meets - Azad Soch

ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ,ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ
New Delhi,28,FEB,2026,(Azad Soch News):-     ਕਰਨ ਔਜਲਾ ਦੇ ਜਵਾਹਰਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ਹੋਣ ਵਾਲੇ ਸਟੇਡੀਅਮ ਕੰਸਰਟ ਤੋਂ ਪਹਿਲਾਂ ਰੇਖਾ ਗੁਪਤਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ,ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Delhi Chief Minister Rekha Gupta) ਦੀ ਇੱਕ ਮੀਟਿੰਗ ਹੋਈ ਇਸ ਦੌਰਾਨ ਦੀ ਗੱਲਬਾਤ ਦਾ ਵੀਡੀਓ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ੇਅਰ ਕੀਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਨਾ ਸਿਰਫ ਸਿੰਗਰ ਦਾ ਸਵਾਗਤ ਕੀਤਾ ਸਗੋਂ ਉਨ੍ਹਾਂ ਨੇ ਕਰਨ ਨੂੰ ਇਹ ਭਰੋਸਾ ਵੀ ਦਿੱਤਾ ਕਿ ਉਨ੍ਹਾਂ ਨੂੰ ਉਥੇ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਦੀ ਗੱਲਬਾਤ ਤੋਂ ਸਾਫ ਲੱਗ ਰਿਹਾ ਸੀ ਕਿ ਉਹ ਖੁਦ ਸਿੰਗਰ ਕਰਨ ਔਜਲਾ (Singer Karan Aujla) ਦੀ ਪ੍ਰਸ਼ੰਸਕ ਬਣ ਗਏ ਹਨ,ਸ਼ੁੱਕਰਵਾਰ ਨੂੰ ਰੇਖਾ ਗੁਪਤਾ ਨੇ ਕਰਨ ਔਜਲਾ ਨਾਲ ਇੱਕ ਵੀਡੀਓ ਸਾਂਝਾ ਕੀਤਾ। ਵੀਡੀਓ ਵਿੱਚ, ਮੁੱਖ ਮੰਤਰੀ ਰੇਖਾ ਗੁਪਤਾ ਕਹਿੰਦੇ ਹਨ, “ਤੁਹਾਡਾ ਦਿੱਲੀ ਵਿੱਚ ਬਹੁਤ ਸਵਾਗਤ ਹੈ। ਅਸੀਂ ਚਾਹੁੰਦੇ ਹਾਂ ਕਿ ਦਿੱਲੀ ਇੱਕ ਪ੍ਰਮੁੱਖ ਪ੍ਰੋਗਰਾਮ ਹੱਬ ਬਣੇ। ਵੱਡੇ ਸਿਤਾਰੇ ਇਥੇ ਆ ਕੇ ਪਰਫਾਰਮ ਕਰਨ ਤੇ ਸਾਡੇ ਯੂਥ ਨਾਲ ਕਨੈਕਟ ਹੋਣ। ਇਸ ‘ਤੇ ਕਰਨ ਕਹਿੰਦੇ ਹਨ ਕਿ ਅੱਜ ਮੇਰਾ ਪਹਿਲਾ ਸਟੇਡੀਅਮ ਸ਼ੋਅ ਹੈ ਅਤੇ ਦਿੱਲੀ ਤੋਂ ਹੋ ਰਿਹਾ ਹੈ।

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕੀਤੀ
Washington, D.C.,08,FEB,2026,(Azad Soch News):-  ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ 3 ਫਰਵਰੀ, 2026 ਨੂੰ ਵਾਸ਼ਿੰਗਟਨ, ਡੀ.ਸੀ. ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕੀਤੀ, ਜੈਸ਼ੰਕਰ ਦੀ 2-4 ਫਰਵਰੀ ਦੀ ਸਰਕਾਰੀ ਫੇਰੀ ਦੌਰਾਨ। ਇਹ ਰਾਸ਼ਟਰਪਤੀ ਟਰੰਪ ਦੁਆਰਾ ਭਾਰਤੀ ਵਸਤੂਆਂ 'ਤੇ ਅਮਰੀਕੀ ਟੈਰਿਫ ਨੂੰ 50% (2025 ਵਿੱਚ ਰੂਸੀ ਤੇਲ ਖਰੀਦਦਾਰੀ 'ਤੇ ਲਗਾਇਆ ਗਿਆ) ਤੋਂ ਘਟਾ ਕੇ 18% ਕਰਨ ਵਾਲੇ ਦੁਵੱਲੇ ਵਪਾਰ ਸਮਝੌਤੇ ਦੇ ਐਲਾਨ ਤੋਂ ਬਾਅਦ ਹੋਇਆ।

