋਂ ਪਹਿਲਾਂ ਧਮਕੀ ਭਰਿਆ ਨੋਟ ਲਿਖਿਆ ਸੀ ਅਤੇ ਕਤਲ ਤੋਂ ਬਾਅਦ ਇੱਕ ਟੈਕਸਟ ਮੈਸੇਜ (Text Message) ਵੀ ਭੇਜਿਆ ਸੀ,ਇਨ੍ਹਾਂ ਦੋਵਾਂ ਸੁਨੇਹਿਆਂ ਵਿੱਚ, ਉਨ੍ਹਾਂ ਨੇ ਕਿਰਕ ਦੇ ਕਤਲ ਦੀ ਆਪਣੀ ਯੋਜਨਾ ਦਾ ਖੁਲਾਸਾ ਕੀਤਾ,ਟਾਈਲਰ ਰੌਬਿਨਸਨ ਨੇ ਨੋਟ ਵਿੱਚ ਲਿਖਿਆ ਸੀ ਕਿ ਉਸ ਕੋਲ ਚਾਰਲੀ ਕਿਰਕ (Charlie Kirk) ਨੂੰ ਮਾਰਨ ਦਾ ਮੌਕਾ ਸੀ ਅਤੇ ਉਹ ਅਜਿਹਾ ਕਰੇਗਾ,ਹਾਲਾਂਕਿ ਇਹ ਨੋਟ ਹੁਣ ਨਸ਼ਟ ਕਰ ਦਿੱਤਾ ਗਿਆ ਹੈ,ਪਰ ਜਾਂਚ ਵਿੱਚ ਇਸ ਦੀ ਹੋਂਦ ਦੇ ਫੋਰੈਂਸਿਕ ਸਬੂਤ (Forensic Evidence) ਮਿਲੇ ਹਨ,ਕੁਝ ਗਵਾਹਾਂ ਨੇ ਇਸ ਨੋਟ ਬਾਰੇ ਜਾਣਕਾਰੀ ਵੀ ਦਿੱਤੀ ਹੈ,ਕਿਰਕ ਦੀ 10 ਸਤੰਬਰ ਨੂੰ ਅਮਰੀਕਾ (America) ਦੀ ਯੂਟਾਹ ਵੈਲੀ ਯੂਨੀਵਰਸਿਟੀ (Utah Valley University) ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਟ੍ਰਾਈਸਿਟੀ ਵਿੱਚ ਸਰਗਰਮ ਬਦਨਾਮ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਅਪਰਾਧ ਸ਼ਾਖਾ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
Chandigarh,11,SEP,2025,(Azad Soch News):- ਟ੍ਰਾਈਸਿਟੀ (Tricity) ਵਿੱਚ ਸਰਗਰਮ ਬਦਨਾਮ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਅਪਰਾਧ ਸ਼ਾਖਾ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦਾ ਨੈੱਟਵਰਕ ਪੰਜਾਬ ਅਤੇ ਹਰਿਆਣਾ ਵਿੱਚ ਵੀ ਫੈਲਿਆ ਹੋਇਆ ਹੈ,ਮੁਲਜ਼ਮਾਂ ਤੋਂ ਪੰਜ ਪਿਸਤੌਲ, ਦਸ ਕਾਰਤੂਸ ਅਤੇ ਦੋ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮਾਂ ਵਿੱਚ ਤਿੰਨ ਸਥਾਨਕ ਨੌਜਵਾਨ ਅਤੇ ਲੁਧਿਆਣਾ ਦਾ ਇੱਕ ਹਥਿਆਰ ਸਪਲਾਇਰ ਸ਼ਾਮਲ ਹੈ,ਇਹ ਕਾਰਵਾਈ ਡੀਐਸਪੀ ਕ੍ਰਾਈਮ ਧੀਰਜ ਕੁਮਾਰ (DSP Crime Dheeraj Kumar) ਦੀ ਅਗਵਾਈ ਹੇਠ ਕੀਤੀ ਗਈ।7 ਸਤੰਬਰ ਨੂੰ, ਏਐਸਆਈ ਕਰਮਵੀਰ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਪਾਰਟੀ ਸ਼ਹਿਰ ਵਿੱਚ ਗਸ਼ਤ 'ਤੇ ਸੀ,ਇਸ ਦੌਰਾਨ, ਸੈਕਟਰ-56, ਸਪੋਰਟਸ ਕੰਪਲੈਕਸ ਨੇੜੇ,ਪੁਲਿਸ (Police) ਨੂੰ ਇੱਕ ਸੂਚਨਾ ਮਿਲੀ ਕਿ ਸੈਕਟਰ-38 ਡੱਡੂਮਾਜਰਾ ਨਿਵਾਸੀ ਰੋਹਨ (21) ਅਤੇ ਉਸਦਾ ਦੋਸਤ ਸੁਮਿਤ (22) ਇੱਕ ਚਿੱਟੇ ਬੋਲੇਰੋ ਕਾਰ (White Bolero Car) ਵਿੱਚ ਹਥਿਆਰਾਂ ਨਾਲ ਘੁੰਮ ਰਹੇ ਹਨ। ਦੋਵਾਂ ਨੂੰ ਫੜ ਲਿਆ ਗਿਆ,ਉਨ੍ਹਾਂ ਦੀ ਤਲਾਸ਼ੀ ਦੌਰਾਨ ਇੱਕ ਪਿਸਤੌਲ, ਇੱਕ ਦੇਸੀ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ।ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ (Police Remand) 'ਤੇ ਭੇਜ ਦਿੱਤਾ ਗਿਆ,ਉਨ੍ਹਾਂ ਦੀ ਜਾਣਕਾਰੀ ਦੇ ਆਧਾਰ 'ਤੇ, ਅਗਲੇ ਦਿਨ 8 ਸਤੰਬਰ ਨੂੰ ਸੈਕਟਰ-56 ਦੇ ਰਹਿਣ ਵਾਲੇ ਮੁਲਜ਼ਮ ਮੋਹਿਤ ਨੂੰ ਸੈਕਟਰ-56 ਤੋਂ ਗ੍ਰਿਫ਼ਤਾਰ ਕੀਤਾ ਗਿਆ,ਉਸ ਕੋਲੋਂ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਵੀ ਬਰਾਮਦ ਕੀਤਾ ਗਿਆ,ਇਸ ਤੋਂ ਬਾਅਦ, ਪੁਲਿਸ ਨੇ ਹਰਿਆਣਾ ਅਤੇ ਪੰਜਾਬ (ਲੁਧਿਆਣਾ, ਰੋਹਤਕ, ਕੁਰੂਕਸ਼ੇਤਰ, ਖੰਨਾ) ਵਿੱਚ ਛਾਪੇਮਾਰੀ ਕੀਤੀ,ਮੁੱਖ ਸਪਲਾਇਰ ਬਬਲੂ ਨੂੰ ਰੋਹਤਕ ਤੋਂ ਗ੍ਰਿਫ਼ਤਾਰ ਕੀਤਾ ਗਿਆ,ਬਬਲੂ ਤੋਂ ਦੋ ਪਿਸਤੌਲ, ਦੋ ਦੇਸੀ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਹੁੰਡਈ ਅਲਕਾਜ਼ਾਰ ਕਾਰ ਬਰਾਮਦ ਕੀਤੀ ਗਈ।

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਫਰੀਦਕੋਟ, 21 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਲਗਾਤਾਰ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ  ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਫਰੀਦਕੋਟ ਦੇ  ਅਧਿਕਾਰ ਖੇਤਰ ਵਿੱਚ ਮੁਲਜ਼ਮਾਂ ਨੂੰ ਭਾਲ ਲਿਆ ਅਤੇ ਫਰੀਦਕੋਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਾਦਿਕ ਦੇ ਦਾਣਾ ਮੰਡੀ ਚੌਕ ਨੇੜਿਓਂ  ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਧੋਖਾਧੜੀ, ਅਸਲਾ ਐਕਟ ਆਦਿ ਦੇ ਮਾਮਲੇ ਦਰਜ  ਹਨ।

ਇਸ ਸਬੰਧੀ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 21/5/2025 ਦਰਜ ਕੀਤੀ ਗਈ ਹੈ।

ਇੰਟੈਂਸਿਵ ਕੇਅਰ ਯੂਨਿਟ ਵਿੱਚ ਏਅਰ ਹੋਸਟੇਸ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਮੁਲਜ਼ਮ ਗ੍ਰਿਫ਼ਤਾਰ