ਮੀਟਿੰਗ ਫੋਕਸ
ਗੱਲਬਾਤ ਨੇ ਵਪਾਰ ਸਮਝੌਤੇ ਦਾ ਸਵਾਗਤ ਕੀਤਾ ਅਤੇ ਮਹੱਤਵਪੂਰਨ ਖਣਿਜ ਸਹਿਯੋਗ, ਰੱਖਿਆ, ਪ੍ਰਮਾਣੂ ਊਰਜਾ, ਤਕਨਾਲੋਜੀ ਅਤੇ ਕਵਾਡ ਬਹੁਪੱਖੀ ਸਬੰਧਾਂ ਨੂੰ ਸ਼ਾਮਲ ਕੀਤਾ। ਜੈਸ਼ੰਕਰ ਨੇ ਆਰਥਿਕ ਭਾਈਵਾਲੀ 'ਤੇ ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨਾਲ ਵੀ ਮੁਲਾਕਾਤ ਕੀਤੀ।

ਵਿਆਪਕ ਸੰਦਰਭ
ਵਿਚਾਰ-ਵਟਾਂਦਰੇ ਤਣਾਅ ਤੋਂ ਬਾਅਦ ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੀਂ ਗਤੀ ਦਾ ਸੰਕੇਤ ਦਿੰਦੇ ਹਨ, ਵਪਾਰ ਸੌਦਾ ਅੰਤਿਮ ਵਿਸਥਾਰ ਪੜਾਵਾਂ ਵਿੱਚ ਹੈ। ਜੈਸ਼ੰਕਰ ਨੇ ਇੱਕ ਮਹੱਤਵਪੂਰਨ ਖਣਿਜ ਮੰਤਰੀ ਮੰਡਲ ਤੋਂ ਪਹਿਲਾਂ, ਦੌਰੇ ਨੂੰ ਲਾਭਕਾਰੀ ਦੱਸਿਆ।

ਸੁਲਤਾਨਪੁਰ ਲੋਧੀ ਦੇ ਬੁਹਪੱਖੀ ਵਿਕਾਸ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
Sultanpur Lodhi,Chandigarh, 8 June 2025,(Azad Soch News):- ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕੇਂਦਰੀ ਅਵਾਸ, ਸ਼ਹਿਰੀ ਮਾਮਲਿਆਂ ਬਾਰੇ ਅਤੇ ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ (Power Minister Shri Manohar Lal Khattar) ਨਾਲ ਸੁਲਤਾਨਪੁਰ ਲੋਧੀ ਦੇ ਵਿਕਾਸ ਸਬੰਧੀ ਮੁਲਾਕਾਤ ਕੀਤੀ,ਚੰਡੀਗੜ੍ਹ ਵਿਖੇ ਹਰਿਆਣਾ ਨਿਵਾਸ ਵਿੱਚ ਅੱਧੇ ਘੰਟੇ ਤੋਂ ਵੱਧ ਚੱਲੀ ਇਸ ਮੀਟਿੰਗ ਦੌਰਾਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਤੇਜ਼ਬੀਰ ਸਿੰਘ, ਆਈ.ਏ.ਐਸ ਦੀਪਤੀ ਉੱਪਲ ਅਤੇ ਮੀਟਿੰਗ ਦੇ ਪ੍ਰਬੰਧਕ ਡਾ: ਪ੍ਰਭਲੀਨ ਸਿੰਘ ਵੀ ਹਾਜ਼ਰ ਸਨ।

ਯਾਦ ਰਹੇ ਕੇ ਕੇਂਦਰ ਸਰਕਾਰ (Central Govt) ਨੇ ਸਾਲ 2019 ਵਿੱਚ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ (Smart City) ਐਲਾਨਿਆ ਸੀ। ਦੋ ਸਾਲ 2020 ਤੇ 2021 ਕਰੋਨਾ ਦੀ ਭੇਂਟ ਚੜ ਗਏ ਜਿਸ ਕਾਰਣ ਇਹਨਾਂ ਦੋ ਸਾਲਾਂ ਵਿੱਚ ਕੋਈ ਕੰਮ ਨਹੀਂ ਹੋ ਸਕਿਆ। ਕੇਂਦਰੀ ਮੰਤਰੀ ਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਸਕੀਮ ਦੀ ਮਿਆਦ 31 ਮਾਰਚ 2025 ਤੱਕ ਸੀ।ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਉਨ੍ਹਾਂ ਹਰਿਆਣੇ ਦੇ ਮੁੱਖ ਮੰਤਰੀ ਹੁੰਦਿਆਂ ਸੁਲਤਾਨਪੁਰ ਲੋਧੀ ਅਤੇ ਸੀਚੇਵਾਲ ਦਾ ਦੌਰਾ ਕੀਤਾ ਸੀ। ਉਦੋਂ ਉਸ ਦੌਰੇ ਦਾ ਮੰਤਵ ਹਰਿਆਣਾ ਵਿੱਚ ਸੁਰਜੀਤ ਕੀਤੀ ਜਾ ਰਹੀ ਸਰਸਵਤੀ ਨਦੀ ਦੇ ਵਹਾਅ ਨੂੰ ਲਗਾਤਾਰਤਾ ਵਿੱਚ ਵਹਿਣ ਦਾ ਤਜ਼ਰਬਾ ਹਾਸਲ ਕਰਨਾ ਸੀ, ਜਿਵੇਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਣਥੱਕ ਮਿਹਨਤ ਕਰਦਿਆਂ ਬਾਬੇ ਨਾਨਕ ਦੀ ਪਵਿੱਤਰ ਵੇਈਂ ਨੂੰ ਮੁੜ ਨਿਰਮਲ ਬਣਾ ਦਿੱਤਾ ਹੈ। ਬਿਜਲੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਆਲੇ-ਦੁਆਲੇ ਪੱਥਰ ਲਗਾਉਣ ਦਾ ਜਿਹੜਾ ਕੰਮ ਰਹਿ ਗਿਆ ਹੈ, ਉਸ ਨੂੰ ਕੇਂਦਰ ਦੇ ਹੋਰ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਰਾਹੀਂ ਕਰਨ ਦੇ ਯਤਨ ਕੀਤੇ ਜਾਣਗੇ।

ਪੰਜਾਬ ਦੇ ਸਿਹਤ ਮੰਤਰੀਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ
- ਕੇਂਦਰੀ ਸਿਹਤ ਮੰਤਰਾਲੇ ਨੂੰ ਈ-ਫਾਰਮੇਸੀ ਖੇਤਰ ਨੂੰ ਸਖਤ ਨਿਯਮਾਂ ਹੇਠ ਲਿਆਉਣ ਦੀ ਕੀਤੀ ਅਪੀਲ

- ਸੂਬੇ ਦੀ ਸਿਹਤ ਏਜੰਸੀ ਨੂੰ ਆਯੁਸ਼ਮਾਨ ਬੀਮਾ ਸਕੀਮ ਤਹਿਤ ਬਕਾਇਆ ਫੰਡ ਜਾਰੀ ਕਰਨ ਦਾ ਉਠਾਇਆ ਮੁੱਦਾ

New Delhi,08,APRIL,2025,(Azad Soch News):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦੇ ਜਾਣ ਖਾਸ ਕਰ ਤਾਂ ਜੋ ਇਹਨਾਂ ਨੂੰ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟ੍ਰਾਪਿਕ ਦਵਾਈਆ) ਬਿਨਾਂ ਡਾਕਟਰੀ ਪਰਚੀ ਦੇ ਵੇਚਣ ਤੋਂ ਰੋਕਿਆ ਜਾ ਸਕੇ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨਾਲ ਹੀ ਮਿਲਵੀ ਹੈ ਅਤੇ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਤੇ ਨਾਰਕੌਟਿਕ ਡਰੱਗਜ਼ ਅਤੇ ਸਾਈਕੋਟ੍ਰਾਪਿਕ ਸਬਸਟਾਸੈਂਸ ਐਕਟ 1985, ਜੋ ਅਜਿਹੀਆਂ ਦਵਾਈਆਂ ਦੇ ਸੇਲ ਨੂੰ ਨਿਯਮਿਤ ਕਰਦੇ ਹਨ, ਦੇ ਨਿਯਮਾਂ ਦੀ ਰੌਸ਼ਨੀ ਵਿਚ ਹੀ ਹੈ। ਡਾ. ਬਲਬੀਰ ਸਿੰਘ ਵੱਲੋਂ ਇਥੋਂ ਦੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਚੁੱਕਿਆ ਗਿਆ।