Gurugram,19,APRIL,2025,(Azad Soch News):-  ਹਰਿਆਣਾ ਪੁਲਿਸ (Haryana Police) ਨੇ ਬਿਹਾਰ ਦੇ ਇੱਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਗੁਰੂਗ੍ਰਾਮ (Gurugram) ਦੇ ਮੇਦਾਂਤਾ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) (ICU) ਵਿੱਚ ਇੱਕ 46 ਸਾਲਾ ਏਅਰ ਹੋਸਟੇਸ (Air Hostess) ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਸੀ,ਮੁਲਜ਼ਮ ਦੀਪਕ, ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਬਧੌਲੀ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਮੇਦਾਂਤਾ ਹਸਪਤਾਲ ਵਿੱਚ ਟੈਕਨੀਸ਼ੀਅਨ (Technician) ਵਜੋਂ ਕੰਮ ਕਰ ਰਿਹਾ ਸੀ,800 ਸੀਸੀਟੀਵੀ ਕੈਮਰਿਆਂ (CCTV Cameras) ਦੀ ਫੁਟੇਜ ਦੀ ਜਾਂਚ ਕਰਨ, ਹਸਪਤਾਲ ਦੇ ਸਟਾਫ ਤੋਂ ਪੁੱਛਗਿੱਛ ਕਰਨ ਅਤੇ ਵੱਖ-ਵੱਖ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਉਸਦੀ ਪਛਾਣ ਕੀਤੀ ਗਈ ਅਤੇ ਉਸਨੂੰ ਗ੍ਰਿਫਤਾਰ ਕੀਤਾ ਗਿਆ,ਮੁੱਢਲੀ ਪੁੱਛਗਿੱਛ ਵਿੱਚ ਕਥਿਤ ਦੋਸ਼ੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਅਣਵਿਆਹਿਆ ਹੈ ਅਤੇ ਪੋਰਨ ਵੀਡੀਓ ਦੇਖਣ ਦਾ ਆਦੀ ਹੈ,ਵੀਰਵਾਰ ਨੂੰ, ਗੁਰੂਗ੍ਰਾਮ ਪੁਲਿਸ ਕਮਿਸ਼ਨਰ, ਵਿਕਾਸ ਕੁਮਾਰ ਅਰੋੜਾ ਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਹੈੱਡਕੁਆਰਟਰ) ਡਾ. ਅਰਪਿਤ ਜੈਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ, ਅਤੇ SIT ਨੇ ਅੱਜ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

ਦਿੱਲੀ ਹਾਈ ਕੋਰਟ ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਕੇਸ ਵਿੱਚ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ
New Delhi,05,MARCH,2025,(Azad Soch News):-  ਦਿੱਲੀ ਹਾਈ ਕੋਰਟ (Delhi High Court) ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਕੇਸ ਵਿੱਚ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ, ਜਸਟਿਸ ਸੰਜੀਵ ਨਰੂਲਾ (Justice Sanjeev Narula) ਦੀ ਬੈਂਚ ਨੇ ਸੁਸ਼ੀਲ ਕੁਮਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਅਤੇ ਗੋਡੇ ਦੇ ਆਪ੍ਰੇਸ਼ਨ ਲਈ ਅੰਤ੍ਰਿਮ ਜ਼ਮਾਨਤ ਮਿਲ ਗਈ ਸੀ,ਇਸ ਮਾਮਲੇ 'ਚ 12 ਅਕਤੂਬਰ 2022 ਨੂੰ ਅਦਾਲਤ ਨੇ ਸੁਸ਼ੀਲ ਕੁਮਾਰ ਅਤੇ 17 ਹੋਰ ਦੋਸ਼ੀਆਂ 'ਤੇ ਦੋਸ਼ ਆਇਦ ਕੀਤੇ ਸਨ,ਅਦਾਲਤ ਨੇ ਕਤਲ, ਕਤਲ ਦੀ ਕੋਸ਼ਿਸ਼, ਦੰਗਾ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ,ਅਦਾਲਤ ਨੇ ਇਸ ਮਾਮਲੇ ਵਿੱਚ ਦੋ ਭਗੌੜੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਹੁਕਮ ਵੀ ਦਿੱਤਾ ਸੀ।

ਆਸਟਰੇਲੀਆ ’ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦਾ ਵੀਜ਼ਾ ਰੱਦ
Melbourne/Australia09 DEC,2024,(Azad Soch News):- ਪਛਮੀ ਆਸਟਰੇਲੀਆ ਦੇ ਸ਼ਹਿਰ ਪਰਥ ਦੇ ਇਲਾਕੇ ਕੈਨਿੰਗਵੇਲ (Canningwell) ਵਿਖੇ ਸਥਿਤ ਗੁਰੂਘਰ ਵਿਖੇ ਅਗੱਸਤ ਮਹੀਨੇ ਵਿਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਚਲਦਿਆਂ ਸਿੱਖ ਸੰਗਤ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ,ਜਿਸ ਦੇ ਚਲਦਿਆਂ ਆਸਟਰੇਲੀਆ (Australia) ਦੀ ਸਰਕਾਰ ਨੇ ਗੁਟਕਾ ਸਾਹਿਬ (Gutka Sahib) ਦੀ ਬੇਅਦਬੀ ਕਰਨ ਵਾਲੇ 21 ਸਾਲਾ ਨੌਜਵਾਨ ਖਿਜ਼ਰ ਹਯਾਤ ਨੂੰ ਦੇਸ਼ ਨਿਕਾਲਾ ਕਰਨ ਦਾ ਫ਼ੈਸਲਾ ਕੀਤਾ ਹੈ,ਗ੍ਰਹਿ ਤੇ ਅਵਾਸ ਮੰਤਰੀ ਟੋਨੀ ਬਰਕ ਨੇ ਦੋਸ਼ੀ ਦਾ ਵੀਜ਼ਾ ਰੱਦ ਕਰਕੇ ਉਸ ਨੂੰ ਅਵਾਸ ਨਜ਼ਰਬੰਦੀ (ਇੰਮੀਗ੍ਰੇਸ਼ਨ ਡਿਟੈਨਸ਼ਨ) (Immigration Detention) ’ਚ ਰੱਖਣ ਦਾ ਹੁਕਮ ਦਿਤਾ ਹੈ ਜਿਥੋਂ ਉਸ ਨੂੰ ਜਲਦ ਹੀ ਦੇਸ਼ ਨਿਕਾਲਾ ਦੇ ਦਿਤਾ ਜਾਵੇਗਾ,ਜਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਹਯਾਤ ਨੇ ਪਰਥ ਦੇ ਕੈਨਿੰਗ ਵੇਲ ਗੁਰਦੁਆਰਾ ਸਾਹਿਬ (Gurdwara Sahib) ਦੇ ਬਾਹਰ ਗੁਟਕਾ ਸਾਹਿਬ (Gutka Sahib) ਨੂੰ ਜ਼ਮੀਨ ’ਤੇ ਸੁਟਿਆ, ਪੈਰਾਂ ਨਾਲ ਰੌਂਦਿਆ, ਪੰਨੇ ਫਾੜ ਕੇ ਟਾਇਲਟ ਵਿਚ ਸੁੱਟ ਦਿਤੇ ਅਤੇ ਉਸਨੂੰ ਅੱਗ ਨਾਲ ਸਾੜਨ ਦੀਆਂ ਵੀਡੀਉਜ਼ (Videos) ਬਣਾ ਕੇ ਸੋਸ਼ਲ ਮੀਡੀਆ (Social Media) ਤੇ ਅਪਲੋਡ ਕਰ ਦਿਤਾ ਸੀ ਤੇ ਇਹ ਵੀਡੀਉਜ਼ ਵਾਇਰਲ (Videos Go Viral) ਹੋਣ ’ਤੇ ਆਸਟਰੇਲੀਆ ਸਮੇਤ ਦੁਨੀਆ ਭਰ ਦੇ ਸਿੱਖਾਂ ਦੇ ਵਿੱਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਪਾਇਆ ਹਾ ਰਿਹਾ ਸੀ ਤੇ ਦੋਸ਼ੀ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦੇਣ ਦੇ ਲਈ ਆਸਟਰੇਲੀਆ ਭਰ ਵਿਚ ਸਿੱਖ ਸੰਗਤ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਰੋਸ ਮਾਰਚ ਕੱਢੇ ਗਏ। (ਏਜੰਸੀ)

ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
Chandigarh,30,Nov,2024,(Azad Soch News):-  ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ ਹੈ,ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਸਵੈ-ਰੱਖਿਆ ਵਿੱਚ ਪੁਲਿਸ (Police) ਨੇ ਵੀ ਗੋਲੀ ਚਲਾ ਦਿੱਤੀ,ਦੋਵਾਂ ਮੁਲਜ਼ਮਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ।

Salman Khan Firing Case : ਮੁੰਬਈ ਪੁਲਿਸ ਨੇ 9 ਆਰੋਪੀਆਂ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ
New Mumbai,09 July,2024,(Azad Soch News):- ਬਾਲੀਵੁੱਡ ਅਦਾਕਾਰ ਸਲਮਾਨ ਖਾਨ (Bollywood actor Salman Khan) ਦੇ ਬਾਂਦਰਾ (Bandra) ਸਥਿਤ ਰਿਹਾਇਸ਼ 'ਤੇ ਅਪ੍ਰੈਲ 'ਚ ਹੋਈ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਪੁਲਿਸ (Mumbai Police) ਨੇ ਸੋਮਵਾਰ ਨੂੰ ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 6 ਗ੍ਰਿਫਤਾਰ ਆਰੋਪੀਆਂ ਅਤੇ ਤਿੰਨ ਲੋੜੀਂਦੇ ਵਿਅਕਤੀਆਂ ਖਿਲਾਫ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ,ਅਪਰਾਧ ਸ਼ਾਖਾ ਨੇ ਵਿਸ਼ੇਸ਼ ਮਕੋਕਾ ਅਦਾਲਤ ਵਿੱਚ 1,735 ਪੰਨਿਆਂ ਦੀ ਚਾਰਜਸ਼ੀਟ ਦਾਇਰ (Charge Sheet Filed) ਕੀਤੀ ਹੈ,ਇਕ ਅਧਿਕਾਰੀ ਨੇ ਦੱਸਿਆ ਕਿ ਇਸ ਵਿਚ ਤਿੰਨ ਪੰਨਿਆਂ ਵਿਚ ਵੱਖ-ਵੱਖ ਜਾਂਚ ਦਸਤਾਵੇਜ਼ ਹਨ,ਉਨ੍ਹਾਂ ਕਿਹਾ ਕਿ ਸਬੂਤਾਂ ਵਿੱਚ 46 ਗਵਾਹਾਂ ਦੇ ਬਿਆਨ ਅਤੇ ਸੀਆਰਪੀਸੀ (CRPC) ਦੀ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਗਵਾਹਾਂ ਦੇ ਬਿਆਨ ਸ਼ਾਮਲ ਹਨ,ਅਧਿਕਾਰੀ ਨੇ ਕਿਹਾ ਕਿ ਮਕੋਕਾ ( ਮਹਾਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ) ਐਕਟ ਦੇ ਤਹਿਤ ਇਕਬਾਲੀਆ ਬਿਆਨ, ਕੁੱਲ 22 ਪੰਚਨਾਮੇ ਅਤੇ ਤਕਨੀਕੀ ਸਬੂਤ ਵੀ ਚਾਰਜਸ਼ੀਟ ਦਾ ਹਿੱਸਾ ਹਨ,ਦੱਸ ਦੇਈਏ ਕਿ ਇਸ ਸਾਲ 14 ਅਪ੍ਰੈਲ ਦੀ ਸਵੇਰ ਨੂੰ ਬਾਂਦਰਾ ਸਥਿਤ ਖਾਨ ਦੇ ਗਲੈਕਸੀ ਅਪਾਰਟਮੈਂਟ (Galaxy Apartment) ਦੇ ਬਾਹਰ ਦੋ ਮੋਟਰਸਾਈਕਲ ਸਵਾਰਾਂ ਨੇ ਚਾਰ ਗੋਲੀਆਂ ਚਲਾਈਆਂ ਸਨ।