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ ਆਨ-ਲਾਈਨ ਪਲੈਟਫਾਰਮਾਂ ਦੀ ਦੁਰਵਰਤੋਂ ਦੇ ਸਰੋਕਾਰਾਂ ਨਾਲ ਜੁੜੀ ਹੋਈ ਹੈ। ਉਨਾਂ ਇਸ ਲੋੜ ਤੇ ਜੋਰ ਦਿੱਤਾ ਕਿ ਸਖਤ ਨਿਯਮ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਹ ਦਵਾਈਆਂ ਸਿਰਫ ਮੈਡੀਕਲ ਨਿਗਰਾਨੀ ਹੇਠ ਹੀ ਉਪਲਬਧ ਹੋਣ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਅੰਦਰ ਨਸ਼ਿਆ ਖਿਲ਼ਾਫ ਚਲਾਈ ਜਾ ਰਹੀ ਵੱਡੇ ਪੈਮਾਨੇ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਦੁਆਰਾ ਇਸ ਨਾਲ ਸਹਿਮਤੀ ਪ੍ਰਗਟਾਈ ਗਈ।

ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੀ ਸਿਹਤ ਏਜੰਸੀ ਦੇ ਕੇਂਦਰ ਵੱਲ ਬਕਾਇਆ ਫੰਡਾਂ ਦੇ ਮੁੱਦੇ ਬਾਰੇ ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਯੋਜਨਾ ਨੂੰ ਕਾਮਯਾਬੀ ਨਾਲ ਚਲਾਉਣ ਲਈ ਕਰੀਬ 54 ਕਰੋੜ ਰੁਪਏ ਜਾਰੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਸ੍ਰੀ ਨੱਢਾ ਨੇ ਸੂਬੇ ਦੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਰੀਬ 50 ਕਰੋੜ ਰੁਪਏ ਆਉਂਦੇ ਹਫਤਿਆਂ/ਮਹੀਨਿਆਂ ਵਿਚ ਕੁਝ ਉਪਚਾਰਕ ਕਦਮ ਉਠਾਏ ਜਾਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਦਵਾਈਆਂ ਦੀ ਦੁਰਵਰਤੋ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਇਸ ਨਾਲ ਮਜ਼ਬੂਤੀ ਮਿਲੇਗੀ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਪੰਜਾਬ ਦੁਆਰਾ ਪ੍ਰੈਗਾਬਲਿਨ ਅਤੇ ਟੈਪਨਟਾਡੋਲ ਨੂੰ ਡਰੱਗ ਰੂਲ 1945 ਦੀ ਸੂਚੀ ਐਚ-1 ਵਿਚ ਸ਼ਾਮਲ ਕਰਨ ਦੇ ਪ੍ਰਸਤਾਵ ਤੇ ਸਹਿਮਤੀ ਪ੍ਰਗਟਾਈ ਗਈ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਵੱਲੋਂ ਸ੍ਰੀ ਨੱਢਾ ਨੂੰ ਸੂਚਿਤ ਕੀਤਾ ਗਿਆ ਕਿ ਪ੍ਰੈਗਾਬਲਿਨ, ਜਿਸਦੀ ਵਿਸ਼ੇਸ਼ ਵਰਤੋ ਦਿਮਾਗੀ ਦਰਦ ਅਤੇ ਐਪੀਲੈਪਸੀ, ਅਤੇ ਟੈਪਨਟਾਡੋਲ ਬਾਰੇ ਚਿੰਤਾਮਈ ਸਰੋਕਾਰ ਬਣਦੇ ਹਨ ਕਿਉਂਜੋ ਇਸਦੀ ਪੰਜਾਬ ਤੇ ਹੋਰਨਾਂ ਥਾਵਾਂ ਤੇ ਦੁਰਵਰਤੋ ਵਧ ਹੈ। ਸਖਤ ਕਦਮ ਉਠਾਏ ਜਾਣ ਤੇ ਜੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਇਹਨਾਂ ਦੀ ਵੱਡੇ ਪੈਮਾਨੇ ਤੇ ਜਬਤੀ ਕੀਤੀ ਹੈ, ਜਿਸ ਵਿਚ 2024 ਵਿਚ ਪ੍ਰੈਗਾਬਲਿਨ ਦੀ 5 ਕਰੋੜ ਤੋਂ ਜਿਆਦਾ ਦੀ ਜਬਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਦਵਾਈਆਂ ਨੂੰ ਸੂਚੀ ਐਚ.1 ਵਿਚ ਦਰਜ ਕਰਕੇ ਇਹਨਾਂ ਦੀ ਸੇਲ ਕੇਵਲ ਰਜਿਸਟਰਡ ਡਾਕਟਰਾਂ ਦੀ ਪਰਚੀ ਰਾਹੀਂ ਨਿਯਮਿਤ ਕੀਤੀ ਜਾ ਸਕੇਗੀ ਅਤੇ ਫਾਰਮੇਸੀਆਂ ਦੁਆਰਾ ਇਹਨਾਂ ਦਾ ਰਿਕਾਰਕਡ ਰੱਖਿਆ ਜਾਵੇਗਾ ਤਾਂ ਜੋ ਇਹਨਾਂ ਦੀ ਦੁਰਵਰਤੋ ਨੂੰ ਮੁਕੰਮਲ ਰੂਪ ਵਿਚ ਰੋਕਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਨਸ਼ਿਆਂ ਦੀ ਮਾਰ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਉਠਾਏ ਜਾ ਰਹੇ ਕਦਮਾਂ ਦੀ ਸਰਾਹਨਾ ਕੀਤੀ ਗਈ ਅਤੇ ਸੂਬੇ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਉਠਾਏ ਜਾ ਰਹੇ ਕਦਮਾਂ ਦਾ ਉਹਨਾਂ ਦੇ ਮੰਤਰਾਲੇ ਦੁਆਰਾ ਸਮਰਥਨ ਕਰਨ ਦੀ ਵਚਨਬੱਧਤਾ ਦਹੁਰਾਈ ਗਈ। ਡਰੱਗਜ਼ ਨਿਯਮਾਂ ਲਈ ਇਹ ਸੋਧ ਪ੍ਰਕਿਰਿਆਵਾਂ ਪੂਰੀਆਂ ਕੀਤੇ ਜਾਣ ਬਾਅਦ ਜਲਦ ਹੀ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ । ਮੰਤਰਾਲੇ ਵੱਲੋਂ ਇਸ ਖੇਤਰ ਨਾਲ ਜੁੜੇ ਭਾਗੀਦਾਰਾਂ, ਸਿਹਤ ਸੇਵਾਵਾਂ ਦੇਣ ਵਾਲਿਆਂ ਅਤੇ ਫਾਰਮੇਸੀਆਂ ਨੂੰ ਅਪੀਲ ਕੀਤੀ ਗਈ, ਕਿ ਉਹ ਲਾਗੂ ਹੋਣ ਤੇ ਨਿਯਮਾਂ ਦੀ ਪੂਰਨ ਪਾਲਣਾ ਕਰਨ।

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਿਹਤ ਅਤੇ ਪਰਿਵਾਰ ਭਲਾਈ ਕੈਬਨਿਟ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
New Delhi/Ludhiana, July 11, 2024,(Azad Soch News):- ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸਥਾਈ ਕਮੇਟੀ ਦੇ ਮੈਂਬਰ ਵੀ ਹਨ, ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ,ਵੀਰਵਾਰ ਨੂੰ ਇੱਥੇ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸੰਸਦੀ ਫਰਜ਼ਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ। ਉਨ੍ਹਾਂ ਮੰਤਰੀ ਨੂੰ ਇਹ ਵੀ ਦੱਸਿਆ ਕਿ ਉਪਰਲੇ ਸਦਨ ਦਾ ਮੈਂਬਰ ਬਣਨ ਤੋਂ ਲੈ ਕੇ ਹੁਣ ਤੱਕ ਉਹ ਸਿਹਤ ਅਤੇ ਪਰਿਵਾਰ ਭਲਾਈ ਦੇ ਮੁੱਦਿਆਂ ਨਾਲ ਸਬੰਧਤ ਸੰਸਦ ਵਿੱਚ ਕੁੱਲ 8 ਸਵਾਲ ਉਠਾ ਚੁੱਕੇ ਹਨ। ਉਨ੍ਹਾਂ ਨੇ ਜ਼ੀਰੋ ਆਵਰ ਦੌਰਾਨ ਇੱਕ ਮਹੱਤਵਪੂਰਨ ਦਖਲਅੰਦਾਜ਼ੀ ਕੀਤੀ, ਗਰੀਬਾਂ ਨੂੰ ਪੂਰਾ ਲਾਭ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਆਯੁਸ਼ਮਾਨ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਜ਼ਰੂਰਤ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਇਨਕਮ ਟੈਕਸ ਐਕਟ ਤਹਿਤ ਸਰਕਾਰ ਤੋਂ ਲਾਭ ਪ੍ਰਾਪਤ ਕਰਨ ਵਾਲੇ ਹਸਪਤਾਲਾਂ ਵਿੱਚ ਸਸਤੀਆਂ ਸਿਹਤ ਸੇਵਾਵਾਂ ਬਾਰੇ ਸਦਨ ਦਾ ਧਿਆਨ ਦਿਵਾਉਂਦਿਆਂ ਵਿਸ਼ੇਸ਼ ਜ਼ਿਕਰ ਕੀਤਾ।

ਇਸ ਤੋਂ ਇਲਾਵਾ ਅਰੋੜਾ ਨੇ ਮੰਤਰੀ ਨੂੰ ਦੱਸਿਆ ਕਿ ਸਿਹਤ ਦਾ ਵਿਸ਼ਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਇਸ ਲਈ ਉਨ੍ਹਾਂ ਵੱਲੋਂ ਸਿਹਤ ਖੇਤਰ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਰੂਪਾਂ ਅਤੇ ਸਾਧਨਾਂ ਰਾਹੀਂ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇੱਕ ਸੰਸਦ ਮੈਂਬਰ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਅਤੇ ਇੱਕ ਉਦਯੋਗਪਤੀ ਵਜੋਂ ਆਪਣੀ ਸਮਰੱਥਾ ਦੇ ਅੰਦਰ ਪ੍ਰਮੁੱਖ ਚਿੰਤਾਵਾਂ ਨੂੰ ਹੱਲ ਕਰਨ ਲਈ ਸਮਰਪਿਤ ਹੈ,ਅਰੋੜਾ ਨੇ ਮੰਤਰੀ ਨੂੰ ਆਯੂਸ਼ਮਾਨ ਸਕੀਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਆਯੂਸ਼ਮਾਨ ਅਧੀਨ ਇਲਾਜ ਕੀਤੇ ਜਾਣ ਵਾਲੇ ਮਰੀਜ਼ਾਂ 'ਤੇ ਔਸਤਨ 12,000 ਰੁਪਏ ਖਰਚ ਕੀਤੇ ਜਾਂਦੇ ਹਨ, ਜੋ ਕਿ ਬਹੁਤ ਘੱਟ ਹੈ। ਸੂਚੀਬੱਧ ਹਸਪਤਾਲਾਂ ਵਿੱਚ ਬੈੱਡਾਂ ਦੀ ਔਸਤ ਸੰਖਿਆ ਲਗਭਗ 45 ਹੈ, ਜੋ ਇਹ ਦਰਸਾਉਂਦੀ ਹੈ ਕਿ ਗੰਭੀਰ ਦੇਖਭਾਲ ਵਾਲੇ ਹਸਪਤਾਲ ਆਯੁਸ਼ਮਾਨ ਸਕੀਮ ਦੇ ਅਧੀਨ ਇਲਾਜ ਕਰਾਉਂਦੇ ਮਰੀਜ਼ਾਂ ਲਈ ਜਿਆਦਾ ਕਰਕੇ ਪਹੁੰਚ ਤੋਂ ਬਾਹਰ ਹਨ। ਆਯੁਸ਼ਮਾਨ ਨੂੰ ਹੋਰ ਸਫਲ ਬਣਾਉਣ ਵਾਲੀਆਂ ਕਾਰਵਾਈਆਂ ਬਾਰੇ ਚਰਚਾ ਕੀਤੀ ਗਈ।

ਦੇਸ਼ ਵਿੱਚ ਜੇਬ ਤੋਂ ਹੋਣ ਵਾਲੇ ਖਰਚਿਆਂ ਨੂੰ ਘਟਾਉਣ ਲਈ ਸਿਹਤ ਬੀਮਾ ਯੋਜਨਾਵਾਂ ਵਿੱਚ ਤਬਦੀਲੀਆਂ ਬਾਰੇ ਚਰਚਾ ਕੀਤੀ ਗਈ, ਜੋ ਵਰਤਮਾਨ ਵਿੱਚ ਲਗਭਗ 60% ਹੈ,ਮੈਡੀਕਲ ਸਿੱਖਿਆ ਦੇ ਮੁੱਦੇ 'ਤੇ ਯੂਜੀ (ਐੱਮਬੀਬੀਐੱਸ) ਲਈ 150 ਸੀਟਾਂ ਦੀ ਸੀਮਾ 'ਤੇ ਚਰਚਾ ਕੀਤੀ ਗਈ। ਇੱਕ ਅਸਪਸ਼ਟਤਾ ਹੈ ਕਿਉਂਕਿ ਪੁਰਾਣੇ ਮੈਡੀਕਲ ਕਾਲਜ ਨਵੇਂ ਹਸਪਤਾਲਾਂ ਵਾਂਗ ਨਹੀਂ ਹੋ ਸਕਦੇ। ਉਨ੍ਹਾਂ ਸੁਝਾਅ ਦਿੱਤਾ ਕਿ ਜੇ ਪੁਰਾਣੇ ਮੈਡੀਕਲ ਕਾਲਜ ਬੁਨਿਆਦੀ ਢਾਂਚੇ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਤਾਂ ਉਹ ਵਧੇਰੇ ਐਮਬੀਬੀਐਸ ਸੀਟਾਂ ਲਈ ਯੋਗ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਰੇਸਪੀਰੇਟਰੀ ਮੈਡੀਸਿਨ ਨੂੰ ਯੂਜੀ ਕੋਰਸ ਤੋਂ ਹਟਾ ਦਿੱਤਾ ਗਿਆ ਹੈ। ਕੋਵਿਡ, ਟੀਬੀ ਅਤੇ ਚੀਨ ਵਿੱਚ ਹਾਲ ਹੀ ਵਿੱਚ ਇੱਕ ਹੋਰ ਮਹਾਂਮਾਰੀ ਦੇ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਸਾਹ ਦੀਆਂ ਸਮੱਸਿਆਵਾਂ ਨਾਲ ਸਬੰਧਤ ਹੈ, ਉਨ੍ਹਾਂ ਸੁਝਾਅ ਦਿੱਤਾ ਕਿ ਇਸ ਨੂੰ ਯੂ.ਜੀ. ਵਿੱਚ ਇੱਕ ਵੱਖਰੇ ਵਿਸ਼ੇ ਵਜੋਂ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਜਨਰਲ ਮੈਡੀਸਿਨ ਨਾਲ ਨਹੀਂ ਮਿਲਾਉਣਾ ਚਾਹੀਦਾ।ਇਸ ਦੌਰਾਨ ਅਰੋੜਾ ਨੇ ਕਿਹਾ ਕਿ ਮੰਤਰੀ ਨੇ ਉਨ੍ਹਾਂ ਦੀ ਗੱਲ ਧੀਰਜ ਨਾਲ ਸੁਣੀ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸੰਸਦੀ ਫਰਜ਼ਾਂ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਤਰੀ ਨੇ ਉਨ੍ਹਾਂ ਵੱਲੋਂ ਦਿੱਤੇ ਗਏ ਸਾਰੇ ਸੁਝਾਵਾਂ ਨੂੰ ਵਡੇਰੇ ਲੋਕ ਹਿੱਤ ਵਿੱਚ ਘੋਖਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜੇਕਰ ਉਨ੍ਹਾਂ ਦੇ ਸੁਝਾਵਾਂ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ ਅਤੇ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਨਾਲ ਦੇਸ਼ ਭਰ ਦੇ ਲੋਕਾਂ ਨੂੰ ਲਾਭ ਹੋਵੇਗਾ।